Threat to blow up government offices Archives - Daily Post Punjabi

ਪਠਾਨਕੋਟ ‘ਚ ਸਰਕਾਰੀ ਦਫਤਰਾਂ ਨੂੰ ਉਡਾਉਣ ਦੀ ਧਮਕੀ, ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰਿਆਂ ਵਾਲੇ ਸੁੱਟੇ ਗਏ ਪੋਸਟਰ
ਪਠਾਨਕੋਟ ਦੇ ਢਾਕੀ ਰੋਡ ‘ਤੇ ਕੁਝ ਅਣਪਛਾਤੇ ਲੋਕਾਂ ਵੱਲੋਂ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰਿਆਂ ਵਾਲੇ ਪੋਸਟਰ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੋਸਟਰ ਵਿੱਚ ਸਰਕਾਰੀ ਦਫ਼ਤਰ ਨੂੰ ਉਡਾਉਣ ਬਾਰੇ ਲਿਖਿਆ ਗਿਆ । ਇਸ ਤੋਂ ਇਲਾਵਾ ਇੱਕ ਘਰ ਦੇ ਬਾਹਰ ਖੜ੍ਹੀ ਕਾਰ ਦੇ ਸ਼ੀਸ਼ੇ ਵੀ ਤੋੜੇ ਗਏ ਹਨ। ਇਨ੍ਹਾਂ ਪੋਸਟਰਾਂ ਵਿੱਚ ਪਠਾਨਕੋਟ ਦੇ ਸਰਕਾਰੀ ਦਫ਼ਤਰ ਸਮੇਤ ਕਈ ਥਾਵਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਸਥਾਨਕ ਲੋਕਾਂ ਨੇ ਇਸ ਮਾਮਲੇ ਦੀ ਜਾਣਕਾਰੀ ਸਥਾਨਕ ਪੁਲਿਸ ਸਟੇਸ਼ਨ ਨੂੰ ਦਿੱਤੀ ਹੈ । ਪੁਲਿਸ ਨੇ ਤੁਰੰਤ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।

ਇਹ ਵੀ ਪੜ੍ਹੋ: ਬਟਾਲਾ ’ਚ ਨਹਿਰ ’ਚ ਨਹਾਉਂਦੇ ਸਮੇਂ ਸਰਪੰਚ ਸਣੇ ਤਿੰਨ ਲੋਕ ਰੁੜ੍ਹੇ, ਦੋ ਲੋਕਾਂ ਦੀਆਂ ਦੇਹਾਂ ਬਰਾਮਦ

ਇਸ ਸਬੰਧੀ ਸਥਾਨਕ ਲੋਕਾਂ ਨੇ ਕਿਹਾ ਕਿ ਕੁਝ ਲੋਕਾਂ ਵੱਲੋਂ ਦਹਿਸ਼ਤ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਦੇ ਘਰ ਦੇ ਬਾਹਰ ਖੜ੍ਹੀ ਕਾਰ ਦਾ ਸ਼ੀਸ਼ਾ ਟੁੱਟਣ ਦੀ ਆਵਾਜ਼ ਆਈ। ਜਿਸ ਤੋਂ ਬਾਅਦ ਉਨ੍ਹਾਂ ਨੇ ਚਾਰ ਲੋਕਾਂ ਨੂੰ ਭੱਜਦੇ ਹੋਏ ਦੇਖਿਆ। ਜਿਸ ਦੀ ਜਾਣਕਾਰੀ ਉਨ੍ਹਾਂ ਨੇ ਪੁਲਿਸ ਨੂੰ ਦੇ ਦਿੱਤੀ।

Threat to blow up government offices

ਇਸ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਇਹ ਕਿਸੇ ਦੀ ਸ਼ਰਾਰਤ ਲੱਗਦੀ ਹੈ ਜਿਸ ਨੂੰ ਲੈ ਕੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਵੱਲੋਂ ਵੀ ਇਹ ਕੀਤਾ ਗਿਆ ਹੈ ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਪੁਲਿਸ ਆਪਣਾ ਕੰਮ ਸਹੀ ਢੰਗ ਨਾਲ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪਠਾਨਕੋਟ ‘ਚ ਸਰਕਾਰੀ ਦਫਤਰਾਂ ਨੂੰ ਉਡਾਉਣ ਦੀ ਧਮਕੀ, ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰਿਆਂ ਵਾਲੇ ਸੁੱਟੇ ਗਏ ਪੋਸਟਰ appeared first on Daily Post Punjabi.