three vehicles collided Archives - Daily Post Punjabi

ਹੁਸ਼ਿਆਰਪੁਰ ‘ਚ ਭਿਆਨਕ ਸੜਕ ਹਾਦਸਾ, ਤਿੰਨ ਵਾਹਨਾਂ ਦੀ ਹੋਈ ਟੱਕਰ, ਹਾਦਸੇ ‘ਚ ਟਰੱਕ ਚਾਲਕ ਦੀ ਮੌਤ
ਹੁਸ਼ਿਆਰਪੁਰ ਦੇ ਦਸੂਹਾ ‘ਚ ਦਿੱਲੀ-ਜੰਮੂ ਨੈਸ਼ਨਲ ਹਾਈਵੇ ‘ਤੇ ਤਿੰਨ ਵਾਹਨ ਆਪਸ ‘ਚ ਟਕਰਾ ਗਏ। ਇਸ ਹਾਦਸੇ ਵਿੱਚ ਵਾਹਨ ਚਾਲਕ ਦੀ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਟਰੱਕ ਡ੍ਰਾਈਵਰ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਦੋਸ਼ੀ ਟਰੱਕ ਡ੍ਰਾਈਵਰ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਦਸੂਹਾ ਸਥਿਤ ਰਿਲਾਇੰਸ ਪੰਪ ਨੇੜੇ ਗਲਤ ਸਾਈਡ ਤੋਂ ਆ ਰਹੇ ਇੱਕ ਟਰੱਕ ਦੀ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟੱਕਰ ਹੋ ਗਈ। ਇਸ ਕਾਰਨ ਇਕ ਤੋਂ ਬਾਅਦ ਇਕ ਪਿਕਅੱਪ ਗੱਡੀ ਵੀ ਉਨ੍ਹਾਂ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਦਸੂਹਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਟਰੱਕ ਦੇ ਵਿਚਕਾਰ ਫਸੇ ਡ੍ਰਾਈਵਰ ਦੀ ਲਾਸ਼ ਨੂੰ ਬਾਹਰ ਕੱਢਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦਸੂਹਾ ਪਹੁੰਚਾਇਆ।

ਇਹ ਵੀ ਪੜ੍ਹੋ : ਲੁਧਿਆਣਾ : 2 ਧਿਰਾਂ ‘ਚ ਸੀਵਰੇਜ ਜਾਮ ਨੂੰ ਲੈ ਕੇ ਝ.ੜਪ, ਹ.ਮਲੇ ‘ਚ ਜ਼ਖਮੀ ਵਿਅਕਤੀ ਨੇ ਹਸਪਤਾਲ ‘ਚ ਤੋੜਿਆ ਦਮ

ਜਾਣਕਾਰੀ ਦਿੰਦੇ ਹੋਏ ਦਸੂਹਾ ਦੇ SHO ਹਰਪ੍ਰੇਮ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਨੈਸ਼ਨਲ ਹਾਈਵੇ ‘ਤੇ ਗਲਤ ਸਾਈਡ ਤੋਂ ਆ ਰਹੇ ਇੱਕ ਟਰੱਕ ਕਾਰਨ ਵਾਪਰਿਆ। ਗਲਤ ਸਾਈਡ ਤੋਂ ਆ ਰਹੇ ਟਰੱਕ ਚਾਲਕ ਕੁਲਵੰਤ ਸਿੰਘ ਜੋ ਫਤਿਹਗੜ੍ਹ ਤੋਂ ਜੰਮੂ ਨੂੰ ਜਾ ਰਿਹਾ ਸੀ, ਨੂੰ ਪੁਲਿਸ ਨੇ ਕਾਬੂ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਹੁਸ਼ਿਆਰਪੁਰ ‘ਚ ਭਿਆਨਕ ਸੜਕ ਹਾਦਸਾ, ਤਿੰਨ ਵਾਹਨਾਂ ਦੀ ਹੋਈ ਟੱਕਰ, ਹਾਦਸੇ ‘ਚ ਟਰੱਕ ਚਾਲਕ ਦੀ ਮੌਤ appeared first on Daily Post Punjabi.