tobacco Archives - Daily Post Punjabi

ਕੇਂਦਰੀ ਜੇਲ ਚੋਂ ਫਿਰ ਮਿਲੇ 8 ਮੋਬਾਇਲ ਫੋਨ ਅਤੇ ਤੰਬਾਕੂ, ਜਾਂਚ ‘ਚ ਜੁੱਟੀ ਪੁਲਿਸ
mobiles packet of tobacco hawkers central jail: ਲੁਧਿਆਣਾ (ਤਰਸੇਮ ਭਾਰਦਵਾਜ)- ਭਾਵੇਂ ਕੋਰੋਨਾਵਾਇਰਸ ਦੇ ਚੱਲਦਿਆਂ ਕੇਂਦਰੀ ਜੇਲ ‘ਚ ਮੁਲਾਕਾਤਾਂ ਦਾ ਸਿਲਸਿਲਾ ਲੰਬੇ ਸਮੇਂ ਤੋਂ ਰੁਕਿਆ ਹੋਇਆ ਹੈ ਪਰ ਇਸ ਦੇ ਬਾਵਜੂਦ ਜੇਲ ‘ਚੋਂ ਕੈਦੀਆਂ ਤੋਂ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ ਮਿਲਣ ਦਾ ਸਿਲਸਿਲਾ ਹਾਲੇ ਵੀ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਕੇਂਦਰੀ ਜੇਲ ‘ਚ ਸਰਚ ਮੁਹਿੰਮ ਦੌਰਾਨ 8 ਮੋਬਾਇਲ ਫੋਨ ਅਤੇ 23 ਪੂੜੀਆਂ ਤੰਬਾਕੂ ਬਰਾਮਦ ਕੀਤਾ ਗਿਆ ਹੈ। ਦੱਸ ਦੇਈਏ ਕਿ ਹੁਣ ਥਾਣਾ ਡਿਵੀਜ਼ਨ ਨੰਬਰ 7 ਦੀ ਤਾਜਪੁਰ ਚੌਕੀ ਪੁਲਿਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਛਾਣਬੀਣ ਸ਼ੁਰੂ ਕਰ ਦਿੱਤੀ ਹੈ।

mobiles packet of tobacco hawkers central jail

ਏ.ਐੱਸ.ਆਈ ਤਜਿੰਦਰ ਸਿੰਘ ਨੇ ਦੱਸਿਆ ਹੈ ਕਿ ਮੁਲਾਜ਼ਮਾਂ ਦੀ ਪਛਾਣ ਹੋ ਚੁੱਕੀ ਹੈ। ਪੁਲਿਸ ਨੇ ਸੈਂਟਰਲ ਜੇਲ ਦੇ ਸਹਾਇਕ ਸੁਪਰਡੈਂਟ ਪੁਨੀਤ ਗਰਗ ਦੀ ਸ਼ਿਕਾਇਤ ‘ਤੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਭੇਜੀ ਸ਼ਿਕਾਇਤ ਮੁਤਾਬਕ ਸੋਮਵਾਰ ਨੂੰ ਜੇਲ ਪੁਲਿਸ ਅਤੇ ਸੀ.ਆਰ.ਪੀ.ਐੱਫ ਟੀਮ ਨੇ ਸੰਯੁਕਤ ਰੂਪ ਨਾਲ ਅਚਾਨਕ ਸਰਚ ਆਪਰੇਸ਼ਨ ਚਲਾਇਆ। ਇਸ ਦੌਰਾਨ ਉਨ੍ਹਾਂ ਤੋਂ 8 ਮੋਬਾਇਲ ਫੋਨ ਅਤੇ ਤੰਬਾਕੂ ਦੀਆਂ ਪੁੜੀਆਂ ਬਰਾਮਦ ਕੀਤੀਆਂ ਗਈਆਂ ਹਨ। ਤਜਿੰਦਰ ਸਿੰਘ ਨੇ ਕਿਹਾ ਹੈ ਕਿ ਮੁਲਜ਼ਮਾਂ ਨੂੰ ਅਦਾਲਤ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

The post ਕੇਂਦਰੀ ਜੇਲ ਚੋਂ ਫਿਰ ਮਿਲੇ 8 ਮੋਬਾਇਲ ਫੋਨ ਅਤੇ ਤੰਬਾਕੂ, ਜਾਂਚ ‘ਚ ਜੁੱਟੀ ਪੁਲਿਸ appeared first on Daily Post Punjabi.

