Terrible road accident Archives - Daily Post Punjabi

ਜਲੰਧਰ ‘ਚ ਭਿਆਨਕ ਸੜਕ ਹਾ.ਦਸਾ, ਮਿੰਨੀ ਟਰੱਕ ਤੇ ਬ੍ਰੇਜ਼ਾ ਕਾਰ ‘ਚ ਹੋਈ ਟੱਕਰ, ਇੱਕ ਵਿਅਕਤੀ ਦੀ ਮੌ.ਤ
ਪੰਜਾਬ ਦੇ ਜਲੰਧਰ ‘ਚ ਧਨੋਵਾਲੀ ਫਾਟਕ ਨੇੜੇ ਸੋਮਵਾਰ ਸਵੇਰੇ ਕਰੀਬ 10.30 ਵਜੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਮਿੰਨੀ ਟਰੱਕ ਤੇ ਬ੍ਰੇਜ਼ਾ ਕਾਰ ‘ਚ ਜ਼ਬਰਦਸਤ ਟੱਕਰ ਹੋਈ, ਜਿਸ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਇਸ ਹਾਦਸੇ ‘ਚ 4 ਹੋਰ ਲੋਕ ਜ਼ਖਮੀ ਹੋਏ ਹਨ। ਜਲੰਧਰ ਛਾਉਣੀ ਦੀ ਪਰਾਗਪੁਰ ਚੌਕੀ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Terrible road accident in Jalandhar

ਮੁੱਢਲੀ ਜਾਣਕਾਰੀ ਮੁਤਾਬਕ ਬ੍ਰੇਜ਼ਾ ਕਾਰ ਵਿੱਚ 4 ਨੌਜਵਾਨ ਜਲੰਧਰ ਵੱਲ ਆ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਕਾਰ ਮਿੰਨੀ ਟਰੱਕ ਨਾਲ ਟਕਰਾ ਗਈ। ਇਸ ਵਿੱਚ ਮਿੰਨੀ ਟਰੱਕ ਚਲਾ ਰਹੇ ਵਿਅਕਤੀ ਦੀ ਮੌਤ ਹੋ ਗਈ ਹੈ। ਬ੍ਰੇਜ਼ਾ ਵਿੱਚ ਸਫ਼ਰ ਕਰ ਰਹੇ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਪੁਲਿਸ ਨੇ ਮ੍ਰਿਤਕ ਦੀ ਪਹਿਚਾਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਸੰਘਣੀ ਧੁੰਦ ਦੀ ਚਾਦਰ ‘ਚ ਲਿਪਟਿਆ ਅੰਮ੍ਰਿਤਸਰ, ਵਿਜ਼ੀਬਿਲਟੀ 25 ਮੀਟਰ ਰਹੀ, ਘੱਟੋ-ਘੱਟ ਤਾਪਮਾਨ 1 ਡਿਗਰੀ ਰਿਹਾ

ਜਾਣਕਾਰੀ ਅਨੁਸਾਰ ਹਾਦਸੇ ਦੌਰਾਨ ਬਜ਼ੁਰਗ ਮਿੰਨੀ ਟਰੱਕ ਚਾਲਕ ਆਪਣੀ ਕਾਰ ਨੂੰ ਸੜਕ ਕਿਨਾਰੇ ਖੜ੍ਹੀ ਕਰਕੇ ਉਸ ਦੀ ਮੁਰੰਮਤ ਕਰ ਰਿਹਾ ਸੀ ਕਿਉਂਕਿ ਇਹ ਖਰਾਬ ਹੋ ਗਈ ਸੀ। ਇਸ ਦੌਰਾਨ ਪਿੱਛੇ ਤੋਂ ਆ ਰਹੇ ਤੇਜ਼ ਰਫਤਾਰ ਬ੍ਰੇਜ਼ਾ ਵਾਹਨ ਨੇ ਉਕਤ ਬਜ਼ੁਰਗ ਵਿਅਕਤੀ ਅਤੇ ਉਸ ਦੇ ਮਿੰਨੀ ਟਰੱਕ ਨੂੰ ਟੱਕਰ ਮਾਰ ਦਿੱਤੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬ੍ਰੇਜ਼ਾ ਕਾਰ ‘ਚ ਸਵਾਰ ਸਾਰੇ ਲੋਕ ਨਸ਼ੇ ‘ਚ ਸਨ।

ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਬਰੇਜ਼ਾ ਕਾਰ ਚਲਾ ਰਹੇ ਦੋ ਨੌਜਵਾਨਾਂ ਨੂੰ ਇੱਕ ਇਨੋਵਾ ਕਾਰ ਆਪਣੇ ਨਾਲ ਬਿਠਾ ਕੇ ਲੈ ਗਈ। ਇਨੋਵਾ ਗੱਡੀ ਦਾ ਨੰਬਰ PB-90-6667 ਸੀ। ਜਿਸ ਵਿੱਚ ਬਿਠਾ ਕੇ ਦੋ ਵਿਅਕਤੀਆਂ ਨੂੰ ਉਥੋਂ ਭਜਾ ਲਿਆ ਗਿਆ। ਲੋਕਾਂ ਨੇ ਦੱਸਿਆ ਕਿ ਇਨੋਵਾ ਕਾਰ ਵਿੱਚ ਇੱਕ ਬੰਦੂਕਧਾਰੀ ਸੀ ਅਤੇ ਕਾਰ ਉੱਤੇ ਲਾਲ ਬੱਤੀ ਲੱਗੀ ਹੋਈ ਸੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਜਲੰਧਰ ‘ਚ ਭਿਆਨਕ ਸੜਕ ਹਾ.ਦਸਾ, ਮਿੰਨੀ ਟਰੱਕ ਤੇ ਬ੍ਰੇਜ਼ਾ ਕਾਰ ‘ਚ ਹੋਈ ਟੱਕਰ, ਇੱਕ ਵਿਅਕਤੀ ਦੀ ਮੌ.ਤ appeared first on Daily Post Punjabi.

