temperature falls Archives - Daily Post Punjabi

ਪੰਜਾਬ ‘ਚ ਠੰਢ ਤੋਂ ਅਜੇ ਨਹੀਂ ਮਿਲੇਗੀ ਰਾਹਤ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
ਪੰਜਾਬ ਅਤੇ ਹਰਿਆਣਾ ਵਿੱਚ ਧੁੰਦ ਤੋਂ ਰਾਹਤ ਮਿਲੀ ਹੈ ਪਰ ਠੰਡੀਆਂ ਹਵਾਵਾਂ ਕਾਰਨ ਕੜਾਕੇ ਦੀ ਸਰਦੀ ਹੋ ਰਹੀ ਹੈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਲਈ ਦੋਵਾਂ ਰਾਜਾਂ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਹਿਮਾਚਲ ਪ੍ਰਦੇਸ਼ ‘ਚ ਤ੍ਰੇਲ ਡਿੱਗਣ ਕਾਰਨ ਠੰਢ ਵਧ ਗਈ ਹੈ। ਚੰਡੀਗੜ੍ਹ ਵਿੱਚ ਵੀ ਤਾਪਮਾਨ ਡਿੱਗਣ ਨਾਲ ਠੰਢ ਵਧ ਗਈ ਹੈ।

punjab cold wave alert

ਤਾਪਮਾਨ ਵਿੱਚ ਗਿਰਾਵਟ ਦਾ ਕਾਰਨ ਪਹਾੜਾਂ ਤੋਂ ਹੇਠਾਂ ਆ ਰਹੀਆਂ ਠੰਡੀਆਂ ਹਵਾਵਾਂ ਹਨ। ਪੰਜਾਬ ਦੇ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ 3 ਡਿਗਰੀ ਜਾਂ ਇਸ ਤੋਂ ਹੇਠਾਂ ਜਾ ਸਕਦਾ ਹੈ। ਜੇਕਰ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਦੀ ਗੱਲ ਕਰੀਏ ਤਾਂ ਅਗਲੇ ਦੋ ਦਿਨਾਂ ਤੱਕ ਘੱਟੋ-ਘੱਟ ਤਾਪਮਾਨ 6 ਡਿਗਰੀ ਦੇ ਆਸ-ਪਾਸ ਰਹੇਗਾ। ਹਰਿਆਣਾ ‘ਚ ਵੀ ਘੱਟੋ-ਘੱਟ ਤਾਪਮਾਨ 5-6 ਡਿਗਰੀ ਦੇ ਆਸ-ਪਾਸ ਦਰਜ ਕੀਤਾ ਜਾਵੇਗਾ। ਪਿਛਲੇ 24 ਘੰਟਿਆਂ ਦੌਰਾਨ ਕਰਨਾਲ ਹਰਿਆਣਾ ਵਿੱਚ ਸਭ ਤੋਂ ਠੰਢਾ ਰਿਹਾ। ਜਿੱਥੇ 4.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਹਿਮਾਚਲ ‘ਚ ਹਾਲ ਹੀ ‘ਚ ਹੋਈ ਬਰਫਬਾਰੀ ਤੋਂ ਬਾਅਦ ਹੁਣ ਆਸਮਾਨ ਸਾਫ ਹੈ ਅਤੇ ਸੂਰਜ ਚਮਕ ਰਿਹਾ ਹੈ। ਜਿਸ ਤੋਂ ਬਾਅਦ ਸਥਿਤੀ ਆਮ ਵਾਂਗ ਹੋ ਰਹੀ ਹੈ। ਅਜੇ ਵੀ ਲਾਹੌਲ-ਸਪੀਤੀ ਵਿਚ 138, ਮੰਡੀ ਵਿਚ 24, ਕੁੱਲੂ ਵਿਚ 41 ਅਤੇ ਚੰਬਾ ਵਿਚ 37 ਸੜਕਾਂ ਬੰਦ ਹਨ। ਜਦੋਂ ਕਿ ਹਿਮਾਚਲ ਦੇ ਕੁਕੁਸਮਾਰੀ ਵਿੱਚ ਤਾਪਮਾਨ -12 ਡਿਗਰੀ ਦੇ ਆਸਪਾਸ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਹਿਮਾਚਲ ‘ਚ ਅਜੇ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਹਾਲ ਹੀ ਵਿਚ ਖਰਾਬ ਮੌਸਮ ਕਾਰਨ ਹਵਾਈ ਅਤੇ ਰੇਲ ਆਵਾਜਾਈ ਵਿਚ ਕਾਫੀ ਵਿਘਨ ਪਿਆ। ਪਰ ਹੁਣ ਮੌਸਮ ਸਾਫ਼ ਹੋਣ ਕਾਰਨ ਇਹ ਵੀ ਹੌਲੀ-ਹੌਲੀ ਆਮ ਹੁੰਦਾ ਜਾ ਰਿਹਾ ਹੈ। ਕੱਲ੍ਹ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਛੇ ਉਡਾਣਾਂ ਸਮੇਂ ਤੋਂ ਪਛੜ ਗਈਆਂ ਸਨ। ਇਨ੍ਹਾਂ ਵਿੱਚੋਂ ਚੰਡੀਗੜ੍ਹ ਤੋਂ ਦਿੱਲੀ ਅਤੇ ਮੁੰਬਈ ਲਈ ਤਿੰਨ ਉਡਾਣਾਂ ਆਪਣੇ ਨਿਰਧਾਰਤ ਸਮੇਂ ਤੋਂ ਦੇਰੀ ਨਾਲ ਉੱਡੀਆਂ। ਇਸ ਦੇ ਨਾਲ ਹੀ ਜੈਪੁਰ, ਲਖਨਊ ਅਤੇ ਮੁੰਬਈ ਤੋਂ ਆਉਣ ਵਾਲੀਆਂ ਤਿੰਨ ਫਲਾਈਟਾਂ ਤੈਅ ਸਮੇਂ ਤੋਂ ਪਿੱਛੇ ਪਹੁੰਚੀਆਂ।

