telangana Archives - Daily Post Punjabi

ਤੇਲੰਗਾਨਾ ਦੇ CM ਰੈੱਡੀ ਨੇ ਕਾਂਸੀ ਤਮਗਾ ਜੇਤੂ ਦੀਪਤੀ ਲਈ 1 ਕਰੋੜ ਰੁ: ਤੇ ਸਰਕਾਰੀ ਨੌਕਰੀ ਦਾ ਕੀਤਾ ਐਲਾਨ
ਭਾਰਤ ਦੀ ਮਹਿਲਾ ਪੈਰਾ ਐਥਲੀਟ ਦੀਪਤੀ ਜੀਵਾਂਜੀ ਨੇ ਪੈਰਿਸ ਪੈਰਾਲੰਪਿਕ 2024 ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ । ਦੀਪਤੀ ਦੀ ਇਸ ਉਪਲਬਧੀ ‘ਤੇ ਪੂਰੇ ਦੇਸ਼ ਨੂੰ ਮਾਣ ਹੈ । ਉਨ੍ਹਾਂ ਨੇ ਮਹਿਲਾਵਾਂ ਦੀ 400 ਮੀਟਰ ਟੀ-20 ਮੁਕਾਬਲੇ ਦੇ ਫਾਈਨਲ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਭਾਰਤ ਨੂੰ 16ਵਾਂ ਤਮਗਾ ਦਿਵਾਇਆ ਸੀ । ਇਸ ਪੈਰਾ-ਅਥਲੀਟ ਨੇ ਇਹ ਦੌੜ 55.82 ਸਕਿੰਟਾਂ ਵਿੱਚ ਪੂਰੀ ਕੀਤੀ ਸੀ। ਤੇਲੰਗਾਨਾ ਦੇ ਮੁੱਖ ਮੰਤਰੀ ਏ ਰੇਵੰਤ ਰੈੱਡੀ ਨੇ ਦੀਪਤੀ ਲਈ 1 ਕਰੋੜ ਰੁਪਏ ਦਾ ਨਕਦ ਇਨਾਮ, ਵਾਰੰਗਲ ਵਿੱਚ 500 ਵਰਗ ਗਜ਼ ਜ਼ਮੀਨ ਅਤੇ ਗਰੁੱਪ ਦੋ ਸਰਵਿਸ ਵਿੱਚ ਸਰਕਾਰੀ ਨੌਕਰੀ ਦਾ ਐਲਾਨ ਕੀਤਾ।

Telangana govt rewards Deepthi Jeevanji

ਦੀਪਤੀ ਜੀਵਾਂਜੀ ਨੇ ਪੈਰਿਸ ਤੋਂ ਪਰਤਣ ਤੋਂ ਬਾਅਦ ਮੁੱਖ ਮੰਤਰੀ ਏ ਰੇਵੰਤ ਰੈਡੀ ਨਾਲ ਮੁਲਾਕਾਤ ਕੀਤੀ । ਰੈੱਡੀ ਨੇ ਉਨ੍ਹਾਂ ਦੇ ਕੋਚ ਐੱਨ ਰਮੇਸ਼ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ, ਜੋ ਕਿ ਦਰੋਣਾਚਾਰੀਆ ਪੁਰਸਕਾਰ ਜੇਤੂ ਹੈ । ਪਿੰਡ ਵਾਲੇ ਦੀਪਤੀ ਨੂੰ ‘ਪਿਚੀ ਕੋਠੀ’ ਕਹਿ ਕੇ ਚਿੜਾਉਂਦੇ ਸਨ। ਉਨ੍ਹਾਂ ਦਾ ਜਨਮ ਸੂਰਜ ਗ੍ਰਹਿਣ ਦੌਰਾਨ ਹੋਇਆ ਸੀ। ਉਸ ਦਾ ਸਿਰ ਬਹੁਤ ਵੱਡਾ ਸੀ ਜਦਕਿ ਉਸ ਦਾ ਨੱਕ ਅਤੇ ਬੁੱਲ੍ਹ ਵੀ ਅਸਧਾਰਨ ਸਨ।

ਇਹ ਵੀ ਪੜ੍ਹੋ: ਕੰਗਨਾ ਦੀ ‘ਐਮਰਜੈਂਸੀ’ ਨੂੰ ਮਿਲੀ ਹਰੀ ਝੰਡੀ, ਫਿਲਮ ‘ਚ ਕੀਤੇ 10 ਬਦਲਾਅ, ‘UA’ ਸਰਟੀਫਿਕੇਟ ਨਾਲ ਹੋਵੇਗੀ ਰਿਲੀਜ਼

