Terrorist attack in Kashmir Archives - Daily Post Punjabi

ਕਸ਼ਮੀਰ ‘ਚ ਅੱ.ਤਵਾਦੀ ਹ.ਮਲਾ, ਕਰਨਲ-ਮੇਜਰ ਤੇ DSP ਸਣੇ 5 ਜਵਾਨ ਸ਼ਹੀਦ, ਇੱਕ ਸਿਪਾਹੀ ਲਾਪਤਾ
ਪਿਛਲੇ 3 ਦਿਨਾਂ ‘ਚ ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਨਾਲ ਹੋਏ 2 ਮੁਕਾਬਲੇ ‘ਚ 3 ਅਧਿਕਾਰੀ ਅਤੇ 2 ਜਵਾਨ ਸ਼ਹੀਦ ਹੋ ਗਏ। ਜਦੋਂਕਿ ਇੱਕ ਸਿਪਾਹੀ ਲਾਪਤਾ ਹੈ, ਉਸ ਦੇ ਗੰਭੀਰ ਜ਼ਖਮੀ ਹੋਣ ਦਾ ਖਦਸ਼ਾ ਹੈ। ਫੌਜ ਦੇ ਕਰਨਲ ਮਨਪ੍ਰੀਤ ਸਿੰਘ, ਮੇਜਰ ਆਸ਼ੀਸ਼ ਢੋਂਚਕ ਅਤੇ ਕਸ਼ਮੀਰ ਪੁਲਿਸ ਦੇ DSP ਹੁਮਾਯੂੰ ਭੱਟ ਬੁੱਧਵਾਰ (13 ਸਤੰਬਰ) ਨੂੰ ਅਨੰਤਨਾਗ ਵਿੱਚ ਮੁਕਾਬਲੇ ਦੌਰਾਨ ਸ਼ਹੀਦ ਹੋ ਗਏ ਸਨ।

Terrorist attack in Kashmir

ਅਨੰਤਨਾਗ ‘ਚ ਹੋਏ ਹਮਲੇ ਦੀ ਜ਼ਿੰਮੇਵਾਰੀ ਲਸ਼ਕਰ-ਏ-ਤੋਇਬਾ ਨਾਲ ਜੁੜੇ ਪਾਬੰਦੀਸ਼ੁਦਾ ਸੰਗਠਨ ਰੇਜ਼ਿਸਟੈਂਸ ਫਰੰਟ ਨੇ  ਲਈ ਹੈ। ਪੁਲਿਸ ਨੇ ਕਿਹਾ ਹੈ ਕਿ ਅਨੰਤਨਾਗ ‘ਚ ਲਸ਼ਕਰ ਦੇ ਦੋ ਅੱਤਵਾਦੀ ਲੁਕੇ ਹੋਏ ਹਨ, ਜਿਨ੍ਹਾਂ ਨੂੰ ਫੌਜ ਨੇ ਘੇਰ ਲਿਆ ਹੈ। ਇਨ੍ਹਾਂ ਵਿੱਚੋਂ ਇੱਕ ਨਗਮ ਕੋਕਰਨਾਗ ਦਾ ਰਹਿਣ ਵਾਲਾ ਉਜ਼ੈਰ ਖਾਨ ਹੈ। ਉਜ਼ੈਰ ਪਿਛਲੇ ਸਾਲ ਜੁਲਾਈ ‘ਚ ਲਸ਼ਕਰ ‘ਚ ਸ਼ਾਮਲ ਹੋਇਆ ਸੀ।

Terrorist attack in Kashmir

ਬੁੱਧਵਾਰ ਨੂੰ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕੀਤੀ। ਅਨੰਤਨਾਗ ‘ਚ ਮੁਕਾਬਲਾ ਅਜੇ ਵੀ ਜਾਰੀ ਹੈ। ਇਸ ਦੇ ਨਾਲ ਹੀ ਰਾਜੌਰੀ ‘ਚ ਸੋਮਵਾਰ (11 ਸਤੰਬਰ) ਰਾਤ ਨੂੰ ਸ਼ੁਰੂ ਹੋਏ ਮੁਕਾਬਲੇ ‘ਚ ਫੌਜ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ, ਜਦਕਿ ਰਾਈਫਲਮੈਨ ਰਵੀ ਕੁਮਾਰ ਸ਼ਹੀਦ ਹੋ ਗਿਆ। ਇਹ ਮੁਕਾਬਲਾ ਬੁੱਧਵਾਰ ਰਾਤ ਨੂੰ ਖਤਮ ਹੋਇਆ।

