tihar jail Archives - Daily Post Punjabi

ਕੇਜਰੀਵਾਲ ਨਾਲ ਤਿਹਾੜ ਜੇਲ੍ਹ ‘ਚ ਮੁਲਾਕਾਤ ਮਗਰੋਂ ਬੋਲੇ CM ਮਾਨ, ਕਿਹਾ- ਕੇਜਰੀਵਾਲ ਕੱਟੜ ਇਮਾਨਦਾਰ ਨੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਬੰਦ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਰਾਜ ਸਭਾ ਮੈਂਬਰ ਸੰਦੀਪ ਪਾਠਕ ਵੀ ਮੌਜੂਦ ਹਨ। ਮੀਟਿੰਗ ‘ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਕੱਟੜ ਇਮਾਨਦਾਰ ਹਨ। ਇਹ ਮੀਟਿੰਗ ਕਰੀਬ ਅੱਧਾ ਘੰਟਾ ਚੱਲੀ। ਮੀਟਿੰਗ ਤੋਂ ਪਹਿਲਾਂ ਹੀ ਪੁਲਿਸ ਨੇ ਤਿਹਾੜ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ।

ਮੀਟਿੰਗ ਤੋਂ ਬਾਅਦ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ ਜਿਵੇਂ ਉਹ ਦੇਸ਼ ਦਾ ਕੋਈ ਵੱਡਾ ਅੱਤਵਾਦੀ ਹੋਵੇ। ਉਨ੍ਹਾਂ ਨੂੰ ਅਪਰਾਧੀਆਂ ਵਾਂਗ ਸਹੂਲਤਾਂ ਵੀ ਨਹੀਂ ਮਿਲ ਰਹੀਆਂ। ਉਨ੍ਹਾਂ ਨੇ ਕਿਹਾ- ਕੇਜਰੀਵਾਲ ਨਾਲ ਉਨ੍ਹਾਂ ਦੀ ਮੁਲਾਕਾਤ ਆਹਮੋ-ਸਾਹਮਣੇ ਨਹੀਂ ਹੋਈ। ਕਮਰੇ ‘ਚ ਸ਼ੀਸ਼ਾ ਪਿਆ ਸੀ, ਸ਼ੀਸ਼ਾ ਇੰਨਾ ਗੰਦਾ ਸੀ ਕਿ ਕੇਜਰੀਵਾਲ ਦਾ ਚਿਹਰਾ ਵੀ ਸਾਫ ਨਜ਼ਰ ਨਹੀਂ ਆ ਰਿਹਾ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਮੁਲਾਕਾਤ ਦੌਰਾਨ ਕੇਜਰੀਵਾਲ ਨੇ ਆਪਣੀ ਹਾਲਤ ਦੱਸਣ ਦੀ ਬਜਾਏ ਪੁੱਛਿਆ ਕਿ ਪੰਜਾਬ ਦਾ ਕੀ ਹਾਲ ਹੈ। ਉਥੇ ਸਕੂਲ ਅਤੇ ਮੁਹੱਲਾ ਕਲੀਨਿਕ ਦੀ ਕੀ ਹਾਲਤ ਹੈ? ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਦੀ ਲਿਫਟਿੰਗ ਹੋ ਰਹੀ ਹੈ ਜਾਂ ਨਹੀਂ। ਉਨ੍ਹਾਂ ਇਸ ਸਬੰਧੀ ਕਈ ਸਵਾਲ ਪੁੱਛੇ। ਮੈਂ ਉਨ੍ਹਾਂ ਨੂੰ ਦੱਸਿਆ ਕਿ ਮੈਂ ਅਸਾਮ ਵਿੱਚ ਚੋਣ ਪ੍ਰਚਾਰ ਕਰਕੇ ਆਇਆ ਹਾਂ। ਕੱਲ੍ਹ ਗੁਜਰਾਤ ਜਾ ਰਹੇ ਹਾਂ। ਇਸ ਤੋਂ ਬਾਅਦ ਮੈਂ ਦਿੱਲੀ ਵਿੱਚ ਪ੍ਰਚਾਰ ਕਰਾਂਗਾ। ਉਨ੍ਹਾਂ ਕਿਹਾ ਹੈ ਕਿ ਜਿੱਥੇ ਭਾਰਤ ਗਠਜੋੜ ਦੇ ਲੋਕ ਕਹਿਣਗੇ, ਤੁਸੀਂ ਉੱਥੇ ਜਾਓਗੇ।

ਇਹ ਵੀ ਪੜ੍ਹੋ : ਪਟਿਆਲਾ ‘ਚ ਵੱਡੀ ਵਾ.ਰਦਾ.ਤ, ਪ੍ਰੇਮਿਕਾ ਨੂੰ ਮਿਲਣ ਗਏ ਨੌਜਵਾਨ ਦੀ ਕੁੜੀ ਦੇ ਪਰਿਵਾਰ ਨੇ ਕੀਤੀ ਕੁੱ.ਟਮਾਰ, ਹੋਈ ਮੌ.ਤ

ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਇੱਕ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ 21 ਮਾਰਚ ਤੋਂ ਜੇਲ੍ਹ ਵਿੱਚ ਹਨ। ਜੇਲ੍ਹ ਵਿੱਚ ਸਿਰਫ਼ ਉਨ੍ਹਾਂ ਦੇ ਵਕੀਲ ਅਤੇ ਪਤਨੀ ਸੁਨੀਤਾ ਕੇਜਰੀਵਾਲ ਨੂੰ ਹੀ ਮਿਲਣ ਦੀ ਇਜਾਜ਼ਤ ਹੈ। ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਭਗਵੰਤ ਮਾਨ ਪਾਰਟੀ ਦਾ ਸਭ ਤੋਂ ਵੱਡਾ ਚਿਹਰਾ ਹੈ। ਉਹ ਅਸਾਮ ਵਿੱਚ 2 ਦਿਨਾਂ ਲਈ ਚੋਣ ਪ੍ਰਚਾਰ ਕਰਕੇ ਵਾਪਸ ਆਏ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੇਜਰੀਵਾਲ ਨਾਲ ਤਿਹਾੜ ਜੇਲ੍ਹ ‘ਚ ਮੁਲਾਕਾਤ ਮਗਰੋਂ ਬੋਲੇ CM ਮਾਨ, ਕਿਹਾ- ਕੇਜਰੀਵਾਲ ਕੱਟੜ ਇਮਾਨਦਾਰ ਨੇ appeared first on Daily Post Punjabi.

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲਣ ਤਿਹਾੜ ਜੇਲ੍ਹ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ
ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਇੱਕ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੇਲ੍ਹ ਪੁੱਜੇ ਹਨ। ਉਨ੍ਹਾਂ ਨਾਲ ਰਾਜ ਸਭਾ ਮੈਂਬਰ ਸੰਦੀਪ ਪਾਠਕ ਵੀ ਮੌਜੂਦ ਹਨ। ਇਹ ਮੀਟਿੰਗ ਕਰੀਬ ਅੱਧਾ ਘੰਟਾ ਚੱਲੇਗੀ। ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਮੀਡੀਆ ਨਾਲ ਮੁਲਾਕਾਤ ਕਰਨਗੇ।

ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਕਿਉਂਕਿ ਇਸ ਮੀਟਿੰਗ ਵਿੱਚ ਹੀ ਲੋਕ ਸਭਾ ਚੋਣਾਂ ਸਬੰਧੀ ਰਣਨੀਤੀ ਬਣਾਈ ਜਾਣੀ ਹੈ। ਇਹ ਮੀਟਿੰਗ ਸਖ਼ਤ ਸੁਰੱਖਿਆ ਹੇਠ ਹੋ ਰਹੀ ਹੈ। ਮੀਟਿੰਗ ਦੌਰਾਨ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ ਨੂੰ ਲੈ ਕੇ ਪੰਜਾਬ ਅਤੇ ਦਿੱਲੀ ਪੁਲਿਸ ਅਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਵਿਚਾਲੇ ਮੀਟਿੰਗ ਹੋਈ।

ਇਹ ਵੀ ਪੜ੍ਹੋ : ਜਲੰਧਰ ‘ਚ ਮਸ਼ਹੂਰ ਟ੍ਰੈਵਲ ਏਜੇਂਟ ਦੇ ਦਫਤਰ ‘ਚ ਲੱਗੀ ਅੱਗ, ਬੱਚਿਆਂ ਦੇ ਪਾਸਪੋਰਟ ਤੇ ਡਾਕੂਮੈਂਟ ਹੋਏ ਸੜ ਕੇ ਸੁਆਹ

CM ਮਾਨ ਅਤੇ ਅਰਵਿੰਦ ਕੇਜਰੀਵਾਲ ਵਿਚਕਾਰ ਕੋਈ ਆਹਮੋ-ਸਾਹਮਣੇ ਨਹੀਂ ਹੋਵੇਗੀ। ਅਰਵਿੰਦ ਕੇਜਰੀਵਾਲ 21 ਮਾਰਚ ਤੋਂ ਜੇਲ੍ਹ ਵਿੱਚ ਹਨ। ਜੇਲ੍ਹ ਵਿੱਚ ਸਿਰਫ਼ ਉਨ੍ਹਾਂ ਦੇ ਵਕੀਲ ਅਤੇ ਪਤਨੀ ਸੁਨੀਤਾ ਕੇਜਰੀਵਾਲ ਨੂੰ ਹੀ ਮਿਲਣ ਦੀ ਇਜਾਜ਼ਤ ਹੈ। ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਭਗਵੰਤ ਮਾਨ ਪਾਰਟੀ ਦਾ ਸਭ ਤੋਂ ਵੱਡਾ ਚਿਹਰਾ ਹੈ। ਉਹ ਅਸਾਮ ਵਿੱਚ 2 ਦਿਨਾਂ ਲਈ ਚੋਣ ਪ੍ਰਚਾਰ ਕਰਕੇ ਵਾਪਸ ਆਏ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲਣ ਤਿਹਾੜ ਜੇਲ੍ਹ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ appeared first on Daily Post Punjabi.

CM ਮਾਨ ਤਿਹਾੜ ਜੇਲ੍ਹ ‘ਚ ਮਿਲ ਸਕਣਗੇ ਕੇਜਰੀਵਾਲ ਨੂੰ, ਨਿਯਮਾਂ ਤਹਿਤ ਹੋਵੇਗੀ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਹੈ। ਇਸ ਤੋਂ ਪਹਿਲਾਂ ਤਿਹਾੜ ਜੇਲ੍ਹ ਨੂੰ ਪੰਜਾਬ ਦੇ ਮੁੱਖ ਮੰਤਰੀ ਦਫਤਰ ਨੇ ਚਿੱਠੀ ਲਿਖ ਕੇ ਮਿਲਣ ਦੀ ਇਜਾਜ਼ਤ ਮੰਗੀਸੀ। ਇਸ ‘ਤੇ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਮੁਲਾਕਾਤ ਜੰਗਲੇ ਤਹਿਤ ਸਾਧਾਰਨ ਮੁਲਾਕਾਤ ਦੀ ਇਜਾਜ਼ਤ ਦਿੱਤੀ ਹੈ।