ਦੀਪਤੀ ਜੀਵਾਂਜੀ ਨੇ ਇਹ ਦਿਖਾਇਆ ਕਿ ਜੇਕਰ ਤੁਹਾਡੇ ਅੰਦਰ ਕੁਝ ਕਰਨ ਦੀ ਇੱਛਾ ਸ਼ਕਤੀ ਹੈ ਤਾਂ ਫਿਰ ਤੁਹਾਨੂੰ ਕੋਈ ਨਹੀਂ ਰੋਕ ਸਕਦਾ । ਸ਼ੁਰੂਆਤ ਵਿੱਚ ਇੰਨੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਬਾਵਜੂਦ ਦੀਪਤੀ ਨੇ ਹਿੰਮਤ ਨਹੀਂ ਮੰਨੀ ਅਤੇ ਪੈਰਿਸ ਤੋਂ ਤਮਗਾ ਲੈ ਕੇ ਪਰਤੀ ਹੈ । ਦੀਪਤੀ ਦੇ ਲਈ ਇਹ ਤਮਗਾ ਇਸ ਲਈ ਵੀ ਖਾਸ ਹੈ ਕਿਉਂਕਿ ਉਹ ਪਹਿਲੀ ਵਾਰ ਪੈਰਾਲੰਪਿਕ ਵਿੱਚ ਗਈ ਸੀ। ਇਸ ਤੋਂ ਪਹਿਲਾਂ ਉਸ ਨੇ ਜਾਪਾਨ ਵਿੱਚ ਵਿਸ਼ਵ ਅਥਲੈਟਿਕਸ ਪੈਰਾ ਚੈਂਪੀਅਨਸ਼ਿਪ ਵਿੱਚ ਦੇਸ਼ ਨੂੰ ਪਹਿਲਾ ਸੋਨ ਤਗਮਾ ਦਿਵਾਇਆ ਸੀ।

Telangana govt rewards Deepthi Jeevanji

ਦੱਸ ਦੇਈਏ ਕਿ ਦੀਪਤੀ ਦਾ ਜਨਮ ਆਂਧਰਾ ਪ੍ਰਦੇਸ਼ ਦੇ ਵਾਰੰਗਲ ਜ਼ਿਲ੍ਹੇ ਦੇ ਪਿੰਡ ਕਲੇਡਾ ਵਿੱਚ ਹੋਇਆ ਸੀ। ਦੀਪਤੀ Intellectual Disability ਨਾਲ ਪੈਦਾ ਹੋਈ ਸੀ। ਕੁਝ ਦਿਨ ਪਹਿਲਾਂ ਦੀਪਤੀ ਦੀ ਮਾਂ ਨੇ ਇੱਕ ਇੰਟਰਵਿਊ ਵਿੱਚ ਦੱਸਿਆ ਸੀ ਕਿ ਉਨ੍ਹਾਂ ਦੀ ਧੀ ਬਹੁਤ ਘੱਟ ਬੋਲਦੀ ਸੀ । ਜਦੋਂ ਪਿੰਡ ਦੇ ਬੱਚੇ ਉਸ ਨੂੰ ਛੇੜਦੇ ਸਨ ਤਾਂ ਉਹ ਆਪਣੀ ਮਾਂ ਦੇ ਸਾਹਮਣੇ ਬਹੁਤ ਰੋਇਆ ਕਰਦੀ ਸੀ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਤੇਲੰਗਾਨਾ ਦੇ CM ਰੈੱਡੀ ਨੇ ਕਾਂਸੀ ਤਮਗਾ ਜੇਤੂ ਦੀਪਤੀ ਲਈ 1 ਕਰੋੜ ਰੁ: ਤੇ ਸਰਕਾਰੀ ਨੌਕਰੀ ਦਾ ਕੀਤਾ ਐਲਾਨ appeared first on Daily Post Punjabi.

ਤੇਲੰਗਾਨਾ : ਨੱਚਦੇ ਹੋਏ ਡਿੱਗਿਆ ਨੌਜਵਾਨ, ਦਿਲ ਦਾ ਦੌਰਾ ਪੈਣ ਨਾਲ ਹੋਈ ਮੌ.ਤ, ਇੱਕ ਹਫ਼ਤੇ ‘ਚ ਚੌਥੀ ਘਟਨਾ
ਤੇਲੰਗਾਨਾ ਦੇ ਨਾਂਦੇੜ ਵਿੱਚ ਨੱਚਦੇ ਹੋਏ ਇੱਕ ਨੌਜਵਾਨ ਦੀ ਅਚਾਨਕ ਮੌਤ ਹੋ ਗਈ। ਇਹ ਘਟਨਾ ਬੀਤੇ ਸ਼ਨੀਵਾਰ 25 ਫਰਵਰੀ ਦੀ ਹੈ। ਇਥੇ ਇਕ ਵਿਆਹ ‘ਚ ਨੱਚ ਰਹੇ 19 ਸਾਲਾ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਨੌਜਵਾਨ ਮਹਾਰਾਸ਼ਟਰ ਦਾ ਰਹਿਣ ਵਾਲਾ ਮੁਟਯਮ ਹੈਦਰਾਬਾਦ ਤੋਂ ਕਰੀਬ 200 ਕਿਲੋਮੀਟਰ ਦੂਰ ਨਿਰਮਲ ਜ਼ਿਲੇ ਦੇ ਪਾਰਡੀ ਪਿੰਡ ‘ਚ ਆਪਣੇ ਰਿਸ਼ਤੇਦਾਰ ਦੇ ਘਰ ਵਿਆਹ ਲਈ ਆਇਆ ਸੀ।

