The son killed the mother Archives - Daily Post Punjabi

ਰਿਸ਼ਤੇ ਹੋਏ ਤਾਰ-ਤਾਰ, ਪੁੱਤਰ ਨੇ ਹੀ ਕੀਤਾ ਮਾਂ ਦਾ ਕਤਲ, ਜਾਣੋ ਕੀ ਹੈ ਪੂਰਾ ਮਾਮਲਾ
ਬੀਤੀ ਦੇਰ ਰਾਤ ਕਸਬਾ ਮਹਿਲ ਕਲਾਂ ਵਿਖੇ ਇੱਕ ਵਿਧਵਾ ਔਰਤ ਦਾ ਉਸ ਦੇ ਹੀ ਸ਼ਰਾਬੀ ਪੁੱਤਰ ਵੱਲੋਂ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮਹਿੰਦਰ ਕੌਰ (70) ਪਤਨੀ ਸਵ. ਮੇਜਰ ਸਿੰਘ ਵਾਸੀ ਸੋਢਾ ਪੱਤੀ ਮਹਿਲ ਕਲਾਂ, ਜੋ ਕਿ ਆਪਣੇ ਪੁੱਤਰ ਨਾਲ ਰਹਿੰਦੀ ਸੀ। ਔਰਤ ਦਾ ਦਾ ਬੀਤੀ ਦੇਰ ਰਾਤ 11 ਵਜੇ ਦੇ ਕਰੀਬ ਕਤਲ ਹੋ ਗਿਆ ਸੀ।

The son killed the mother

ਜਿਸ ਤੋਂ ਤੁਰੰਤ ਬਾਅਦ ਪੁਲੀਸ ਨੇ ਸਥਿਤੀ ਦਾ ਜਾਇਜ਼ਾ ਲਿਆ। ਸਬ ਡਿਵੀਜ਼ਨ ਮਹਿਲ ਕਲਾਂ ਦੇ ਡੀਐੱਸਪੀ ਕੁਲਦੀਪ ਸਿੰਘ ,ਥਾਣਾ ਮੁਖੀ ਅਮਰੀਕ ਸਿੰਘ ਅੰਮ੍ਰਿਤਸਰ ਅਤੇ ਡੀ ਐੱਸ ਪੀ (ਡੀ) ਬਰਨਾਲਾ ਬ੍ਰਿਜ ਮੋਹਨ ਵੱਲੋਂ ਕੀਤੀ ਜਾਂਚ ਉਪਰੰਤ ਪੁਲਿਸ ਨੇ ਮ੍ਰਿਤਕ ਔਰਤ ਦੇ ਪੁੱਤਰ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ। ਇਸ ਸੰਬੰਧੀ ਥਾਣਾ ਮਹਿਲ ਕਲਾਂ ਦੇ ਮੁੱਖ ਅਫਸਰ ਅਮਰੀਕ ਸਿੰਘ ਨੇ ਦੱਸਿਆ ਕਿ ਮਿ੍ਤਕ ਔਰਤ ਦੀ ਬੇਟੀ ਕੁਲਦੀਪ ਕੌਰ ਦੇ ਬਿਆਨਾਂ ਦੇ ਆਧਾਰ ਤੇ ਸੁਖਜੀਤ ਸਿੰਘ ਉਰਫ ਜੀਤਾ ਦੇ ਖਿਲਾਫ਼ ਆਈ ਪੀ ਸੀ ਦੀ ਧਾਰਾ 302 ਅਧੀਨ ਮੁੱਕਦਮਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਅੱਜ ਹਿਸਾਰ ‘ਚ ਵੱਡਾ ਪ੍ਰਦਰਸ਼ਨ ਕਰਨਗੇ ਕਿਸਾਨ, ਪ੍ਰਸ਼ਾਸਨ ਨੇ RAF ਨੂੰ ਕੀਤਾ ਤੈਨਾਤ, ਜਾਣੋ ਕੀ ਹੈ ਪੂਰਾ ਮਾਮਲਾ

ਉਨ੍ਹਾਂ ਦੱਸਿਆ ਕਿ ਦੋਸ਼ੀ ਨੇ ਕਬੂਲ ਕੀਤਾ ਹੈ ਕਿ ਮੇਰੀ ਅਤੇ ਮਾਤਾ ਦੀ ਕੱਲ੍ਹ ਕੁੱਝ ਘਰੇਲੂ ਕਾਰਨਾਂ ਕਰਕੇ ਲੜਾਈ ਹੋ ਗਈ ਸੀ, ਜਿਸ ਤੋਂ ਬਾਅਦ ਮੇਰੇ ਤੋਂ ਗੁੱਸੇ ਵਿੱਚ ਆ ਕੇ ਕਹੀ ਨਾਲ ਉਨ੍ਹਾਂ ਦੇ ਸਿਰ ਅਤੇ ਮੂੰਹ ‘ਤੇ ਬਾਰ ਹੋ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਕੇ ਤੇ ਮੌਤ ਹੋ ਗਈ। ਇਸ ਮੌਕੇ ਪੱਤਰਕਾਰਾਂ ਨੂੰ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਔਰਤ ਦੀ ਬੇਟੀ ਕੁਲਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਦੇ ਜ਼ਖ਼ਮੀ ਹੋਣ ਸਬੰਧੀ ਉਸ ਦੇ ਭਰਾ ਨੇ ਰਾਤ ਸਾਢੇ ਦੱਸ ਵਜੇ ਦੇ ਕਰੀਬ ਉਨ੍ਹਾਂ ਨੂੰ ਫੋਨ ਰਾਹੀਂ ਸੂਚਿਤ ਕੀਤਾ ਤੇ ਕਿਹਾ ਕਿ ਆਪਣੀ ਮਾਤਾ ਜ਼ਖ਼ਮੀ ਹਾਲਤ ਵਿੱਚ ਘਰ ਅੰਦਰ ਪਈ ਹੈ। ਜਿਸ ਤੋਂ ਤੁਰੰਤ ਬਾਅਦ ਮੈਂ ਆਪਣੇ ਘਰ ਵਾਲੇ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਜਦ ਮਹਿਲ ਕਲਾਂ ਵਿਖੇ ਆਈ ਤਾਂ ਮੇਰੀ ਮਾਂ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਮੇਰਾ ਭਰਾ ਸ਼ਰਾਬ ਪੀਣ ਦਾ ਆਦੀ ਹੋਣ ਕਰਕੇ ਅਕਸਰ ਹੀ ਮਾਤਾ ਨਾਲ ਲੜਦਾ ਰਹਿੰਦਾ ਸੀ ।

ਇਹ ਵੀ ਦੇਖੋ : ਸ਼ਰਾਬ ਪੀਣ ਤੋਂ ਰੋਕਿਆ, ਤਾਂ ਪੁੱਤ ਨੇ ਕਹੀ ਮਾਰ ਕੇ ਵੱਢ ਦਿੱਤੀ ਆਪਣੀ ਮਾਂ, ਨਸ਼ਿਆਂ ਨੇ ਮਾਰ ਦਿੱਤੀ ਮੱਤ

The post ਰਿਸ਼ਤੇ ਹੋਏ ਤਾਰ-ਤਾਰ, ਪੁੱਤਰ ਨੇ ਹੀ ਕੀਤਾ ਮਾਂ ਦਾ ਕਤਲ, ਜਾਣੋ ਕੀ ਹੈ ਪੂਰਾ ਮਾਮਲਾ appeared first on Daily Post Punjabi.