terrible fire broke out Archives - Daily Post Punjabi

ਜਲੰਧਰ ਦੇ ਲੈਦਰ ਕੰਪਲੈਕਸ ‘ਚ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਮੌਕੇ ‘ਤੇ ਪਹੁੰਚੇ 12 ਫਾਇਰ ਟੈਂਡਰ
ਜਲੰਧਰ ਦੇ ਲੈਦਰ ਕੰਪਲੈਕਸ ‘ਚ ਸਥਿਤ ਇਕ ਫੈਕਟਰੀ ‘ਚ ਐਤਵਾਰ ਦੇਰ ਰਾਤ 12 ਵਜੇ ਦੇ ਕਰੀਬ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇੱਕ ਵਿਅਕਤੀ ਫੈਕਟਰੀ ਵਿੱਚ ਕਾਫੀ ਦੇਰ ਤੱਕ ਫਸਿਆ ਰਿਹਾ। ਜਿਸ ਨੂੰ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਬਾਹਰ ਕੱਢਿਆ। ਭਿਆਨਕ ਅੱਗ ਕਾਰਨ ਇਲਾਕੇ ‘ਚ ਸਨਸਨੀ ਫੈਲ ਗਈ।

ਇਹ ਵੀ ਪੜ੍ਹੋ : ਜਲੰਧਰ ‘ਚ ਗੁੰਡਾਗਰਦੀ ਤੇ ਫਾਇਰਿੰਗ: ਨੌਜਵਾਨ ਨੂੰ ਮਾਰੀ ਗੋ.ਲੀ, ਇੱਟਾਂ ਰੋੜੇ ਮਾਰ ਕੇ ਤੋੜੀਆਂ ਕਾਰਾਂ

ਅੱਗ ਲੱਗਣ ਤੋਂ ਬਾਅਦ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 12 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਸਨ। ਮੌਕੇ ‘ਤੇ ਪਹੁੰਚੇ ਲੀਡ ਫਾਇਰ ਮੈਨ ਰਜਿੰਦਰ ਸਹੋਤਾ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ 12 ਵਜੇ ਦੇ ਕਰੀਬ ਮਿਲੀ ਤਾਂ ਲੈਦਰ ਕੰਪਲੈਕਸ ‘ਚ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ ਗਿਆ ਅਤੇ ਫੈਕਟਰੀ ‘ਚ ਫਸੇ ਵਿਅਕਤੀ ਨੂੰ ਵੀ ਬਚਾ ਲਿਆ ਗਿਆ। ਰਜਿੰਦਰ ਨੇ ਦੱਸਿਆ ਕਿ ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਜਲੰਧਰ ਦੇ ਲੈਦਰ ਕੰਪਲੈਕਸ ‘ਚ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਮੌਕੇ ‘ਤੇ ਪਹੁੰਚੇ 12 ਫਾਇਰ ਟੈਂਡਰ appeared first on Daily Post Punjabi.

ਲੁਧਿਆਣਾ: ਹੌਜ਼ਰੀ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ
ਕੇਸਰਗੜ੍ਹ ਮੰਡੀ ਰੋਡ ਸਥਿਤ ਇਕ ਹੌਜ਼ਰੀ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਸੂਚਨਾ ਮਿਲਣ ਤੋਂ ਬਾਅਦ ਨਗਰ ਨਿਗਮ ਲੁਧਿਆਣਾ ਦੀਆਂ 10 ਫਾਇਰ ਟੈਂਡਰ ਮੌਕੇ ‘ਤੇ ਪਹੁੰਚੀਆਂ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਇਸ ਘਟਨਾ ਸਬੰਧੀ ਪੁਲਿਸ ਨੇ ਦੱਸਿਆ ਕਿ ਇਸ ਤਿੰਨ ਮੰਜ਼ਿਲਾ ਇਮਾਰਤ ‘ਚ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ : ਦੋਰਾਹਾ ‘ਚ ਚਾਈਨਾ ਡੋਰ ਦੀ ਲਪੇਟ ‘ਚ ਆਈ ਕੁੜੀ, ਗਲ਼ੇ ਦੀ ਵੱਢੀ ਨਸ, ਹਾਲਤ ਗੰਭੀਰ

ਤਿੰਨ ਮੰਜ਼ਿਲਾ ਹੌਜ਼ਰੀ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਫਿਲਹਾਲ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ, ਜੋ ਅੱਗ ਬੁਝਾਉਣ ‘ਚ ਲੱਗੀਆਂ ਹੋਈਆਂ ਹਨ। ਇਸ ਘਟਨਾ ਸਬੰਧੀ ਕਈ ਲੋਕਾਂ ਦਾ ਕਹਿਣਾ ਹੈ ਕਿ ਅੱਗ ਸ਼ਾਰਟ ਸਰਕਟ ਕਰਨ ਲੱਗੀ ਹੈ। ਫਿਲਹਾਲ ਪੁਲਿਸ ਵੱਲੋਂ ਅੱਗ ਲੱਗਣ ਦੇ ਕਰਨਾ ਦਾ ਪਤਾ ਲਗਾਇਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਲੁਧਿਆਣਾ: ਹੌਜ਼ਰੀ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ appeared first on Daily Post Punjabi.