Terrorist attack in Kashmir

ਦੂਜੇ ਪਾਸੇ ਰਾਜੌਰੀ ‘ਚ ਵੀ ਮੰਗਲਵਾਰ ਨੂੰ ਮੁਕਾਬਲੇ ਦੌਰਾਨ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਅੱਤਵਾਦੀ ਮਾਰੇ ਗਏ। ਇੱਥੇ ਫੌਜ ਦੇ ਇੱਕ ਡੌਗ ਦੀ ਵੀ ਮੌਤ ਹੋ ਗਈ। ਸ਼ਹੀਦ ਹੋਏ ਫੌਜੀ ਡੌਗ ਦਾ ਨਾਂ ਕੈਂਟ ਸੀ। ਉਸ ਨੇ ਆਪਣੀ ਜਾਨ ਖ਼ਤਰੇ ਵਿਚ ਪਾ ਕੇ ਆਪਣੇ ਹੈਂਡਲਰ ਦੀ ਜਾਨ ਬਚਾਈ। ਰਾਜੌਰੀ ਮੁਕਾਬਲੇ ਵਾਲੀ ਥਾਂ ਤੋਂ ਦੋ AK-47, 7 ਮੈਗਜ਼ੀਨ, 2 ਬੁਲੇਟ ਪਰੂਫ਼ ਜੈਕਟਾਂ ਅਤੇ ਕਰੀਬ ਤਿੰਨ ਦਰਜਨ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਾਕਿਸਤਾਨ ਵਿੱਚ ਬਣੀਆਂ ਦਵਾਈਆਂ ਵੀ ਬਰਾਮਦ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਗਾਇਕ ਲਖਵਿੰਦਰ, ਲੋਕਾਂ ਨੂੰ ਸਹਿਯੋਗ ਕਰਨ ਦੀ ਕੀਤੀ ਅਪੀਲ

ਜੰਮੂ-ਕਸ਼ਮੀਰ ਪੁਲਿਸ ਦੇ ਸ਼ਹੀਦ DSP ਹੁਮਾਯੂੰ ਭੱਟ ਨੂੰ ਬੁੱਧਵਾਰ ਰਾਤ ਬਡਗਾਮ ਜ਼ਿਲ੍ਹੇ ਵਿੱਚ ਸਸਕਾਰ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਅਤੇ ਡੀਜੀਪੀ ਦਿਲਬਾਗ ਸਿੰਘ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਹੁਮਾਯੂੰ ਦੱਖਣੀ ਕਸ਼ਮੀਰ ਦੇ ਤਰਾਲ ਦਾ ਰਹਿਣ ਵਾਲਾ ਸੀ। ਉਨ੍ਹਾਂ ਦਾ ਪਿਛਲੇ ਸਾਲ ਹੀ ਵਿਆਹ ਹੋਇਆ ਸੀ। ਉਨ੍ਹਾਂ ਦਾ 2 ਮਹੀਨੇ ਦਾ ਬੇਟਾ ਹੈ।

ਕਸ਼ਮੀਰ ‘ਚ ਪਿਛਲੇ ਤਿੰਨ ਸਾਲਾਂ ‘ਚ ਇਹ ਸਭ ਤੋਂ ਵੱਡਾ ਹਮਲਾ ਹੈ, ਜਿਸ ‘ਚ ਹੁਣ ਤੱਕ ਕਈ ਸੀਨੀਅਰ ਅਧਿਕਾਰੀ ਸ਼ਹੀਦ ਹੋਏ ਹਨ। ਇਸ ਤੋਂ ਪਹਿਲਾਂ 30 ਮਾਰਚ 2020 ਨੂੰ ਕਸ਼ਮੀਰ ਦੇ ਹੰਦਵਾੜਾ ਵਿੱਚ 18 ਘੰਟੇ ਚੱਲੇ ਹਮਲੇ ਵਿੱਚ ਕਰਨਲ, ਮੇਜਰ ਅਤੇ ਸਬ-ਇੰਸਪੈਕਟਰ ਸਮੇਤ ਪੰਜ ਅਧਿਕਾਰੀ ਸ਼ਹੀਦ ਹੋ ਗਏ ਸਨ। ਇਸ ਸਾਲ ਜਨਵਰੀ ਤੋਂ ਲੈ ਕੇ ਹੁਣ ਤੱਕ ਜੰਮੂ-ਕਸ਼ਮੀਰ ‘ਚ 40 ਅੱਤਵਾਦੀ ਮਾਰੇ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ ਸਿਰਫ਼ 8 ਸਥਾਨਕ ਸਨ ਅਤੇ ਬਾਕੀ ਸਾਰੇ ਵਿਦੇਸ਼ੀ ਸਨ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਕਸ਼ਮੀਰ ‘ਚ ਅੱ.ਤਵਾਦੀ ਹ.ਮਲਾ, ਕਰਨਲ-ਮੇਜਰ ਤੇ DSP ਸਣੇ 5 ਜਵਾਨ ਸ਼ਹੀਦ, ਇੱਕ ਸਿਪਾਹੀ ਲਾਪਤਾ appeared first on Daily Post Punjabi.