ਤੰਬਾਕੂ ਦੀ ਵਰਤੋਂ ਸਿਹਤ ਲਈ ਵੱਡਾ ਖ਼ਤਰਾ, ਵਧਦੀ ਹੈ ਕੋਰੋਨਾ ਵਾਇਰਸ ਹੋਣ ਦੀ ਸੰਭਾਵਨਾ
Tobacco coronavirus public health: ਚੰਡੀਗੜ੍ਹ: ਤੰਬਾਕੂ ਦੀ ਵਰਤੋਂ ਵਿਸ਼ਵਵਿਆਪੀ ਤੌਰ `ਤੇ ਜਨਤਕ ਸਿਹਤ ਲਈ ਇਕ ਵੱਡਾ ਖ਼ਤਰਾ ਹੈ ਅਤੇ ਤੰਬਾਕੂ ਲੋਕਾਂ ਵਿੱਚ ਕੋਰੋਨਾ ਵਾਇਰਸ ਦੀ ਸੰਭਾਵਨਾ ਨੂੰ ਵਧਾਉਣ ਵਾਲੇ ਸਾਧਨ ਵਜੋਂ ਕੰਮ ਕਰਦਾ ਹੈ। ਧੂੰਆਂ ਰਹਿਤ ਤੰਬਾਕੂਨੋਸ਼ੀ ਕਰਨ ਵਾਲੇ ਸਭ ਤੋਂ ਪਹਿਲਾਂ ਮਾਰੂ ਬਿਮਾਰੀਆਂ ਅਤੇ ਜਲਦੀ ਮੌਤ ਦਾ ਸਿ਼ਕਾਰ ਹੁੰਦੇ ਹਨ ਅਤੇ ਦੂਜਾ ਅਜਿਹੇ ਉਪਭੋਗਤਾਵਾਂ ਦਾ ਜਨਤਕ ਥਾਵਾਂ ‘ਤੇ ਥੁੱਕਣ ਦਾ ਰੁਝਾਨ ਹੁੰਦਾ ਹੈ, ਜਿਸ ਨਾਲ ਕਈ ਬਿਮਾਰੀਆਂ ਵਿਸ਼ੇਸ਼ ਕਰਕੇ  ਛੂਤ ਦੀਆਂ ਬਿਮਾਰੀਆਂ ਜਿਵੇਂ ਕਿ ਕੋਵਿਡ-19 ਫੈਲਾਅ ਸਬੰਧੀ ਸਿਹਤ ਜੋਖਮ ਦਾ ਖ਼ਤਰਾ ਹੋਰ ਵੱਧ ਜਾਂਦਾ ਹੈ। ਇਹ ਪ੍ਰਗਟਾਵਾ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਵਿਸ਼ਵ ਨੋ ਤੰਬਾਕੂ ਦਿਵਸ ਦੇ ਮੌਕੇ  ਕੀਤਾ ।