The post ਪੰਜਾਬ ‘ਚ ਠੰਢ ਤੋਂ ਅਜੇ ਨਹੀਂ ਮਿਲੇਗੀ ਰਾਹਤ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ appeared first on Daily Post Punjabi.

18 ਸਾਲਾਂ ਬਾਅਦ ਜਨਵਰੀ ਮਹੀਨੇ ‘ਚ ਠੰਡ ਨੇ ਤੋੜਿਆ ਰਿਕਾਰਡ, ਡਿੱਗਿਆ ਤਾਪਮਾਨ
temperature falls due cold waves: ਲੁਧਿਆਣਾ (ਤਰਸੇਮ ਭਾਰਦਵਾਜ)-ਪਹਾੜੀ ਇਲਾਕਿਆਂ ‘ਚ ਬਰਫਬਾਰੀ ਤੋਂ ਬਾਅਦ ਚੱਲ ਰਹੀ ਸਰਦ ਹਵਾਵਾਂ ਨੇ ਠੰਡ ਦਾ ਪ੍ਰਕੋਪ ਵਧਾ ਦਿੱਤਾ ਹੈ, ਜਿਸ ਕਾਰਨ ਮੈਦਾਨੀ ਇਲਾਕਿਆਂ ‘ਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਦਾ ਕਹਿਰ ਜਾਰੀ ਹੈ। ਅਜਿਹਾ ਹੀ ਅੱਜ ਭਾਵ ਸ਼ਨੀਵਾਰ ਨੂੰ ਮਹਾਨਗਰ ‘ਚ ਦੇਖਣ ਨੂੰ ਮਿਲਿਆ ਹੈ, ਸੰਘਣੀ ਧੁੰਦ ਦੇ ਕਾਰਨ ਵਿਜ਼ੀਬਿਲਟੀ ਕਾਫੀ ਘੱਟ ਰਹੀ ਹੈ। ਦੱਸ ਦੇਈਏ ਕਿ ਸ਼ੁੱਕਰਵਾਰ ਨੂੰ 6-7 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲ ਰਹੀਆਂ ਸਰਦ ਹਵਾਵਾਂ ਦੇ ਕਾਰਨ 18 ਸਾਲ ਬਾਅਦ ਜਨਵਰੀ ‘ਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 12.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਇਹ ਸਾਧਾਰਨ ਤੋਂ 5 ਡਿਗਰੀ ਤੱਕ ਘੱਟ ਰਿਹਾ ਹੈ।

