Theft in Abohar's primary school Archives - Daily Post Punjabi

ਅਬੋਹਰ ‘ਚ ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖਸ਼ਿਆ, ਤਾਲਾ ਤੋੜ ਹਜਾਰਾਂ ਦਾ ਸਾਮਾਨ ਕੀਤਾ ਚੋਰੀ, CCTV ਕੈਮਰੇ ਵੀ ਤੋੜੇ
ਪੰਜਾਬ ਦੇ ਅਬੋਹਰ ‘ਚ ਬੀਤੀ ਰਾਤ ਸਰਦਾਰਪੁਰਾ ਅਧੀਨ ਪੈਂਦੇ ਢਾਣੀ ਬਸਤੀ ਰਾਮ ‘ਚ ਬਣੇ ਪ੍ਰਾਇਮਰੀ ਸਕੂਲ ‘ਚ ਚੋਰਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਚੋਰਾਂ ਨੇ ਇੱਥੋਂ ਹਜਾਰਾਂ ਰੁਪਏ ਦੇ ਸਾਮਾਨ ਦੀ ਚੋਰੀ ਕੀਤੀ ਹੈ। ਸਕੂਲ ਅਧਿਕਾਰੀਆਂ ਵੱਲੋਂ ਘਟਨਾ ਦੀ ਸੂਚਨਾ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਚੋਰਾਂ ਦੀ ਭਾਲ ‘ਚ ਜੁਟ ਗਈ ਹੈ।

Theft in Abohar’s school

ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਅਨੀਸ਼ ਸੇਠੀ ਅਤੇ ਅਧਿਆਪਕ ਰਾਧੇ ਸ਼ਿਆਮ ਨੇ ਦੱਸਿਆ ਕਿ ਸੋਮਵਾਰ ਸਵੇਰੇ ਜਦੋਂ ਉਨ੍ਹਾਂ ਸਕੂਲ ਖੋਲ੍ਹਿਆ ਤਾਂ ਦੇਖਿਆ ਕਿ ਸਕੂਲ ਦੇ ਇਕ ਕਮਰੇ ਅਤੇ ਰਸੋਈ ਦੇ ਤਾਲੇ ਟੁੱਟੇ ਹੋਏ ਸਨ ਅਤੇ LCD, ਬਫਰ ਸੈੱਟ, ਮਿਡ-ਡੇ-ਮੀਲ, ਖੇਡਾਂ ਦਾ ਸਮਾਨ, ਪਾਣੀ ਦੀ ਬੋਤਲ ਅਤੇ ਅੰਦਰੋਂ ਮੋਟਰ, ਸਿਲੰਡਰ, 30 ਕਿਲੋ ਚੌਲ, ਗਲਾਸ ਸੈੱਟ ਆਦਿ ਗਾਇਬ ਸਨ। ਇਨ੍ਹਾਂ ਹੀ ਨਹੀਂ ਚੋਰਾਂ ਨੇ ਸਕੂਲ ਵਿੱਚ ਲੱਗੇ CCTV ਕੈਮਰੇ ਵੀ ਤੋੜ ਦਿੱਤੇ ਤਾਂ ਜੋ ਉਨ੍ਹਾਂ ਦੀ ਚੋਰੀ ਦੀ ਵਾਰਦਾਤ ਨੂੰ ਕਾਬੂ ਨਾ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਭਾਰਤ-ਬੰਗਲਾਦੇਸ਼ ਸਰਹੱਦ ‘ਤੇ 100 ਤੋਂ ਵੱਧ ਬਦਮਾਸ਼ ਨੇ BSF ‘ਤੇ ਕੀਤਾ ਹਮਲਾ, 2 ਜਵਾਨ ਗੰਭੀਰ ਜ਼ਖਮੀ

ਸਕੂਲ ਸਟਾਫ਼ ਨੇ ਚੋਰੀ ਦੀ ਸੂਚਨਾ ਤੁਰੰਤ ਥਾਣਾ ਸਦਰ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਗੌਰਮਿੰਟ ਟੀਚਰਜ਼ ਯੂਨੀਅਨ ਫਾਜ਼ਿਲਕਾ ਦੇ ਜ਼ਿਲ੍ਹਾ ਸਰਪ੍ਰਸਤ ਭਗਵੰਤ ਭਟੇਜਾ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਹ ਇਨ੍ਹਾਂ ਚੋਰਾਂ ਨੂੰ ਫੜਨ ਲਈ ਵਿਸ਼ੇਸ਼ ਮੁਹਿੰਮ ਚਲਾਉਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਚੌਕੀਦਾਰ ਵੀ ਨਿਯੁਕਤ ਕਰਨੇ ਚਾਹੀਦੇ ਹਨ ਤਾਂ ਜੋ ਸਰਕਾਰੀ ਸੰਪਤੀ ਦੇ ਨੁਕਸਾਨ ਨੂੰ ਰੋਕਿਆ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅਬੋਹਰ ‘ਚ ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖਸ਼ਿਆ, ਤਾਲਾ ਤੋੜ ਹਜਾਰਾਂ ਦਾ ਸਾਮਾਨ ਕੀਤਾ ਚੋਰੀ, CCTV ਕੈਮਰੇ ਵੀ ਤੋੜੇ appeared first on Daily Post Punjabi.