third list of Punjab Congress Archives - Daily Post Punjabi

ਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀ, ਰਾਜਾ ਵੜਿੰਗ ਸਣੇ ਇਨ੍ਹਾਂ ਆਗੂਆਂ ਨੂੰ ਦਿੱਤੀ ਗਈ ਟਿਕਟ
ਲੋਕ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਬਾਕੀ ਬਚਿਆ ਹੈ। ਅਜਿਹੇ ਵਿਚ ਚੋਣ ਮੈਦਾਨ ਭਖਿਆ ਹੋਇਆ ਹੈ। ਹਰੇਕ ਪਾਰਟੀ ਵੱਲੋਂ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰੇ ਜਾ ਰਹੇ ਹਨ। ਇਸੇ ਤਹਿਤ ਲੋਕ ਸਭ ਚੋਣਾਂ 2024 ਲਈ ਪੰਜਾਬ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਤੀਜੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਕਾਂਗਰਸ ਵੱਲੋਂ ਚੋਣਾਂ ਲਈ 4 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

ਜਾਰੀ ਕੀਤੀ ਗਈ ਸੂਚੀ ਅਨੁਸਾਰ ਲੁਧਿਆਣਾ ਤੋਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ ਚੋਣ ਲੜਨਗੇ। ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਟਿਕਟ ਦਿੱਤੀ ਗਈ ਹੈ। ਅਨੰਦਪੁਰ ਸਾਹਿਬ ਤੋਂ ਵਿਜੈ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ ਗਿਆ ਹੈ।

The third list of Punjab Congress

ਇਹ ਵੀ ਪੜ੍ਹੋ : ਗੁਰੂਹਰਸਹਾਏ ‘ਚ ਪੁਲਿਸ ਤੇ ਨ.ਸ਼ਾ ਤ.ਸਕਰਾਂ ਵਿਚਾਲੇ ਹੋਈ ਮੁੱ.ਠਭੇ.ੜ, ਇੱਕ ਤ.ਸਕਰ ਗ੍ਰਿਫ਼ਤਾਰ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀ, ਰਾਜਾ ਵੜਿੰਗ ਸਣੇ ਇਨ੍ਹਾਂ ਆਗੂਆਂ ਨੂੰ ਦਿੱਤੀ ਗਈ ਟਿਕਟ appeared first on Daily Post Punjabi.