temperature falls due cold waves

ਇਸ ਤੋਂ ਪਹਿਲਾਂ ਜਨਵਰੀ ਮਹੀਨੇ ਦੌਰਾਨ ਦਿਨ ‘ਚ ਇੰਨਾ ਘੱਟ ਤਾਪਮਾਨ ਸਾਲ 2003 ‘ਚ ਹੋਇਆ ਸੀ ਹਾਲਾਂਕਿ ਘੱਟੋ-ਘੱਟ ਤਾਪਮਾਨ 6.4 ਡਿਗਰੀ ਸੈਲਸੀਅਸ ਰਿਹਾ, ਜੋ ਕਿ ਸਾਧਾਰਨ ਤੋਂ ਇਕ ਡਿਗਰੀ ਜਿਆਦਾ ਸੀ। ਮਹਾਨਗਰ ‘ਚ ਦੁਪਹਿਰ 12 ਵਜੇ ਤੱਕ ਸੰਘਣੀ ਧੁੰਦ ਛਾਈ ਰਹੀ। ਵਿਜ਼ੀਬਿਲਟੀ 20 ਤੋਂ 30 ਮੀਟਰ ਤੱਕ ਰਹੀ। ਪੀ.ਏ.ਯੂ ਦੇ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਸਿੱਧੂ ਦਾ ਕਹਿਣਾ ਹੈ ਕਿ ਸੋਮਵਾਰ ਤੱਕ ਜ਼ਿਲ੍ਹੇ ‘ਚ ਸ਼ੀਤਲਹਿਰ ਚੱਲੇਗੀ। ਸਵੇਰ ਦੇ ਸਮੇਂ ਧੁੰਦ ਪਵੇਗੀ ਅਤੇ ਸਰਦ ਹਵਾਵਾਂ ਵੀ ਚੱਲਦੀਆਂ ਰਹਿਣਗੀਆਂ।

ਇਹ ਵੀ ਦੇਖੋ

The post 18 ਸਾਲਾਂ ਬਾਅਦ ਜਨਵਰੀ ਮਹੀਨੇ ‘ਚ ਠੰਡ ਨੇ ਤੋੜਿਆ ਰਿਕਾਰਡ, ਡਿੱਗਿਆ ਤਾਪਮਾਨ appeared first on Daily Post Punjabi.

ਨਵੇਂ ਸਾਲ ਦੇ ਪਹਿਲੇ ਦਿਨ ਸੰਘਣੀ ਧੁੰਦ ਤੇ ਅੱਜ ਹੋਈ ਬਾਰਿਸ਼ ਕਾਰਨ ਡਿੱਗਿਆ ਤਾਪਮਾਨ, ਹਾਲੇ ਹੋਰ ਵਧੇਗੀ ਠੰਡ
temperature falls due fog rain:ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਨਵੇਂ ਸਾਲ ਦੀ ਪਹਿਲੀ ਰਾਤ ‘ਚ ਧੁੰਦ ਨੇ ਲੁਧਿਆਣਾ ਸ਼ਹਿਰ ਨੂੰ ਆਪਣੇ ਕਲਾਵੇ ‘ਚ ਲੈ ਲਿਆ ਸੀ, ਜਿਸ ਨਾਲ ਦੇਰ ਰਾਤ ਵਿਜ਼ੀਬਿਲਟੀ ਜ਼ੀਰੋ ਦੇ ਨੇੜੇ ਪਹੁੰਚ ਗਈ ਸੀ। ਧੁੰਦ ਦੇ ਕਾਰਨ ਠੰਡ ਪਹਿਲਾਂ ਹੀ ਕਾਫੀ ਸੀ ਪਰ ਅੱਜ ਸਵੇਰਸਾਰ ਹੋਈ ਬਾਰਿਸ਼ ਨੇ ਲੋਕਾਂ ਦੀਆਂ ਹੋਰ ਮੁਸ਼ਕਿਲਾਂ ਵਧਾ ਦਿੱਤੀਆਂ। ਤੜਕਸਾਰ ਬਾਰਿਸ਼ ਨੇ ਠੰਡ ‘ਚ ਕਾਫੀ ਵਾਧਾ ਕਰ ਦਿੱਤਾ। ਬਾਰਿਸ਼ ਹੋਣ ਕਾਰਨ ਤਾਪਮਾਨ ‘ਚ ਕਾਫੀ ਗਿਰਾਵਟ ਆ ਗਈ। ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਦਿਨ ਦਾ ਤਾਪਮਾਨ 12 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਸੀ ਜਦਕਿ ਦਿਨ ‘ਚ ਧੁੱਪ ਵੀ ਨਿਕਲੀ ਸੀ।

temperature falls due fog rain

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 2 ਤੋਂ 3 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਹੋਰ ਡਿੱਗੇਗਾ ਅਤੇ ਦਿਨ ‘ਚ ਵੀ ਠੰਡ ਹੋਣ ਲੱਗੇਗੀ, ਜਿਸ ਨਾਲ ਕੜਾਕੇ ਦੀ ਠੰਡ ਪੈਣ ਦੇ ਆਸਾਰ ਬਣੇ ਹੋਏ ਹਨ। ਇੰਨਾ ਹੀ ਨਹੀਂ ਆਉਣ ਵਾਲੇ 2 ਤੋਂ 3 ਦਿਨਾਂ ‘ਚ ਸ਼ੀਤ ਲਹਿਰ ਵੀ ਚੱਲੇਗੀ।

ਇਹ ਵੀ ਦੇਖੋ–

The post ਨਵੇਂ ਸਾਲ ਦੇ ਪਹਿਲੇ ਦਿਨ ਸੰਘਣੀ ਧੁੰਦ ਤੇ ਅੱਜ ਹੋਈ ਬਾਰਿਸ਼ ਕਾਰਨ ਡਿੱਗਿਆ ਤਾਪਮਾਨ, ਹਾਲੇ ਹੋਰ ਵਧੇਗੀ ਠੰਡ appeared first on Daily Post Punjabi.