Tobacco coronavirus public health

ਮੰਤਰੀ ਨੇ ਕਿਹਾ ਕਿ ਧੂੰਆਂ ਰਹਿਤ ਤੰਬਾਕੂ ਦੀ ਵਰਤੋਂ ਇਕ ਮਾੜਾ ਵਾਤਾਵਰਣ ਵੀ ਬਣਾਉਂਦੀ ਹੈ ਜਿਸ ਨਾਲ ਬਿਮਾਰੀਆਂ ਦੀ ਸੰਭਾਵਨਾ ਵਧਦੀ ਹੈ । ਉਨ੍ਹਾਂ ਨੇ ਪੰਜਾਬ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਜਨਤਕ ਥਾਵਾਂ ‘ਤੇ ਤੰਬਾਕੂ ਦੀ ਵਰਤੋਂ ਨਾ ਕਰਨ ਅਤੇ ਨਾ ਥੁੱਕਣ ਕਿਉਂਕਿ ਇਸ ਨਾਲ ਕੋਵਿਡ-19 ਅਤੇ ਟੀਬੀ ਸਮੇਤ ਹੋਰ ਛੂਤ ਦੀਆਂ ਬਿਮਾਰੀਆਂ ਵੀ ਫੈਲਾਉਂਦਾ ਹੈ । ਹੁਣ ਜਨਤਕ ਥਾਵਾਂ `ਤੇ ਥੁੱਕਣ ਲਈ  500 ਰੁਪਏ ਜੁਰਮਾਨਾ ਲਗਾਇਆ ਜਾਵੇਗਾ ।

Tobacco coronavirus public health

ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਧੂੰਆਂ ਰਹਿਤ ਤੰਬਾਕੂਨੋਸ਼ੀ ਦੇ ਘਾਤਕ ਨੁਕਸਾਨਾਂ ਨੂੰ ਉਜਾਗਰ ਕਰਨ ਅਤੇ ਲੋਕਾਂ ਨੂੰ ਖਾਸ ਕਰਕੇ ਕੋਰੋਨਾ ਵਿਸ਼ਾਣੂ ਫੈਲਣ ਤੋਂ ਰੋਕਣ ਦੇ ਮੱਦੇਨਜ਼ਰ ਤੰਬਾਕੂ ਦਾ ਸੇਵਨ ਨਾ ਕਰਨ ਲਈ ਪ੍ਰੇਰਿਤ ਕਰਨ ਵਜੋਂ ਰਾਜ ਵਿਆਪੀ ਜਾਗਰੂਕਤਾ ਮੁਹਿੰਮ ਚਲਾਈ ਹੈ।  ਸਬੂਤ-ਅਧਾਰਤ ਮੁਹਿੰਮ ਵਿੱਚ “ਮੈਂ ਵਿਸ਼ਵਾਸ ਨਹੀਂ ਕਰਦਾ” ਨਾਮਕ ਇੱਕ ਪ੍ਰੀਟੇਸਟਡ ਪਬਲਿਕ ਸਰਵਿਸ ਘੋਸ਼ਣਾ (ਪੀਐਸਏ) ਦੀ ਸ਼ੁਰੂਆਤ ਵੀ ਸ਼ਾਮਿਲ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਧੂੰਆਂ ਰਹਿਤ ਤੰਬਾਕੂਨੋਸ਼ੀ ਕਰਨ ਵਾਲਿਆਂ ਨੂੰ ਕੈਂਸਰ ਹੋਣ ਦਾ ਵੱਧ ਖ਼ਤਰਾ ਹੈ ਜਦਕਿ ਅਜਿਹਾ ਖਤਰਾ ਤੰਬਾਕੂ ਦੀ ਵਰਤੋਂ ਨਾ ਕਰਨ ਵਾਲਿਆਂ ਵਿਚ ਘੱਟ ਰਹਿੰਦਾ ਹੈ। ਇਹ ਕੈਂਸਰ ਤੰਬਾਕੂ ਦੀ ਨਿਯਮਤ ਵਰਤੋਂ ਦੇ ਪੰਜ ਸਾਲਾਂ ਦੇ ਅੰਦਰ ਬਣ ਸਕਦੇ ਹਨ। ਮੁਹਿੰਮ ਨੂੰ ਵਿਸ਼ਵਵਿਆਪੀ ਜਨਤਕ ਸਿਹਤ ਸੰਸਥਾ ਦੀਆਂ ਵਿਰਾਟ ਤਕਨੀਕੀਕ ਰਣਨੀਤੀਆਂ ਦੀ ਸਹਾਇਤਾ ਨਾਲ ਤਿਆਰ ਅਤੇ ਵਿਕਸਤ ਕੀਤਾ ਗਿਆ ਹੈ।

