Thar hits auto Archives - Daily Post Punjabi

ਬੰਗਾ-ਨਵਾਂਸ਼ਹਿਰ-ਚੰਡੀਗੜ੍ਹ ਰੋਡ ‘ਤੇ ਥਾਰ ਨੇ ਆਟੋ ਨੂੰ ਮਾਰੀ ਟੱਕਰ, 1 ਵਿਅਕਤੀ ਦੀ ਹੋਈ ਮੌਤ, ਕਈ ਜ਼ਖਮੀ
ਬੰਗਾ-ਨਵਾਂਸ਼ਹਿਰ-ਚੰਡੀਗੜ੍ਹ ਰੋਡ ‘ਤੇ ਭਿਆਨਕ ਸੜਕ ਹਾਦਸਾ ਵਾਪਰਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਤੇਜ਼ ਰਫ਼ਤਾਰ ਥਾਰ ਨੇ ਇੱਕ ਆਟੋ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਸਾਰੇ ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਥਾਰ ਗੱਡੀ ਦੂਸਰੀ ਸਾਈਡ ਆ ਕੇ ਆਟੋ ਨਾਲ ਟਕਰਾਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਥਾਰ ਗੱਡੀ ਦੇ ਪਰਖੱਚੇ ਉੱਡ ਗਏ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਐੱਸਐੱਸਐੱਫ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਉਨ੍ਹਾਂ ਵੱਲੋਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਨਵਾਂ ਸ਼ਹਿਰ ਵਿਖੇ ਪਹੁੰਚਾਇਆ ਗਿਆ।

ਇਹ ਵੀ ਪੜ੍ਹੋ : CM ਮਾਨ ਨੇ ਕੀਤੀ ਹਾਈਲੈਵਲ ਮੀਟਿੰਗ, ਅਫ਼ਸਰਾਂ ਨੂੰ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਨਜ਼ਰ ਰੱਖਣ ਦੇ ਨਿਰਦੇਸ਼ ਜਾਰੀ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬੰਗਾ-ਨਵਾਂਸ਼ਹਿਰ-ਚੰਡੀਗੜ੍ਹ ਰੋਡ ‘ਤੇ ਥਾਰ ਨੇ ਆਟੋ ਨੂੰ ਮਾਰੀ ਟੱਕਰ, 1 ਵਿਅਕਤੀ ਦੀ ਹੋਈ ਮੌਤ, ਕਈ ਜ਼ਖਮੀ appeared first on Daily Post Punjabi.