Threats to Mukesh Ambani family Archives - Daily Post Punjabi

ਮੁਕੇਸ਼ ਅੰਬਾਨੀ ਤੇ ਪਰਿਵਾਰ ਨੂੰ ਧਮਕੀ ਦੇਣ ਵਾਲਾ ਵਿਅਕਤੀ ਬਿਹਾਰ ਤੋਂ ਗ੍ਰਿਫਤਾਰ, ਮੁੰਬਈ ‘ਚ ਕੀਤੀ ਜਾਵੇਗੀ ਪੁਛਗਿੱਛ
ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੇ ਚੇਅਰਮੈਨ ਅਤੇ ਐਮਡੀ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਮੋਬਾਈਲ ਤੋਂ ਧਮਕੀ ਦਿੱਤੀ ਗਈ ਸੀ, ਉਸ ਨੂੰ ਵੀ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਗ੍ਰਿਫਤਾਰ ਵਿਅਕਤੀ ਨੂੰ ਮੁੰਬਈ ਪੁਲਿਸ ਆਪਣੇ ਨਾਲ ਲੈ ਕੇ ਨਿਕਲ ਗਈ ਹੈ ਤੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।

Threats to Mukesh Ambani family

ਦੱਸ ਦੇਈਏ ਕਿ ਬੀਤੇ ਦਿਨ ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਦੇ ਸਰ ਐਚਐਨ ਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੂੰ ਬੁੱਧਵਾਰ ਨੂੰ ਇੱਕ ਅਣਜਾਣ ਨੰਬਰ ਤੋਂ ਧਮਕੀ ਭਰੀ ਕਾਲ ਆਈ ਸੀ। ਜਿਸ ਵਿੱਚ ਇੱਕ ਅਣਜਾਣ ਵਿਅਕਤੀ ਨੇ ਰਿਲਾਇੰਸ ਹਸਪਤਾਲ ਨੂੰ ਉਡਾਉਣ ਤੋਂ ਇਲਾਵਾ ਮੁਕੇਸ਼ ਅੰਬਾਨੀ, ਉਨ੍ਹਾਂ ਦੀ ਪਤਨੀ ਨੀਤਾ ਅੰਬਾਨੀ ਅਤੇ ਬੱਚਿਆਂ ਆਕਾਸ਼ ਅੰਬਾਨੀ ਅਤੇ ਅਨੰਤ ਅੰਬਾਨੀ ਨੂੰ ਮਾਰਨ ਦੀ ਧਮਕੀ ਦਿੱਤੀ ਸੀ ।

ਇਹ ਵੀ ਪੜ੍ਹੋ: ਵੱਡੀ ਖਬਰ: ਸੰਗਰੂਰ ਤੋਂ AAP ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਭਲਕੇ ਕਰਵਾਉਣਗੇ ਵਿਆਹ

ਇਸ ਸਬੰਧੀ ਦਰਭੰਗਾ ਦੇ ਐੱਸਐੱਸਪੀ ਅਵਕਾਸ਼ ਕੁਮਾਰ ਨੇ ਇਸਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਫੜ੍ਹੇ ਗਏ ਵਿਅਕਤੀ ਦਾ ਨਾਮ ਰਾਕੇਸ਼ ਕੁਮਾਰ ਮਿਸ਼ਰਾ ਹੈ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਮਾਨਸਿਕ ਤੌਰ ‘ਤੇ ਬਿਮਾਰ ਲੱਗਦਾ ਹੈ। ਮੁੰਬਈ ਪੁਲਿਸ ਉਸਨੂੰ ਆਪਣੇ ਨਾਲ ਲੈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁੰਬਈ ਪੁਲਿਸ ਨੇ ਬੁੱਧਵਾਰ ਸ਼ਾਮ ਨੂੰ ਰਾਕੇਸ਼ ਨੂੰ ਗ੍ਰਿਫ਼ਤਾਰ ਕੀਤਾ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਇੱਕ ਜਵਾਹਰੀ ਨੂੰ ਉਦਯੋਗਪਤੀ ਮੁਕੇਸ਼ ਅੰਬਾਨੀ, ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਕਥਿਤ ਧਮਕੀ ਦੇਣ ਦੇ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਮੁਕੇਸ਼ ਅੰਬਾਨੀ ਤੇ ਪਰਿਵਾਰ ਨੂੰ ਧਮਕੀ ਦੇਣ ਵਾਲਾ ਵਿਅਕਤੀ ਬਿਹਾਰ ਤੋਂ ਗ੍ਰਿਫਤਾਰ, ਮੁੰਬਈ ‘ਚ ਕੀਤੀ ਜਾਵੇਗੀ ਪੁਛਗਿੱਛ appeared first on Daily Post Punjabi.