three youths died Archives - Daily Post Punjabi

ਸੜਕ ਹਾਦਸੇ ਨੇ ਬੁਝਾਏ 3 ਘਰਾਂ ਦੇ ਚਿਰਾਗ, ਗੱਡੀ ਦੀ ਟੱਕਰ ਮਗਰੋਂ ਇੱਕੋ ਪਿੰਡ ਦੇ 3 ਨੌਜਵਾਨਾਂ ਦੀ ਹੋਈ ਮੌਤ
ਫਤਿਹਗੜ ਚੂੜੀਆਂ ਤੋਂ ਅੰਮ੍ਰਿਤਸਰ ਜਾਂਦਿਆ ਕੋੋਟਲਾ ਗੁਜਰਾਂ ਅਤੇ ਸੰਗਤਪੁਰਾ ਦੇ ਵਿਚਕਾਰ ਜਰਬਦਸਤ ਸੜਕ ਹਾਦਸਾ ਵਾਪਰਿਆ। ਜਿਸ ਨਾਲ ਇੱਕੋ ਹੀ ਪਿੰਡ ਹਰਦੋਰਵਾਲ ਕਲਾਂ ਦੇ ਤਿੰਨ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਪਰਿਵਾਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਪਿੰਡ ਵਾਸੀਆਂ ਅਤੇ ਮੌਕੇ ‘ਤੇ ਹਾਜਰ ਲੋਕਾਂ ਨੇ ਦੱਸਿਆ ਕਿ ਉਨਾਂ ਦੇ ਪਿੰਡ ਦੇ ਤਿੰਨੇ ਨੌਜਵਾਨ ਪ੍ਰਦੀਪ ਸਿੰਘ­, ਜੱਜ ਮਸੀਹ ਅਤੇ ਸੰਦੀਪ ਜੋ ਕਿ ਪਸ਼ੂਆਂ ਦੇ ਵਪਾਰੀ ਸਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਅੰਮ੍ਰਿਤਸਰ ਜਾ ਰਹੇ ਸਨ। ਰਸਤੇ ਵਿੱਚ ਤੇਜ਼ ਰਫਤਾਰ ਇਡੀਗੋ ਕਾਰ ਪੀ ਬੀ 18 ਟੀ 2535 ਨੇ ਸਿੱਧੀ ਟੱਕਰ ਮਾਰੀ ਜਿਸ ਨਾਲ ਦੋ ਨੌਜਵਾਨ ਪ੍ਰਦੀਪ ਸਿੰਘ­ ਅਤੇ ਜੱਜ ਮਸੀਹ ਦੀ ਮੋਕੇ ‘ਤੇ ਹੀ ਮੌਤ ਹੋ ਗਈ ਜਦਕਿ ਸੰਦੀਪ ਨੂੰ ਫਤਹਿਗੜ੍ਹ ਚੂੜੀਆਂ ਦੇ ਢੀਂਡਸਾ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੋਂ ਡਾਕਟਰਾਂ ਨੇ ਉਸਨੂੰ ਅੰਮ੍ਰਿਤਸਰ ਰੈਫਰ ਕੀਤਾ ਪਰ ਰਸਤੇ ਵਿੱਚ ਹੀ ਉਸਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ : ਥਾਣੇ ‘ਚ ਕੁੜੀ ਨੇ ਆਪਣੀ ਜੀਵਨ ਲੀ/ਲਾ ਕੀਤੀ ਸ/ਮਾ/ਪਤ, ਗੁਆਂਢੀ ਦੇ ਕ.ਤ.ਲ ‘ਚ ਬੀਤੀ ਸ਼ਾਮ ਪੁਲਿਸ ਨੇ ਕੀਤਾ ਸੀ ਗ੍ਰਿਫ਼ਤਾਰ

