Tips for Better Digestive Health Archives - Daily Post Punjabi

ਦੀਵਾਲੀ ‘ਤੇ ਜੰਮਕੇ ਕਰੋ ਪੇਟ ਪੂਜਾ, ਇਨ੍ਹਾਂ ਨੁਸਖ਼ਿਆਂ ਨਾਲ ਤੰਦਰੁਸਤ ਰਹੇਗਾ ਪਾਚਨ ਤੰਤਰ
ਤਿਉਹਾਰਾਂ ਦੇ ਮੌਸਮ ‘ਚ ਲੋਕ ਵੱਖ-ਵੱਖ ਪਕਵਾਨ ਬਣਾਉਂਦੇ ਹਨ। ਇਸ ਦੌਰਾਨ ਉਹ ਭੁੱਖ ਤੋਂ ਜ਼ਿਆਦਾ ਖਾਂ ਲੈਂਦੇ ਹਨ। ਅਜਿਹੇ ‘ਚ ਕਈ ਲੋਕਾਂ ਨੂੰ ਪਾਚਨ ਤੰਤਰ ਨਾਲ ਜੁੜੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ। ਪਰ ਇਸ ਤੋਂ ਬਚਣ ਲਈ ਅਤੇ ਪਾਚਨ ਕਿਰਿਆ ਨੂੰ ਮਜ਼ਬੂਤ ਬਣਾਉਣ ਲਈ ਤੁਸੀਂ ਕੁਝ ਘਰੇਲੂ ਨੁਸਖਿਆਂ ਨੂੰ ਅਪਣਾ ਸਕਦੇ ਹੋ।

Tips for Better Digestive Health

ਆਓ ਅੱਜ ਅਸੀਂ ਤੁਹਾਨੂੰ ਕੁਝ ਖਾਸ ਟਿਪਸ ਦੱਸਦੇ ਹਾਂ ਜਿਨ੍ਹਾਂ ਦੀ ਮਦਦ ਨਾਲ ਤੁਸੀਂ ਆਪਣੇ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰ ਸਕਦੇ ਹੋ। ਅਜਿਹੇ ‘ਚ ਤੁਸੀਂ ਦੀਵਾਲੀ ‘ਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਖਾ ਸਕਦੇ ਹੋ।

ਸੌਂਫ: ਸੌਂਫ ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ, ਐਂਟੀ-ਇੰਫਲੇਮੇਟਰੀ ਆਦਿ ਗੁਣਾਂ ਨਾਲ ਭਰਪੂਰ ਹੁੰਦੀ ਹੈ। ਭੋਜਨ ਤੋਂ ਬਾਅਦ ਥੋੜ੍ਹੀ ਜਿਹੀ ਸੌਂਫ ਖਾਣ ਨਾਲ ਪਾਚਨ ਤੰਤਰ ਠੀਕ ਰਹਿੰਦਾ ਹੈ। ਅਜਿਹੇ ‘ਚ ਦੀਵਾਲੀ ਦੇ ਖਾਣੇ ਤੋਂ ਬਾਅਦ ਸੌਂਫ ਦਾ ਸੇਵਨ ਜ਼ਰੂਰ ਕਰੋ। ਪਾਚਨ ਤੰਤਰ ਨੂੰ ਮਜ਼ਬੂਤ ਬਣਾਉਣ ਲਈ ਤੁਸੀਂ ਸੌਂਫ ਦਾ ਪਾਣੀ ਵੀ ਪੀ ਸਕਦੇ ਹੋ।

Tips for Better Digestive Health

ਦਹੀ: ਪਾਚਨ ਸ਼ਕਤੀ ਨੂੰ ਵਧਾਉਣ ਅਤੇ ਇਸਨੂੰ ਮਜ਼ਬੂਤ ਰੱਖਣ ਲਈ ਦਹੀਂ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਤੁਸੀਂ ਭੋਜਨ ਤੋਂ ਬਾਅਦ ਸਿਰਫ਼ 1 ਕੌਲੀ ਦਹੀਂ ਦਾ ਸੇਵਨ ਕਰਨਾ ਚਾਹੀਦਾ ਹੈ, ਇਹ ਪਾਚਨ ਤੰਤਰ ਨੂੰ ਸਿਹਤਮੰਦ ਰੱਖਣ ਦੇ ਨਾਲ ਇਮਿਊਨਿਟੀ ਵਧਾਉਣ ‘ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਹ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਵੀ ਬਚਾਉਂਦਾ ਹੈ।

