terrorist killed Archives - Daily Post Punjabi

ਪੁਲਵਾਮਾ: ਅੱਤਵਾਦੀ ਨੇ ਘਰ ‘ਚ ਵੜ੍ਹ ਕੇ ਸਾਬਕਾ SPO ਨੂੰ ਮਾਰੀ ਗੋਲੀ, ਪਤਨੀ ਦੀ ਵੀ ਹੋਈ ਮੌਤ
jammu former spo shot: ਜੰਮੂ ਵਿਚ ਡਰੋਨ ਹਮਲੇ ਦੇ 24 ਘੰਟਿਆਂ ਵਿਚ ਹੀ ਅੱਤਵਾਦੀਆਂ ਨੇ ਕਸ਼ਮੀਰ ਦੇ ਪੁਲਵਾਮਾ ਵਿਚ ਸਾਬਕਾ ਵਿਸ਼ੇਸ਼ ਪੁਲਿਸ ਅਧਿਕਾਰੀ (ਐਸਪੀਓ) ਫੈਜ਼ ਅਹਿਮਦ ਨੂੰ ਗੋਲੀ ਮਾਰ ਦਿੱਤੀ। ਪੁਲਵਾਮਾ ਦੇ ਅਵੰਤੀਪੋਰਾ ਦੇ ਹਰੀਪਰੀਗਾਮ ਪਿੰਡ ਵਿਚ ਅੱਤਵਾਦੀ ਜੰਮੂ-ਕਸ਼ਮੀਰ ਪੁਲਿਸ ਦੇ ਐਸਪੀਓ ਫੈਜ਼ ਅਹਿਮਦ ਦੇ ਘਰ ਦਾਖਲ ਹੋਏ ਅਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ।

ਦੱਸ ਦੇਈਏ ਕਿ ਇਸ ਅੱਤਵਾਦੀ ਕਾਰਵਾਈ ਵਿੱਚ ਫਯਾਜ਼ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਉਸਦੀ ਪਤਨੀ ਅਤੇ ਧੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਪੁਲਿਸ ਦੇ ਅਨੁਸਾਰ, ਸ਼ਹੀਦ ਫਯਾਜ਼ ਅਹਿਮਦ ਦੀ ਪਤਨੀ ਦੀ ਵੀ ਹਸਪਤਾਲ ਵਿੱਚ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀ ਰਾਤ ਕਰੀਬ 11 ਵਜੇ ਪੁਲਵਾਮਾ ਦੇ ਅਵੰਤੀਪੋਰਾ ਖੇਤਰ ਦੇ ਹਰੀਪਰੀਗਮ ਵਿਖੇ ਐਸਪੀਓ ਫੈਜ਼ ਅਹਿਮਦ ਦੇ ਘਰ ਦਾਖਲ ਹੋਏ ਅਤੇ ਪਰਿਵਾਰ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਦੇ ਅਨੁਸਾਰ ਖੇਤਰ ਨੂੰ ਘੇਰ ਲਿਆ ਗਿਆ ਹੈ ਅਤੇ ਸਰਚ ਅਭਿਆਨ ਜਾਰੀ ਹੈ।

The post ਪੁਲਵਾਮਾ: ਅੱਤਵਾਦੀ ਨੇ ਘਰ ‘ਚ ਵੜ੍ਹ ਕੇ ਸਾਬਕਾ SPO ਨੂੰ ਮਾਰੀ ਗੋਲੀ, ਪਤਨੀ ਦੀ ਵੀ ਹੋਈ ਮੌਤ appeared first on Daily Post Punjabi.

ਜੰਮੂ-ਕਸ਼ਮੀਰ: ਅਵੰਤੀਪੋਰਾ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਇੱਕ ਅੱਤਵਾਦੀ ਢੇਰ
Awantipora encounter: ਜੰਮੂ-ਕਸ਼ਮੀਰ ਦੇ ਅਵੰਤੀਪੋਰਾ ਵਿੱਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਜਾਰੀ ਮੁੱਠਭੇੜ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ ਹੈ । ਫੌਜ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ । ਇਸਦੇ ਨਾਲ ਹੀ ਮੁੱਠਭੇੜ ਬਾਰੇ ਕੋਈ ਅਫਵਾਹ ਨਾ ਫੈਲੇ, ਇਸ ਲਈ ਇਲਾਕੇ ਵਿੱਚ ਇੰਟਰਨੈਟ ਸੇਵਾ ਅਸਥਾਈ ਤੌਰ ‘ਤੇ ਬੰਦ ਕਰ ਦਿੱਤੀ ਗਈ ਹੈ।