ਜੇਲ੍ਹ ਪ੍ਰਸ਼ਾਸਨ ਨੇ ਪੰਜਾਬ ਸੀਐੱਮ ਨੂੰ ਮੁਲਾਕਾਤ ਦੀ ਇਜਾਜ਼ਤ ਦਿੰਦੇ ਹੋਏ ਕਿਹਾ ਕਿ ਉਹ ਇਕ ਸਾਧਾਰਨ ਮੁਲਾਕਾਤੀ ਦੀ ਤਰ੍ਹਾਂ ਕੇਜਰੀਵਾਲ ਨੂੰ ਮਿਲ ਸਕਦੇ ਹਨ। ਇਸ ਵਿਚ ਉਨ੍ਹਾਂ ਨੂੰ ਜਿਸ ਨਿਯਮ ਤਹਿਤ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ, ਇਸ ਨੂੰ ‘ਮੁਲਾਕਾਤ ਜੰਗਲਾ ਦੱਸਿਆ ਗਿਆ ਹੈ। ਇਸ ਵਿਚ ਇਕ ਲੋਹੇ ਦੀ ਜਾਲੀ ਹੈ ਜੋ ਜੇਲ੍ਹ ਦੇ ਅੰਦਰ ਇਕ ਕਮਰੇ ਵਿਚ ਕੈਦੀ ਨੂੰ ਆਉਣ ਵਾਲਿਆਂ ਤੋਂ ਵੱਖ ਕਰਦੀ ਹੈ। ਇਸ ਵਿਚ ਮਿਲਣ ਵਾਲੇ ਤੇ ਕੈਦੀ ਜਾਲੀ ਦੇ ਵੱਖ-ਵੱਖ ਕਿਨਾਰਿਆਂ ‘ਤੇ ਬੈਠ ਕੇ ਇਕ-ਦੂਜੇ ਨਾਲ ਗੱਲ ਕਰ ਸਕਦੇ ਹਨ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਨੂੰ ਲੈ ਕੇ CM ਮਾਨ ਨੇ ਸੰਭਾਲੀ ਕਮਾਨ, ਸ੍ਰੀ ਆਨੰਦਪੁਰ ਸਾਹਿਬ ਤੇ ਅੰਮ੍ਰਿਤਸਰ ਦੀ ਲੈਣਗੇ ਮੀਟਿੰਗ

ਦੱਸ ਦੇਈਏ ਕਿ ਪੰਜਾਬ ਸੀਐੱਮਓ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਚਿੱਠੀ ਲਿਖ ਕੇ ਕੇਜਰੀਵਾਲ ਨੂੰ ਮਿਲਣ ਦਾ ਸਮਾਂ ਮੰਗਿਆ ਸੀ, ਨਾਲ ਹੀ ਜੇਲ੍ਹ ਵਿਚ ਮੁਲਾਕਾਤ ਲਈ ਜ਼ਰੂਰੀ ਵਿਵਸਥਾ ਕਰਨ ਨੂੰ ਕਿਹਾ ਸੀ। ਇਸ ‘ਤੇ ਤਿਹਾੜ੍ਹ ਡਾਇਰੈਕਟੋਰੇਟ ਸੰਜੇ ਬੈਨੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਸੀਐੱਮਓ ਨੂੰ ਇਸ ਦਾ ਜਵਾਬ ਭੇਜ ਦਿੱਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਮਾਨ ਤਿਹਾੜ ਜੇਲ੍ਹ ‘ਚ ਮਿਲ ਸਕਣਗੇ ਕੇਜਰੀਵਾਲ ਨੂੰ, ਨਿਯਮਾਂ ਤਹਿਤ ਹੋਵੇਗੀ ਮੁਲਾਕਾਤ appeared first on Daily Post Punjabi.

ਤਿਹਾੜ ਜੇਲ੍ਹ ‘ਚ ਵੱਡੀ ਛਾਪੇਮਾਰੀ, 23 ਸਰਜੀਕਲ ਬਲੇਡ ਸਮੇਤ ਨਸ਼ੀਲੀਆਂ ਦਵਾਈਆਂ ਤੇ ਮੋਬਾਈਲ ਬਰਾਮਦ
ਰਾਜਧਾਨੀ ਦਿੱਲੀ ਵਿੱਚ ਹੀ ਨਹੀਂ ਬਲਕਿ ਦੇਸ਼ ਦੀ ਸਭ ਤੋਂ ਸੁਰੱਖਿਅਤ ਤਿਹਾੜ ਜੇਲ੍ਹ ਵਿੱਚ ਇੱਕ ਵਾਰ ਫਿਰ ਪਾਬੰਦੀਸ਼ੁਦਾ ਵਸਤੂਆਂ ਸਮੇਤ ਕਈ ਸਰਜੀਕਲ ਬਲੇਡ ਅਤੇ ਮੋਬਾਈਲ ਬਰਾਮਦ ਕੀਤੇ ਗਏ ਹਨ। ਕੁਝ ਸ਼ੱਕੀ ਗਤੀਵਿਧੀਆਂ ਨੂੰ ਦੇਖਦੇ ਹੋਏ ਜੇਲ ਪ੍ਰਸ਼ਾਸਨ ਨੇ ਤਿਹਾੜ ਦੀ ਜੇਲ ਨੰਬਰ 3 ‘ਚ ਮੁਹਿੰਮ ਚਲਾਈ ਅਤੇ ਉਥੋਂ ਇਹ ਸਾਮਾਨ ਬਰਾਮਦ ਕੀਤਾ।

