Thieves stole from shops Archives - Daily Post Punjabi

ਅੰਮ੍ਰਿਤਸਰ ‘ਚ ਚੋਰਾਂ ਨੇ ਦੁਕਾਨਾਂ ‘ਚ ਕੀਤੀ ਚੋਰੀ, ਜਿੰਦਰੇ ਤੋੜ ਕੇ ਲੱਖਾਂ ਰੁਪਏ ਤੇ ਸੋਨਾ ਲੈ ਕੇ ਹੋਏ ਫਰਾਰ
ਅੰਮ੍ਰਿਤਸਰ ਵਿੱਚ ਬੱਸ ਸਟੈਂਡ ਦੇ ਕੋਲ ਭਾਟੀਆ ਮਾਰਕੀਟ ਵਿੱਚ ਅੱਜ ਲੱਖਾਂ ਰੁਪਏ ਦੀ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਚਾਰ ਤੋਂ ਪੰਜ ਦੇ ਕਰੀਬ ਦੁਕਾਨਾਂ ਦੇ ਤਾਲੇ ਤੋੜ ਕੇ ਚੋਰ ਲੱਖਾਂ ਰੁਪਏ ਦਾ ਸਮਾਨ ਆਪਣੇ ਨਾਲ ਲੈ ਕੇ ਹਨ। ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਹੈ ਹੁਣ ਇਸ ਅਧਿਕਾਰੀ ਮੌਕੇ ਤੇ ਪੁੱਜੇ ਹਨ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਇਸ ਮੌਕੇ ਪੀੜੀਤ ਦੁਕਾਨਦਾਰਾਂ ਨੇ ਦੱਸਿਆ ਕਿ ਸਾਨੂੰ ਤੜਕਸਾਰ ਸੂਚਨਾ ਮਿਲੀ ਕਿ ਸਾਡੀਆਂ ਦੁਕਾਨਾਂ ਤੇ ਤਾਲੇ ਟੁੱਟੇ ਹੋਏ ਹਨ। ਜਦੋਂ ਅਸੀਂ ਮੌਕੇ ਤੇ ਆ ਕੇ ਵੇਖਿਆ ਤਾਂ ਮਾਰਕੀਟ ਦੇ ਵਿੱਚ ਚਾਰ ਤੋਂ ਪੰਜ ਦੇ ਕਰੀਬ ਦੁਕਾਨਾਂ ਦੇ ਤਾਲੇ ਉਹ ਟੁੱਟੇ ਹੋਏ ਸਨ। ਜਿਸ ਦੇ ਚਲਦੇ ਚੋਰਾਂ ਵੱਲੋਂ ਚਾਰ ਤੋਂ ਪੰਜ ਦੁਕਾਨਾਂ ਦੇ ਵਿੱਚ ਲੱਖਾਂ ਰੁਪਏ ਦੀ ਚੋਰੀ ਤੇ ਹੋਰ ਕਈ ਕੀਮਤੀ ਸੋਨੇ ਦਾ ਸਮਾਨ ਚੋਰੀ ਕਰਕੇ ਫਰਾਰ ਹੋ ਗਏ ਹਨ।

ਇਹ ਵੀ ਪੜ੍ਹੋ : ਮੁਹਾਲੀ ‘ਚ ਸਪੈਸ਼ਲ ਸੈੱਲ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ, ਪੁਲਿਸ ਨੇ ਬਾਊਂਸਰ ਦੇ ਕਾ.ਤ.ਲਾਂ ਨੂੰ ਕੀਤਾ ਕਾਬੂ

ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਭਾਟੀਆ ਮਾਰਕੀਟ ਜੋ ਕਿ ਬੱਸ ਸਟੈਂਡ ਦੇ ਨੇੜੇ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। 4 ਤੋਂ 5 ਦੁਕਾਨਾਂ ਦੇ ਤਾਲੇ ਤੋੜ ਕੇ ਸਮਾਨ ਚੋਰੀ ਕਰਕੇ ਲੈ ਗਏ ਜਿਸ ਵਿੱਚ ਕਾਫੀ ਨਕਦੀ ਤੇ ਸੋਨਾ ਵੀ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਜਲਦੀ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਅੰਮ੍ਰਿਤਸਰ ‘ਚ ਚੋਰਾਂ ਨੇ ਦੁਕਾਨਾਂ ‘ਚ ਕੀਤੀ ਚੋਰੀ, ਜਿੰਦਰੇ ਤੋੜ ਕੇ ਲੱਖਾਂ ਰੁਪਏ ਤੇ ਸੋਨਾ ਲੈ ਕੇ ਹੋਏ ਫਰਾਰ appeared first on Daily Post Punjabi.