Terror Threat mail Mumbai Archives - Daily Post Punjabi

ਮੁੰਬਈ ‘ਚ ਅੱਤਵਾਦੀ ਹਮਲੇ ਦਾ ਖਤਰਾ, ਮਹਾਰਾਸ਼ਟਰ ਦੇ ਕਈ ਸ਼ਹਿਰਾਂ ‘ਚ ਅਲਰਟ ਜਾਰੀ
ਮੁੰਬਈ ‘ਚ ਅੱਤਵਾਦੀ ਹਮਲੇ ਦੀ ਧਮਕੀ ਦਿੱਤੀ ਗਈ ਹੈ। NIA ਨੂੰ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ। NIA ਨੇ ਇਸ ਦੀ ਜਾਣਕਾਰੀ ਮੁੰਬਈ ਪੁਲਿਸ ਨੂੰ ਵੀ ਦਿੱਤੀ ਹੈ। ਪੁਲਿਸ ਅਤੇ ਹੋਰ ਏਜੰਸੀਆਂ ਜਾਂਚ ਵਿੱਚ ਜੁਟੀਆਂ ਹੋਈਆਂ ਹਨ।

Terror Threat mail Mumbai

ਸੂਤਰਾਂ ਮੁਤਾਬਕ NIA ਦੀ ਈਮੇਲ ਆਈਡੀ ‘ਤੇ ਧਮਕੀ ਭਰਿਆ ਮੇਲ ਆਇਆ ਸੀ, ਜਿਸ ‘ਚ ਮੁੰਬਈ ‘ਚ ਅੱਤਵਾਦੀ ਹਮਲੇ ਦੀ ਧਮਕੀ ਦਿੱਤੀ ਗਈ ਹੈ। ਈ-ਮੇਲ ਕਰਨ ਵਾਲੇ ਨੇ ਆਪਣੇ ਆਪ ਨੂੰ ਤਾਲਿਬਾਨੀ ਦੱਸਿਆ ਅਤੇ ਦਾਅਵਾ ਕੀਤਾ ਕਿ ਅਜਿਹਾ ਤਾਲਿਬਾਨ ਸੰਗਠਨ ਦੇ ਪ੍ਰਮੁੱਖ ਨੇਤਾ ਸਿਰਾਜੂਦੀਨ ਹੱਕਾਨੀ ਦੇ ਆਦੇਸ਼ ‘ਤੇ ਹੋਣ ਜਾ ਰਿਹਾ ਹੈ। ਧਮਕੀ ਭਰੀ ਈਮੇਲ ਦੀ ਸੂਚਨਾ ਮਿਲਦੇ ਹੀ ਮੁੰਬਈ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ। ਫਿਲਹਾਲ ਪੁਲਿਸ ਅਤੇ ਹੋਰ ਏਜੰਸੀਆਂ ਜਾਂਚ ਕਰ ਰਹੀਆਂ ਹਨ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਈਮੇਲ ਕਿੱਥੋਂ ਭੇਜੀ ਗਈ ਸੀ। ਇਸ ਦੇ ਨਾਲ ਹੀ ਦੇਸ਼ ਦੇ ਵੱਖ-ਵੱਖ ਸ਼ਹਿਰਾਂ ‘ਚ ਅਲਰਟ ਜਾਰੀ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਇਸ ਤੋਂ ਪਹਿਲਾਂ ਜਨਵਰੀ ਵਿੱਚ ਮੁੰਬਈ ਵਿੱਚ ਅੱਤਵਾਦੀ ਹਮਲੇ ਦਾ ਖਤਰਾ ਸੀ। ਇਕ ਵਿਅਕਤੀ ਨੇ ਮੁੰਬਈ ਪੁਲਿਸ ਦੇ ਕੰਟਰੋਲ ਰੂਮ ‘ਤੇ ਕਾਲ ਕੀਤੀ ਅਤੇ ਸ਼ਹਿਰ ‘ਚ ਵੱਖ-ਵੱਖ ਥਾਵਾਂ ‘ਤੇ ਬੰਬ ਧਮਾਕੇ ਕਰਨ ਦੀ ਧਮਕੀ ਦਿੱਤੀ। ਧਮਕੀ ਦੇਣ ਵਾਲੇ ਵਿਅਕਤੀ ਨੇ ਫੋਨ ‘ਤੇ ਕਿਹਾ ਸੀ ਕਿ 1993 ਦੀ ਤਰਜ਼ ‘ਤੇ ਮੁੰਬਈ ‘ਚ ਵੱਖ-ਵੱਖ ਥਾਵਾਂ ‘ਤੇ ਧਮਾਕੇ ਕਰਕੇ ਦਹਿਸ਼ਤ ਫੈਲਾਈ ਜਾਵੇਗੀ। ਇਹ ਹਮਲੇ 2 ਮਹੀਨਿਆਂ ਦੇ ਅੰਦਰ ਕਰਨ ਦੀ ਗੱਲ ਕਹੀ ਗਈ ਸੀ।

The post ਮੁੰਬਈ ‘ਚ ਅੱਤਵਾਦੀ ਹਮਲੇ ਦਾ ਖਤਰਾ, ਮਹਾਰਾਸ਼ਟਰ ਦੇ ਕਈ ਸ਼ਹਿਰਾਂ ‘ਚ ਅਲਰਟ ਜਾਰੀ appeared first on Daily Post Punjabi.