thackeray Archives - Daily Post Punjabi

ਮਹਾਰਾਸ਼ਟਰ ਦੇ ਮੁੱਖ-ਮੰਤਰੀ ਨੇ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦੀ ਦਿੱਤੀ ਆਗਿਆ
cm thackeray exercising caution : ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪੂਰੇ ਦੇਸ਼ ‘ਚ ਮਾਰਚ ਤੋਂ ਲਾਕਡਾਊਨ ਦੀ ਪ੍ਰਕਿਰਿਆ ਸ਼ੁਰੂ ਹੋਈ ਹੈ।ਜਿਸ ਦੌਰਾਨ ਪੂਰੇ ਦੇਸ਼ ‘ਚ ਦੁਕਾਨਾਂ, ਟਰਾਂਸਪੋਰਟ,ਵਪਾਰ ਦੇ ਨਾਲ-ਨਾਲ ਧਾਰਮਿਕ ਸਥਾਨਾਂ ਨੂੰ ਬੰਦ ਕੀਤਾ ਗਿਆ ਸੀ।ਮਹਾਰਾਸ਼ਟਰ ‘ਚ 3-4 ਮਹੀਨਿਆਂ ਤੋਂ ਧਾਰਮਿਕ ਸਥਾਨ ਬੰਦ ਪਏ ਹਨ।ਜਾਣਕਾਰੀ ਮੁਤਾਬਕ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਅੱਜ ਭਾਵ ਕਿ ਵੀਰਵਾਰ ਨੂੰ ਅਨਲੌਕ -4 ਦੀ ਪ੍ਰਕਿਰਿਆ ਤਹਿਤ ਮੰਦਰਾਂ ਅਤੇ ਹੋਰ ਧਾਰਮਿਕ ਸਥਾਨਾਂ ਨੂੰ ਮੁੜ ਖੋਲ੍ਹਣ ਦੀ ਮੰਗ ਕੀਤੀ ਹੈ।ਇਸਦੇ ਮੱਦੇਨਜ਼ਰ ਮਹਾਰਾਸ਼ਟਰ ਸਰਕਾਰ ਇਸ ਮਾਮਲੇ ‘ਤੇ ਪੂਰੀ ਚੌਕਸੀ ਅਤੇ ਸਾਵਧਾਨੀ ਵਰਤ ਰਹੀ ਹੈ।ਠਾਕਰੇ ਨੇ ਇਹ ਟਿੱਪਣੀ ਵਿਰੋਧੀ ਪਾਰਟੀ ਭਾਜਪਾ ਅਤੇ ਹੋਰ ਪਾਰਟੀਆਂ ਦੀਆਂ ਉਨ੍ਹਾਂ ਮੰਗਾਂ ਦਰਮਿਆਨ ਆਈ ਹੈ।ਜਿਸ ‘ਚ ਕੋਰੋਨਾ ਵਾਇਰਸ ਕਾਰਨ ਲਾਗੂ ਤਾਲਾਬੰਦੀ ‘ਚ ਢਿੱਲ ਨੂੰ ਧਿਆਨ ‘ਚ ਰੱਖਦਿਆਂ ਧਾਰਮਿਕ ਸਥਾਨਾਂ ਨੂੰ ਮੁੜ ਤੋਂ ਖੋਲਿ੍ਆ ਜਾਵੇ।

cm thackeray  exercising caution

ਪਿਛਲੇ ਹਫ਼ਤੇ ਭਾਜਪਾ ਨੇ ਆਮ ਲੋਕਾਂ ਲਈ ਪੂਜਾ ਸਥਾਨ ਨਾ ਖੋਲ੍ਹੇ ਜਾਣ ਨੂੰ ਲੈ ਕੇ ਸਰਕਾਰ ਵਿਰੁੱਧ ਆਪਣੇ ਪ੍ਰਦਰਸ਼ਨ ਦੌਰਾਨ ਘੰਟਾ ਨਾਦ ਪ੍ਰੋਗਰਾਮ ਦਾ ਆਯੋਜਨ ਕੀਤਾ ਸੀ।ਮੁੱਖ ਮੰਤਰੀ ਨੇ ਕਿਹਾ ਕਿ ਅਨਲੌਕ ਪ੍ਰਕਿਰਿਆ ਤਹਿਤ ਅਸੀਂ ਕਈ ਕਦਮ ਚੁੱਕੇ ਹਨ। ਮੰਦਰਾਂ ਅਤੇ ਹੋਰ ਪੂਜਾ ਸਥਾਨਾਂ ਨੂੰ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਾਨੂੰ ਸਾਵਧਾਨੀ ਵਰਤਣੀ ਹੋਵੇਗੀ। ਉਹ ਪੱਛਮੀ ਮਹਾਰਾਸ਼ਟਰ ਵਿਚ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਲਈ ਆਯੋਜਿਤ ਇਕ ਬੈਠਕ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਸਤਾਰਾ, ਸਾਂਗਲੀ ਅਤੇ ਕੋਹਲਾਪੁਰ ਜ਼ਿਲ੍ਹਿਆਂ ਵਿਚ ਕੋਰੋਨਾ ਵਿਚ ਤੇਜ਼ੀ ਆਉਣਾ ਚਿੰਤਾ ਦਾ ਕਾਰਨ ਹੈ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀਆਂ ਦਾ ਧਿਆਨ ਹੁਣ ਮੁੰਬਈ-ਠਾਣੇ ਖੇਤਰ ਤੋਂ ਹੱਟ ਕੇ ਪੱਛਮੀ ਮਹਾਰਾਸ਼ਟਰ ਦੇ ਇਨ੍ਹਾਂ ਸਥਾਨਾਂ ‘ਤੇ ਹੈ। ਠਾਕਰੇ ਨੇ ਕਿਹਾ ਕਿ ਮੌਜੂਦਾ ਸਮਾਂ ਚੁਣੌਤੀਪੂਰਨ ਹੈ ਅਤੇ ਮੀਂਹ ਤੋਂ ਬਾਅਦ ਪ੍ਰਸ਼ਾਸਨ ਨੂੰ ਆਉਣ ਵਾਲੇ ਦਿਨਾਂ ਵਿਚ ਨੌਰਾਤੇ, ਦੁਸਹਿਰਾ ਅਤੇ ਦੀਵਾਲੀ ਵਰਗੇ ਤਿਉਹਾਰਾਂ ‘ਚ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਕਰਨੀ ਹੋਵੇਗੀ। ਊਧਵ ਠਾਕਰੇ ਦਾ ਕਹਿਣਾ ਹੈ ਕਿ ਜਨਤਾ ਦੀਆਂ ਇਨ੍ਹਾਂ ਮੰਗਾਂ ‘ਤੇ ਗੰਭੀਰਤਾ ਨਾਲ ਫੈਸਲਾ ਲਿਆ ਜਾਵੇਗਾ।

The post ਮਹਾਰਾਸ਼ਟਰ ਦੇ ਮੁੱਖ-ਮੰਤਰੀ ਨੇ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦੀ ਦਿੱਤੀ ਆਗਿਆ appeared first on Daily Post Punjabi.