Terrorists Agent Arrested Archives - Daily Post Punjabi

ਪੁਲਵਾਮਾ ‘ਚ ਟਲਿਆ ਵੱਡਾ ਹਾਦਸਾ, 5 ਕਿਲੋ ‘ਤੋਂ ਵੱਧ IED ਸਣੇ ਅੱਤਵਾਦੀਆਂ ਦਾ ਇੱਕ ਏਜੰਟ ਕਾਬੂ
ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਅੱਜ ਐਤਵਾਰ ਨੂੰ 5 ਤੋਂ 6 ਕਿਲੋ IED ਬਰਾਮਦ ਕੀਤਾ ਗਿਆ ਹੈ। ਕਸ਼ਮੀਰ ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਦਾ ਇੱਕ ਸਾਥੀ ਇਸ਼ਫਾਕ ਅਹਿਮਦ ਵਾਨੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਸ ਦੇ ਖੁਲਾਸੇ ‘ਤੇ ਹੀ ਇਹ IED ਜ਼ਬਤ ਕੀਤੀ ਗਈ ਹੈ। ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਟਵੀਟ ਕਰਕੇ ਇਸ IED ਦੀ ਬਰਾਮਦਗੀ ਦੀ ਜਾਣਕਾਰੀ ਦਿੱਤੀ ਹੈ।

Terrorists Agent Arrested

ਰਾਜੌਰੀ ਦੇ ਕੰਢੀ ਜੰਗਲੀ ਖੇਤਰ ਵਿੱਚ ਅੱਤਵਾਦੀ ਹਮਲੇ ਦੇ ਕੁਝ ਦਿਨ ਬਾਅਦ IED ਦੀ ਇਸ ਵੱਡੀ ਖੇਪ ਦੀ ਬਰਾਮਦਗੀ ਕੀਤੀ ਗਈ ਸੀ। ਰਾਜੌਰੀ ਅੱਤਵਾਦੀ ਹਮਲੇ ‘ਚ ਪੰਜ ਜਵਾਨ ਸ਼ਹੀਦ ਹੋ ਗਏ ਸਨ। ਰਾਜੌਰੀ ਅੱਤਵਾਦੀ ਹਮਲੇ ਤੋਂ ਬਾਅਦ, ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨੀਵਾਰ ਨੂੰ ਰਾਜੌਰੀ ਵਿੱਚ 25 ਇਨਫੈਂਟਰੀ ਡਿਵੀਜ਼ਨ ਦੇ ਹੈੱਡਕੁਆਰਟਰ ਦਾ ਦੌਰਾ ਕੀਤਾ। ਆਰਮੀ ਚੀਫ ਜਨਰਲ ਮਨੋਜ ਪਾਂਡੇ ਅਤੇ ਜੰਮੂ-ਕਸ਼ਮੀਰ ਦੇ ਐਲਜੀ ਮਨੋਜ ਸਿਨਹਾ ਵੀ ਰਾਜਨਾਥ ਸਿੰਘ ਦੇ ਨਾਲ ਸਨ।

ਇਹ ਵੀ ਪੜ੍ਹੋ : ਗੈਂਗਸਟਰ ਟਿੱਲੂ ਦੇ ਕ.ਤਲ ਮਗਰੋਂ ਹਰਿਆਣਾ ਦੀਆਂ ਜੇਲ੍ਹਾਂ ‘ਚ ਅਲਰਟ, ਹੁਣ ਕੈਦੀਆਂ ਨੂੰ ਨਹੀਂ ਮਿਲਣਗੇ ਚਮਚੇ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਦੌਰਾਨ ਭਾਰਤੀ ਫੌਜ ਦੀਆਂ ਤਿਆਰੀਆਂ ਅਤੇ ਕੰਟਰੋਲ ਰੇਖਾ ‘ਤੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸ਼ਹੀਦ ਸੈਨਿਕਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਅਤੇ ਚੁਣੌਤੀਪੂਰਨ ਹਾਲਤਾਂ ਵਿੱਚ ਕੰਮ ਕਰਦੇ ਹੋਏ ਜਵਾਨਾਂ ਦੀ ਬਹਾਦਰੀ ਅਤੇ ਉਤਸ਼ਾਹ ਦੀ ਸ਼ਲਾਘਾ ਕੀਤੀ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ‘ਮੁਸ਼ਕਿਲ ਅਤੇ ਔਖੇ ਖੇਤਰਾਂ ‘ਚ ਫੌਜ ਦੀ ਲਗਾਤਾਰ ਚੌਕਸੀ ਅਤੇ ਕੁਰਬਾਨੀ ਕਾਰਨ ਦੇਸ਼ ਸੁਰੱਖਿਅਤ ਮਹਿਸੂਸ ਕਰ ਰਿਹਾ ਹੈ।”

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਪੁਲਵਾਮਾ ‘ਚ ਟਲਿਆ ਵੱਡਾ ਹਾਦਸਾ, 5 ਕਿਲੋ ‘ਤੋਂ ਵੱਧ IED ਸਣੇ ਅੱਤਵਾਦੀਆਂ ਦਾ ਇੱਕ ਏਜੰਟ ਕਾਬੂ appeared first on Daily Post Punjabi.