telangana CM Archives - Daily Post Punjabi

ਦਿੱਲੀ ਸ਼ਰਾਬ ਘੁਟਾਲੇ ‘ਚ ਹੁਣ ਤੇਲੰਗਾਨਾ ਦੇ ਮੁੱਖ ਮੰਤਰੀ ਦਾ ਨਾਂ ਆਇਆ ਸਾਹਮਣੇ, ਭਾਜਪਾ ਨੇਤਾ ਨੇ ਲਗਾਏ ਗੰਭੀਰ ਦੋਸ਼
ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਭਾਜਪਾ ਸ਼ਰਾਬ ਘੁਟਾਲੇ ਨੂੰ ਕੇਜਰੀਵਾਲ ਸਰਕਾਰ ਖਿਲਾਫ ਅਹਿਮ ਮੁੱਦਾ ਬਣਾ ਰਹੀ ਹੈ। ਕੇਂਦਰੀ ਮੰਤਰੀ ਸਮੇਤ ਭਾਜਪਾ ਦੇ ਕਈ ਵੱਡੇ ਨੇਤਾਵਾਂ ਨੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸੀਐਮ ਕੇਜਰੀਵਾਲ ‘ਤੇ ਕਈ ਦੋਸ਼ ਲਗਾਏ ਹਨ।

telangana cm Liquor Scam

ਇਸ ਦੇ ਨਾਲ ਹੀ ਹੁਣ ਦਿੱਲੀ ਦੇ ਸ਼ਰਾਬ ਘੁਟਾਲੇ ‘ਤੇ ਤੇਲੰਗਾਨਾ ਦੇ ਸੀਐਮ ਦਾ ਨਾਂ ਵੀ ਸਾਹਮਣੇ ਆਇਆ ਹੈ। ਤੇਲੰਗਾਨਾ ਭਾਜਪਾ ਦੇ ਸੂਬਾ ਪ੍ਰਧਾਨ ਬੰਦੀ ਸੰਜੇ ਕੁਮਾਰ ਨੇ ਬੁੱਧਵਾਰ ਨੂੰ ਦੋਸ਼ ਲਾਇਆ ਕਿ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ (ਕੇਸੀਆਰ) ਦੀ ਦਿੱਲੀ ਸ਼ਰਾਬ ਘੁਟਾਲੇ ਵਿੱਚ ਭੂਮਿਕਾ ਹੈ। ਨਾਲ ਹੀ ਕਿਹਾ ਕਿ ਜ਼ਮੀਨ, ਰੇਤ ਅਤੇ ਸ਼ਰਾਬ ਸਮੇਤ ਸਾਰੇ ਘੁਟਾਲਿਆਂ ਵਿੱਚ ਕੇਸੀਆਰ ਪਰਿਵਾਰ ਦੀ ਅਹਿਮ ਭੂਮਿਕਾ ਹੈ। ਸੰਸਦ ਮੈਂਬਰ ਸੰਜੇ ਨੇ ਕਿਹਾ, “ਕੇਸੀਆਰ ਪਰਿਵਾਰ ਨੇ ਕਿਸੇ ਵੀ ਘੁਟਾਲੇ ਨੂੰ ਨਹੀਂ ਬਖਸ਼ਿਆ। ਸਾਰੇ ਘੁਟਾਲਿਆਂ ਵਿੱਚ ਕੇਸੀਆਰ ਪਰਿਵਾਰ ਦੀ ਭੂਮਿਕਾ ਹੈ। ਭਾਜਪਾ ਸਾਂਸਦ ਨੇ ਕੇਸੀਆਰ ਦੀ ਲੋਕਾਂ ਨੂੰ ਘਰ ਦੇਣ ਦੇ ਆਪਣੇ ਵਾਅਦੇ ਪੂਰੇ ਨਾ ਕਰਨ ਲਈ ਆਲੋਚਨਾ ਕੀਤੀ। ਸੰਸਦ ਮੈਂਬਰ ਸੰਜੇ ਨੇ ਦੋਸ਼ ਲਾਇਆ ਕਿ ਉਸ ਨੇ ਗਰੀਬ ਲੋਕਾਂ ਨੂੰ ਮਕਾਨ ਦਿਵਾਉਣ ਲਈ ਰਿਸ਼ਵਤ ਮੰਗੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ !

