Thieves Gang 3 Members Arrested Archives - Daily Post Punjabi

ਲੁਧਿਆਣਾ ‘ਚ ਅੰਤਰਰਾਜੀ ਵਾਹਨ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫਤਾਰ, ਚੋਰੀ ਦੇ 14 ਵਾਹਨ ਬਰਾਮਦ
ਪੰਜਾਬ ਵਿਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਚੋਰਾਂ ‘ਤੇ ਠੱਲ ਪਾਉਣ ਲਈ ਪੁਲਿਸ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਸੇ ਕੜੀ ‘ਚ ਲੁਧਿਆਣਾ ਵਿੱਚ ਪੁਲਿਸ ਨੇ ਅੰਤਰਰਾਜੀ ਵਾਹਨ ਚੋਰ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਤੋਂ ਵਾਹਨ ਚੋਰੀ ਕਰਨ ਅਤੇ ਮੋਗਾ ਵਿੱਚ ਸਕਰੈਪ ਡੀਲਰ ਨੂੰ ਵੇਚਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਮੁਲਜ਼ਮ ਗੁਰਦੁਆਰਿਆਂ ਦੀਆਂ ਪਾਰਕਿੰਗਾਂ ਵਿੱਚੋਂ ਵਾਹਨਾਂ ਨੂੰ ਨਿਸ਼ਾਨਾ ਬਣਾਉਂਦੇ ਸਨ। ਇਸ ‘ਤੋਂ ਬਾਅਦ ਮੁਲਜ਼ਮ ਚੋਰੀ ਦੀਆਂ ਗੱਡੀਆਂ ਮੋਗਾ ਦੇ ਇੱਕ ਸਕਰੈਪ ਡੀਲਰ ਜਸਪ੍ਰੀਤ ਸਿੰਘ ਨੂੰ ਵੇਚਦੇ ਸਨ। ਮੁਲਜ਼ਮਾਂ ਨੇ ਪਿਛਲੇ ਡੇਢ ਮਹੀਨੇ ਦੌਰਾਨ ਮੋਗਾ, ਲੁਧਿਆਣਾ, ਤਰਨਤਾਰਨ, ਮੋਹਾਲੀ ਅਤੇ ਅੰਮ੍ਰਿਤਸਰ ਤੋਂ ਵਾਹਨ ਚੋਰੀ ਕੀਤੇ ਹਨ। ਫੜੇ ਗਏ ਮੁਲਜ਼ਮਾਂ ਦੀ ਪਛਾਣ ਅਰਸ਼ਦੀਪ ਸਿੰਘ (22), ਹਰਵਿੰਦਰ ਸਿੰਘ (19), ਗੁਰਦਿੱਤ ਸਿੰਘ (21) ਸਾਰੇ ਵਾਸੀ ਮੋਗਾ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 5 SUV, 2 ਕਾਰਾਂ ਅਤੇ 7 ਮੋਟਰਸਾਈਕਲਾਂ ਸਮੇਤ 14 ਚੋਰੀ ਦੇ ਵਾਹਨ ਬਰਾਮਦ ਕੀਤੇ ਹਨ।

Thieves Gang 3 Members Arrested

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਹੰਬੜਾ ਰੋਡ, ਇਯਾਲੀ ਚੌਕ ਦੇ ਰਾਜੀਵ ਕੁਮਾਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦੇ ਘਰ ਦੇ ਬਾਹਰੋਂ ਉਸ ਦੀ ਮਹਿੰਦਰਾ ਸਕਾਰਪੀਓ SUV ਚੋਰੀ ਹੋ ਗਈ ਹੈ। ਪੀਏਯੂ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। CCTV ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕੀਤੀ ਗਈ। ਇਸ ਗਿਰੋਹ ਦਾ ਸਰਗਨਾ ਅਰਸ਼ਦੀਪ ਸਿੰਘ ਹੈ। ਮੁਲਜ਼ਮ ਨੇ ਕਬੂਲ ਕੀਤਾ ਕਿ ਉਸ ਨੇ ਚੋਰੀ ਦੀ ਕਾਰ ਮੋਗਾ ਦੇ ਸਕਰੈਪ ਡੀਲਰ ਜਸਪ੍ਰੀਤ ਸਿੰਘ ਨੂੰ ਵੇਚੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ : NIA ਦੀ 8 ਰਾਜਾਂ ‘ਚ ਛਾਪੇਮਾਰੀ, ਗੈਂਗਸਟਰਾਂ ਲਾਰੈਂਸ ‘ਤੇ ਗੋਲਡੀ ਬਰਾੜ ਦੇ 6 ਸਾਥੀ ਗ੍ਰਿਫਤਾਰ

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੁਲਜ਼ਮਾਂ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਪਾਰਕਿੰਗ ਤੋਂ 4 ਵਾਹਨ ਚੋਰੀ ਕਰਨ ਦੀ ਗੱਲ ਕਬੂਲੀ ਹੈ। ਮੁਲਜ਼ਮ ਅਰਸ਼ਦੀਪ ਨੇ 12ਵੀਂ ਜਮਾਤ ਤੱਕ ਪੜ੍ਹਾਈ ਕੀਤੀ ਹੈ, ਜਦਕਿ ਬਾਕੀ ਮੁਲਜ਼ਮ ਅੱਧ ਵਿਚਾਲੇ ਹੀ ਪੜ੍ਹਾਈ ਛੱਡ ਗਏ ਹਨ। ਮੁਲਜ਼ਮ ਰਾਤੋ-ਰਾਤ ਅਮੀਰ ਬਣਨ ਲਈ ਵਾਹਨ ਚੋਰੀ ਕਰਦੇ ਸਨ। ਪੁੱਛਗਿੱਛ ਦੌਰਾਨ ਮੁਲਜ਼ਮਾਂ ਕੋਲੋਂ ਹੋਰ ਅਹਿਮ ਜਾਣਕਾਰੀਆਂ ਮਿਲਣ ਦੀ ਉਮੀਦ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਲੁਧਿਆਣਾ ‘ਚ ਅੰਤਰਰਾਜੀ ਵਾਹਨ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫਤਾਰ, ਚੋਰੀ ਦੇ 14 ਵਾਹਨ ਬਰਾਮਦ appeared first on Daily Post Punjabi.