tikait made this big claim Archives - Daily Post Punjabi

ਲਖੀਮਪੁਰ ਮਾਮਲੇ ‘ਚ ਨਵਾਂ ਮੋੜ, ਟਿਕੈਤ ਨੇ ਕੀਤਾ ਇਹ ਵੱਡਾ ਦਾਅਵਾ
ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਇਸ ਸਮੇਂ ਪੂਰੀ ਯੂਪੀ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂ ਵੀ ਲਖੀਮਪੁਰ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।

tikait made this big claim

ਪਰ ਕਿਸਾਨ ਆਗੂ ਰਾਕੇਸ਼ ਟਿਕੈਤ ਉੱਥੇ ਪਹੁੰਚਣ ਵਿੱਚ ਕਾਮਯਾਬ ਰਹੇ ਸਨ। ਰਾਕੇਸ਼ ਟਿਕੈਤ ਨੇ ਇੱਕ ਮੀਡੀਆ ਰਿਪੋਰਟ ਅਨੁਸਾਰ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਇੱਕ ਮ੍ਰਿਤਕ ਦੇਹ ਦਿਖਾਈ ਅਤੇ ਕਿਹਾ, “ਵੇਖੋ, ਇਸ ਨੂੰ ਗੋਲੀ ਮਾਰੀ ਗਈ ਹੈ … ਸਿਰਫ ਇਹ ਨਹੀਂ ਹੈ ਕਿ ਕਾਰ ਨਾਲ ਕੁਚਲਿਆ ਗਿਆ ਹੈ, ਗੋਲੀਆਂ ਵੀ ਚਲਾਈਆਂ ਗਈਆਂ ਹਨ।”

ਇਹ ਵੀ ਪੜ੍ਹੋ : ਵੱਡੀ ਖਬਰ : UP ਬਾਰਡਰ ‘ਤੇ ਰੋਕਿਆ ਗਿਆ ਉਪ ਮੁੱਖ ਮੰਤਰੀ ਰੰਧਾਵਾ ਦਾ ਕਾਫ਼ਲਾ

ਸਰਕਾਰ ਨਾਲ ਕਿਸੇ ਸਮਝੌਤੇ ਦੇ ਸਵਾਲ ‘ਤੇ ਉਨ੍ਹਾਂ ਕਿਹਾ, “ਇਸ ‘ਤੇ ਸਮਝੌਤਾ ਕੀ ਹੋਵੇਗਾ। ਇਸ ਤੋਂ ਬਾਅਦ ਪੋਸਟਮਾਰਟਮ ਹੋਵੇਗਾ ਅਤੇ ਮਾਮਲਾ ਦਰਜ ਕੀਤਾ ਜਾਵੇਗਾ। ਜਿਸਨੇ ਵੀ ਗਲਤੀ ਕੀਤੀ, ਉਸ ਨੂੰ ਸਜ਼ਾ ਦਿੱਤੀ ਜਾਵੇਗੀ। ਮੰਤਰੀ ਅਤੇ ਉਨ੍ਹਾਂ ਦੇ ਬੇਟੇ ਦੋਵਾਂ ਦੇ ਖਿਲਾਫ ਮੁਕਦਮਾ ਦਰਜ਼ ਹੋਵੇਗਾ।” ਇੱਕ ਸਵਾਲ ਦੇ ਜਵਾਬ ਵਿੱਚ ਕਿ ਕੀ ਸਰਕਾਰ ਇਸ ਨਾਲ ਸਹਿਮਤ ਹੈ, ਰਾਕੇਸ਼ ਟਿਕੈਤ ਨੇ ਕਿਹਾ, “ਜਦੋਂ ਉਹ ਦੋਸ਼ੀ ਹਨ, ਤਾਂ ਸਰਕਾਰ ਕਿਉਂ ਨਹੀਂ ਸਹਿਮਤ ਹੋਵੇਗੀ? ਮੰਤਰੀ ਦੇ ਖਿਲਾਫ 120 ਬੀ ਦਾ ਮੁਕੱਦਮਾ ਦਰਜ ਕੀਤਾ ਜਾਵੇਗਾ ਅਤੇ ਉਸਦੇ ਬੇਟੇ ਦੇ ਖਿਲਾਫ ਕਤਲ ਦਾ ਕੇਸ ਦਰਜ ਕੀਤਾ ਜਾਵੇਗਾ। ਪਰ ਜਿਸ ਵਿਅਕਤੀ ਨੇ ਗੋਲੀ ਚਲਾਈ, ਉਸ ਵਿਰੁੱਧ ਕਤਲ ਦਾ ਕੇਸ ਦਰਜ ਕੀਤਾ ਜਾਵੇਗਾ।”

ਇਹ ਵੀ ਦੇਖੋ : Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ | Navratre Special recipe | Easy Nashta Recipe

The post ਲਖੀਮਪੁਰ ਮਾਮਲੇ ‘ਚ ਨਵਾਂ ਮੋੜ, ਟਿਕੈਤ ਨੇ ਕੀਤਾ ਇਹ ਵੱਡਾ ਦਾਅਵਾ appeared first on Daily Post Punjabi.