tera fan poster Archives - Daily Post Punjabi

ਦਰਸ਼ਕਾ ਨੂੰ ਬੇਹੱਦ ਪਸੰਦ ਆ ਰਿਹਾ ਹੈ ਬੱਬੂ ਮਾਨ ਦੇ ਨਵੇਂ ਗੀਤ ‘ਤੇਰਾ ਫੈਨ’ ਦਾ ਪੋਸਟਰ
Babbu tera fan poster:ਪੰਜਾਬੀ ਇੰਡਸਟਰੀ ਦੇ ਦਮਦਾਰ ਗਾਇਕ ਅਤੇ ਅਦਾਕਾਰ ਬੱਬੂ ਮਾਨ ਨੂੰ ਕੌਣ ਨਹੀਂ ਜਾਣਦਾ ਉਹਨਾਂ ਦੀ ਗੀਤਕਾਰੀ, ਲੇਖਕੀ ਤੇ ਅਦਾਕਾਰੀ ਨੂੰ ਦਰਸ਼ਕਾਂ ਦੁਆਰਾ ਕਾਫੀ ਪਸੰਦ ਕੀਤਾ ਜਾਂਦਾ ਹੈ। ਹਾਲ ਹੀ ਵਿੱਚ ਗਾਇਕ ਬੱਬੂ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਆਪਣੇ ਨਵੇਂ ਗੀਤ ਦਾ ਪੋਸਟਰ ਸ਼ੇਅਰ ਕੀਤਾ ਹੈ । ਜੀ ਹਾਂ ਬੱਬੂ ਮਾਨ ਜੋ ਕਿ ਬਹੁਤ ਜਲਦ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਨੇ । ਉਹ ‘ਤੇਰਾ ਫੈਨ’ (Tera Fan) ਨਾਮੀ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ ।ਗੀਤ ਦੀ ਗੱਲ ਕਰੀਏ ਤਾਂ ਇਸ ਗੀਤ ਦੇ ਬੋਲਾਂ ਤੋਂ ਲੈ ਕੇ ਮਿਊਜ਼ਿਕ ਖੁਦ ਬੱਬੂ ਮਾਨ ਨੇ ਤਿਆਰ ਕੀਤਾ ਹੈ । ਗਾਣੇ ਦਾ ਵੀਡੀਓ Guri Bhandal ਵੱਲੋਂ ਤਿਆਰ ਕੀਤਾ ਗਿਆ ਹੈ ।

Himansh Verma ਤੇ ਨਵਰਤਨ ਮਿਊਜ਼ਿਕ ਲੇਬਲ ਦੇ ਹੇਠ ਇਹ ਗੀਤ ਬਹੁਤ ਜਲਦ ਰਿਲੀਜ਼ ਕੀਤਾ ਜਾਵੇਗਾ । ਪ੍ਰਸ਼ੰਸਕਾਂ ਵੱਲੋਂ ਪੋਸਟਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ ।ਜੇ ਗੱਲ ਕਰੀਏ ਬੱਬੂ ਮਾਨ ਦੀ ਤਾਂ ਉਹ ਪੰਜਾਬੀ ਇੰਡਸਟਰੀ ਦੇ ਅਜਿਹੇ ਦਿੱਗਜ ਗਾਇਕ ਨੇ ਜਿਨ੍ਹਾਂ ਦੀ ਲੰਮੀ-ਚੌੜੀ ਕੱਟੜ ਫੈਨ ਫਾਲੋਇੰਗ ਹੈ। ਉਨ੍ਹਾਂ ਦੇ ਗੀਤਾਂ ਨੂੰ ਦਰਸ਼ਕਾਂ ਵੱਲੋਂ ਰੱਜ ਕੇ ਪਿਆਰ ਦਿੱਤਾ ਜਾਂਦਾ ਹੈ।

ਬੱਬੂ ਮਾਨ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਉਹ ਜ਼ਮੀਨ ਨਾਲ ਜੁੜੇ ਹੋਏ ਕਲਾਕਾਰ ਹਨ। ਉਨ੍ਹਾਂ ਨੇ ਹਰ ਤਰ੍ਹਾਂ ਦੇ ਗੀਤ ਗਾਏ ਹਨ। ਉਨ੍ਹਾਂ ਦੇ ਗੀਤਾਂ ‘ ਚ ਸਮਾਜ ਨੂੰ ਇੱਕ ਸੁਨੇਹਾ ਦਿੱਤਾ ਜਾਂਦਾ ਹੈ, ਇਸ ਦੇ ਨਾਲ ਹੀ ਸਮਾਜ ਦੀਆਂ ਸਮੱਸਿਆਵਾਂ ਨੂੰ ਵੀ ਉਨ੍ਹਾਂ ਦੇ ਗੀਤਾਂ ‘ਚ ਉਜਾਗਰ ਕੀਤਾ ਜਾਂਦਾ ਹੈ। ਜੇਕਰ ਗੱਲ ਕੀਤੀ ਜਾਏ ਬੱਬੂ ਮਾਨ ਦੇ ਫਿਲਮੀ ਕਰੀਅਰ ਦੀ ਤਾਂ ਉਹਨਾਂ ਨੇ 2003 ਵਿੱਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਆਧਾਰ ‘ ਤੇ ਇੱਕ ਫਿਲਮ ਬਣਾਈ ਸੀ ‘ਹਵਾਏ’।

ਇਸ ਫਿਲਮ ਨੂੰ ਇੱਕ ਸਹਾਇਕ ਭੂਮਿਕਾ ਵਿੱਚ ਅਰੰਭ ਕੀਤਾ ਗਿਆ। ਹਾਲਾਂਕਿ ਭਾਰਤ ਵਿੱਚ ਇਸ ਫਿਲਮ ‘ਤੇ ਪਾਬੰਦੀ ਲਗਾਈ ਗਈ ਸੀ, ਇਸ ਤੋਂ ਬਾਅਦ ਵੀ ਫਿਲਮ ਵਿਦੇਸ਼ਾਂ ਵਿੱਚ ਸਫਲ ਰਹੀ ਸੀ। ਉਹ ਬਹੁਤ ਜਲਦ ਇੱਕ ਵਾਰ ਫਿਰ ਤੋਂ ਵੱਡੇ ਪਰਦੇ ਉੱਤੇ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ । ‘ਸੁੱਚਾ ਸੂਰਮਾ’ ਨਾਂਅ ਦੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ।

The post ਦਰਸ਼ਕਾ ਨੂੰ ਬੇਹੱਦ ਪਸੰਦ ਆ ਰਿਹਾ ਹੈ ਬੱਬੂ ਮਾਨ ਦੇ ਨਵੇਂ ਗੀਤ ‘ਤੇਰਾ ਫੈਨ’ ਦਾ ਪੋਸਟਰ appeared first on Daily Post Punjabi.