Awantipora encounter

ਦੱਸ ਦੇਈਏ ਕਿ ਸੁਰੱਖਿਆ ਬਲਾਂ ਨੂੰ ਇਲਾਕੇ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਮਿਲੀ ਸੀ । ਇਸ ਜਾਣਕਾਰੀ ਦੇ ਅਧਾਰ ‘ਤੇ ਫੌਜ ਦੀ 50 ਆਰਆਰ, ਐਸਓਜੀ ਅਤੇ ਸੀਆਰਪੀਐਫ ਦੀ ਸਾਂਝੀ ਟੀਮ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਦੀ ਸ਼ੁਰੂਆਤ ਕੀਤੀ । ਇਸ ਦੌਰਾਨ ਅੱਤਵਾਦੀਆਂ ਨੇ ਆਪਣੇ ਆਪ ਨੂੰ ਘੇਰਿਆ ਵੇਖ ਕੇ ਸੁਰੱਖਿਆ ਬਲਾਂ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ । ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ । ਇਸ ਦੇ ਬਾਵਜੂਦ ਅੱਤਵਾਦੀ ਫਾਇਰਿੰਗ ਕਰਦੇ ਰ ਹੇ। ਫਿਰ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਮੋਰਚਾ ਸੰਭਾਲ ਲਿਆ ।

ਇਹ ਮੁੱਠਭੇੜ ਕਈ ਘੰਟੇ ਚੱਲੀ, ਜਿਸ ਤੋਂ ਬਾਅਦ ਇਸ ਮੁਕਾਬਲੇ ਵਿੱਚ ਸੁਰੱਖਿਆ ਬਲ ਇੱਕ ਅੱਤਵਾਦੀ ਨੂੰ ਮਾਰਨ ਵਿੱਚ ਸਫਲ ਹੋ ਗਏ। ਫਿਲਹਾਲ ਅੱਤਵਾਦੀਆਂ ਵੱਲੋਂ ਕੀਤੀ ਜਾ ਰਹੀ ਫਾਇਰਿੰਗ ਰੋਕ ਦਿੱਤੀ ਗਈ ਹੈ । ਪਰ ਸੁਰੱਖਿਆ ਬਲਾਂ ਨੇ ਮੋਰਚੇ ਨੂੰ ਚੌਕਸੀ ਨਾਲ ਸੰਭਾਲ ਰੱਖਿਆ ਹੈ ।  ਇਸ ਮੁੱਠਭੇੜ ‘ਤੇ ਜੰਮੂ-ਕਸ਼ਮੀਰ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਦਿਲਬਾਗ ਸਿੰਘ ਨੇ ਕਿਹਾ ਕਿ ਅਵੰਤੀਪੋਰਾ ਪੁਲਿਸ ਅਤੇ ਸੈਨਾ ਨੇ ਇਹ ਕਾਰਵਾਈ ਬੀਤੀ ਰਾਤ ਸ਼ੁਰੂ ਕੀਤੀ ਸੀ । ਅੱਤਵਾਦੀ ਲੁਕੇ ਹੋਣ ਦੀ ਜਗ੍ਹਾ ਇੱਕ ਮਸਜਿਦ ਦੇ ਨਾਲ ਲੱਗਦੀ ਹੈ। ਅਜਿਹਾ ਲਗਦਾ ਹੈ ਕਿ ਅੱਤਵਾਦੀ ਗੋਲੀਬਾਰੀ ਦੀ ਆੜ ਵਿੱਚ ਮਸਜਿਦ ਵਿੱਚ ਦਾਖਲ ਹੋਏ ਹਨ । ਫਿਲਹਾਲ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਜਾਰੀ ਹੈ।

The post ਜੰਮੂ-ਕਸ਼ਮੀਰ: ਅਵੰਤੀਪੋਰਾ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਇੱਕ ਅੱਤਵਾਦੀ ਢੇਰ appeared first on Daily Post Punjabi.