Boy Heart Attack Death

ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ, ਜਿਸ ‘ਚ ਨੌਜਵਾਨ ਆਪਣੇ ਪਸੰਦੀਦਾ ਤੇਲਗੂ ਗੀਤ ‘ਤੇ ਡਾਂਸ ਕਰਦੇ ਦੇਖਿਆ ਜਾ ਸਕਦਾ ਹੈ। 40 ਸੈਕਿੰਡ ਦੇ ਵੀਡੀਓ ‘ਚ ਕੁਝ ਸਮੇਂ ਬਾਅਦ ਦੇਖਿਆ ਜਾ ਰਿਹਾ ਹੈ ਕਿ ਉਹ ਡਾਂਸ ਕਰਦੇ ਹੋਏ ਅਚਾਨਕ ਜ਼ਮੀਨ ‘ਤੇ ਡਿੱਗ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਦੋਹਰੇ ਕ.ਤਲ ਦਾ ਦੋਸ਼ੀ ਗ੍ਰਿਫਤਾਰ, ਪੁਲਿਸ ਨੇ ਹਰਿਦੁਆਰ ਤੋਂ ਕੀਤਾ ਕਾਬੂ

ਡਾਕਟਰ ਮੁਤਾਬਕ ਨੌਜਵਾਨ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਦੱਸਣਯੋਗ ਗੱਲ ਇਹ ਹੈ ਕਿ ਤੇਲੰਗਾਨਾ ਵਿੱਚ ਇੱਕ ਹਫ਼ਤੇ ਵਿੱਚ ਇਹ ਚੌਥੀ ਘਟਨਾ ਹੈ ਜਿੱਥੇ ਲੋਕਾਂ ਨੂੰ ਅਚਾਨਕ ਦਿਲ ਦਾ ਦੌਰਾ ਪੈ ਕਾਰਨ ਉਨ੍ਹਾਂ ਦੀ ਮੌਤ ਗਈ ਹੈ। ਇੱਕ ਮਾਮਲੇ ਵਿੱਚ ਇੱਕ ਟਰੈਫਿਕ ਕਾਂਸਟੇਬਲ ਨੇ CPR ਦੇ ਕੇ ਇੱਕ ਵਿਅਕਤੀ ਨੂੰ ਮੌਤ ਤੋਂ ਬਚਾਇਆ ਪਰ ਦੋ ਕੇਸਾਂ ਵਿੱਚ ਦੋ ਲੋਕਾਂ ਦੀ ਜਾਨ ਚਲੀ ਗਈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਤੇਲੰਗਾਨਾ : ਨੱਚਦੇ ਹੋਏ ਡਿੱਗਿਆ ਨੌਜਵਾਨ, ਦਿਲ ਦਾ ਦੌਰਾ ਪੈਣ ਨਾਲ ਹੋਈ ਮੌ.ਤ, ਇੱਕ ਹਫ਼ਤੇ ‘ਚ ਚੌਥੀ ਘਟਨਾ appeared first on Daily Post Punjabi.

ਕਿਸਾਨਾਂ ਲਈ ਧਰਨੇ ‘ਤੇ ਬੈਠੇ ਤੇਲੰਗਾਨਾ ਦੇ CM ਦੀ ਕੇਂਦਰ ਨੂੰ ਚਿਤਾਵਨੀ, ਕਿਹਾ-“ਕਿਸਾਨ ਭਿਖਾਰੀ ਨਹੀਂ, ਇਨ੍ਹਾਂ ਕੋਲ ਸਰਕਾਰ ਸੁੱਟਣ ਦੀ ਤਾਕਤ”
ਤੇਲੰਗਾਨਾ ਵਿੱਚ ਚੌਲ ਖਰੀਦ ਦੇ ਮੁੱਦੇ ‘ਤੇ ਤੇਲੰਗਾਨਾ ਰਾਸ਼ਟਰ ਸਮਿਤੀ (TRS) ਦੇ ਮੁਖੀ ਅਤੇ ਰਾਜ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਅੱਜ ਦਿੱਲੀ ਵਿੱਚ ਕੇਂਦਰ ਸਰਕਾਰ ਵਿਰੁੱਧ ਧਰਨਾ ਦੇ ਰਹੇ ਹਨ। ਇਹ ਧਰਨਾ ਪ੍ਰਦਰਸ਼ਨ ਤੇਲੰਗਾਨਾ ਭਵਨ ਵਿਖੇ ਹੋ ਰਿਹਾ ਹੈ। ਉਨ੍ਹਾਂ ਨਾਲ ਮੰਚ ‘ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਮੌਜੂਦ ਹਨ। ਮੁੱਖ ਮੰਤਰੀ ਤੋਂ ਇਲਾਵਾ TRS ਦੇ ਸਾਰੇ ਵੱਡੇ ਨੇਤਾ ਮੌਜੂਦ ਹਨ।