ਭਾਜਪਾ ਸੰਸਦ ਮੈਂਬਰ ਨੇ ਸੂਬਾ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਹੋਸਟਲਾਂ ‘ਚ ਵਿਦਿਆਰਥੀਆਂ ਨੂੰ ਗੰਦਾ ਖਾਣਾ ਖੁਆਇਆ ਜਾ ਰਿਹਾ ਹੈ। ਮਾੜਾ ਖਾਣਾ ਖਾ ਕੇ ਵਿਦਿਆਰਥੀ ਬਿਮਾਰ ਹੋ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗਰੀਬਾਂ ਦੀ ਬਿਹਤਰੀ ਲਈ ਤੇਲੰਗਾਨਾ ਵਿੱਚ ਭਾਜਪਾ ਸਰਕਾਰ ਨੂੰ ਸੱਤਾ ਵਿੱਚ ਆਉਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਹਲਕੇ ਦੇ ਸਾਰੇ ਛੱਪੜਾਂ ‘ਤੇ ਹਾਕਮ ਧਿਰ ਦੇ ਆਗੂਆਂ ਦਾ ਕਬਜ਼ਾ ਹੈ। ਉਨ੍ਹਾਂ ਕਿਹਾ ਕਿ ਛੱਪੜਾਂ, ਨਹਿਰਾਂ, ਸਰਕਾਰੀ ਜ਼ਮੀਨਾਂ, ਗਰੀਬਾਂ ਦੇ ਘਰਾਂ ‘ਤੇ ਕਬਜ਼ੇ ਕੀਤੇ ਜਾ ਰਹੇ ਹਨ। ਪੁੱਛ-ਪੜਤਾਲ ਕਰਨ ਵਾਲਿਆਂ ‘ਤੇ ਨਾਜਾਇਜ਼ ਕੇਸ ਦਰਜ ਕਰਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਭਾਜਪਾ ਨੇਤਾ ਨੇ ਬੇਰੁਜ਼ਗਾਰਾਂ ਨੂੰ ਨੌਕਰੀਆਂ ਨਾ ਦੇਣ ਲਈ ਕੇਸੀਆਰ ‘ਤੇ ਤਿੱਖਾ ਹਮਲਾ ਕੀਤਾ।

The post ਦਿੱਲੀ ਸ਼ਰਾਬ ਘੁਟਾਲੇ ‘ਚ ਹੁਣ ਤੇਲੰਗਾਨਾ ਦੇ ਮੁੱਖ ਮੰਤਰੀ ਦਾ ਨਾਂ ਆਇਆ ਸਾਹਮਣੇ, ਭਾਜਪਾ ਨੇਤਾ ਨੇ ਲਗਾਏ ਗੰਭੀਰ ਦੋਸ਼ appeared first on Daily Post Punjabi.

ਕਿਸਾਨ ਅੰਦੋਲਨ ‘ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਤੇਲੰਗਾਨਾ ਦੇ CM ਅੱਜ ਦੇਣਗੇ 3-3 ਲੱਖ ਰੁ: ਦੀ ਮਦਦ
ਦਿੱਲੀ ਸਰਹੱਦ ‘ਤੇ ਚੱਲੇ ਕਿਸਾਨ ਅੰਦੋਲਨ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਅੱਜ 3-3 ਲੱਖ ਰੁਪਏ ਦੀ ਮਦਦ ਮਿਲੇਗੀ । ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਚੰਡੀਗੜ੍ਹ ਵਿੱਚ ਇਹ ਮਦਦ ਦੇਣਗੇ । ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ । ਪਿਛਲੇ ਸਾਲ ਅੰਦੋਲਨ ਖਤਮ ਹੋਣ ਦੇ ਅਗਲੇ ਹੀ ਦਿਨ ਰਾਓ ਨੇ ਇਹ ਐਲਾਨ ਕੀਤਾ ਸੀ। ਇਹ ਪ੍ਰੋਗਰਾਮ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਰੱਖਿਆ ਗਿਆ ਹੈ।