ਪੁਲਵਾਮਾ ‘ਚ ਜੈਸ਼ ਦੇ 3 ਅੱਤਵਾਦੀ ਢੇਰ, ਸਰਚ ਆਪ੍ਰੇਸ਼ਨ ਜਾਰੀ, ਇੰਟਰਨੈੱਟ ਸੇਵਾ ਬੰਦ
3 Jaish-e-Mohammed terrorists: ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਖਿਲਾਫ਼ ਸੁਰੱਖਿਆ ਬਲਾਂ ਦਾ ਅਪਰੇਸ਼ਨ ਜਾਰੀ ਹੈ । ਬੁੱਧਵਾਰ ਨੂੰ ਸੁਰੱਖਿਆ ਬਲਾਂ ਨੇ ਪੁਲਵਾਮਾ ਵਿੱਚ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ । ਦਰਅਸਲ, ਕੰਗਨ ਪਿੰਡ ਵਿੱਚ ਲੁਕੇ ਹੋਣ ਦੀ ਖ਼ਬਰ ਮਿਲਣ ਤੋਂ ਬਾਅਦ ਇਹ ਐਨਕਾਊਂਟਰ ਸ਼ੁਰੂ ਕੀਤਾ ਗਿਆ ਸੀ । ਸਾਵਧਾਨੀ ਦੇ ਤੌਰ ‘ਤੇ ਪੁਲਵਾਮਾ ਵਿੱਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ ।

3 Jaish-e-Mohammed terrorists

ਇਸ ਤੋਂ ਪਹਿਲਾਂ ਪੁਲਵਾਮਾ ਜ਼ਿਲ੍ਹੇ ਦੇ ਤ੍ਰਾਲ ਵਿੱਚ ਸੁਰੱਖਿਆ ਬਲਾਂ ਨੇ ਮੰਗਲਵਾਰ ਨੂੰ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ । ਅਵੰਤੀਪੋਰਾ ਦੇ ਸਾਈਮੋਹ ਪਿੰਡ ਵਿੱਚ ਅੱਤਵਾਦੀ ਲੁਕੇ ਹੋਣ ਦੀ ਖਬਰ ਮਿਲੀ ਸੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਚਲਾਈ ਸੀ । ਫੌਜ ਨੇ ਅੱਤਵਾਦੀਆਂ ਨੂੰ ਹਥਿਆਰ ਸੁੱਟਣ ਲਈ ਕਿਹਾ ਸੀ, ਪਰ ਅੱਤਵਾਦੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ ਸੀ ।

ਕਈ ਘੰਟਿਆਂ ਦੀ ਗੋਲੀਬਾਰੀ ਤੋਂ ਬਾਅਦ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਦਿੱਤੇ ਸਨ । ਸੁਰੱਖਿਆ ਬਲਾਂ ਨੇ ਉਨ੍ਹਾਂ ਕੋਲੋਂ ਭਾਰੀ ਬਾਰੂਦ ਬਰਾਮਦ ਕੀਤਾ ਸੀ । ਦੱਸਿਆ ਜਾ ਰਿਹਾ ਸੀ ਕਿ ਦੋਵੇਂ ਅੱਤਵਾਦੀ ਅੰਸਾਰ ਗਾਜਾਵਤ-ਉਲ-ਹਿੰਦ (ਏਜੀਐਚ) ਅੱਤਵਾਦੀ ਸੰਗਠਨ ਲਈ ਕੰਮ ਕਰਦੇ ਸਨ। ਪੁਲਵਾਮਾ ਵਿੱਚ ਸੁਰੱਖਿਆ ਬਲਾਂ ਨੇ ਲਗਾਤਾਰ ਤੀਜੇ ਦਿਨ ਮੁੱਠਭੇੜ ਕੀਤੀ ਸੀ ।

The post ਪੁਲਵਾਮਾ ‘ਚ ਜੈਸ਼ ਦੇ 3 ਅੱਤਵਾਦੀ ਢੇਰ, ਸਰਚ ਆਪ੍ਰੇਸ਼ਨ ਜਾਰੀ, ਇੰਟਰਨੈੱਟ ਸੇਵਾ ਬੰਦ appeared first on Daily Post Punjabi.