ਹੱਡ ਚੀਰਵੀ ਠੰਡ ਦਾ ਕਹਿਰ, ਲੁਧਿਆਣਾ ‘ਚ 4 ਡਿਗਰੀ ਤੱਕ ਪਹੁੰਚਿਆ ਤਾਪਮਾਨ
weather forecast morning temperature falls: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਠੰਡ ਆਪਣਾ ਪ੍ਰਚੁੰਡ ਰੂਪ ਦਿਖਾ ਰਹੀ ਹੈ। ਹਰ ਕੋਈ ਠੰਡ ਦੇ ਕਹਿਰ ਨੂੰ ਦੇਖ ਕੇ ਹੈਰਾਨ ਹੈ। ਅੱਜ ਸਵੇਰਸਾਰ ਉਸ ਸਮੇਂ ਲੋਕ ਕੰਬਣ ਨੂੰ ਮਜ਼ਬੂਰ ਹੋ ਗਏ ਜਦੋਂ ਸਵੇਰੇ ਲਗਭਗ 8 ਵਜੇ ਤਾਪਮਾਨ 4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਸਵੇਰਸਾਰ ਜੋ ਲੋਕ ਸੈਰ ਕਰਨ ਲਈ ਨਿਕਲੇ ਸੀ ਉਹ ਵੀ ਕੰਬ ਰਹੇ ਸੀ। ਇਸ ਦੌਰਾਨ ਧੁੰਦ ਵੀ ਦੇਖੀ ਗਈ। ਮੌਸਮ ਵਿਗਿਆਨਿਕਾਂ ਮੁਤਾਬਕ ਦਿਨੇ ਸ਼ੀਤਲਹਿਰ ਦਾ ਪ੍ਰਭਾਵ ਹੋਰ ਤੇਜ਼ ਹੋਵੇਗਾ, ਜਿਸ ਤੋਂ ਤਾਪਮਾਨ ਹੋਰ ਡਿੱਗੇਗਾ।

weather forecast morning temperature falls

ਦੱਸਣਯੋਗ ਹੈ ਕਿ ਵੀਰਵਾਰ ਨੂੰ ਦਿਨ ਦੇ ਸਮੇਂ ਲੁਧਿਆਣਾਵਾਸੀਆਂ ਲਈ ਰਾਹਤ ਭਰਿਆ ਰਿਹਾ ਕਿਉਂਕਿ ਵੀਰਵਾਰ ਨੂੰ ਤਾਪਮਾਨ 14.7 ਡਿਗਰੀ ਸੈਲਸੀਅਸ ਜਦਕਿ ਘੱਟ ਤੋਂ ਘੱਟ 5.5 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ। ਸਵੇਰਸਾਰ 10 ਵਜੇ ਤੋਂ ਬਾਅਦ ਧੁੱਪ ਨਿਕਲਣ ਨਾਲ ਲੋਕਾਂ ਨੂੰ ਕੜਾਕੇ ਦੀ ਠੰਡ ਤੋਂ ਕੁਝ ਰਾਹਤ ਮਿਲੀ। ਸੂਰਜ ਨਿਕਲਣ ਨਾਲ ਲੋਕਾਂ ਦੇ ਚਿਹਰੇ ਖਿੜ ਗਏ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 9.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ, ਜਿਸ ਤੋਂ ਪਿਛਲੇ 50 ਸਾਲ ਦਾ ਰਿਕਾਰਡ ਟੁੱਟ ਗਿਆ ਸੀ ਹਾਲਾਂਕਿ ਵੀਰਵਾਰ ਨੂੰ ਸ਼ਾਮ 4 ਵਜੇ ਤੋਂ ਬਾਅਦ ਫਿਰ ਸੂਰਜ ਛਿਪ ਗਿਆ ਅਤੇ ਸ਼ੀਤਲਹਿਰ ਫਿਰ ਤੋਂ ਹਾਵੀ ਹੋ ਗਈ।

ਇਹ ਵੀ ਦੇਖੋ–

The post ਹੱਡ ਚੀਰਵੀ ਠੰਡ ਦਾ ਕਹਿਰ, ਲੁਧਿਆਣਾ ‘ਚ 4 ਡਿਗਰੀ ਤੱਕ ਪਹੁੰਚਿਆ ਤਾਪਮਾਨ appeared first on Daily Post Punjabi.