TRS Leaders Protest in Delhi

ਇਸ ਵਿਚਾਲੇ ਰਾਓ ਨੇ ਕਿਹਾ ਕਿ ਜੇਕਰ ਕੇਂਦਰ ਨੇ ਜਵਾਬ ਨਾ ਦਿੱਤਾ ਤਾਂ ਉਹ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਕਰਨਗੇ। ਤੇਲੰਗਾਨਾ ਭਵਨ ਵਿੱਚ ਟੀਆਰਐਸ ਦੇ ਹੋਰ ਨੇਤਾਵਾਂ ਦੇ ਨਾਲ ਧਰਨਾ ਦੇ ਰਹੇ CM ਰਾਓ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸਾਡੇ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਨਾ ਖੇਡੋ। ਉਨ੍ਹਾਂ ਕੋਲ ਸਰਕਾਰ ਸੁੱਟਣ ਦੀ ਤਾਕਤ ਹੈ। ਰਾਓ ਨੇ ਇਹ ਵੀ ਕਿਹਾ ਕਿ ਕਿਸਾਨ ਭਿਖਾਰੀ ਨਹੀਂ ਹਨ। ਉਨ੍ਹਾਂ ਨੂੰ ਆਪਣੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਪਾਉਣ ਦਾ ਅਧਿਕਾਰ ਹੈ।

ਇਹ ਵੀ ਪੜ੍ਹੋ: ਚੜੂਨੀ ਦੀ ਸਰਕਾਰ ਨੂੰ ਚੇਤਾਵਨੀ ‘ਘੱਟੋ-ਘੱਟ 6 ਘੰਟੇ ਦਿਓ ਬਿਜਲੀ ਦੀ ਸਪਲਾਈ, ਨਹੀਂ ਤਾਂ ਕਰਾਂਗੇ ਸੰਘਰਸ਼’

ਉੱਥੇ ਹੀ ਦੂਜੇ ਪਾਸੇ ਕੇਂਦਰ ਸਰਕਾਰ ਦੇ ਇਸ ਵਤੀਰੇ ਨੂੰ ਸ਼ਰਮਨਾਕ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕੇਸੀਆਰ ਦੇ ਸਮਰਥਨ ਵਿੱਚ ਇੱਕ ਟਵੀਟ ਵੀ ਕੀਤਾਹੈ। ਜਿਸ ਵਿੱਚ ਉਨ੍ਹਾਂ ਲਿਖਿਆ ਕਿ ਇੱਕ ਸੂਬਾ ਸਰਕਾਰ (ਤੇਲੰਗਾਨਾ) ਕਿਸਾਨਾਂ ਦੀ ਫਸਲ ਖਰੀਦ ਦੀ ਮੰਗ ਨੂੰ ਲੈ ਕੇ ਕੇਂਦਰ ਖਿਲਾਫ਼ ਧਰਨੇ ‘ਤੇ ਬੈਠੇ ਇਹ ਸ਼ਰਮਨਾਕ ਸਥਿਤੀ ਹੈ। ਕੇਂਦਰ ਨੂੰ ਸਾਰੇ ਰਾਜਾਂ ਦੇ ਕਿਸਾਨਾਂ ਦਾ ਇੱਕ-ਇੱਕ ਦਾਣੇ ਦੀ ਖਰੀਦ ਯਕੀਨੀ ਬਣਾਉਣੀ ਚਾਹੀਦੀ ਹੈ ਨਹੀਂ ਤਾਂ ਕਿਸਾਨਾਂ ਨੂੰ ਮਜ਼ਬੂਰਨ ਸੜਕਾਂ ‘ਤੇ ਆਉਣਾ ਪਵੇਗਾ।