tihar jail Search Operation

ਪ੍ਰਾਪਤ ਜਾਣਕਾਰੀ ਅਨੁਸਾਰ ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ ਸ਼ੁੱਕਰਵਾਰ ਸ਼ਾਮ ਕੇਂਦਰੀ ਜੇਲ੍ਹ ਨੰਬਰ ਤਿੰਨ ਵਿੱਚ ਤਲਾਸ਼ੀ ਮੁਹਿੰਮ ਦੀ ਇਹ ਕਾਰਵਾਈ ਕੀਤੀ ਗਈ। ਜਿਸ ਵਿੱਚ ਜੇਲ੍ਹ ਪ੍ਰਸ਼ਾਸਨ ਨੇ ਛਾਪਾ ਮਾਰ ਕੇ 23 ਸਰਜੀਕਲ ਬਲੇਡ, ਨਸ਼ੀਲੀਆਂ ਗੋਲੀਆਂ, ਦੋ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਕੁਝ ਹੋਰ ਪਾਬੰਦੀਸ਼ੁਦਾ ਸਮੱਗਰੀ ਵੀ ਜ਼ਬਤ ਕੀਤੀ ਗਈ ਹੈ। ਤਿਹਾੜ ਦੇ ਬੁਲਾਰੇ ਨੇ ਦੱਸਿਆ ਕਿ ਕੁਝ ਕੈਦੀਆਂ ਦੀਆਂ ਗਤੀਵਿਧੀਆਂ ਸ਼ੱਕੀ ਲੱਗਣ ‘ਤੇ ਜੇਲ੍ਹ ਅਧਿਕਾਰੀਆਂ ਨੇ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕੀਤਾ। ਜਿਸ ‘ਤੇ ਛਾਪੇਮਾਰੀ ਦੀ ਕਾਰਵਾਈ ਕੀਤੀ ਗਈ। ਸ਼ੱਕੀ ਕੈਦੀਆਂ ਦੀ ਨਿੱਜੀ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਸਰਜੀਕਲ ਬਲੇਡ, ਮੋਬਾਈਲ, ਸਿਮ ਕਾਰਡ ਆਦਿ ਬਰਾਮਦ ਹੋਏ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਇਸ ਮਾਮਲੇ ਦੀ ਹੋਰ ਜਾਂਚ ਦੌਰਾਨ ਜੇਲ ਪ੍ਰਸ਼ਾਸਨ ਨੂੰ ਪਤਾ ਲੱਗਾ ਕਿ ਜੇਲ ਦੀ ਕੰਧ ਦੇ ਨਾਲ ਦੂਜੀ ਜੇਲ ਵਾਲੇ ਪਾਸੇ ਤੋਂ ਕੁਝ ਪੈਕਟ ਸੁੱਟੇ ਗਏ ਸਨ। ਜਾਂਚ ‘ਚ ਪੈਕੇਟ ਸੁੱਟਣ ਵਾਲੇ ਕੈਦੀ ਦੀ ਪਛਾਣ ਹੋਣ ਤੋਂ ਬਾਅਦ ਇਸ ਦੀ ਜਾਣਕਾਰੀ ਤਿਹਾੜ ਜੇਲ ਪ੍ਰਸ਼ਾਸਨ ਨੇ ਦਿੱਲੀ ਪੁਲਿਸ ਨੂੰ ਦੇ ਦਿੱਤੀ ਹੈ। ਤਾਂ ਜੋ ਇਸ ਮਾਮਲੇ ਦੀ ਅਗਲੇਰੀ ਜਾਂਚ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਦਿੱਲੀ ਦੀ ਤਿਹਾੜ ਜੇਲ੍ਹ ਸਮੇਤ ਮੰਡੋਲੀ ਤੇ ਰੋਹਿਣੀ ਜੇਲ੍ਹਾਂ ਵਿੱਚੋਂ ਮੋਬਾਈਲ ਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਬਰਾਮਦ ਹੋਈਆਂ ਸਨ। ਉਦੋਂ ਤੋਂ ਹੀ ਸਮੇਂ-ਸਮੇਂ ‘ਤੇ ਜੇਲਾਂ ‘ਚ ਅਜਿਹੇ ਸਰਚ ਅਤੇ ਛਾਪੇਮਾਰੀ ਅਭਿਆਨ ਚਲਾਇਆ ਜਾ ਰਿਹਾ ਹੈ।

The post ਤਿਹਾੜ ਜੇਲ੍ਹ ‘ਚ ਵੱਡੀ ਛਾਪੇਮਾਰੀ, 23 ਸਰਜੀਕਲ ਬਲੇਡ ਸਮੇਤ ਨਸ਼ੀਲੀਆਂ ਦਵਾਈਆਂ ਤੇ ਮੋਬਾਈਲ ਬਰਾਮਦ appeared first on Daily Post Punjabi.

