Thieves escaped with gold Archives - Daily Post Punjabi

ਗੁਰਦਾਸਪੁਰ ‘ਚ ਖਿੜਕੀ ਤੋੜ ਕੇ ਘਰ ‘ਚ ਦਾਖਲ ਹੋਏ ਚੋਰ, 5 ਤੋਲੇ ਸੋਨਾ ਲੈ ਕੇ ਫਰਾਰ, ਘਟਨਾ CCTV ‘ਚ ਕੈਦ
ਗੁਰਦਾਸਪੁਰ ‘ਚ ਚੋਰੀਆਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਚੋਰਾਂ ਨੇ ਦੀਨਾਨਗਰ ਦੇ ਪਿੰਡ ਸਿਹੋਵਾਲ ਵਿੱਚ ਇੱਕ ਘਰ ਨੂੰ ਨਿਸ਼ਾਨਾ ਬਣਾਇਆ ਹੈ। ਜਿੱਥੇ ਘਰ ਦੀ ਖਿੜਕੀ ਤੋੜ ਕੇ ਕਰੀਬ 5 ਤੋਲੇ ਦੇ ਸੋਨੇ ਦੇ ਗਹਿਣੇ ਚੋਰੀ ਕਰ ਲਏ ਗਏ। ਚੋਰੀ ਦੀ ਸਾਰੀ ਵਾਰਦਾਤ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋ ਗਈ ਹੈ।

ਪੀੜਤ ਮਹਿੰਦਰ ਪਾਲ ਨੇ ਦੱਸਿਆ ਕਿ ਉਹ ਪੂਰੇ ਪਰਿਵਾਰ ਨਾਲ ਘਰ ਦੇ ਵਰਾਂਡੇ ਵਿੱਚ ਸੌਂ ਰਿਹਾ ਸੀ, ਜਦੋਂ ਕਰੀਬ 2 ਵਜੇ ਉਸ ਦੀ ਨੂੰਹ ਠੰਢ ਮਹਿਸੂਸ ਹੋਣ ਕਾਰਨ ਕਮਰੇ ਵਿੱਚ ਚਲੀ ਗਈ। ਉਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਚੋਰਾਂ ਨੇ ਅਲਮਾਰੀ ਦੇ ਤਾਲੇ ਤੋੜ ਕੇ ਅੰਦਰ ਰੱਖੇ ਕਰੀਬ 5 ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਲਏ ਹਨ। ਉਸ ਨੇ ਦੱਸਿਆ ਜਦੋਂ ਉਹ ਬਾਹਰ ਗੂੜ੍ਹੀ ਨੀਂਦ ਵਿੱਚ ਸੌਂ ਰਿਹਾ ਸੀ। ਫਿਰ ਕਿਸੇ ਨੇ ਕਮਰੇ ਦੀ ਖਿੜਕੀ ਤੋੜ ਕੇ ਅੰਦਰ ਦਾਖਲ ਹੋ ਕੇ ਇਸ ਚੋਰੀ ਨੂੰ ਅੰਜਾਮ ਦਿੱਤਾ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਗਰਭਵਤੀ ਔਰਤ ਨੇ ਕੀਤੀ ਖੁਦ.ਕੁਸ਼ੀ, ਧੀ ਦੀ ਕਿਡਨੀ ਦੀ ਸਮੱਸਿਆ ਕਾਰਨ ਪਰੇਸ਼ਨ ਸੀ ਮਹਿਲਾ

ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਦੀਨਾਨਗਰ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜਾਂਦੇ ਸਮੇਂ ਚੋਰ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਏ। ਪੁਲਿਸ ਨੇ ਫੁਟੇਜ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ ‘ਤੇ ਹਿਰਾਸਤ ‘ਚ ਲਿਆ ਹੈ। ਜਿਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰ ਨੇ ਚੋਰਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

The post ਗੁਰਦਾਸਪੁਰ ‘ਚ ਖਿੜਕੀ ਤੋੜ ਕੇ ਘਰ ‘ਚ ਦਾਖਲ ਹੋਏ ਚੋਰ, 5 ਤੋਲੇ ਸੋਨਾ ਲੈ ਕੇ ਫਰਾਰ, ਘਟਨਾ CCTV ‘ਚ ਕੈਦ appeared first on Daily Post Punjabi.