Telangana CM to pay rs 3 lakh

ਕੇਂਦਰ ਸਰਕਾਰ ਦੇ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੇ ਸਿੰਘੂ ਅਤੇ ਟਿਕਰੀ ਸਰਹੱਦ ‘ਤੇ ਅੰਦੋਲਨ ਹੋਇਆ ਸੀ । 378 ਦਿਨਾਂ ਤੱਕ ਚੱਲੇ ਕਿਸਾਨ ਅੰਦੋਲਨ ਵਿੱਚ ਕਰੀਬ 700 ਕਿਸਾਨਾਂ ਦੀ ਮੌਤ ਹੋ ਗਈ ਸੀ । ਇਨ੍ਹਾਂ ਵਿੱਚੋਂ 600 ਕਿਸਾਨ ਪੰਜਾਬ ਦੇ ਸਨ। ਹਾਲਾਂਕਿ ਬਾਅਦ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈ ਲਿਆ ਸੀ । ਇਸ ਤੋਂ ਅਗਲੇ ਹੀ ਦਿਨ ਤੇਲੰਗਾਨਾ ਦੇ ਮੁੱਖ ਮੰਤਰੀ ਨੇ ਕਿਸਾਨ ਪਰਿਵਾਰਾਂ ਨੂੰ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ ਸੀ । ਪੰਜਾਬ ਸਰਕਾਰ ਪਹਿਲਾਂ ਹੀ ਇਨ੍ਹਾਂ ਪਰਿਵਾਰਾਂ ਨੂੰ ਇੱਕ ਸਰਕਾਰੀ ਨੌਕਰੀ ਅਤੇ 5-5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਸੀ।

ਇਹ ਵੀ ਪੜ੍ਹੋ: ਮੋਦੀ ਸਰਕਾਰ ਦਾ ਦੂਜਾ ਵੱਡਾ ਐਲਾਨ, LPG ਗੈਸ ਸਿਲੰਡਰ ‘ਤੇ ਮਿਲੇਗੀ 200 ਰੁਪਏ ਸਬਸਿਡੀ

ਦੱਸ ਦੇਈਏ ਕਿ ਇਸ ਪ੍ਰੋਗਰਾਮ ਨੂੰ ਲੈ ਕੇ ਸਿਆਸੀ ਤੌਰ ‘ਤੇ ਨਵੀਆਂ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਹਨ । ਹੁਣ ਦੇਸ਼ ਵਿੱਚ ਭਾਜਪਾ ਦੇ ਖਿਲਾਫ ਇੱਕ ਨਵਾਂ ਮੋਰਚਾ ਬਣ ਰਿਹਾ ਹੈ। ਹਾਲਾਂਕਿ ਇਸ ਵਿੱਚ ਕਾਂਗਰਸ ਸ਼ਾਮਿਲ ਨਹੀਂ ਹੈ । ਆਮ ਆਦਮੀ ਪਾਰਟੀ ਹੁਣ ਤੇਲੰਗਾਨਾ ਰਾਸ਼ਟਰ ਸਮਿਤੀ ਦੇ ਪ੍ਰਧਾਨ ਕੇ. ਚੰਦਰਸ਼ੇਖਰ ਨੂੰ ਨਾਲ ਮਿਲਾ ਰਹੀ ਹੈ। ਇਸ ਤੋਂ ਇਲਾਵਾ ਕੇਜਰੀਵਾਲ ਪੱਛਮੀ ਬੰਗਾਲ ਦੀ ਸੀਐਮ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਦੇ ਵੀ ਸੰਪਰਕ ਵਿੱਚ ਹਨ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਕਿਸਾਨ ਅੰਦੋਲਨ ‘ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਤੇਲੰਗਾਨਾ ਦੇ CM ਅੱਜ ਦੇਣਗੇ 3-3 ਲੱਖ ਰੁ: ਦੀ ਮਦਦ appeared first on Daily Post Punjabi.