The Diary of West Bengal movie Archives - Daily Post Punjabi

The Diary of West Bengal ਦਾ ਟ੍ਰੇਲਰ ਰਿਲੀਜ਼ ਹੁੰਦੇ ਹੀ ਬੰਗਾਲ ‘ਚ ਮਚਿਆ ਹੰਗਾਮਾ, ਨਿਰਦੇਸ਼ਕ ਨੂੰ ਭੇਜਿਆ ਕਾਨੂੰਨੀ ਨੋਟਿਸ
The Diary of WestBengal: ਸੱਚੀਆਂ ਘਟਨਾਵਾਂ ‘ਤੇ ਆਧਾਰਿਤ ਦੱਸੀ ਜਾ ਰਹੀ ਹਿੰਦੀ ਫਿਲਮ ‘ਦਿ ਡਾਇਰੀ ਆਫ ਵੈਸਟ ਬੰਗਾਲ’ ਦਾ ਟ੍ਰੇਲਰ ਰਿਲੀਜ਼ ਹੁੰਦੇ ਹੀ ਵਿਵਾਦਾਂ ‘ਚ ਘਿਰ ਗਿਆ ਹੈ। ਪੱਛਮੀ ਬੰਗਾਲ ਪੁਲਸ ਨੇ ਇਸ ਮਾਮਲੇ ‘ਚ ਫਿਲਮ ਦੇ ਨਿਰਦੇਸ਼ਕ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ ਅਤੇ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਇਹ ਫਿਲਮ ਪੱਛਮੀ ਬੰਗਾਲ ਦੇ ਕੱਟੜਪੰਥੀ ਸੰਗਠਨ ਰੋਹਿੰਗਿਆ ਮੁਸਲਮਾਨਾਂ ‘ਤੇ ਆਧਾਰਿਤ ਦੱਸੀ ਜਾਂਦੀ ਹੈ।

The Diary of WestBengal

‘ਦਿ ਡਾਇਰੀ ਆਫ ਵੈਸਟ ਬੰਗਾਲ’ ਰਾਹੀਂ ਪੱਛਮੀ ਬੰਗਾਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਹੈ। ਜਤਿੰਦਰ ਨਰਾਇਣ ਸਿੰਘ ਵਸੀਮ ਰਿਜ਼ਵੀ ਫਿਲਮਜ਼ ਪ੍ਰੈਜ਼ੇਂਟਸ ‘ਦਿ ਡਾਇਰੀ ਆਫ ਵੈਸਟ ਬੰਗਾਲ’ ਦੇ ਨਿਰਮਾਤਾ ਹਨ ਅਤੇ ਇਸ ਫਿਲਮ ਦੇ ਨਿਰਦੇਸ਼ਕ ਅਤੇ ਲੇਖਕ ਮਸ਼ਹੂਰ ਫਿਲਮ ਨਿਰਦੇਸ਼ਕ ਸਨੋਜ ਮਿਸ਼ਰਾ ਹਨ। ਤੁਹਾਨੂੰ ਦੱਸ ਦੇਈਏ ਕਿ ਪੱਛਮੀ ਬੰਗਾਲ ਦੇ ਐਮਹਰਸਟ ਪੁਲਿਸ ਸਟੇਸ਼ਨ ਵਿੱਚ ਸੀਆਰਪੀਸੀ ਦੀ ਧਾਰਾ 41ਏ ਦੇ ਤਹਿਤ ਨਿਰਦੇਸ਼ਕ ਨੂੰ ਪੁੱਛਗਿੱਛ ਲਈ ਨੋਟਿਸ ਭੇਜਿਆ ਗਿਆ ਹੈ। ਜਿਸ ਤੋਂ ਬਾਅਦ ਹੁਣ ਨਿਰਦੇਸ਼ਕ ਸਨੋਜ ਮਿਸ਼ਰਾ ਨੂੰ 30 ਮਈ ਨੂੰ ਦੁਪਹਿਰ 12 ਵਜੇ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਸੁਭਬ੍ਰਤ ਕਾਰ ਦੇ ਸਾਹਮਣੇ ਪੁੱਛਗਿੱਛ ਲਈ ਥਾਣੇ ‘ਚ ਹਾਜ਼ਰ ਹੋਣਾ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਫਿਲਮ ‘ਦਿ ਡਾਇਰੀ ਆਫ ਵੈਸਟ ਬੰਗਾਲ’ ਦੇ ਸਬੰਧ ਵਿੱਚ ਪੱਛਮੀ ਬੰਗਾਲ ਪੁਲਿਸ ਨੇ ਆਈਪੀਸੀ ਦੀ ਧਾਰਾ 120(ਬੀ), 153ਏ, 501, 504, 505, 295ਏ ਅਤੇ ਆਈਟੀ ਐਕਟ ਦੀ ਧਾਰਾ 66ਡੀ, 84ਬੀ ਅਤੇ ਸਿਨੇਮੈਟੋਗ੍ਰਾਫੀ ਐਕਟ ਦੀ ਧਾਰਾ 7 ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

