Terrorist attack on Pargal army camp Archives - Daily Post Punjabi

ਰਾਜੌਰੀ ‘ਚ ਉਰੀ ਵਰਗਾ ਹਮਲਾ ਕਰਨ ਦੀ ਸਾਜ਼ਿਸ਼ ਨਾਕਾਮ, ਫੌਜੀ ਕੈਂਪ ‘ਚ ਦਾਖਲ ਹੋਏ 2 ਅੱਤਵਾਦੀ ਢੇਰ, 3 ਜਵਾਨ ਸ਼ਹੀਦ
ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਦਰਹਾਲ ਖੇਤਰ ਵਿੱਚ ਪਰਗਲ ਵਿੱਚ ਫੌਜ ਦੇ ਇੱਕ ਕੈਂਪ ਵਿੱਚ ਦੋ ਅੱਤਵਾਦੀਆਂ ਵੱਲੋਂ ਘੁਸਪੈਠ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਭਾਰਤੀ ਫੌਜ ਦੇ ਤਿੰਨ ਜਵਾਨ ਸ਼ਹੀਦ ਹੋ ਗਏ ਹਨ। ਸ਼ੱਕੀ ਆਤਮਘਾਤੀ ਸਮੂਹ ਦੇ ਦੋਵੇਂ ਅੱਤਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਗੋਲੀਆਂ ਨਾਲ ਢੇਰ ਕਰ ਦਿੱਤਾ ਹੈ। ਉੱਥੇ ਹੀ ਇਸ ਮੁੱਠਭੇੜ ਵਿੱਚ ਫੌਜ ਦੇ ਪੰਜ ਜਵਾਨ ਜ਼ਖਮੀ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਫੌਜ ਦੇ ਜਵਾਨਾਂ ਅਤੇ ਅੱਤਵਾਦੀਆਂ ਵਿਚਾਲੇ ਹਾਲੇ ਵੀ ਮੁਠਭੇੜ ਜਾਰੀ ਹੈ। ਪਰਗਲ ਕੈਂਪ ਰਾਜੌਰੀ ਤੋਂ 25 ਕਿਲੋਮੀਟਰ ਦੀ ਦੂਰੀ ‘ਤੇ ਹੈ।

Terrorist attack on Pargal army camp

11 ਰਾਸ਼ਟਰੀ ਰਾਈਫਲ ਤੋਂ ਮਿਲੀ ਜਾਣਕਾਰੀ ਅਨੁਸਾਰ ਆਰਮੀ ਕੈਂਪ ‘ਤੇ ਇਹ ਆਤਮਘਾਤੀ ਹਮਲਾ ਹੈ। ਇਸ ਵਿੱਚ ਦੋ ਅੱਤਵਾਦੀ ਢੇਰ ਹੋ ਗਏ। ਹਾਲਾਂਕਿ ਇਹ ਪਤਾ ਨਹੀਂ ਲੱਗਿਆ ਕਿ ਕਿੰਨੇ ਅੱਤਵਾਦੀਆਂ ਵੱਲੋਂ ਇਹ ਹਮਲਾ ਕੀਤਾ ਗਿਆ। ਫਿਲਹਾਲ ਫੌਜ ਦੇ ਜਵਾਨਾਂ ਵੱਲੋਂ ਪੂਰੇ ਇਲਾਕੇ ਵਿੱਚ ਸਰਚ ਆਪਰੇਸ਼ਨ ਜਾਰੀ ਹੈ। ਇਸ ਸਬੰਧੀ ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ (ਏਡੀਜੀਪੀ) ਮੁਕੇਸ਼ ਸਿੰਘ ਨੇ ਕਿਹਾ ਕਿ ਕਿਸੇ ਨੇ ਪਰਗਲ ਵਿਖੇ ਆਰਮੀ ਕੈਂਪ ਦੀ ਵਾੜ ਨੂੰ ਪਾਰ ਕਰਨ ਦੀ ਕੋਸ਼ਿਸ਼ ਕੀਤੀ ਸੀ । ਇਸ ਦੌਰਾਨ ਦੋਹਾਂ ਪਾਸਿਆਂ ਤੋਂ ਗੋਲੀਆਂ ਚੱਲੀਆਂ।

ਇਹ ਵੀ ਪੜ੍ਹੋ: ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਮਜੀਠੀਆ ਬੋਲੇ-‘ਸਭ ਤੋਂ ਪਹਿਲਾਂ ਆਪਣੇ ਬੱਚਿਆਂ ਨੂੰ ਘੁੱਟ ਕੇ ਜੱਫੀ ਪਾਵਾਂਗਾ’

ਦੱਸ ਦੇਈਏ ਕਿ ਇਸ ਤੋਂ ਪਹਿਲਾਂ 18 ਸਤੰਬਰ 2016 ਨੂੰ ਕਸ਼ਮੀਰ ਦੇ ਉਰੀ ਵਿੱਚ ਸਵੇਰੇ ਸਾਢੇ 5 ਵਜੇ 4 ਅੱਤਵਾਦੀਆਂ ਨੇ ਕੈਂਪ ਵਿੱਚ ਘੁਸਪੈਠ ਕਰ ਕੇ ਹਮਲਾ ਕਰ ਦਿੱਤਾ ਸੀ। 3 ਮਿੰਟ ਦੇ ਅੰਦਰ ਹੀ 15 ਤੋਂ ਜ਼ਿਆਦਾ ਗ੍ਰੇਨੇਡ ਸੁੱਟੇ ਗਏ, ਜਿਸ ਵਿੱਚ ਫੌਜ ਦੇ 19 ਜਵਾਨ ਸ਼ਹੀਦ ਹੋ ਗਏ ਸਨ। ਫੌਜ ਦੇ ਜਵਾਨਾਂ ਨੇ ਮੂੰਹਤੋੜ ਜਵਾਬ ਦਿੰਦਿਆਂ ਅੱਤਵਾਦੀਆਂ ‘ਤੇ ਫਾਇਰਿੰਗ ਕੀਤੀ ਸੀ। ਜਿਸ ਵਿੱਚ 4 ਅੱਤਵਾਦੀ ਮਾਰੇ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਰਾਜੌਰੀ ‘ਚ ਉਰੀ ਵਰਗਾ ਹਮਲਾ ਕਰਨ ਦੀ ਸਾਜ਼ਿਸ਼ ਨਾਕਾਮ, ਫੌਜੀ ਕੈਂਪ ‘ਚ ਦਾਖਲ ਹੋਏ 2 ਅੱਤਵਾਦੀ ਢੇਰ, 3 ਜਵਾਨ ਸ਼ਹੀਦ appeared first on Daily Post Punjabi.