TRS Leaders Protest in Delhi

ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਤੇਲੰਗਾਨਾ ਦੇ ਮੌਜੂਦਾ ਰਬੀ ਸੀਜ਼ਨ ਵਿੱਚ ਅੰਸ਼ਕ ਤੌਰ ‘ਤੇ ਉਬਲੇ ਹੋਏ ਚੌਲਾਂ ਨੂੰ ਖਰੀਦਣ ਦੀ ਬੇਨਤੀ ਨੂੰ ਕਥਿਤ ਤੌਰ ‘ਤੇ ਅਸਵੀਕਾਰ ਕਰਨ ਤੋਂ ਬਾਅਦ ਟੀਆਰਐਸ ਨੇ ਆਪਣਾ ਵਿਰੋਧ ਪ੍ਰਦਰਸ਼ਨ ਤੇਜ਼ ਕਰ ਦਿੱਤਾ ਹੈ । TRS ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ ਅਤੇ ਕਾਰਪੋਰੇਟ ਹਿੱਤਾਂ ਦਾ ਖਿਆਲ ਰੱਖ ਰਹੀ ਹੈ । TRS ਆਗੂਆਂ ਦਾ ਦੋਸ਼ ਹੈ ਕਿ ਕੇਂਦਰ ਦੀਆਂ ਗਲਤ ਨੀਤੀਆਂ ਕਾਰਨ ਸੂਬੇ ਵਿੱਚ ਚੌਲਾਂ ਦੀ ਖਰੀਦ ਨਹੀਂ ਹੋ ਰਹੀ ਹੈ, ਜਿਸ ਕਾਰਨ ਕਿਸਾਨ ਪਰੇਸ਼ਾਨ ਹਨ। ਇਹ ਆਗੂ ਸੂਬੇ ਵਿੱਚ 15 ਲੱਖ ਟਨ ਚੌਲਾਂ ਦੀ ਖਰੀਦ ਦੀ ਮੰਗ ਨੂੰ ਲੈ ਕੇ ਦਿੱਲੀ ਵਿੱਚ ਕੇਂਦਰ ਖ਼ਿਲਾਫ਼ ਆਵਾਜ਼ ਬੁਲੰਦ ਕਰ ਰਹੇ ਹਨ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਕਿਸਾਨਾਂ ਲਈ ਧਰਨੇ ‘ਤੇ ਬੈਠੇ ਤੇਲੰਗਾਨਾ ਦੇ CM ਦੀ ਕੇਂਦਰ ਨੂੰ ਚਿਤਾਵਨੀ, ਕਿਹਾ-“ਕਿਸਾਨ ਭਿਖਾਰੀ ਨਹੀਂ, ਇਨ੍ਹਾਂ ਕੋਲ ਸਰਕਾਰ ਸੁੱਟਣ ਦੀ ਤਾਕਤ” appeared first on Daily Post Punjabi.

ਤੇਲੰਗਾਨਾ ਦੀ ਰਾਜਪਾਲ ਤਮਿਲਸਾਈ ਸੁੰਦਰਰਾਜਨ ਬਣੀ ਪੁਡੂਚੇਰੀ ਦੀ ਨਵੀਂ ਉਪ ਰਾਜਪਾਲ
Telangana Governor Tamilisai Soundararajan: ਤੇਲੰਗਾਨਾ ਦੀ ਰਾਜਪਾਲ ਤਮਿਲਸਾਈ ਸੁੰਦਰਰਾਜਨ ਨੇ ਵੀਰਵਾਰ ਨੂੰ ਪੁਡੂਚੇਰੀ ਦੇ ਉਪ ਰਾਜਪਾਲ ਵਜੋਂ ਸਹੁੰ ਚੁੱਕੀ । ਮਦਰਾਸ ਹਾਈ ਕੋਰਟ ਦੇ ਚੀਫ਼ ਜਸਟਿਸ ਸੰਜੀਵ ਬੈਨਰਜੀ ਨੇ ਸੁੰਦਰਰਾਜਨ ਨੂੰ ਉਪ ਰਾਜਪਾਲ ਅਹੁਦੇ ਦੀ ਸਹੁੰ ਚੁਕਾਈ । ਇਸ ਸਹੁੰ ਚੁੱਕ ਸਮਾਗਮ ਵਿੱਚ ਮੁੱਖ ਮੰਤਰੀ ਵੀ. ਨਾਰਾਇਣਸਾਮੀ, ਵਿਧਾਨ ਸਭਾ ਸਪੀਕਰ ਸ਼ਿਵਾਕੋਲੁਨਤੂ, ਵਿਰੋਧੀ ਧਿਰ ਦੇ ਨੇਤਾ ਐੱਨ. ਰੰਗਾਸਾਮੀ, ਰਾਜ ਸਭਾ ਮੈਂਬਰ ਗੋਕੁਲ ਕ੍ਰਿਸ਼ਨਨ ਅਤੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ। ਤਮਿਲਸਾਈ ਸੁੰਦਰਾਰਾਜਨ ਨੇ ਸਹੁੰ ਚੁੱਕਣ ਤੋਂ ਬਾਅਦ ਉਪ ਰਾਜਪਾਲ ਦਾ ਅਹੁਦਾ ਸੰਭਾਲ ਲਿਆ ਹੈ ।