ਦੂਜੇ ਪਾਸੇ ਕਾਨੂੰਨੀ ਨੋਟਿਸ ਮਿਲਣ ਤੋਂ ਬਾਅਦ ਸਨੋਜ ਕੁਮਾਰ ਮਿਸ਼ਰਾ ਦੇ ਵਕੀਲ ਨਾਗੇਸ਼ ਮਿਸ਼ਰਾ ਨੇ ਕਿਹਾ ਕਿ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਅਸੀਂ ਕਾਨੂੰਨੀ ਲੜਾਈ ਲੜਾਂਗੇ। ਤੁਹਾਨੂੰ ਦੱਸ ਦੇਈਏਕਿ ਲਖਨਊ ਵਿੱਚ ਫਿਲਮ ਦੇ ਟ੍ਰੇਲਰ ਲਾਂਚ ਦੇ ਦੌਰਾਨ ਨਿਰਮਾਤਾ ਜਤਿੰਦਰ ਨਾਰਾਇਣ ਸਿੰਘ ਨੇ ਕਿਹਾ ਸੀ ਕਿ ਪੱਛਮੀ ਬੰਗਾਲ ਵਿੱਚ ਪਿਛਲੇ ਕੁਝ ਸਾਲਾਂ ਵਿੱਚ ਸਥਿਤੀ ਬਹੁਤ ਖਤਰਨਾਕ ਹੋ ਗਈ ਹੈ। ਉੱਥੇ ਬੰਗਲਾਦੇਸ਼ ਦੇ ਕੱਟੜਪੰਥੀ ਸੰਗਠਨ ਰੋਹਿੰਗਿਆ ਮੁਸਲਮਾਨਾਂ ਨੂੰ ਵੱਡੇ ਪੱਧਰ ‘ਤੇ ਵਸਾਇਆ ਜਾ ਰਿਹਾ ਹੈ। ਜਿਤੇਂਦਰ ਤਿਆਗੀ ਉਰਫ ਵਸੀਮ ਰਿਜ਼ਵੀ ਨੇ ਮਮਤਾ ਸਰਕਾਰ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਸੀ ਕਿ ਪੱਛਮੀ ਬੰਗਾਲ ਦੀ ਸਰਕਾਰ ਰੋਹਿੰਗੀਆਂ ਨੂੰ ਆਪਣਾ ਵੋਟ ਬੈਂਕ ਬਣਾ ਕੇ ਉਨ੍ਹਾਂ ਦੇ ਆਧਾਰ ਕਾਰਡ ਅਤੇ ਵੋਟਰ ਸੂਚੀ ‘ਚ ਨਾਂ ਦਰਜ ਕਰਵਾ ਰਹੀ ਹੈ।

The post The Diary of West Bengal ਦਾ ਟ੍ਰੇਲਰ ਰਿਲੀਜ਼ ਹੁੰਦੇ ਹੀ ਬੰਗਾਲ ‘ਚ ਮਚਿਆ ਹੰਗਾਮਾ, ਨਿਰਦੇਸ਼ਕ ਨੂੰ ਭੇਜਿਆ ਕਾਨੂੰਨੀ ਨੋਟਿਸ appeared first on Daily Post Punjabi.