threats call Archives - Daily Post Punjabi

CM ਅਰਵਿੰਦ ਕੇਜਰੀਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਦਿੱਲੀ ਪੁਲਿਸ ਨੇ ਮੁਲਜ਼ਮ ਦੀ ਕੀਤੀ ਸ਼ਨਾਖਤ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ, ਦੇਰ ਰਾਤ ਪੁਲਿਸ ਨੂੰ ਫੋਨ ਕਰਕੇ ਇਹ ਧਮਕੀ ਦਿੱਤੀ ਗਈ ਹੈ। ਪੁਲਿਸ ਨੇ ਮੁਲਜ਼ਮ ਦੀ ਪਛਾਣ ਕਰ ਲਈ ਹੈ। ਪੁਲਿਸ ਅਨੁਸਾਰ ਮੁਲਜ਼ਮ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਮੁਲਜ਼ਮ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਅਜਿਹੇ ‘ਚ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਹੈ।

Threats Call To Kill Arvind Kejriwal

ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਦਿੱਲੀ ਪੁਲਿਸ ਦੀ ਪੀਸੀਆਰ ਵੈਨ ਨੂੰ ਰਾਤ ਕਰੀਬ 12:05 ਵਜੇ ਇੱਕ ਕਾਲ ਆਈ। ਇਸ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ। ਪੁਲਿਸ ਨੇ ਫੋਨ ਨੰਬਰ ਦੇ ਆਧਾਰ ‘ਤੇ ਕਾਲ ਕਰਨ ਵਾਲੇ ਦੀ ਪਛਾਣ ਕੀਤੀ।

ਇਹ ਵੀ ਪੜ੍ਹੋ : ਦਲੇਰ ਮਹਿੰਦੀ ਦੀ ਪਟੀਸ਼ਨ ‘ਤੇ ਵਿਦੇਸ਼ ਮੰਤਰਾਲੇ ਨੂੰ ਨੋਟਿਸ, ਹਾਈਕੋਰਟ ਨੇ ਮੰਗਿਆ ਜਵਾਬ

ਇਸ ਤੋਂ ਬਾਅਦ ਜਦੋਂ ਪੁਲਿਸ ਉਸ ਫੋਨ ਕਰਨ ਵਾਲੇ ਤੱਕ ਪਹੁੰਚੀ ਤਾਂ ਪਤਾ ਲੱਗਾ ਕਿ ਫੋਨ ਕਰਨ ਵਾਲਾ 38 ਸਾਲ ਦਾ ਹੈ। ਧਮਕੀ ਦੇਣ ਵਾਲਾ ਵਿਅਕਤੀ ਮੁੰਡਕਾ ਦਾ ਰਹਿਣ ਵਾਲਾ ਹੈ। ਉਸਦਾ ਨਾਮ ਜੈ ਪ੍ਰਕਾਸ਼ ਹੈ ਅਤੇ ਮਾਨਸਿਕ ਤੌਰ ‘ਤੇ ਪਰੇਸ਼ਾਨ ਹੈ। ਉਸ ਦਾ ਗੁਲਾਬੀ ਬਾਗ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਅਜੇ ਤੱਕ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਹੈ। ਫਿਲਹਾਲ ਪੁਲਿਸ ਦੀ ਟੀਮ ਉਸ ਤੋਂ ਪੁੱਛਗਿੱਛ ਕਰਨ ‘ਚ ਲੱਗੀ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post CM ਅਰਵਿੰਦ ਕੇਜਰੀਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਦਿੱਲੀ ਪੁਲਿਸ ਨੇ ਮੁਲਜ਼ਮ ਦੀ ਕੀਤੀ ਸ਼ਨਾਖਤ appeared first on Daily Post Punjabi.