Telangana Governor Tamilisai Soundararajan

ਦੱਸ ਦੇਈਏ ਕਿ ਡਾ.ਕਿਰਨ ਬੇਦੀ ਨੂੰ 16 ਫਰਵਰੀ ਨੂੰ ਪੁਡੂਚੇਰੀ ਦੇ ਉਪ ਰਾਜਪਾਲ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਸੁੰਦਰਰਾਜਨ ਨੂੰ ਇੱਥੇ ਦਾ ਐਡੀਸ਼ਨਲ ਚਾਰਜ ਸੌਂਪਿਆ ਗਿਆ ਹੈ। ਸੁੰਦਰਰਾਜਨ ਪੁਡੂਚੇਰੀ ਦੀ 26ਵੀਂ ਅਤੇ 5ਵੀਂ ਮਹਿਲਾ ਉੱਪ ਰਾਜਪਾਲ ਹਨ । ਜ਼ਿਕਰਯੋਗ ਹੈ ਕਿ ਮੰਗਲਵਾਰ ਦੇਰ ਸ਼ਾਮ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਪੁਡੂਚੇਰੀ ਦੇ ਉਪ ਰਾਜਪਾਲ ਕਿਰਨ ਬੇਦੀ ਨੂੰ LG ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ।

ਦੱਸਿਆ ਜਾ ਰਿਹਾ ਸੀ ਕਿ ਸਰਕਾਰ ਦੀ ਪਿਛਲੇ ਲੰਬੇ ਸਮੇਂ ਤੋਂ ਕਿਰਨ ਬੇਦੀ ਨਾਲ ਬਹੁਤ ਸਾਰੇ ‘ਤੇ ਜੱਦੋ-ਜਹਿਦ ਚੱਲ ਰਹੀ ਸੀ । 10 ਫਰਵਰੀ ਨੂੰ ਰਾਜ ਦੇ ਮੁੱਖ ਮੰਤਰੀ ਵੀ ਨਾਰਾਇਣਸਾਮੀ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਇੱਕ ਮੰਗ ਪੱਤਰ ਸੌਂਪਿਆ ਅਤੇ ਉਨ੍ਹਾਂ ਨੂੰ ਬੇਨਤੀ ਕੀਤੀ ਕਿ ਉਪ ਰਾਜਪਾਲ ਨੂੰ ਵਾਪਸ ਬੁਲਾਇਆ ਜਾਵੇ । ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ ਤੁਗਲਕ ਅਦਾਲਤ ਚਲਾ ਰਹੀ ਹੈ । ਇੰਨਾ ਹੀ ਨਹੀਂ, ਨਾਰਾਇਣਸਾਮੀ ਨੇ ਉਪ ਰਾਜਪਾਲ ਨੂੰ ਚੁਣੀ ਹੋਈ ਸਰਕਾਰ ਦੀਆਂ ਵੱਖ ਵੱਖ ਤਜਵੀਜ਼ਾਂ ਨੂੰ ਲਾਗੂ ਕਰਨ ਵਿੱਚ ਇੱਕ ਅੜਿੱਕਾ ਕਿਹਾ ਸੀ । ਇਸ ਤੋਂ ਬਾਅਦ ਰਾਸ਼ਟਰਪਤੀ ਵੱਲੋਂ ਇਹ ਫੈਸਲਾ ਲਿਆ ਗਿਆ ਹੈ।

ਇਹ ਵੀ ਦੇਖੋ: ਸਿੰਘੂ ਬਾਰਡਰ ‘ਤੇ ਦਿੱਲੀ ਪੁਲਿਸ ਫਿਰ ਐਕਸ਼ਨ ‘ਚ, ਕਿਉਂ ਲੱਗ ਰਹੀਆਂ ਮੁੜ ਕੰਡਿਆਲੀਆਂ ਤਾਰਾਂ, ਦੇਖੋ ਹਲਾਤ

The post ਤੇਲੰਗਾਨਾ ਦੀ ਰਾਜਪਾਲ ਤਮਿਲਸਾਈ ਸੁੰਦਰਰਾਜਨ ਬਣੀ ਪੁਡੂਚੇਰੀ ਦੀ ਨਵੀਂ ਉਪ ਰਾਜਪਾਲ appeared first on Daily Post Punjabi.

ਤੇਲੰਗਾਨਾ ‘ਚ ਘਰ ਦੀ ਛੱਤ ਡਿੱਗਣ ਨਾਲ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ, ਇੱਕ ਗੰਭੀਰ ਜਖਮੀ…
5 family dead after roof collapses telangana: ਤੇਲੰਗਾਨਾ ਵਿੱਚ ਇੱਕੋ ਪਰਿਵਾਰ ਦੇ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਛੱਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਇਸ ਹਾਦਸੇ ਵਿੱਚ ਇੱਕ ਵਿਅਕਤੀ ਜ਼ਖਮੀ ਹੋ ਗਿਆ। ਇਹ ਹਾਦਸਾ ਐਤਵਾਰ ਸਵੇਰੇ ਵਾਪਰਿਆ। ਨਾਗਰਕ੍ਰੋਲ ਦੇ ਵਧੀਕ ਪੁਲਿਸ ਸੁਪਰਡੈਂਟ ਸ਼ਕੀਰ ਹੁਸੈਨ ਨੇ ਦੱਸਿਆ ਕਿ ਬਰਸਾਤੀ ਦੀ ਛੱਤ ਸਵੇਰੇ 1 ਵਜੇ ਢਹਿ ਗਈ ਜਿਸ ਕਾਰਨ ਨਾਗੇਰਕੋਇਲ ਜ਼ਿਲ੍ਹੇ ਦੇ ਬੁਧਾਰਾਮ ਪਿੰਡ ਵਿੱਚ ਤਿੰਨ ਔਰਤਾਂ ਅਤੇ ਦੋ ਲੜਕੀਆਂ ਦੀ ਤੁਰੰਤ ਮੌਤ ਹੋ ਗਈ।

