Tiger3 World wide Collection Archives - Daily Post Punjabi

ਸਲਮਾਨ ਖਾਨ-ਕੈਟਰੀਨਾ ਕੈਫ ਸਟਾਰਰ ਫਿਲਮ ‘Tiger 3’ 300 ਕਰੋੜ ਦੇ ਕਲੱਬ ‘ਚ ਹੋਈ ਸ਼ਾਮਲ
Tiger3 World wide Collection: ਸਲਮਾਨ ਖਾਨ, ਕੈਟਰੀਨਾ ਕੈਫ ਅਤੇ ਇਮਰਾਨ ਹਾਸ਼ਮੀ ਸਟਾਰਰ ਫਿਲਮ ਨਾ ਸਿਰਫ ਭਾਰਤ ਵਿੱਚ ਬਲਕਿ ਪੂਰੀ ਦੁਨੀਆ ਵਿੱਚ ਤਰੰਗਾਂ ਮਚਾ ਰਹੀ ਹੈ। ਸਲਮਾਨ ਨੇ ਇਸ ਫਿਲਮ ਨਾਲ ਬਾਕਸ ਆਫਿਸ ‘ਤੇ ਆਪਣੀਆਂ ਹੀ ਫਿਲਮਾਂ ਦੇ ਰਿਕਾਰਡ ਤੋੜ ਦਿੱਤੇ ਹਨ। ਇਸ ਦੇ ਨਾਲ ਹੀ ਕੈਟਰੀਨਾ ਦਾ ਚਾਰਮ ਵੀ ਘੱਟ ਨਹੀਂ ਹੈ। ‘ਟਾਈਗਰ 3’ ਦੀ ਰਫ਼ਤਾਰ ਇੱਥੇ ਹੀ ਰੁਕਣ ਵਾਲੀ ਨਹੀਂ ਹੈ।

Tiger3 World wide Collection

ਦੁਨੀਆ ਭਰ ਵਿੱਚ ਫਿਲਮ ਨੇ ਸ਼ਾਨਦਾਰ ਕਲੈਕਸ਼ਨ ਕੀਤਾ ਹੈ। ਸਲਮਾਨ ਖਾਨ ਅਤੇ ਕੈਟਰੀਨਾ ਕੈਫ ਸਟਾਰਰ ਫਿਲਮ ‘ ਟਾਈਗਰ 3 ‘ ਨੂੰ ਦੁਨੀਆ ਭਰ ‘ਚ ਕਾਫੀ ਪਿਆਰ ਮਿਲ ਰਿਹਾ ਹੈ। ਇਸ ਦਾ ਸਬੂਤ 6 ਦਿਨਾਂ ‘ਚ ਰਿਲੀਜ਼ ਹੋਈ ਫਿਲਮ ਦੇ ਅੰਕੜਿਆਂ ਤੋਂ ਮਿਲਦਾ ਹੈ। ਫਿਲਮ ਦੇ ਘਰੇਲੂ ਅਤੇ ਵਿਸ਼ਵਵਿਆਪੀ ਕਲੈਕਸ਼ਨ ਵਿੱਚ ਬਹੁਤਾ ਅੰਤਰ ਨਹੀਂ ਹੈ। ਫਿਲਮ ਨੇ ਘਰੇਲੂ ਬਾਕਸ ਆਫਿਸ ‘ਤੇ 200 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ ਅਤੇ ਦੁਨੀਆ ਭਰ ‘ਚ 300 ਕਰੋੜ ਰੁਪਏ ਤੋਂ ਥੋੜ੍ਹਾ ਪਾਰ ਪਹੁੰਚ ਗਈ ਹੈ। ਬਾਲੀਵੁੱਡ ਮੂਵੀ ਰਿਵਿਊਜ਼ ਨੇ ‘ਟਾਈਗਰ 3’ ਦੇ ਦੁਨੀਆ ਭਰ ਦੇ ਅੰਕੜੇ ਸਾਂਝੇ ਕੀਤੇ ਹਨ। ਦਿੱਤੇ ਗਏ ਅੰਕੜਿਆਂ ਦੇ ਅਨੁਸਾਰ, ਫਿਲਮ ਨੇ 315 ਕਰੋੜ ਰੁਪਏ ਤੱਕ ਦੀ ਕੁੱਲ ਵਿਸ਼ਵਵਿਆਪੀ ਕੁਲੈਕਸ਼ਨ ਕੀਤੀ ਹੈ। ਜਿਸ ਰਫ਼ਤਾਰ ਨਾਲ ਇਹ ਫ਼ਿਲਮ ਅੱਗੇ ਵੱਧ ਰਹੀ ਹੈ, ਉਸ ਨੂੰ ਦੇਖਦਿਆਂ ਇਹ ਕਹਿਣਾ ਗ਼ਲਤ ਨਹੀਂ ਹੋਵੇਗਾ ਕਿ ਬਹੁਤ ਜਲਦੀ ਫ਼ਿਲਮ 500 ਕਰੋੜ ਦਾ ਅੰਕੜਾ ਛੂਹ ਲਵੇਗੀ।

‘ਟਾਈਗਰ 3’ ਯਸ਼ਰਾਜ ਸਪਾਈ ਯੂਨੀਵਰਸ ਦੀ ਪੰਜਵੀਂ ਫਿਲਮ ਹੈ। ਇਸ ਐਕਸ਼ਨ ਥ੍ਰਿਲਰ ਫਿਲਮ ‘ਚ ਇਮਰਾਨ ਹਾਸ਼ਮੀ ਨੇ ਖਲਨਾਇਕ ਦੀ ਭੂਮਿਕਾ ਨਿਭਾਈ ਹੈ। ਉਥੇ ਹੀ, ਸਲਮਾਨ ਅਤੇ ਕੈਟਰੀਨਾ ‘ਰਾਅ’ ਏਜੰਟ ਦੇ ਰੋਲ ‘ਚ ਜ਼ਬਰਦਸਤ ਐਕਸ਼ਨ ਸੀਨ ਕਰਦੇ ਨਜ਼ਰ ਆ ਚੁੱਕੇ ਹਨ। ਇਸ ਫਿਲਮ ਦੇ ਕਈ ਸੀਨ ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਸਨ, ਖਾਸ ਤੌਰ ‘ਤੇ ਕੈਟਰੀਨਾ ਕੈਫ ਦੇ ਟਾਵਲ ਫਾਈਟ ਸੀਨ ਨੂੰ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਸਲਮਾਨ ਖਾਨ-ਕੈਟਰੀਨਾ ਕੈਫ ਸਟਾਰਰ ਫਿਲਮ ‘Tiger 3’ 300 ਕਰੋੜ ਦੇ ਕਲੱਬ ‘ਚ ਹੋਈ ਸ਼ਾਮਲ appeared first on Daily Post Punjabi.