Thieves took goods worth 5 lakhs Archives - Daily Post Punjabi

ਨਵਾਂਸ਼ਹਿਰ ਦੇ ਸਰਕਾਰੀ ਸਕੂਲ ‘ਚੋਂ ਚੋਰੀ, ਤਾਲੇ ਤੋੜ ਕੇ 5 ਲੱਖ ਦਾ ਸਾਮਾਨ ਲੈ ਗਏ ਚੋਰ, ਪੁਲਿਸ ਜਾਂਚ ‘ਚ ਜੁਟੀ
ਨਵਾਂਸ਼ਹਿਰ ਦੇ ਪਿੰਡ ਮੂਸਾਪੁਰ ਦੇ ਇੱਕ ਸਰਕਾਰੀ ਸਕੂਲ ਵਿੱਚੋਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰਾਂ ਨੇ ਤਾਲੇ ਤੋੜ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਦੇ ਨਾਲ ਹੀ ਚੋਰਾਂ ਨੇ ਸਕੂਲ ਵੱਲੋਂ ਚਲਾਏ ਜਾ ਰਹੇ ਜਿੰਮ ਵਿੱਚ ਵੀ ਆਪਣੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਸਕੂਲ ਪ੍ਰਿੰਸੀਪਲ ਅਨੁਸਾਰ ਕਰੀਬ 5 ਲੱਖ ਰੁਪਏ ਚੋਰੀ ਹੋ ਗਏ ਹਨ। ਪੁਲਿਸ ਮਾਮਲੇ ਦੀ ਜਾਂਚ ‘ਚ ਜੁਟ ਗਈ ਹੈ।

Theft took place in a government

ਨਵਾਂਸ਼ਹਿਰ ਦੇ ਪਿੰਡ ਮੂਸਾਪੁਰ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 6.30 ਵਜੇ ਸੂਚਨਾ ਮਿਲੀ ਕਿ ਦੇਰ ਰਾਤ ਸਕੂਲ ਵਿੱਚ ਚੋਰੀ ਹੋ ਗਈ ਹੈ। ਸਕੂਲ ਦੇ ਬਾਕੀ ਕਮਰਿਆਂ ਦੇ ਤਾਲੇ ਟੁੱਟੇ ਹੋਏ ਹਨ। ਅਲਮਾਰੀਆਂ ਵੀ ਟੁੱਟੀਆਂ ਹੋਈਆਂ ਹਨ। ਇਸ ਤੋਂ ਇਲਾਵਾ ਸਕੂਲ ਵਿੱਚ ਜੋ ਜਿੰਮ ਪਿੰਡ ਦੇ ਨੌਜਵਾਨਾਂ ਵੱਲੋਂ ਚਲਾਇਆ ਜਾਂਦਾ ਸੀ, ਉਸ ਦੇ ਤਾਲੇ ਵੀ ਟੁੱਟੇ ਹੋਏ ਹਨ।

ਇਹ ਵੀ ਪੜ੍ਹੋ : ਪ੍ਰਿੰਸੀਪਲਾਂ ਮਗਰੋਂ ਹੁਣ ਵਿਦਿਆਰਥੀਆਂ ਨੂੰ ਮਿਲੇਗਾ ਸਿਖਲਾਈ ਦਾ ਮੌਕਾ, ਪੰਜਾਬ ਦੀਆਂ 8 ਵਿਦਿਆਰਥਣਾਂ ਜਾਣਗੀਆਂ ਜਪਾਨ

ਪ੍ਰਿੰਸੀਪਲ ਨੇ ਦੱਸਿਆ ਕਿ ਚੋਰ ਬੱਚਿਆਂ ਲਈ ਮਿਡ-ਡੇ-ਮੀਲ ਬਣਾਉਣ ਵਾਲੀ ਕੰਪਨੀ ਵੱਲੋਂ ਰੱਖਿਆ ਤੇਲ ਦਾ ਨਵਾਂ ਡੱਬਾ ਵੀ ਚੋਰੀ ਕਰਕੇ ਲੈ ਗਏ। ਉਨ੍ਹਾਂ ਇਹ ਵੀ ਦੱਸਿਆ ਕਿ ਸਕੂਲ ਵਿੱਚ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ। ਪਰ ਚੋਰ ਆਪਣੇ ਨਾਲ ਡੀਵੀਆਰ ਅਤੇ ਐਲਸੀਡੀ ਵੀ ਲੈ ਗਏ ਹਨ। ਸਕੂਲ ਨੂੰ ਕਰੀਬ 2 ਲੱਖ ਰੁਪਏ ਅਤੇ ਜਿੰਮ ਦਾ ਕਰੀਬ 3 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕਰਕੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਨਵਾਂਸ਼ਹਿਰ ਦੇ ਸਰਕਾਰੀ ਸਕੂਲ ‘ਚੋਂ ਚੋਰੀ, ਤਾਲੇ ਤੋੜ ਕੇ 5 ਲੱਖ ਦਾ ਸਾਮਾਨ ਲੈ ਗਏ ਚੋਰ, ਪੁਲਿਸ ਜਾਂਚ ‘ਚ ਜੁਟੀ appeared first on Daily Post Punjabi.