throwing milk shri granthsahib Archives - Daily Post Punjabi

ਬੇਅਦਬੀ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ‘ਤੇ ਸੁੱਟਿਆ ਦੁੱਧ, ਮੁਲਜ਼ਮ ‘ਤੇ ਮਾਮਲਾ ਦਰਜ
ਪੰਜਾਬ ‘ਚ ਰੋਜ਼ ਕੋਈ ਨਾ ਕੋਈ ਬੇਅਦਬੀ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਅਜਿਹਾ ਇਕ ਹੋਰ ਮਾਮਲਾ ਜਲੰਧਰ ਵਿਖੇ ਸ਼ੇਖਾਂ ਬਾਜ਼ਾਰ ‘ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ‘ਚ ਆਇਆ ਹੈ। ਮਾਮਲੇ ਸਬੰਧੀ ਗੁਰਦੁਆਰਾ ਕਮੇਟੀ ਵੱਲੋਂ ਦੱਸਿਆ ਗਿਆ ਹੈ ਕਿ ਮੁਲਜ਼ਮ ਅਤੇ ਉਸ ਦਾ ਪਰਿਵਾਰ ਰੋਜ਼ਾਨਾ ਗੁਰਦੁਆਰਾ ਸਾਹਿਬ ਵਿਖੇ ਆਉਂਦੇ ਹਨ।

throwing milk shri granthsahib

ਜਾਣਕਾਰੀ ਅਨੁਸਾਰ ਬੇਅਦਬੀ ਕਰਨ ਵਾਲੇ ਇਸ ਨੌਜਵਾਨ ਨੇ ਇਕ ਮਹੀਨਾ ਪਹਿਲਾਂ ਹੀ ਅੰਮ੍ਰਿਤ ਛਕਿਆ ਸੀ। ਨੌਜਵਾਨ ਪਹਿਲਾਂ ਵੀ ਕਈ ਵਾਰ ਗੁਰੂਦੁਆਰੇ ਵਿੱਚ ਦੁੱਧ, ਆਟਾ ਤੇ ਕਦੇ ਦਾਲ ਲੈ ਕੇ ਆਉਂਦਾ ਰਿਹਾ ਹੈ। ਘਟਨਾ ਵਾਲੇ ਦਿਨ ਵੀ ਸ਼ਾਮ ਨੂੰ ਮੁਲਜ਼ਮ ਨੌਜਵਾਨ ਦੁੱਧ ਲੈ ਕੇ ਆਇਆ ਸੀ, ਜਿਸ ਦਾ ਕਿਸੇ ਨੂੰ ਪਤਾ ਨਹੀਂ ਲੱਗਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਕਮੇਟੀ ਦੇ ਪ੍ਰਧਾਨ ਤੇਜਿੰਦਰ ਸਿੰਘ ਨੇ ਦੱਸਿਆ ਕਿ ਉਹ ਰਹਿਰਾਸ ਸਾਹਿਬ ਦਾ ਪਾਠ ਕਰਕੇ ਸਾਹਮਣੇ ਆਇਆ, ਦੂਜਾ ਸੇਵਾਦਾਰ ਥੋੜ੍ਹਾ ਸਿੱਧਾ ਹੋਣ ਕਰਕੇ ਉਸ ਨੂੰ ਪਤਾ ਨਹੀਂ ਲੱਗਾ। ਜਦੋਂ ਕਮੇਟੀ ਦੇ ਪ੍ਰਧਾਨ ਨੇ ਕੋਲ ਜਾ ਕੇ ਦੇਖਿਆ ਤਾਂ ਮੁਲਜ਼ਮ ਕੋਲੋਂ ਦੁੱਧ ਖੋਹਣ ਦੀ ਕੋਸ਼ਿਸ਼ ਕੀਤੀ ਪਰ ਫਿਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ‘ਤੇ ਦੁੱਧ ਪੈ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅਲੀ ਮੁਹੱਲੇ ਦਾ ਰਹਿਣ ਵਾਲਾ ਹੈ। ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 4 ਦੇ SHO ਮੁਕੇਸ਼ ਨੇ ਦੱਸਿਆ ਕਿ ਮੁਲਜ਼ਮ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਡ ਦੀ ਮੰਗ ਕੀਤੀ ਗਈ ਹੈ।

The post ਬੇਅਦਬੀ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ‘ਤੇ ਸੁੱਟਿਆ ਦੁੱਧ, ਮੁਲਜ਼ਮ ‘ਤੇ ਮਾਮਲਾ ਦਰਜ appeared first on Daily Post Punjabi.