ਦਿੱਲੀ ‘ਚ ਬੇਕਾਬੂ ਹੋਇਆ ਕੋਰੋਨਾ, ਹੁਣ ਤਿਹਾੜ ਜੇਲ੍ਹ ਦੇ 52 ਕੈਦੀ ਤੇ 7 ਅਧਿਕਾਰੀ ਆਏ ਕੋਰੋਨਾ ਦੀ ਚਪੇਟ ‘ਚ
Tihar on high alert: ਦੇਸ਼ ਦੀ ਰਾਜਧਾਨੀ, ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਕੋਰੋਨਾ ਵਾਇਰਸ ਲਗਾਤਾਰ ਫੈਲ ਰਿਹਾ ਹੈ। ਦਰਅਸਲ, ਜੇਲ੍ਹ ਦੇ ਅੰਦਰ ਲਗਭਗ 52 ਕੈਦੀ ਅਤੇ 7 ਅਧਿਕਾਰੀ ਵੀ ਕੋਰੋਨਾ ਦੀ ਚਪੇਟ ਵਿੱਚ ਆ ਗਏ ਹਨ। ਜਦੋਂ ਕਿ ਕੋਰੋਨਾ ਪੀੜਤ 35 ਕੈਦੀ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ । ਇਸ ਵਿੱਚੋਂ ਤਿੰਨ ਕੈਦੀਆਂ ਦੀ ਹਾਲਤ ਨਾਜ਼ੁਕ ਹੈ । ਇਸ ਦੇ ਨਾਲ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਹਾਈ ਅਲਰਟ ਜਾਰੀ ਕਰ ਦਿੱਤਾ ਹੈ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 6 ਅਪ੍ਰੈਲ ਤੱਕ ਤਿਹਾੜ ਜੇਲ੍ਹ ਵਿੱਚ 19 ਕੈਦੀ ਕੋਰੋਨਾ ਦੀ ਚਪੇਟ ਵਿੱਚ ਆ ਗਏ ਸਨ, ਪਰ ਉਸ ਸਮੇਂ ਕੋਈ ਵੀ ਸਟਾਫ ਪੀੜਿਤ ਨਹੀਂ ਹੋਇਆ ਸੀ । ਹਾਲਾਂਕਿ, ਇਸ ਵਾਰ ਕੋਰੋਨਾ ਨੇ ਤਿਹਾੜ ਜੇਲ੍ਹ ‘ਤੇ ਦੋਹਰਾ ਹਮਲਾ ਕੀਤਾ ਹੈ।

Tihar on high alert

ਇਸ ਸਬੰਧੀ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੇ ਦੱਸਿਆ ਕਿ ਜੇਲ੍ਹ ਦੇ ਵਿਹੜੇ ਵਿੱਚ ਵਾਇਰਸ ਹੁਣ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਅਜਿਹਾ ਹੋ ਰਿਹਾ ਹੈ ਕਿਉਂਕਿ ਦੇਸ਼ ਦੀ ਸਭ ਤੋਂ ਵੱਡੀ ਜੇਲ੍ਹ ਵਿੱਚ ਆਈਸੋਲੇਸ਼ਨ ਸੈਂਟਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ । ਨਾਲ ਹੀ ਇਹ ਵੀ ਦੱਸਿਆ ਕਿ ਇਸ ਸਮੇਂ ਤਿਹਾੜ ਵਿੱਚ 20 ਹਜ਼ਾਰ ਕੈਦੀ ਹਨ, ਜਦੋਂ ਕਿ ਇਸਦੀ ਸਮਰੱਥਾ 10026 ਹੈ । ਵਧੇਰੇ ਕੈਦੀਆਂ ਦੇ ਕਾਰਨ ਕੋਰੋਨਾ ਨਿਯਮਾਂ ਦਾ ਪਾਲਣ ਸਹੀ ਢੰਗ ਨਾਲ ਨਹੀਂ ਹੋ ਰਿਹਾ ਹੈ।

ਦੱਸ ਦੇਈਏ ਕਿ ਜੇਲ੍ਹ ਅਧਿਕਾਰੀਆਂ ਅਨੁਸਾਰ 52 ਕੈਦੀਆਂ ਵਿਚੋਂ ਤਿੰਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਐਲਐਨਜੇਪੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਦੋਂ ਕਿ 32 ਕੈਦੀ ਦੋ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਹਨ । ਉੱਥੇ ਹੀ 17 ਵੱਖ-ਵੱਖ ਜੇਲ੍ਹਾਂ ਵਿੱਚ ਸਵੈ-ਕੁਆਰੰਟੀਨ ਹਨ। ਇੰਨਾ ਹੀ ਨਹੀਂ, ਸੱਤ ਅਧਿਕਾਰੀਆਂ ਨੂੰ ਵੀ ਕੁਆਰੰਟੀਨ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ 200 ਕੈਦੀਆਂ ਨੇ ਕੋਰੋਨਾ ਟੀਕਾ ਲਗਵਾਇਆ ਹੈ।

ਇਹ ਵੀ ਦੇਖੋ: ਵਿਸਾਖੀ ਵਾਲੇ ਦਿਨ ਵੱਡਾ ਹਾਦਸਾ, ਕਈ ਏਕੜ ਪਰਾਲੀ ਨੂੰ ਲੱਗੀ ਅੱਗ, ਕੋਲ ਖੜ੍ਹੀਆਂ ਸੋਨੇ ਵਰਗੀਆਂ ਫ਼ਸਲਾਂ

The post ਦਿੱਲੀ ‘ਚ ਬੇਕਾਬੂ ਹੋਇਆ ਕੋਰੋਨਾ, ਹੁਣ ਤਿਹਾੜ ਜੇਲ੍ਹ ਦੇ 52 ਕੈਦੀ ਤੇ 7 ਅਧਿਕਾਰੀ ਆਏ ਕੋਰੋਨਾ ਦੀ ਚਪੇਟ ‘ਚ appeared first on Daily Post Punjabi.