ਮੌਕੇ ‘ਤੇ ਲੋਕਾਂ ਨੇ ਦੱਸਿਆ ਕਿ ਗੱਡੀ ਵਿੱਚ ਸਵਾਰ ਦੋ ਵਿਅਕਤੀ ਅਤੇ ਮਹਿਲਾ ਇੱਕ ਬੱਚਾ ਸਣੇ ਮੌਕੇ ਤੋਂ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਲੋਕ ਹਾਦਸੇ ਤੋਂ ਬਾਅਦ ਮੌਕੇ ਤੋਂ ਮ੍ਰਿਤਕ ਨੌਜਵਾਨਾਂ ਦੇ ਮੋਬਾਈਲ ਫੋਨ ਵੀ ਖੋਹ ਕੇ ਨਾਲ ਲੈ ਗਏ ਹਨ। ਗੱਡੀ ਵਿੱਚ ਸਿਲਵਰ ਪੇਪਰ, ਸੜਿਆ ਨੋਟ ਅਤੇ ਇੱਕ ਕਿਰਪਾਨ ਵੀ ਪਈ ਸੀ। ਇਸ ਸਬੰਧੀ ਥਾਣਾ ਝੰਡੇਰ ਦੇ ਐੱਸ ਐੱਚ ਓ ਨਰੇਸ਼ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਗਏ ਅਤੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੜਕ ਹਾਦਸੇ ਨੇ ਬੁਝਾਏ 3 ਘਰਾਂ ਦੇ ਚਿਰਾਗ, ਗੱਡੀ ਦੀ ਟੱਕਰ ਮਗਰੋਂ ਇੱਕੋ ਪਿੰਡ ਦੇ 3 ਨੌਜਵਾਨਾਂ ਦੀ ਹੋਈ ਮੌਤ appeared first on Daily Post Punjabi.

ਅਬੋਹਰ : ਚੌਂਕ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, 5 ਨੌਜਵਾਨਾਂ ‘ਚੋਂ ਤਿੰਨ ਦੀ ਮੌਤ, ਦੋ ਗੰਭੀਰ ਜ਼ਖਮੀ
ਅਬੋਹਰ ਸ਼ਹਿਰ ਵਿੱਚ ਬੀਤੀ ਰਾਤ ਲਗਭਗ 1:00 ਵਜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਤੇਜ਼ ਰਫ਼ਤਾਰ ਕਾਰ ਰੋਟਰੀ ਚੌਕ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਪੰਜ ਨੌਜਵਾਨਾਂ ਵਿੱਚੋਂ ਤਿੰਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਦੋ ਭਰਾਵਾਂ ਸਮੇਤ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ।

ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਵਿੱਚ ਦੋ ਭਰਾ ਵੀ ਸ਼ਾਮਿਲ ਹਨ, ਜਿੰਨਾ ਦੀ ਪਛਾਣ ਉਦੈ, ਵਿਸ਼ਾਲ ਅਤੇ ਉਨ੍ਹਾਂ ਦੇ ਦੋਸਤ ਰਮਨ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਤਿੰਨੋਂ ਗੰਭੀਰ ਹਾਲਤ ਵਿੱਚ ਸਨ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਕਾਰ ਵਿੱਚ ਸਵਾਰ ਬਾਕੀ ਦੋ ਨੌਜਵਾਨ, ਅਨਮੋਲ ਅਤੇ ਰੋਸ਼ਨ, ਗੰਭੀਰ ਜ਼ਖਮੀ ਹਨ।

ਮੁੱਢਲੀ ਸਹਾਇਤਾ ਤੋਂ ਬਾਅਦ, ਦੋਵਾਂ ਜ਼ਖਮੀਆਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਸਾਰੇ ਮ੍ਰਿਤਕ ਅਤੇ ਜ਼ਖਮੀ ਨੌਜਵਾਨ ਅਬੋਹਰ ਦੇ ਨੇੜੇ ਪਿੰਡ ਬੱਲੂਆਣਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਹਾਦਸੇ ਦੀ ਖ਼ਬਰ ਮਿਲਦੇ ਹੀ ਪਰਿਵਾਰਕ ਮੈਂਬਰ ਤੁਰੰਤ ਹਸਪਤਾਲ ਪਹੁੰਚੇ, ਜਿੱਥੇ ਮਾਹੌਲ ਗਮਗੀਨ ਸੀ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਨਵੀਂ ਐਕਸਾਈਜ਼ ਪਾਲਿਸੀ ਨੂੰ ਮਨਜ਼ੂਰੀ ਦੇਵੇਗੀ ਸਰਕਾਰ

ਇਸ ਦੁਖਦਾਈ ਹਾਦਸੇ ਦੀ ਖ਼ਬਰ ਫੈਲਦੇ ਹੀ ਅਬੋਹਰ ਸ਼ਹਿਰ ਵਿੱਚ ਸੋਗ ਦੀ ਲਹਿਰ ਫੈਲ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਵਿੱਚ ਲਿਆ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਮਾਮਲੇ ਦੇ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅਬੋਹਰ : ਚੌਂਕ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, 5 ਨੌਜਵਾਨਾਂ ‘ਚੋਂ ਤਿੰਨ ਦੀ ਮੌਤ, ਦੋ ਗੰਭੀਰ ਜ਼ਖਮੀ appeared first on Daily Post Punjabi.