thieves gang Archives - Daily Post Punjabi

ਪੁਲਿਸ ਵੱਲੋਂ ਵੱਡੀ ਕਾਰਵਾਈ, 11 ਮਹੀਨਿਆਂ ‘ਚ 19 ਕਾਰਾਂ ਲੁੱਟਣ ਵਾਲੇ ਚੋਰ ਗਿਰੋਹ ਨੂੰ ਕੀਤਾ ਕਾਬੂ
police nabbed thieves gang: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਲਗਾਤਾਰ ਵੱਧ ਰਹੀਆਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ‘ਤੇ ਲਗਾਮ ਕੱਸਦੇ ਹੋਏ ਪੁਲਿਸ ਨੇ ਇਕ ਵੱਡੀ ਕਾਰਵਾਈ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਖਤਰਨਾਕ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕੋਲੋਂ ਲੱਖਾਂ ਰੁਪਏ ਦੇ ਵਾਹਨ ਅਤੇ ਪੁਰਜ਼ੇ ਬਰਾਮਦ ਕੀਤੇ ਗਏ ਹਨ।

police nabbed thieves gang

ਇਸ ਮਾਮਲੇ ਸਬੰਧੀ ਜੁਆਇੰਟ ਪੁਲਿਸ ਕਮਿਸ਼ਨਰ ਭਾਗੀਰਥ ਮੀਨਾ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪੁਲਿਸ ਵਲੋਂ ਇਹ ਕਾਰਵਾਈ ਥਾਣਾ ਹੈਬੋਵਾਲ ਦੇ ਐੱਸ.ਐੱਚ.ਓ. ਜਸਕੰਵਲਜੀਤ ਸਿੰਘ ਸੇਖੋਂ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਅਮਲ ‘ਚ ਲਿਆਂਦੀ ਹੈ। ਗ੍ਰਿਫਤਾਰ ਕੀਤੇ ਗਏ ਕਥਿਤ ਦੋਸ਼ੀਆਂ ‘ਚ ਸੁਖਜੀਤ ਕੁਮਾਰ, ਪਰਮਿੰਦਰ ਸਿੰਘ, ਸੁਰੇਸ਼ ਕੁਮਾਰ ਅਤੇ ਰਮੇਸ਼ ਕੁਮਾਰ ਦੇ ਨਾਂ ਨਾਲ ਹੋਈ ਹੈ।

police nabbed thieves gang

ਦੱਸ ਦੇਈਏ ਕਿ ਪੁਲਿਸ ਵੱਲੋਂ ਕਥਿਤ ਦੋਸ਼ੀਆਂ ਨੂੰ ਜੱਸੀਆਂ ਰੋਡ ਨੇੜਿਓ ਗ੍ਰਿਫਤਾਰ ਕੀਤੇ ਗਏ ਹਨ। ਪਿਛਲੇ ਕਾਫੀ ਸਮੇਂ ਤੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਸਰਗਰਮ ਸਨ ਅਤੇ ਕਈ ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕੇ ਹਨ। ਪੁਲਿਸ ਨੇ ਕਥਿਤ ਦੋਸ਼ੀਆਂ ਦੇ ਕਬਜ਼ੇ ‘ਚੋਂ ਤਿੰਨ ਕਾਰਾਂ ਅਤੇ ਇਕ ਐਕਟਿਵਾ ਸਕੂਟਰ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਕਥਿਤ ਦੋਸ਼ੀ ਵਾਹਨ ਚੋਰੀ ਕਰਨ ਉਪਰੰਤ ਉਸਦੇ ਪੁਰਜੇ ਕੱਢ ਲੈਂਦੇ ਸਨ ਤੇ ਅੱਗੇ ਰਮੇਸ਼ ਕੁਮਾਰ ਵਾਸੀ ਰਾਏਕੋਟ ਕਬਾੜ ਦਾ ਕਾਰੋਬਾਰ ਕਰਦਾ ਹੈ, ਉਸਨੂੰ ਸਸਤੇ ਭਾਅ ‘ਤੇ ਵੇਚ ਦਿੰਦੇ ਸਨ।

police nabbed thieves gang

ਗ੍ਰਿਫਤਾਰ ਕੀਤੇ ਗਏ ਇਨ੍ਹਾਂ ਕਥਿਤ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਦੋ ਦਿਨ ਦਾ ਪੁਲਿਸ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਦੀ ਗ੍ਰਿਫਤਾਰੀ ਨਾਲ 19 ਮੁਕੱਦਮੇ ਹੱਲ ਹੋ ਗਏ ਹਨ। ਪੁਲਿਸ ਨੇ ਇਨ੍ਹਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਏ ਹਨ।