ਪੰਜਾਬ ‘ਚ ਸੰਘਣੀ ਧੁੰਦ ਕਾਰਨ 30 ਤੋਂ ਵੱਧ ਵਾਹਨ ਆਪਸ ‘ਚ ਟਕਰਾਏ, 1 ਦੀ ਮੌ.ਤ, 6 ਜ਼.ਖ਼.ਮੀ
ਪੰਜਾਬ ‘ਚ ਧੂੰਦ ਕਾਰਨ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ ‘ਤੇ ਕਰੀਬ 13 ਕਿਲੋਮੀਟਰ ਦੇ ਖੇਤਰ ‘ਚ 30 ਤੋਂ ਵੱਧ ਵਾਹਨ ਆਪਸ ‘ਚ ਟਕਰਾ ਗਏ। ਇਹ ਹਾਦਸੇ ਵੱਖ-ਵੱਖ ਥਾਵਾਂ ‘ਤੇ ਵਾਪਰੇ ਹਨ। ਇਸ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ 6 ਲੋਕ ਗੰਭੀਰ ਬਣੇ ਹੋਏ ਹਨ। ਮ੍ਰਿਤਕ ਨੌਜਵਾਨ ਸਰਹਿੰਦ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।

Punjab Khanna Road Accident

ਜ਼ਖਮੀਆਂ ਨੂੰ ਖੰਨਾ ਦੇ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਇਸ ਹਾਦਸੇ ਵਿੱਚ ਪੰਜਾਬ ਰੋਡਵੇਜ਼ ਦੀ ਇੱਕ ਬੱਸ ਵੀ ਸ਼ਾਮਲ ਹੈ। ਇਸ ਹਾਦਸੇ ਕਾਰਨ ਸੜਕ ’ਤੇ ਲੰਮਾ ਜਾਮ ਵੀ ਲੱਗ ਗਿਆ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਪੁਲੀਸ ਨੇ ਨੁਕਸਾਨੇ ਵਾਹਨਾਂ ਨੂੰ ਪਾਸੇ ਕਰਕੇ ਆਵਾਜਾਈ ਚਾਲੂ ਕਰ ਦਿੱਤੀ। ਦੱਸ ਦੇਈਏ ਕਿ ਇਹ ਹਾਦਸਾ ਵੱਖ-ਵੱਖ ਥਾਵਾਂ ‘ਤੇ ਵਾਪਰਿਆ ਹੈ। ਇਸ ਹਾਦਸੇ ਵਿੱਚ ਕਈ ਵਾਹਨ ਤਬਾਹ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਸਵੇਰੇ ਸੰਘਣੀ ਧੁੰਦ ਛਾਈ ਹੋਈ ਸੀ, ਜਿਸ ਕਾਰਨ ਕੁਝ ਵੀ ਨਜ਼ਰ ਨਹੀਂ ਆ ਰਿਹਾ ਸੀ।

The post ਪੰਜਾਬ ‘ਚ ਸੰਘਣੀ ਧੁੰਦ ਕਾਰਨ 30 ਤੋਂ ਵੱਧ ਵਾਹਨ ਆਪਸ ‘ਚ ਟਕਰਾਏ, 1 ਦੀ ਮੌ.ਤ, 6 ਜ਼.ਖ਼.ਮੀ appeared first on Daily Post Punjabi.

ਕੰਮ ਤੋਂ ਘਰ ਪਰਤ ਰਹੇ 2 ਸਕੇ ਭਰਾਵਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਮੌਕੇ ‘ਤੇ 1 ਦੀ ਮੌਤ
Terrible road accident young brothers: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ ਭਿਆਨਕ ਸੜਕ ਹਾਦਸੇ ਦੇ 2 ਸਕੇ ਭਰਾ ਸ਼ਿਕਾਰ ਹੋ ਗਏ। ਹਾਦਸੇ ਦੌਰਾਨ ਇਕ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ।

Terrible road accident young brothers

ਦੱਸਣਯੋਗ ਹੈ ਕਿ ਗਰੀਬ ਪਰਿਵਾਰ ਦੇ ਇਹ ਮੋਢੀ ਦੋਵੇਂ ਭਰਾ ਮੋਟਰਸਾਈਕਲ ਤੇ ਫ਼ੈਕਟਰੀ ‘ਚੋਂ ਡਿਊਟੀ ਖ਼ਤਮ ਕਰਕੇ ਆਪਣੇ ਪਿੰਡ ਨੂਰਪੁਰ ਪਰਤ ਰਹੇ ਸਨ, ਤਾਂ ਰਸਤੇ ‘ਚ ਦੋਵਾਂ ਭਰਾਵਾਂ ਨਾਲ ਬੇਹੱਦ ਦਰਦਨਾਕ ਹਾਦਸੇ ਦਾ ਸ਼ਿਕਾਰ ਹੋ ਗਏ, ਜਿਨ੍ਹਾਂ ‘ਚ ਕੁਲਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂ ਕਿ ਉਸ ਦੇ ਭਰਾ ਦਲਜਿੰਦਰ ਸਿੰਘ ਨੂੰ ਗੰਭੀਰ ਹਾਲਤ ਵਿਚ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਦੇਖੋ-–

The post ਕੰਮ ਤੋਂ ਘਰ ਪਰਤ ਰਹੇ 2 ਸਕੇ ਭਰਾਵਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਮੌਕੇ ‘ਤੇ 1 ਦੀ ਮੌਤ appeared first on Daily Post Punjabi.