ਕਸ਼ਮੀਰ ‘ਚ ਅੱਤਵਾਦੀ ਹਮਲਾ, CRPF ਦੇ ਕਾਫਲੇ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਨਾਕਾਮ
Terrorist attack in Kashmir: ਕਸ਼ਮੀਰ ਵਿੱਚ ਅੱਤਵਾਦੀਆਂ ਨੇ ਹਮਲਾ ਕੀਤਾ ਹੈ। ਸੀਆਰਪੀਐਫ ਦੇ ਕਾਫਲੇ ਨੂੰ ਨਿਸ਼ਾਨਾ ਬਣਾਕੇ ਵਿਸਫੋਟ ਕੀਤਾ ਗਿਆ ਹੈ। ਹਮਲਾ ਪਜਾਲਪੋਰਾ ਬਿਜਬਿਹਾਰਾ ਵਿੱਚ ਹੋਇਆ। ਹਮਲੇ ਵਿੱਚ ਕਿਸੇ ਦਾ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਕੁਝ ਸਥਾਨਕ ਲੋਕਾਂ ਦੇ ਵਾਹਨ ਨੁਕਸਾਨੇ ਗਏ ਸਨ IED ਨੂੰ ਇੱਕ ਵਾਹਨ ਦੇ ਅੰਦਰ ਲਗਾਇਆ ਗਿਆ ਸੀ। ਜਿਸ ਨੂੰ ਸੁਰੱਖਿਆ ਬਲਾਂ ਦੇ ਵਾਹਨ ਲੰਘਣ ਸਮੇਂ ਧਮਾਕਾ ਕੀਤਾ ਗਿਆ ਸੀ। ਇਸ ਧਮਾਕੇ ਵਿੱਚ ਸੁਰੱਖਿਆ ਬਲਾਂ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ।

Terrorist attack in Kashmir

ਇਸ ਭਿਆਨਕ ਹਮਲੇ ਤੋਂ ਬਾਅਦ ਪਜਲਪੋਰਾ ਖੇਤਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।ਅੱਤਵਾਦੀਆਂ ਦੀ ਭਾਲ ਲਈ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ।ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਅਤੇ ਲੋਕਾਂ ਵਿੱਚ ਡਰ ਫੈਲਾਉਣ ਲਈ ਸਰਹੱਦ ਪਾਰ ਅਜਿਹੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਮੰਗਲਵਾਰ ਨੂੰ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਬਿਜਬੇਹਰਾ ਖੇਤਰ ਵਿੱਚ ਇੱਕ ਘੱਟ ਤੀਬਰਤਾ ਦਾ ਆਈਈਡੀ ਲਗਾਇਆ ਸੀ। ਖੇਤਰ ਵਿੱਚ ਹੋਏ ਧਮਾਕੇ ਵਿੱਚ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ।

ਇਹ ਵੀ ਦੇਖੋ: ਵੱਡੀ ਖ਼ਬਰ: ‘Deep Sidhu’ ਦੀ ਹੋਈ ਮੁੜ ਅਦਾਲਤ ‘ਚ ਹੋਈ ਪੇਸ਼ੀ, ਐਨੇ ਦਿਨਾਂ ਦਾ ਰਿਮਾਂਡ ਹੋਰ ਵਧਿਆ !

The post ਕਸ਼ਮੀਰ ‘ਚ ਅੱਤਵਾਦੀ ਹਮਲਾ, CRPF ਦੇ ਕਾਫਲੇ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਨਾਕਾਮ appeared first on Daily Post Punjabi.