Tips for Better Digestive Health

ਚਿਆ ਸੀਡਜ਼: ਭੋਜਨ ਨੂੰ ਹਜ਼ਮ ਕਰਨ ‘ਚ ਚਿਆ ਸੀਡਜ਼ ਪ੍ਰਭਾਵਸ਼ਾਲੀ ਮੰਨਿਆ ਗਿਆ ਹੈ। ਇਨ੍ਹਾਂ ‘ਚ ਪ੍ਰੋਟੀਨ ਅਤੇ ਫਾਈਬਰ ਦੀ ਚੰਗੀ ਮਾਤਰਾ ਹੁੰਦੀ ਹੈ। ਇਨ੍ਹਾਂ ਨੂੰ ਪੇਟ ਲਈ ਚੰਗਾ ਮੰਨਿਆ ਜਾਂਦਾ ਹੈ। ਇਹ ਇਮਿਊਨਿਟੀ ਅਤੇ ਪਾਚਨ ਕਿਰਿਆ ਨੂੰ ਸੁਧਾਰਨ ‘ਚ ਮਦਦ ਕਰਦਾ ਹੈ। ਤੁਸੀਂ ਇਸ ਦਾ ਪਾਣੀ, ਦੁੱਧ ਜਾਂ ਸਮੂਦੀ ‘ਚ ਮਿਲਾ ਕੇ ਸੇਵਨ ਕਰ ਸਕਦੇ ਹੋ।

Tips for Better Digestive Health

ਪਪੀਤਾ: ਪਾਚਨ ਤੰਤਰ ਨੂੰ ਮਜ਼ਬੂਤ ਰੱਖਣ ਲਈ ਪਪੀਤੇ ਦਾ ਸੇਵਨ ਸਭ ਤੋਂ ਬੈਸਟ ਆਪਸ਼ਨ ਹੈ। ਇਸ ‘ਚ ਮੌਜੂਦ ਪੋਸ਼ਕ ਤੱਤ ਅਤੇ ਐਂਟੀ-ਆਕਸੀਡੈਂਟ ਗੁਣ ਪਾਚਨ ਕਿਰਿਆ ਨੂੰ ਵਧਾਉਂਦੇ ਹਨ। ਇਸ ਤੋਂ ਇਲਾਵਾ ਪਪੀਤਾ ਫਾਈਬਰ ਅਤੇ ਪ੍ਰੋਟੀਨ ਦਾ ਚੰਗਾ ਸਰੋਤ ਹੈ। ਦੀਵਾਲੀ ‘ਤੇ ਭੋਜਨ ਖਾਣ ਤੋਂ ਬਾਅਦ ਪਪੀਤਾ ਖਾਓ। ਇਸ ਨਾਲ ਤੁਹਾਡੀ ਪਾਚਨ ਸ਼ਕਤੀ ਮਜ਼ਬੂਤ ਹੋਵੇਗੀ।

ਇਹ ਵੀ ਪੜ੍ਹੋ : ਕਾਂਗਰਸ ਦਾ ਮੋਦੀ ਸਰਕਾਰ ‘ਤੇ ਤੰਜ, ਕਿਹਾ – ‘ਵੋਟ ਦੀ ਸੱਟ’ ਨੇ ਘਟਾਈ ਪੈਟਰੋਲ-ਡੀਜ਼ਲ ਦੀ ਕੀਮਤ, ਪਰ ਕਦੋਂ ਹੋਣਗੇ 2014 ਵਾਲੇ ਰੇਟ ?

ਹਲਦੀ: ਹਲਦੀ ਐਂਟੀ-ਬੈਕਟੀਰੀਅਲ, ਐਂਟੀ-ਆਕਸੀਡੈਂਟ, ਐਂਟੀ-ਇੰਫਲੇਮੇਟਰੀ ਗੁਣਾਂ ਨਾਲ ਭਰਪੂਰ ਹੁੰਦੀ ਹੈ। ਇਹ ਇਮਿਊਨਿਟੀ ਅਤੇ ਪਾਚਨ ਤੰਤਰ ਨੂੰ ਮਜ਼ਬੂਤ ਰੱਖਣ ‘ਚ ਮਦਦ ਕਰਦੀ ਹੈ। ਪਾਚਨ ਤੰਤਰ ਨੂੰ ਠੀਕ ਰੱਖਣ ਲਈ ਇੱਕ ਗਲਾਸ ਪਾਣੀ ‘ਚ ਇੱਕ ਚੁਟਕੀ ਹਲਦੀ ਮਿਲਾ ਕੇ ਪੀਓ।

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

The post ਦੀਵਾਲੀ ‘ਤੇ ਜੰਮਕੇ ਕਰੋ ਪੇਟ ਪੂਜਾ, ਇਨ੍ਹਾਂ ਨੁਸਖ਼ਿਆਂ ਨਾਲ ਤੰਦਰੁਸਤ ਰਹੇਗਾ ਪਾਚਨ ਤੰਤਰ appeared first on Daily Post Punjabi.