5 family dead after roof collapses telangana

ਹੁਸੈਨ ਨੇ ਪੀਟੀਆਈ ਨੂੰ ਦੱਸਿਆ, “ਪਰਿਵਾਰ ਦੇ ਨੌਂ ਜੀਅ ਸ਼ਨੀਵਾਰ ਨੂੰ ਪਰਿਵਾਰ ਦੇ ਮੁਖੀ ਦੀ ਪਹਿਲੀ ਬਰਸੀ ਮਨਾਉਣ ਲਈ ਇਕੱਠੇ ਹੋਏ ਸਨ। ਉਨ੍ਹਾਂ ਵਿੱਚੋਂ ਅੱਠ ਇਕ ਕਮਰੇ ਵਿੱਚ ਸੁੱਤੇ ਹੋਏ ਸਨ, ਦੂਸਰੇ ਘਰ ਵਿੱਚ ਸੌਂ ਰਹੇ ਸਨ। ਪੰਜ ਔਰਤਾਂ ਦੇ ਮੌਕੇ ਉੱਤੇ ਉਹ ਮਰ ਗਿਆਤੇਲੰਗਾਨਾ ਵਿੱਚ ਇੱਕੋ ਪਰਿਵਾਰ ਦੇ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਕੇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਛੱਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਇਸ ਹਾਦਸੇ ਵਿੱਚ ਇੱਕ ਵਿਅਕਤੀ ਜ਼ਖਮੀ ਹੋ ਗਿਆ। ਇਹ ਹਾਦਸਾ ਐਤਵਾਰ ਸਵੇਰੇ ਵਾਪਰਿਆ।

The post ਤੇਲੰਗਾਨਾ ‘ਚ ਘਰ ਦੀ ਛੱਤ ਡਿੱਗਣ ਨਾਲ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ, ਇੱਕ ਗੰਭੀਰ ਜਖਮੀ… appeared first on Daily Post Punjabi.

ਬੈੱਡ ਤੋਂ ਡਿੱਗਿਆ ਕੋਰੋਨਾ ਮਰੀਜ਼, ਆਕਸੀਜਨ ਸਪਲਾਈ ਬੰਦ ਹੋਣ ਕਾਰਨ ਮੌਤ
Covid patient dies: ਹੈਦਰਾਬਾਦ: ਤੇਲੰਗਾਨਾ ਦੇ ਕਰੀਮਨਗਰ ਦੇ ਸਰਕਾਰੀ ਹਸਪਤਾਲ ਦੀ ਲਾਪਰਵਾਹੀ ਕਾਰਨ ਇੱਕ ਕਰੋਨਾ ਮਰੀਜ਼ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਮਿਲੀ ਜਾਣਕਾਰੀ ਅਨੁਸਾਰ ਐਤਵਾਰ ਨੂੰ ਕਰੀਮਨਗਰ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਇੱਕ ਬਜ਼ੁਰਗ ਮਰੀਜ਼ ਦੀ ਬੈੱਡ ਤੋਂ ਡਿੱਗਣ ਨਾਲ ਮੌਤ ਹੋ ਗਈ । ਦੱਸਿਆ ਜਾ ਰਿਹਾ ਹੈ ਕਿ ਬੈੱਡ ਤੋਂ ਡਿੱਗਣ ਤੋਂ ਬਾਅਦ ਕੋਈ ਵੀ ਇਨਫੈਕਸ਼ਨ ਦੇ ਡਰੋਂ ਉਨ੍ਹਾਂ ਦੀ ਮਦਦ ਲਈ ਅੱਗੇ ਨਹੀਂ ਆਇਆ । ਮਰੀਜ਼ ਨੂੰ 22 ਜੁਲਾਈ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ।