ਕਿਸਾਨਾਂ ਨੂੰ ਡਰਾਉਣ ਲਈ ਕੈਦੀ ਸਿੰਘਾਂ ਨੂੰ ਦਿੱਤੇ ਤਸੀਹੇ- ਤਿਹਾੜ ਜੇਲ੍ਹ ਦੇ ਸੁਪਰਡੈਂਟ ‘ਤੇ ਦੋਸ਼
Torture of prisoners : 26 ਜਨਵਰੀ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਕਈ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ, ਜਿਨ੍ਹਾਂ ਨੂੰ ਵੱਖ-ਵੱਖ ਥਾਣਿਆਂ ਤੋਂ ਤਿਹਾੜ ਜੇਲ੍ਹ ਵਿੱਚ ਭੇਜਿਆ ਗਿਆ ਹੈ। ਸਰਬੱਤ ਖਾਲਸਾ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੇ ਦੋਸ਼ ਲਗਾਇਆ ਕਿ ਇਨ੍ਹਾਂ ਕਿਸਾਨਾਂ ਨੂੰ ਡਰਾਉਣ ਲਈ ਉਥੇ ਬੰਦ ਕੈਦੀ ਸਿੰਘਾਂ ‘ਤੇ ਤਸ਼ੱਦਦ ਢਾਏ ਜਾ ਰਹੇ ਹਨ। ਇਸ ਸੰਬੰਧੀ ਹਵਾਰਾ ਕਮੇਟੀ ਨੇ ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਪੀਲ ਕੀਤੀ ਹੈ ਕਿ ਜੇਲ੍ਹ ਦੇ ਸੁਪਰਡੈਂਟ ਤੇ ਡਿਪਟੀ ਸੁਪਰਡੈਂਟ ਖਿਲਾਫ ਕਾਰਵਾਈ ਕਰਕੇ ਉਨ੍ਹਾਂ ਦਾ ਤਬਾਦਲਾ ਕੀਤਾ ਜਾਵੇ। ਇਸ ਸੰਬੰਧੀ ਉਨ੍ਹਾਂ ਦੇ ਵਕੀਲ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਨੈਸ਼ਨਲ ਹਿਉਮਨ ਰਾਈਟਸ ਕਮੀਸ਼ਨ ਕੋਲ ਜੇਲ੍ਹ ਅਧੀਕਾਰੀਆਂ ਦੇ ਖਿਲਾਫ ਸ਼ਿਕਾਇਤ ਕੀਤੀ ਹੈ।

Torture of prisoners

ਕਮੇਟੀ ਨੇ ਦੋਸ਼ ਲਗਾਏ ਕਿ ਪੰਜਾਬ ‘ਚ ਹੋਈਆ ਟਾਰਗਿਟ ਕਿਲਿੰਗ ਦੇ ਮਾਮਲੇ ਵਿੱਚ ਨਜ਼ਰਬੰਦ ਅਮਨਿੰਦਰ ਸਿੰਘ ਫਤਹਿਗੜ ਸਾਹਿਬ ਤੇ ਧਰਮਿੰਦਰ ਸਿੰਘ ਗੁਗਨੀ ਤਿਹਾੜ ਜੇਲ੍ਹ ਵਿੱਚ ਬੰਦ ਹਨ, ਜਿਨ੍ਹਾਂ ਨੂੰ ਸੁਪਰਡੈਂਟ ਤੇ ਡਿਪਟੀ ਸੁਪਰਡੈਂਟ ਜੇਲ੍ਹ ਦੀ ਅਗਵਾਈ ਹੇਠ 28 ਅਤੇ 29 ਜਨਵਰੀ ਦੀ ਰਾਤ ਨੂੰ ਜੇਲ੍ਹ ਸਟਾਫ਼ ਨੇ ਬੁਰੀ ਤਰ੍ਹਾਂ ਦੇ ਤਸੀਹੇ ਦਿੱਤੇ। ਉਨ੍ਹਾਂ ਦੇ ਕੱਪੜੇ ਲੁਹਾ ਕੇ ਪੁੱਠਾ ਲਟਕਾਇਆ ਗਿਆ ਅਤੇ ਡਾਂਗਾਂ ਨਾਲ ਉਨ੍ਹਾਂ ਨੂੰ ਕੁੱਟਿਆ ਗਿਆ। ਜਥੇਦਾਰ ਨੇ ਕਿਹਾ ਕਿ ਇਹ ਤਸ਼ੱਦਦ ਇਸੇ ਜੇਲ੍ਹ ਵਿੱਚ ਬੰਦ ਕਿਸਾਨਾਂ ਨੂੰ ਡਰਾਉਣ ਲਈ ਕੀਤੇ ਜਾ ਰਹੇ ਸਨ।

Torture of prisoners

ਦੱਸਣਯੋਗ ਹੈ ਕਿ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਵੱਲੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦਿੱਲੀ ਪੁਲਿਸ ਨੇ ਹਿੰਸਾ ਸਬੰਧੀ ਉਨ੍ਹਾਂ 120 ਲੋਕਾਂ ਦੀ ਸੂਚੀ ਪ੍ਰਕਾਸ਼ਤ ਕੀਤੀ ਹੈ ਜੋ ਟ੍ਰੈਕਟਰ ਰੈਲੀ ਦੌਰਾਨ ਹਿੰਸਕ ਹੋਏ ਸੀ। ਕਿਸਾਨਾਂ ਵੱਲੋਂ ਲਗਾਤਾਰ ਉਨ੍ਹਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ।

The post ਕਿਸਾਨਾਂ ਨੂੰ ਡਰਾਉਣ ਲਈ ਕੈਦੀ ਸਿੰਘਾਂ ਨੂੰ ਦਿੱਤੇ ਤਸੀਹੇ- ਤਿਹਾੜ ਜੇਲ੍ਹ ਦੇ ਸੁਪਰਡੈਂਟ ‘ਤੇ ਦੋਸ਼ appeared first on Daily Post Punjabi.

