temperature will cross 40° Archives - Daily Post Punjabi

ਮਾਝੇ-ਦੋਆਬੇ ‘ਚ ਹੀਟਵੇਵ ਦਾ ਰੈੱਡ ਅਲਰਟ, ਪੰਜਾਬ ਦੇ ਸ਼ਹਿਰਾਂ ‘ਚ ਤਾਪਮਾਨ 40 ਡਿਗਰੀ ‘ਤੋਂ ਹੋਵੇਗਾ ਪਾਰ
ਪੰਜਾਬ ਵਿਚ ਗਰਮੀ ਨੇ ਕਹਿਰ ਢਾਣਾ ਸ਼ੁਰੂ ਕਰ ਦਿੱਤਾ ਹੈ। ਇਸ ਨੂੰ ਦੇਖਦੇ ਹੋਏ ਮਾਝਾ-ਦੁਆਬੇ ‘ਚ ਲੂ (ਹੀਟਵੇਵ) ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮਾਲਵੇ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦਸਿਆ ਜਾ ਰਿਹਾ ਹੈ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ‘ਚ ਅੱਜ ਤਾਪਮਾਨ 40 ਡਿਗਰੀ ਨੂੰ ਪਾਰ ਕਰ ਸਕਦਾ ਹੈ। ਐਤਵਾਰ ਨੂੰ ਵੀ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

Red Alert Of Heatwave

ਮੌਸਮ ਵਿਭਾਗ ਅਨੁਸਾਰ ਅੱਜ ਸ਼ਾਮ ਤੱਕ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਨੂੰ ਪਾਰ ਕਰ ਜਾਵੇਗਾ। ਮੌਸਮ ਵਿਭਾਗ ਨੇ ਪੰਜਾਬ ਨੂੰ ਚਾਰ ਹਿੱਸਿਆਂ ਮਾਝਾ, ਦੁਆਬਾ ਅਤੇ ਪੱਛਮੀ ਅਤੇ ਪੂਰਬੀ ਮਾਲਵਾ ਵਿੱਚ ਵੰਡਿਆ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ ਖੇਤਰਾਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਮਾਲਵੇ ਦੇ ਇਲਾਕਿਆਂ ਵਿੱਚ ਵੀ ਗਰਮੀ ਆਪਣਾ ਅਸਰ ਦਿਖਾਏਗੀ ਅਤੇ ਉੱਥੇ ਵੀ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

Red Alert Of Heatwave

ਬੀਤੇ ਦਿਨ ਫਰੀਦਕੋਟ ਦਾ ਤਾਪਮਾਨ 40.9 ਅਤੇ ਲੁਧਿਆਣਾ ਦੇ ਸਮਰਾਲਾ ਦਾ ਤਾਪਮਾਨ 40.7 ਡਿਗਰੀ ਦਰਜ ਕੀਤਾ ਗਿਆ ਸੀ। ਪਰ ਅੱਜ ਤਿੰਨੋਂ ਵੱਡੇ ਸ਼ਹਿਰਾਂ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਦਾ ਤਾਪਮਾਨ 40 ਦਾ ਅੰਕੜਾ ਪਾਰ ਕਰ ਜਾਵੇਗਾ। ਉਪਰੋਂ ਹੀਟ ਵੇਵ ਹੋਰ ਮੁਸੀਬਤ ਪੈਦਾ ਕਰੇਗੀ। ਇਸ ਲਈ ਮੌਸਮ ਵਿਭਾਗ ਅਨੁਸਾਰ ਜ਼ਰੂਰੀ ਕੰਮਾਂ ਲਈ ਹੀ ਘਰ ਤੋਂ ਬਾਹਰ ਨਿਕਲਣਾ ਬਿਹਤਰ ਹੋਵੇਗਾ। ਨਹੀਂ ਤਾਂ ਲੂ ਕਾਰਨ ਸਿਹਤ ਵਿਗੜ ਸਕਦੀ ਹੈ।

ਇਹ ਵੀ ਪੜ੍ਹੋ : ਗੁਰੂਗ੍ਰਾਮ ਪੁਲਿਸ ਦੀ ਵੱਡੀ ਕਾਰਵਾਈ, ਭਾਰੀ ਮਾਤਰਾ ‘ਚ ਗੈਰ-ਕਾਨੂੰਨੀ ਹਥਿਆਰ ਸਣੇ 8 ਲੋਕ ਗ੍ਰਿਫਤਾਰ

ਮੌਸਮ ਵਿਭਾਗ ਅਨੁਸਾਰ 16 ਮਾਰਚ ਨੂੰ ਪੰਜਾਬ ਦੇ ਮਾਝੇ ਅਤੇ ਦੁਆਬੇ ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ 17-18 ਅਪ੍ਰੈਲ ਨੂੰ ਪੂਰੇ ਪੰਜਾਬ ‘ਚ ਮੀਂਹ ਪਵੇਗਾ। ਮੌਸਮ ਵਿਭਾਗ ਨੇ 16 ਤੋਂ 18 ਅਪ੍ਰੈਲ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਵੀ 20 ਅਪ੍ਰੈਲ ਤੱਕ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮਾਝੇ-ਦੋਆਬੇ ‘ਚ ਹੀਟਵੇਵ ਦਾ ਰੈੱਡ ਅਲਰਟ, ਪੰਜਾਬ ਦੇ ਸ਼ਹਿਰਾਂ ‘ਚ ਤਾਪਮਾਨ 40 ਡਿਗਰੀ ‘ਤੋਂ ਹੋਵੇਗਾ ਪਾਰ appeared first on Daily Post Punjabi.