ਰਾਜ ਵਿਆਪੀ ਜਾਗਰੂਕਤਾ ਮੁਹਿੰਮ ਦੀਆਂ ਵਿਸ਼ੇਸ਼ਤਾਵਾਂ ਨੂੰ ਦਰਸਾਉਂਦਿਆਂ ਉਨ੍ਹਾਂ ਅੱਗੇ ਕਿਹਾ ਕਿ 30 ਸੈਕਿੰਡ ਲੰਮੇ ਪੀਐਸਏ ਵਿੱਚ ਦੱਸਿਆ ਗਿਆ ਹੈ ਕਿ ਧੂੰਆਂ ਰਹਿਤ ਤੰਬਾਕੂ ਦੀ ਵਰਤੋਂ ਕਰਨ ਵਾਲਾ ਸ਼ੁਰੂ ਵਿਚ ਤੰਬਾਕੂ ਦੀ ਵਰਤੋਂ ਨਾਲ ਹੋਣ ਵਾਲੇ ਸਿਹਤ ਨੁਕਸਾਨਾਂ ਵਿੱਚ ਵਿਸ਼ਵਾਸ ਕਰਨ ਤੋਂ ਮਨ੍ਹਾਂ ਕਰਦਾ  ਹੈ। ਆਖਰਕਾਰ ਉਹ ਮੂੰਹ ਦੇ ਕੈਂਸਰ ਦਾ ਸਿ਼ਕਾਰ ਹੋ ਜਾਂਦਾ ਹੈ ਅਤੇ ਬਾਅਦ ਵਿੱਚ ਬਿਮਾਰੀ ਨਾਲ ਉਸਦੀ ਮੌਤ ਹੋ ਜਾਂਦੀ ਹੈ । ਅੰਤ ਤੱਕ, ਪੀਐਸਏ ਲੋਕਾਂ ਨੂੰ ਚੱਲ ਰਹੀ ਕੋਵਿਡ ਮਹਾਂਮਾਰੀ ਦਾ ਮੁਕਾਬਲਾ ਕਰਨ ਦੇ ਮੱਦੇਨਜ਼ਰ ਤੰਬਾਕੂ ਦੀ ਵਰਤੋਂ ਨੂੰ ਛੱਡਣ ਲਈ ਪ੍ਰੇਰਿਤ ਕਰਦਾ ਹੈ ਅਤੇ ਜੇ ਉਨ੍ਹਾਂ ਨੂੰ ਤੰਬਾਕੂਨੋਸ਼ੀ ਛੱਡਣ ਲਈ ਸਹਾਇਤਾ ਲੋੜੀਂਦੀ ਹੈ ਤਾਂ ਰਾਸ਼ਟਰੀ ਕੁਇਟ ਲਾਈਨ ਨੰਬਰ (1800-11-2356) ਜਾਂ ਮਿਸਡ ਕਾਲ ਨੰਬਰ (011-22901701) ਤੇ ਕਾਲ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਲਈ ਆਪੀਸੀ 1860 ਦੀ ਧਾਰਾ 268, 269 ਅਤੇ 278 ਤਹਿਤ ਜਨਤਕ ਥਾਵਾਂ ‘ਤੇ ਤੰਬਾਕੂਨੋਸ਼ੀ ਕਰਨ / ਤੰਬਾਕੂ ਥੁੱਕਣ ‘ਤੇ ਪਾਬੰਦੀ ਲਗਾਈ ਹੈ।

The post ਤੰਬਾਕੂ ਦੀ ਵਰਤੋਂ ਸਿਹਤ ਲਈ ਵੱਡਾ ਖ਼ਤਰਾ, ਵਧਦੀ ਹੈ ਕੋਰੋਨਾ ਵਾਇਰਸ ਹੋਣ ਦੀ ਸੰਭਾਵਨਾ appeared first on Daily Post Punjabi.