threatening call Archives - Daily Post Punjabi

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਆਈ ਧਮਕੀ ਭਰੀ ਕਾਲ, ਕਿਸੇ ਗੀਤ ਨੂੰ ਲੈ ਕੇ ਦਿੱਤੀ ਗਈ ਧਮਕੀ
ਪੰਜਾਬੀ ਗਾਇਕ ਅਤੇ ਅਦਾਕਾਰਾ ਅਮਰ ਨੂਰੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਗਾਇਕ ਅਮਰ ਨੂਰੀ ਨੂੰ ਇੱਕ ਧਮਕੀ ਭਰਿਆ ਫੋਨ ਆਇਆ, ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਧਮਕੀ ਦੇਣ ਵਾਲੇ ਨੇ ਖੁਦ ਨੂੰ ਪੁਲਿਸ ਮੁਲਾਜ਼ਮ ਦੱਸਿਆ ਹੈ, ਪਰ ਅਜੇ ਇਹ ਸਪਸ਼ਟ ਨਹੀਂ ਹੈ। ਗਾਇਕਾ ਦੀ ਸ਼ਿਕਾਇਤ ‘ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਰਿਪੋਰਟਾਂ ਅਨੁਸਾਰ, ਇੱਕ ਅਣਪਛਾਤੇ ਵਿਅਕਤੀ ਨੇ ਅਮਰ ਨੂਰੀ ਨੂੰ ਫ਼ੋਨ ਕੀਤਾ ਅਤੇ ਉਸਨੂੰ ਧਮਕੀ ਦਿੱਤੀ। ਕਿਸੇ ਗੀਤ ਨੂੰ ਲੈ ਕੇ ਉਨ੍ਹਾਂ ਨੂੰ ਇਹ ਧਮਕੀ ਦਿੱਤੀ ਗਈ। ਉਨ੍ਹਾਂ ਨੇ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ ਅਤੇ ਇੱਕ ਲਿਖਤੀ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪਟਿਆਲਾ ਦੇ ਸਕੂਲਾਂ ਨੂੰ ਬੰ/ਬ ਨਾਲ ਉ/ਡਾਉ/ਣ ਦੀ ਮਿਲੀ ਧ/ਮਕੀ, ਸਕੂਲਾਂ ਬਾਹਰ ਵਧਾਈ ਗਈ ਸੁਰੱਖਿਆ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬੀ ਗਾਇਕਾ ਅਮਰ ਨੂਰੀ ਨੂੰ ਆਈ ਧਮਕੀ ਭਰੀ ਕਾਲ, ਕਿਸੇ ਗੀਤ ਨੂੰ ਲੈ ਕੇ ਦਿੱਤੀ ਗਈ ਧਮਕੀ appeared first on Daily Post Punjabi.

‘ਆਪ’ MLA ਰਮਨ ਅਰੋੜਾ ਨੂੰ ਵਿਦੇਸ਼ੀ ਨੰਬਰ ਤੋਂ ਆਈ ਧਮਕੀ ਭਰੀ ਕਾਲ, ਮੰਗੀ 5 ਕਰੋੜ ਰੁਪਏ ਦੀ ਰੰਗਦਾਰੀ
ਜਲੰਧਰ ਦੇ ਕੇਂਦਰੀ ਹਲਕੇ ਤੋਂ ‘ਆਪ’ ਵਿਧਾਇਕ ਰਮਨ ਅਰੋੜਾ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਵਿਧਾਇਕ ਰਮਨ ਅਰੋੜਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਧਮਕੀ ਦੇਣ ਵਾਲੇ ਨੇ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੁਲਿਸ ਕਮਿਸ਼ਨਰ ਕੋਲ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ।

ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਰਮਨ ਅਰੋੜਾ ਨੂੰ 2 ਵਾਰ ਵਿਦੇਸ਼ੀ ਨੰਬਰ ਤੋਂ ਧਮਕੀ ਭਰੀ ਕਾਲ ਆਈ। ਪਹਿਲੀ ਵਾਰ 8 ਤਰੀਕ ਨੂੰ ਕਾਲ ਆਉਣ ‘ਤੇ ਵਿਧਾਇਕ ਨੇ ਕਾਲ ਨੂੰ ਇਗਨੋਰ ਕਰ ਦਿੱਤਾ। ਜਿਸ ਤੋਂ ਬਾਅਦ ਧਮਕੀ ਦੇਣ ਵਾਲੇ ਨੇ ਮੁੜ ਅਗਲੇ ਦਿਨ ਕਾਲ ਕੀਤਾ। ਕਾਲ ਕਰਨ ਵਾਲੇ ਨੇ 5 ਕਰੋੜ ਰੁਪਏ ਦੇਣ ਦੀ ਮੰਗ ਕੀਤੀ ਅਤੇ ਨਾ ਦੇਣ ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ।

ਇਹ ਵੀ ਪੜ੍ਹੋ : 14 ਨਵੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਵੱਡੇ ਫ਼ੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਇਸ ਤੋਂ ਬਾਅਦ ਵਿਧਾਇਕ ਅਰੋੜਾ ਨੇ ਪੁਲਿਸ ਕਮਿਸ਼ਨ ਨੂੰ ਉਸ ਦੀ ਸ਼ਿਕਾਇਤ ਦਿੱਤੀ। ਆਪਣੀ ਪੁਲਿਸ ਸ਼ਿਕਾਇਤ ਵਿੱਚ, ਵਿਧਾਇਕ ਨੇ ਦਾਅਵਾ ਕੀਤਾ ਹੈ ਕਿ ਕਾਲ ਕਰਨ ਵਾਲੇ ਨੇ ਨਾ ਤਾਂ ਆਪਣਾ ਨਾਮ ਦੱਸਿਆ ਅਤੇ ਨਾ ਹੀ ਗਿਰੋਹ ਦਾ ਨਾਮ ਦੱਸਿਆ। ਪੁਲਿਸ ਵੱਲੋਂ ਉਕਤ ਨੰਬਰ ਨੂੰ ਟਰੇਸ ਕੀਤਾ ਜਾ ਰਿਹਾ ਹੈ ਜਿਸ ਤੋਂ ਕਾਲ ਆਈ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘ਆਪ’ MLA ਰਮਨ ਅਰੋੜਾ ਨੂੰ ਵਿਦੇਸ਼ੀ ਨੰਬਰ ਤੋਂ ਆਈ ਧਮਕੀ ਭਰੀ ਕਾਲ, ਮੰਗੀ 5 ਕਰੋੜ ਰੁਪਏ ਦੀ ਰੰਗਦਾਰੀ appeared first on Daily Post Punjabi.