The post ਪੁਲਿਸ ਵੱਲੋਂ ਵੱਡੀ ਕਾਰਵਾਈ, 11 ਮਹੀਨਿਆਂ ‘ਚ 19 ਕਾਰਾਂ ਲੁੱਟਣ ਵਾਲੇ ਚੋਰ ਗਿਰੋਹ ਨੂੰ ਕੀਤਾ ਕਾਬੂ appeared first on Daily Post Punjabi.

ਪੁਲਿਸ ਨੇ ਚੋਰ ਗਿਰੋਹ ਕੀਤਾ ਪਰਦਾਫਾਸ਼, ਬਰਾਮਦ ਕੀਤੇ ਲੱਖਾਂ ਰੁਪਏ ਦੇ ਵਾਹਨ ਤੇ ਮੋਬਾਇਲ
Police thieves gang arrested: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ਦੇ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਹੋਇਆ ਅਜਿਹੇ ਚੋਰ ਗਿਰੋਹ ਨੂੰ ਕਾਬੂ ਕੀਤਾ ਹੈ, ਜਿਸ ਕੋਲੋਂ ਲੱਖਾਂ ਰੁਪਏ ਦੇ ਵਾਹਨ ਅਤੇ ਮੋਬਾਇਲ ਬਰਾਮਦ ਕੀਤੇ ਗਏ ਹਨ। ਪੁਲਿਸ ਦੋਸ਼ੀਆਂ ਕੋਲੋਂ ਪੁੱਛ ਪੜਤਾਲ ਕਰ ਰਹੀ ਹੈ ਅਤੇ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Police thieves gang arrested

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਦੀਪਕ ਪਾਰਿਕ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਏ.ਸੀ.ਪੀ. ਵਰਿਆਮ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਅਮਲ ‘ਚ ਲਿਆਂਦੀ ਗਈ ਹੈ। ਕਾਬੂ ਕੀਤੇ ਗਏ ਵਿਅਕਤੀਆਂ ‘ਚ ਸੰਨੀ ਭੰਡਾਰੀ, ਵਿਸ਼ਾਲ ਕੁਮਾਰ, ਬੁਰਜੇਸ਼ ਕੁਮਾਰ ਅਤੇ ਸ਼ਿਵਾ ਵਾਸੀ ਹੈਬੋਵਾਲ ਸ਼ਾਮਿਲ ਹਨ ਜਦਕਿ ਇਨ੍ਹਾਂ ਦੇ ਦੋ ਸਾਥੀ ਅਮਨ ਸ਼ਰਮਾ ਅਤੇ ਸੈਂਟੀ ਅਜੇ ਫਰਾਰ ਹਨ। ਉਨ੍ਹਾਂ ਦੱਸਿਆ ਕਿ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਸਰਗਰਮ ਸਨ ਅਤੇ ਲੁੱਟ ਖੋਹ ਅਤੇ ਚੋਰੀ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 13 ਚੋਰੀਸ਼ੁਦਾ ਵਾਹਨ ਅਤੇ 13 ਮੋਬਾਇਲ ਬਰਾਮਦ ਕੀਤੇ ਹਨ। ਬਰਾਮਦ ਕੀਤੇ ਗਏ ਵਾਹਨਾਂ ‘ਚ ਤਿੰਨ ਮੋਟਰਸਾਈਕਲ ਅਤੇ ਦੱਸ ਐਕਟੀਵਾ ਸਕੂਟਰ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨਸ਼ਾ ਕਰਨ ਦੇ ਆਦੀ ਹਨ ਅਤੇ ਨਸ਼ੇ ਦੀ ਪੂਰਤੀ ਲਈ ਉਹ ਇਹ ਵਾਰਦਾਤਾਂ ਕਰਦੇ ਸਨ।

The post ਪੁਲਿਸ ਨੇ ਚੋਰ ਗਿਰੋਹ ਕੀਤਾ ਪਰਦਾਫਾਸ਼, ਬਰਾਮਦ ਕੀਤੇ ਲੱਖਾਂ ਰੁਪਏ ਦੇ ਵਾਹਨ ਤੇ ਮੋਬਾਇਲ appeared first on Daily Post Punjabi.