ਜੇਲ੍ਹ ‘ਚ ਰਹਿ ਰਹੇ ਕੈਦੀਆਂ ਦੀ ਸਿਹਤ ਨੂੰ ਲੈ ਕੇ ਸਿਹਤ ਵਿਭਾਗ ਚੌਕਸ
ਕਪੂਰਥਲਾ: ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਿਹਤ ਵਿਭਾਗ ਹਰ ਤਰਾਂ ਨਾਲ ਇਸ ਮਹਾਂਮਾਰੀ ਨੂੰ ਰੋਕਣ ਲਈ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਕਰਦਿਆਂ ਦੱਸਿਆ ਕਿ ਕੇਂਦਰੀ ਜੇਲ ਕਪੂਰਥਲਾ ਵਿਚ ਰਹਿ ਰਹੇ ਕੈਦੀਆਂ ਦੀ ਸਿਹਤ ਨੂੰ ਲੈ ਕੇ ਸਿਹਤ ਵਿਭਾਗ ਪੂਰੀ ਤਰਾਂ ਚੌਕਸ ਹੈ ਅਤੇ ਜੇਲ ਵਿਚ ਹਰ ਤਰਾਂ ਦੀ ਸਾਵਧਾਨੀ ਵਰਤੀ ਜਾ ਰਹੀ ਹੈ, ਤਾਂ ਜੋ ਕੋਰੋਨਾ ਮਹਾਂਮਾਰੀ ਤੋਂ ਬਚਾਅ ਹੋ ਸਕੇ। ਉਨਾਂ ਦੱਸਿਆ ਕਿ ਜੇਲ ਵਿਚ ਮੈਡੀਕਲ ਅਫ਼ਸਰਾਂ ਅਤੇ ਫਾਰਮਾਸਿਸਟਾਂ ਨੂੰ ਸੈਂਪਲ ਲੈਣ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਤਾਂ ਜੋ ਰੋਜ਼ਾਨਾ ਪੂਲ ਸੈਂਪਲਿੰਗ ਕੀਤੀ ਜਾ ਸਕੇ ਤਾਂ ਕਿ ਕੋਈ ਵੀ ਸ਼ੱਕੀ ਮਰੀਜ਼ ਨਾ ਰਹਿ ਜਾਵੇ ਅਤੇ ਜੇਲ ਵਿਚ ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਸਿਵਲ ਸਰਜਨ ਨੇ ਇਹ ਵੀ ਦੱਸਿਆ ਕਿ ਜੇਲ ਵਿਚ ਫੀਮੇਲ ਅਤੇ ਮੇਲ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ, ਜਿਨਾਂ ਵਿਚ 20-20 ਬੈੱਡ ਦੀ ਸਹੂਲਤ ਰੱਖੀ ਗਈ ਹੈ। ਇਹੀ ਨਹੀਂ, ਕੋਰੋਨਾ ਤੋਂ ਬਚਾਅ ਸਬੰਧੀ ਹਰ ਤਰਾਂ ਦਾ ਲੌਜਿਸਟਿਕ ਜੇਲ ਵਿਚ ਮੁਹੱਈਆ ਕਰਵਾਇਆ ਗਿਆ ਹੈ। ਉਨਾਂ ਹਿਹ ਵੀ ਦੱਸਿਆ ਕਿ ਜੇਲ ਦੇ ਪ੍ਰਵੇਸ਼ ਦੁਆਰ ਅਤੇ ਹਰੇਕ ਬੈਰਕ ਦੀ ਐਂਟਰੈਂਸ ’ਤੇ ਹੱਥ ਧੋਣ ਅਤੇ ਸੈਨੀਟਾਈਜ਼ਰ ਦੀ ਸਹੂਲਤ ਹੈ ਤਾਂ ਜੋ ਅੰਦਰ ਪ੍ਰਵੇਸ਼ ਕਰਨ ਤੋਂ ਪਹਿਲਾਂ ਹੱਥ ਸਾਫ਼ ਕੀਤੇ ਜਾ ਸਕਣ। ਇਹੀ ਨਹੀਂ, ਜੇਲ ਵਿਚ ਇਹ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ ਕਿ ਕੋਈ ਵੀ ਵਿਅਕਤੀ ਬਗੈਰ ਮਾਸਕ ਦੇ ਨਾ ਰਹੇ। ਮੈਡੀਕਲ ਸਟਾਫ ਨੂੰ ਹਦਾਇਤਾਂ ਹਨ ਕਿ ਉਹ ਗਾੳੂਨ, ਮਾਸਕ, ਗਲੱਵਜ਼ ਆਦਿ ਪਾ ਕੇ ਰੱਖਣ। ਸਿਵਲ ਸਰਜਨ ਨੇ ਕਿਹਾ ਕਿ ਇਸ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਭਨਾਂ ਦਾ ਸਹਿਯੋਗ ਜ਼ਰੂਰੀ ਹੈ ਅਤੇ ਉਹ ਸਹਿਯੋਗ ਸਰਕਾਰ ਵੱਲੋਂ ਕੋਰੋਨਾ ਦੇ ਸਬੰਧ ਵਿਚ ਸਮੇਂ-ਸਮੇਂ ’ਤੇ ਜਾਰੀ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਕੇ ਕੀਤਾ ਜਾ ਸਕਦਾ ਹੈ।

The post ਜੇਲ੍ਹ ‘ਚ ਰਹਿ ਰਹੇ ਕੈਦੀਆਂ ਦੀ ਸਿਹਤ ਨੂੰ ਲੈ ਕੇ ਸਿਹਤ ਵਿਭਾਗ ਚੌਕਸ appeared first on Daily Post Punjabi.

