third meeting Archives - Daily Post Punjabi

SYL ਮੁੱਦੇ ‘ਤੇ ਪੰਜਾਬ-ਹਰਿਆਣਾ ਦੀ ਬੈਠਕ ਖਤਮ, ਦੋਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਾਲੇ ਹੋਈ ਮੀਟਿੰਗ
ਸਤਲੁਜ ਯਮੁਨਾ ਲਿੰਕ (SYL) ਨਹਿਰ ਵਿਵਾਦ ਦਾ ਹੱਲ ਲੱਭਣ ਲਈ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਵਿਚਕਾਰ ਅੱਜ ਇੱਕ ਵਾਰ ਫਿਰ ਮੀਟਿੰਗ ਹੋਈ। ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਗ ਸੈਣੀ ਅਤੇ ਹੋਰ ਅਧਿਕਾਰੀ ਮੌਜੂਦ ਰਹੇ। ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਵਿਚਾਲੇ ਤਾਜ ਹੋਟਲ ਵਿੱਚ ਮੀਟਿੰਗ ਹੋਈ। ਕੇਂਦਰ ਸਰਕਾਰ ਵੀ ਇਸ ਮਹੱਤਵਪੂਰਨ ਮੀਟਿੰਗ ਦੀ ਨਿਗਰਾਨੀ ਕਰ ਰਹੀ ਹੈ। ਅਸਲ ਵਿੱਚ ਸੈਕਟਰ 3 ਦੇ ਹਰਿਆਣਾ ਨਿਵਾਸ ਵਿਖੇ ਹੋਣ ਵਾਲੀ ਸੀ, ਆਖਰੀ ਸਮੇਂ ‘ਤੇ ਤਾਜ ਹੋਟਲ ਵਿੱਚ ਜਗ੍ਹਾ ਬਦਲ ਦਿੱਤੀ ਗਈ।

ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਦੀ ਪ੍ਰਧਾਨਗੀ ਹੇਠ ਨਾਇਬ ਸਿੰਘ ਸੈਣੀ ਅਤੇ ਭਗਵੰਤ ਮਾਨ ਵਿਚਕਾਰ ਪਿਛਲੀਆਂ ਮੀਟਿੰਗਾਂ ਪਿਛਲੇ ਸਾਲ 9 ਜੁਲਾਈ ਅਤੇ 5 ਅਗਸਤ ਨੂੰ ਹੋਈਆਂ ਸਨ, ਪਰ ਕੋਈ ਹੱਲ ਨਹੀਂ ਨਿਕਲਿਆ ਸੀ। ਕੇਂਦਰ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ, ਹਰਿਆਣਾ ਅਤੇ ਪੰਜਾਬ ਇੱਕ ਵਾਰ ਫਿਰ SYL ਮੁੱਦੇ ‘ਤੇ ਸਾਂਝੀ ਮੀਟਿੰਗ ਬੁਲਾ ਰਹੇ ਹਨ।

ਨਵੰਬਰ ਦੀ ਮੀਟਿੰਗ ਵਿੱਚ, ਕੇਂਦਰ ਸਰਕਾਰ ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ‘ਤੇ ਵਿਚੋਲਗੀ ਤੋਂ ਪਿੱਛੇ ਹਟਦੀ ਦਿਖਾਈ ਦਿੱਤੀ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ, ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਵਿਚਕਾਰ ਪੰਜ ਦੌਰ ਦੀਆਂ ਦੁਵੱਲੀਆਂ ਮੀਟਿੰਗਾਂ ਦੀ ਅਗਵਾਈ ਕੀਤੀ, ਪਰ ਕਿਸੇ ਦਾ ਵੀ ਕੋਈ ਠੋਸ ਨਤੀਜਾ ਨਹੀਂ ਨਿਕਲਿਆ। ਪਹਿਲਾਂ, ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਆਪਸੀ ਗੱਲਬਾਤ ਰਾਹੀਂ SYL ਨਹਿਰ ਮੁੱਦੇ ‘ਤੇ ਚਰਚਾ ਕਰਨ ਦੀ ਅਪੀਲ ਕੀਤੀ ਸੀ।

ਇਹ ਵੀ ਪੜ੍ਹੋ : ਠੰਢ ਅਜੇ ਵਿਖਾਏਗੀ ਰੰਗ! ਪੰਜਾਬ ‘ਚ ਮੁੜ ਵਿਗੜੇਗਾ ਮੌਸਮ, ਤੇਜ਼ ਹਵਾਵਾਂ ਨਾਲ ਮੀਂਹ ਦਾ ਅਲਰਟ

