three more new judges Archives - Daily Post Punjabi

ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਮਿਲੇ ਤਿੰਨ ਹੋਰ ਨਵੇਂ ਜੱਜ, ਹੁਣ ਇੰਨੀ ਹੋਈ ਜੱਜਾਂ ਦੀ ਗਿਣਤੀ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਅੱਜ ਤਿੰਨ ਹੋਰ ਜੱਜ ਮਿਲ ਗਏ ਹਨ। ਜਿਨ੍ਹਾਂ ਵਿੱਚ ਸੁਮਿਤ ਗੋਇਲ, ਸੁਦੀਪਤੀ ਸ਼ਰਮਾ ਅਤੇ ਕੀਰਤੀ ਸਿੰਘ ਸ਼ਾਮਲ ਹਨ। ਕਾਰਜਕਾਰੀ ਚੀਫ਼ ਜਸਟਿਸ ਰਿਤੂ ਬਹਰੀ ਨੇ ਤਿੰਨਾਂ ਨਵੇਂ ਜੱਜਾਂ ਨੂੰ ਸਹੁੰ ਚੁਕਾਈ ਹੈ।

Punjab and Haryana High Court

ਦੱਸ ਦਈਏ ਕਿ ਤਿੰਨਾ ਜੱਜਾਂ ਨੇ ਸਹੁੰ ਚੁੱਕਣ ਤੋਂ ਬਾਅਦ ਆਪਣਾ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਇਨ੍ਹਾਂ ਤਿੰਨਾਂ ਦੀ ਨਿਯੁਕਤੀ ਤੋਂ ਬਾਅਦ ਹਾਈਕੋਰਟ ’ਚ ਹੁਣ ਜੱਜਾਂ ਦੀ ਗਿਣਤੀ 56 ਹੋ ਗਈ ਹੈ ਜਦਕਿ ਹਾਈਕੋਰਟ ’ਚ ਜੱਜਾਂ ਦੇ 85 ਅਹੁਦੇ ਹਨ। ਇਨ੍ਹਾਂ ਤਿੰਨਾਂ ਦੀ ਨਵੀਂ ਨਿਯੁਕਤੀਆਂ ਤੋਂ ਬਾਅਦ ਵੀ ਹਾਈਕੋਰਟ ’ਚ ਜੱਜਾਂ ਦੇ ਹੁਣ ਵੀ 29 ਅਹੁਦੇ ਖਾਲੀ ਹਨ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਮਿਲੇ ਤਿੰਨ ਹੋਰ ਨਵੇਂ ਜੱਜ, ਹੁਣ ਇੰਨੀ ਹੋਈ ਜੱਜਾਂ ਦੀ ਗਿਣਤੀ appeared first on Daily Post Punjabi.