Thar collided with trolley Archives - Daily Post Punjabi

ਅਬੋਹਰ ‘ਚ ਟ੍ਰਾਲੀ ਨਾਲ ਥਾਰ ਗੱਡੀ ਦੀ ਹੋਈ ਟੱਕਰ, ਹਾਦਸੇ ‘ਚ 5 ਦਿਨ ਪਹਿਲਾਂ ਵਿਆਹੇ ਨੌਜਵਾਨ ਦੀ ਹੋਈ ਮੌਤ
ਅਬੋਹਰ ਦੇ ਮਲੋਟ ਰੋਡ ‘ਤੇ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 5 ਦੀਨਾ ਪਹਿਲਾਂ ਹੀ ਵਿਆਹੇ ਨੌਜਵਾਨ ਦੀ ਦਰਨਾਕ ਮੌਤ ਹੋ ਗਈ। ਸੜਕ ਕਿਨਾਰੇ ਖੜ੍ਹੀ ਇੱਕ ਟਰਾਲੇ ਨਾਲ ਥਾਰ ਦੀ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਥਾਰ ਗੱਡੀ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ ਹੈ।ਮ੍ਰਿਤਕ ਨੌਜਵਾਨ ਦੀ ਪਛਾਣ ਚੰਨਖੇੜਾ ਵਾਸੀ ਜਿਸ ਕਾਰਨ ਇਹ ਗਈ, ਜਿਸ ਵਿੱਚ ਡ੍ਰਾਈਵਰ ਵਕੀਲ ਦੀ ਮੌਤ ਹੋ ਗਈ।

Thar collided with trolley

ਐਡਵੋਕੇਟ ਸੁਜੋਤ ਬਰਾੜ ਪੁੱਤਰ ਸੁਖਜਿੰਦਰ ਸਿੰਘ ਉਮਰ ਕਰੀਬ 26 ਸਾਲ ਵਾਸੀ ਚੰਨਣਖੇੜਾ ਜੋ ਕਿ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਰਜਿੰਦਰ ਬਰਾੜ ਦਾ ਭਤੀਜਾ ਸੀ ਅਤੇ ਪੰਜ ਦਿਨ ਪਹਿਲਾਂ ਉਸ ਦਾ ਵਿਆਹ ਪਿੰਡ ਦਲਮੀਰਖੇੜਾ ਦੀ ਰਹਿਣ ਵਾਲੀ ਲੜਕੀ ਨਾਲ ਸ਼੍ਰੀਗੰਗਾਨਗਰ ਵਿੱਚ ਇੱਕ ਪੈਲੇਸ ਵਿੱਚ ਬੜੀ ਧੂਮ ਧਾਮ ਨਾਲ ਹੋਇਆ ਸੀ। ਬੀਤੀ ਰਾਤ ਐਡਵੋਕੇਟ ਸੁਜੋਤ ਬਰਾੜ ਆਪਣੇ ਥਾਰ ਵਿੱਚ ਮਲੋਟ ਰੋਡ ਤੋਂ ਆ ਰਿਹਾ ਸੀ ਜਦੋਂ ਉਹ ਗੋਬਿੰਦਗੜ੍ਹ ਪੁਲ ਨੇੜੇ ਬੀ.ਆਰ.ਵੀਲਾ ਪੈਲੇਸ ਕੋਲ ਪੁੱਜਾ ਤਾਂ ਉਸ ਦੀ ਥਾਰ ਟਰਾਲੀ ਨਾਲ ਟਕਰਾ ਗਈ ਤੇ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ : ਮੰਦਭਾਗੀ ਖਬਰ : ਕੈਨੇਡਾ ’ਚ ਬੱਚਿਆਂ ਨੂੰ ਮਿਲ ਕੇ ਭਾਰਤ ਪਰਤ ਰਹੀ ਮਾਂ ਦੀ ਜਹਾਜ਼ ’ਚ ਹੋਈ ਮੌ.ਤ

ਆਂਢ-ਗੁਆਂਢ ਦੇ ਲੋਕਾਂ ਨੇ ਉਸ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੇਖਦਿਆਂ ਉਸ ਨੂੰ ਰੈਫਰ ਕਰ ਦਿੱਤਾ ਗਿਆ ਅਤੇ ਉਸ ਦੇ ਪਰਿਵਾਰ ਵਾਲੇ ਉਸ ਨੂੰ ਬਠਿੰਡਾ ਮੈਕਸ ਹਸਪਤਾਲ ਲੈ ਗਏ, ਜਿੱਥੇ ਦੇਰ ਰਾਤ ਉਸ ਦੀ ਉੱਥੇ ਪਹੁੰਚਣ ਤੋਂ ਕੁਝ ਦੇਰ ਬਾਅਦ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਿੰਡ ਚੰਨਣਖੇੜਾ ਦੇ ਵਕੀਲਾਂ ਅਤੇ ਬਾਰ ਐਸੋਸੀਏਸ਼ਨ ਵਿੱਚ ਸੋਗ ਦੀ ਲਹਿਰ ਦੌੜ ਗਈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਅਬੋਹਰ ‘ਚ ਟ੍ਰਾਲੀ ਨਾਲ ਥਾਰ ਗੱਡੀ ਦੀ ਹੋਈ ਟੱਕਰ, ਹਾਦਸੇ ‘ਚ 5 ਦਿਨ ਪਹਿਲਾਂ ਵਿਆਹੇ ਨੌਜਵਾਨ ਦੀ ਹੋਈ ਮੌਤ appeared first on Daily Post Punjabi.