ਪੱਤਰ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਲੋੜ ਪੈਣ ‘ਤੇ ਕੇਂਦਰ ਸਰਕਾਰ ਦੋਵਾਂ ਰਾਜਾਂ ਨੂੰ ਜ਼ਰੂਰੀ ਸਹਾਇਤਾ ਪ੍ਰਦਾਨ ਕਰੇਗੀ। ਮੰਤਰਾਲੇ ਨੇ ਕਿਹਾ ਕਿ 5 ਅਗਸਤ, 2025 ਨੂੰ ਹੋਈ ਮੀਟਿੰਗ ਵਿੱਚ, ਦੋਵੇਂ ਰਾਜ ਸਕਾਰਾਤਮਕ ਭਾਵਨਾ ਨਾਲ ਅੱਗੇ ਵਧਣ ਲਈ ਸਹਿਮਤ ਹੋਏ ਸਨ, ਅਤੇ ਇਸ ਲਈ, ਉਨ੍ਹਾਂ ਨੂੰ ਹੁਣ ਆਪਣੀਆਂ ਪ੍ਰਸਤਾਵਿਤ ਯੋਜਨਾਵਾਂ ‘ਤੇ ਚਰਚਾ ਕਰਨੀ ਚਾਹੀਦੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post SYL ਮੁੱਦੇ ‘ਤੇ ਪੰਜਾਬ-ਹਰਿਆਣਾ ਦੀ ਬੈਠਕ ਖਤਮ, ਦੋਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਾਲੇ ਹੋਈ ਮੀਟਿੰਗ appeared first on Daily Post Punjabi.

ਡੇਅਰੀਆਂ ਦੀ ਸ਼ਿਫਟਿੰਗ ਨੂੰ ਲੈ ਕੇ ਤੀਜੀ ਮੀਟਿੰਗ, ਹਾਲੇ ਵੀ ਫਾਇਨਲ ਸਹਿਮਤੀ ਪੈਂਡਿੰਗ
third meeting shifting dairies neither: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ 2 ਡੇਅਰੀ ਕੰਪਲੈਕਸਾਂ ਦੀ ਸ਼ਿਫਟਿੰਗ ਨੂੰ ਲੈ ਕੇ ਡੀ.ਸੀ ਪੱਧਰ ‘ਤੇ ਮੀਟਿੰਗਾਂ ਤਾਂ ਹੋਈਆਂ ਪਰ ਸ਼ਿਫਟਿੰਗ ਪਲਾਨ ਅੱਗੇ ਨਹੀਂ ਵਧਿਆ। ਡੇਅਰੀਆਂ ਦਾ ਕੂੜਾ ਬੁੱਢੇ ਨਾਲੇ ‘ਚ ਡਿੱਗਣ ਨਾਲ ਸਤਲੁਜ ਦਰਿਆ ਦਾ ਪਾਣੀ ਪ੍ਰਦੂਸ਼ਿਤ ਹੋ ਰਿਹਾ ਹੈ। ਚੀਫ ਪ੍ਰਿੰਸੀਪਲ ਸੈਕਟਰੀ ਟੂ ਸੀ.ਐੱਮ. ਦੀ ਅਗਵਾਈ ‘ਚ ਬੀਤੇ ਮਹੀਨੇ ਮੀਟਿੰਗ ਹੋਈ ਤਾਂ ਇਕ ਮਹੀਨੇ ‘ਚ ਡੇਅਰੀਆ ਦੀ ਥਾਂ ਅਤੇ ਸੀ.ਐੱਲ.ਯੂ ਨੂੰ ਫਾਇਨਲ ਕਰ ਕੇ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ। ਬਕਾਇਦਾ ਨਵੀਂ ਕਮੇਟੀ ਬਣਾ ਮੇਅਰ ਬਲਕਾਰ ਸੰਧੂ ਨੂੰ ਚੇਅਰਮੈਨ ਬਣਾਇਆ ਗਿਆ। ਹੈਰਾਨੀਜਨਕ ਹੈ ਕਿ ਸੰਧੂ ਦੀ ਅਗਵਾਈ ‘ਚ 3 ਵਾਰ ਡੇਅਰੀਆਂ ਦੀ ਸ਼ਿਫਟਿੰਗ ਨੂੰ ਲੈ ਕੇ ਮੀਟਿੰਗ ਹੋ ਚੁੱਕੀ ਹੈ ਪਰ ਹੁਣ ਤੱਕ ਨਾ ਤਾਂ ਥਾਂ ਫਾਇਲ ਹੋ ਸਕੀ ਅਤੇ ਨਾ ਹੀ ਸੀ.ਐੱਲ.ਯੂ ‘ਤੇ ਕੋਈ ਫੈਸਲਾ। ਡੇਅਰੀਆ ਦੇ ਡਿਜ਼ਾਇਨ ਜਰੂਰ ਪੇਸ਼ ਕੀਤੇ ਗਏ ਪਰ ਸਭ ਤੋਂ ਪਹਿਲਾਂ ਜ਼ਮੀਨ ਅਤੇ ਸੀ.ਐੱਲ.ਯੂ ‘ਤੇ ਫਾਇਨਲ ਸਹਿਮਤੀ ਦੀ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ।