Covid patient dies

ਦੱਸਿਆ ਜਾ ਰਿਹਾ ਹੈ ਕਿ 70 ਸਾਲਾਂ ਮਰੀਜ਼ ਗੰਗਾਧਰਾ ਮੰਡਲ ਵਿਚ ਵੈਂਕਟੈਪੱਲੀ ਦਾ ਰਹਿਣ ਵਾਲਾ ਸੀ । ਉਸਨੂੰ ਕੁਝ ਦਿਨਾਂ ਤੋਂ ਸਾਹ ਲੈਣ ਵਿੱਚ ਮੁਸ਼ਕਲ ਆਈ, ਜਿਸ ਤੋਂ ਬਾਅਦ ਉਸਦਾ ਕੋਰੋਨਾ ਦਾ ਟੈਸਟ ਕੀਤਾ ਗਿਆ, ਜੋ ਕਿ ਪਾਜ਼ੀਟਿਵ ਨਿਕਲਿਆ। ਹਸਪਤਾਲ ਵਿੱਚ ਆਕਸੀਜਨ ਸਪੋਰਟ ‘ਤੇ ਰੱਖਿਆ ਗਿਆ ਸੀ । ਐਤਵਾਰ ਨੂੰ ਮਰੀਜ਼ ਬੈੱਡ ਤੋਂ ਬਾਹਰ ਡਿੱਗ ਪਿਆ ਅਤੇ ਆਕਸੀਜਨ ਦੀ ਸਪਲਾਈ ਬੰਦ ਹੋ ਗਈ। ਇਸ ਕਾਰਨ ਮਰੀਜ਼ ਦੀ ਮੌਤ ਹੋ ਗਈ। ਉਸੇ ਵਾਰਡ ਦੇ ਹੋਰ ਮਰੀਜ਼ਾਂ ਦਾ ਦੋਸ਼ ਹੈ ਕਿ 70 ਸਾਲਾਂ ਬਜ਼ੁਰਗ ਆਦਮੀ ਦੇ ਬੈੱਡ ਤੋਂ ਡਿੱਗਣ ਦੀ ਖ਼ਬਰ ਤੁਰੰਤ ਹਸਪਤਾਲ ਪ੍ਰਬੰਧਨ ਨੂੰ ਦਿੱਤੀ ਗਈ, ਪਰ ਕੋਈ ਜ਼ਰੂਰੀ ਕਦਮ ਨਹੀਂ ਚੁੱਕੇ ਗਏ । ਮਰੀਜ਼ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ, ਪਰ ਲਾਗ ਦੇ ਡਰ ਕਾਰਨ ਕੋਈ ਵੀ ਹਸਪਤਾਲ ਤੋਂ ਮਦਦ ਲਈ ਅੱਗੇ ਨਹੀਂ ਆਇਆ ।

ਸੋਸ਼ਲ ਮੀਡੀਆ ‘ਤੇ ਇਸ ਮਰੀਜ਼ ਦੇ ਬੈੱਡ ਤੋਂ ਡਿੱਗਣ ਦੀ ਇੱਕ ਵੀਡੀਓ ਸਾਹਮਣੇ ਆਈ ਹੈ। ਇਸ ਵਿੱਚ ਹਸਪਤਾਲ ਪ੍ਰਸ਼ਾਸਨ ਦੀ ਲਾਪਰਵਾਹੀ ਸਾਫ ਦਿਖਾਈ ਦੇ ਰਹੀ ਹੈ। ਹਸਪਤਾਲ ਪ੍ਰਸ਼ਾਸਨ ਨੇ ਵੀ ਇਸ ਘਟਨਾ ਨੂੰ ਸਵੀਕਾਰਦਿਆਂ ਇਸ ਦੁਖਦਾਈ ਘਟਨਾ ਦੇ ਪਿੱਛੇ ਮੈਡੀਕਲ ਸਟਾਫ ਦੀ ਘਾਟ ਨੂੰ ਜ਼ਿੰਮੇਵਾਰ ਠਹਿਰਾਇਆ ਹੈ ।ਦੱਸ ਦੇਈਏ ਕਿ ਭਾਰਤ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 14 ਲੱਖ ਤੋਂ ਪਾਰ ਪਹੁੰਚ ਗਈ ਹੈ। ਐਤਵਾਰ ਨੂੰ ਲਗਾਤਾਰ ਚੌਥੇ ਦਿਨ 49 ਹਜ਼ਾਰ ਤੋਂ ਵੱਧ ਕੇਸਾਂ ਵਿੱਚ ਵਾਧਾ ਹੋਇਆ ਹੈ। 24 ਘੰਟਿਆਂ ਵਿੱਚ ਕੋਰੋਨਾ ਦੇ 49,931 ਨਵੇਂ ਮਰੀਜ਼ ਮਿਲੇ ਹਨ ਅਤੇ 708 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸਦੇ ਨਾਲ ਦੇਸ਼ ਵਿੱਚ ਹੁਣ ਤੱਕ 14 ਲੱਖ 35 ਹਜ਼ਾਰ 453 ਪੁਸ਼ਟੀਕਰਣ ਕੇਸ ਹੋਏ ਹਨ ।

The post ਬੈੱਡ ਤੋਂ ਡਿੱਗਿਆ ਕੋਰੋਨਾ ਮਰੀਜ਼, ਆਕਸੀਜਨ ਸਪਲਾਈ ਬੰਦ ਹੋਣ ਕਾਰਨ ਮੌਤ appeared first on Daily Post Punjabi.