ਕੋਰਾਨਾ ਵਾਇਰਸ : ਦਿੱਲੀ ਦੀ ਤਿਹਾੜ ਜੇਲ੍ਹ ‘ਚ ਹੱਲਚਲ, 3 ਕੈਦੀਆਂ ਨੂੰ ਕੀਤਾ ਗਿਆ ਕੁਆਰੰਟੀਨ
tihar jail three prisoners: ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬਲਾਤਕਾਰ ਦੇ ਦੋਸ਼ੀ ਅਤੇ ਉਸ ਦੇ ਨਾਲ ਜੇਲ੍ਹ ਵਿੱਚ ਬੰਦ ਦੋ ਕੈਦੀਆਂ ਨੂੰ ਕੁਆਰੰਟੀਨ ਕੀਤਾ ਗਿਆ ਹੈ। ਦਰਅਸਲ 7 ਮਈ ਨੂੰ ਬਲਾਤਕਾਰ ਦੇ ਇਸ ਦੋਸ਼ੀ ਨੂੰ ਤਿਹਾੜ ਜੇਲ੍ਹ ਲਿਆਂਦਾ ਗਿਆ ਸੀ। ਜਿਸ ਨੂੰ ਦੋ ਹੋਰ ਕੈਦੀਆਂ ਦੇ ਨਾਲ ਜੇਲ੍ਹ ਨੰਬਰ ਦੋ ਵਿੱਚ ਰੱਖਿਆ ਗਿਆ ਸੀ।

tihar jail three prisoners

9 ਮਈ ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਪਤਾ ਲੱਗਿਆ ਕਿ ਇਸ ਬਲਾਤਕਾਰ ਦੇ ਮਾਮਲੇ ਵਿੱਚ ਸ਼ਿਕਾਇਤ ਕਰਤਾ ਲੜਕੀ ਕੋਰਨਾ ਸਕਾਰਾਤਮਕ ਆਈ ਹੈ। ਇਸ ਲਈ, ਜੇਲ੍ਹ ਪ੍ਰਸ਼ਾਸਨ ਨੇ ਸਾਵਧਾਨੀ ਵਰਤਦੇ ਹੋਏ ਇਨ੍ਹਾਂ ਤਿੰਨਾਂ ਕੈਦੀਆਂ ਨੂੰ ਜੇਲ੍ਹ ਅਮਲੇ ਅਤੇ ਹੋਰ ਸਾਰੇ ਕੈਦੀਆਂ ਤੋਂ ਵੱਖ ਰੱਖਦਿਆਂ ਉਨ੍ਹਾਂ ਨੂੰ ਕੁਆਰੰਟੀਨ ਕਰ ਦਿੱਤਾ ਹੈ। ਤਿਹਾੜ ਜੇਲ੍ਹ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਤਿੰਨੋਂ ਕੈਦੀਆਂ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਹੈ, ਪਰ ਅਜੇ ਤੱਕ ਉਨ੍ਹਾਂ ਦੀ ਰਿਪੋਰਟ ਨਹੀਂ ਮਿਲੀ ਹੈ। ਸੂਤਰਾਂ ਅਨੁਸਾਰ ਬਿਹਾਰ ਦੇ ਬਾਹੂਬਲੀ ਸ਼ਹਾਬੂਦੀਨ ਅਤੇ ਅੰਡਰਵਰਲਡ ਡੌਨ ਛੋਟਾ ਰਾਜਨ ਵੀ ਉਸੇ ਤਿਹਾੜ ਦੀ ਜੇਲ ਨੰਬਰ ਦੋ ਵਿੱਚ ਬੰਦ ਹਨ। ਹਾਲਾਂਕਿ ਉਨ੍ਹਾਂ ਦਾ ਸੈੱਲ ਵੱਖਰਾ ਹੈ।

ਦੇਸ਼ ਦੀ ਸਭ ਤੋਂ ਵੱਡੀ ਤਿਹਾੜ ਜੇਲ੍ਹ ਦੇ ਡੀਜੀ ਸੰਦੀਪ ਗੋਇਲ ਦਾ ਕਹਿਣਾ ਹੈ ਕਿ ਤਿਹਾੜ ਜੇਲ੍ਹ ਵਿੱਚ ਸਮਾਜਿਕ ਦੂਰੀਆਂ ਦਾ ਸਖਤੀ ਨਾਲ ਪਾਲਣ ਕੀਤਾ ਜਾ ਰਿਹਾ ਹੈ। ਹਰ ਨਵੇਂ ਕੈਦੀ ਦੀ ਸਹੀ ਜਾਂਚ ਹੋ ਰਹੀ ਹੈ ਅਤੇ ਇਹੀ ਕਾਰਨ ਹੈ ਕਿ ਤਿਹਾੜ ਜੇਲ੍ਹ ਕੋਰੋਨਾ ਦੁਆਰਾ ਅਛੂਤ ਹੈ।

The post ਕੋਰਾਨਾ ਵਾਇਰਸ : ਦਿੱਲੀ ਦੀ ਤਿਹਾੜ ਜੇਲ੍ਹ ‘ਚ ਹੱਲਚਲ, 3 ਕੈਦੀਆਂ ਨੂੰ ਕੀਤਾ ਗਿਆ ਕੁਆਰੰਟੀਨ appeared first on Daily Post Punjabi.