third meeting shifting dairies neither

ਹੁਣ ਤਾਜਪੁਰ ਰੋਡ ਅਤੇ ਹੈਬੋਵਾਲ ਡੇਅਰੀ ਕੰਪਲੈਕਸ ਤੋਂ ਇਲਾਵਾ ਸ਼ਹਿਰ ਅੰਦਰ ਚੱਲ ਰਹੀਆਂ ਡੇਅਰੀਆਂ ਸ਼ਿਫਟ ਕਰਨ ਦੀ ਉਲੀਕੀ ਯੋਜਨਾ ‘ਤੇ ਵਿਚਾਰ ਵਟਾਂਦਰਾ ਕਰਨ ਲਈ ਮੇਅਰ ਬਲਕਾਰ ਸਿੰਘ ਸੰਧੂ ਦੀ ਅਗਵਾਈ ਹੇਠ ਤੀਜੀ ਮੀਟਿੰਗ ਹੋਈ, ਜਿਸ ‘ਚ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ, ਸੰਯੁਕਤ ਕਮਿਸ਼ਨਰ ਕੁਲਪ੍ਰੀਤ ਸਿੰਘ, ਮੈਡਮ ਸੋਨਮ ਚੌਧਰੀ ਈ.ਓ. ਗਲਾਡਾ ਸ਼ਾਮਿਲ ਸਨ। ਮੇਅਰ ਸੰਧੂ ਨੇ ਦੱਸਿਆ ਕਿ ਡੇਅਰੀਆਂ ਸ਼ਿਫਟ ਕਰਨ ਲਈ ਨਗਰ ਨਿਗਮ ਦੀ ਹਦੂਦ ਤੋਂ ਬਾਹਰ ਪੈਂਦੇ ਚਾਰ ਪਿੰਡਾਂ ਦੀ ਜ਼ਮੀਨ ਦੀ ਫਿਜ਼ੀਕਲ ਰਿਪੋਰਟ ਤਿਆਰ ਕਰਨ ਦੀ ਹਦਾਇਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਡੇਅਰੀ ਮਾਲਕਾਂ ਵਲੋਂ ਭੂਵਰਤੋਂ ਤਬਦੀਲੀ ਫੀਸ ਲਾਗੂ ਨਾ ਕਰਨ ਦੀ ਕੀਤੀ ਮੰਗ ‘ਤੇ ਵਿਚਾਰ ਕੀਤਾ ਰਿਹਾ ਹੈ ਪਰ ਅੰਤਿਮ ਫੈਸਲਾ ਪੰਜਾਬ ਸਰਕਾਰ ਵਲੋਂ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬੁੱਢੇ ਨਾਲੇ ਦੇ ਆਸ ਪਾਸ ਹੋਏ ਕਬਜ਼ਿਆਂ ਦਾ ਸਰਵੇ ਕਰਨ ਦੌਰਾਨ ਸੈਂਕੜੇ ਕਬਜ਼ਿਆਂ ਦਾ ਪਤਾ ਚੱਲਿਆ ਹੈ, ਜਿਨ੍ਹਾਂ ਦੀ ਰਿਪੋਰਟ ਮਾਲ ਵਿਭਾਗ ਤੋਂ ਲੈ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

The post ਡੇਅਰੀਆਂ ਦੀ ਸ਼ਿਫਟਿੰਗ ਨੂੰ ਲੈ ਕੇ ਤੀਜੀ ਮੀਟਿੰਗ, ਹਾਲੇ ਵੀ ਫਾਇਨਲ ਸਹਿਮਤੀ ਪੈਂਡਿੰਗ appeared first on Daily Post Punjabi.