Toll Plaza Free Protest Archives - Daily Post Punjabi

ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, ਅੱਜ ਪੰਜਾਬ ਭਰ ‘ਚ ਟੋਲ ਪਲਾਜ਼ੇ ਕੀਤੇ ਜਾਣਗੇ FREE
ਪੰਜਾਬ ਵਿੱਚ ਅੱਜ ਕਿਸਾਨ 5 ਘੰਟੇ ਲਈ ਸਾਰੇ ਟੋਲ ਪਲਾਜ਼ਿਆਂ ਅਤੇ ਰੇਲਾਂ ਦਾ ਚੱਕਾ ਜਾਮ ਕਰਨਗੇ। ਪੰਜਾਬ ਦਾ ਸਭ ਤੋਂ ਵੱਡਾ ਅਤੇ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਮੁਫ਼ਤ ਰਹੇਗਾ। ਨਵੀਂ ਦਿੱਲੀ ਤੋਂ ਅੰਮ੍ਰਿਤਸਰ ਰੇਲ ਲਾਈਨ ਵੀ ਅੱਜ ਬੰਦ ਹੋਵੇਗੀ। ਅੰਮ੍ਰਿਤਸਰ ਤੋਂ ਆਉਣ ਵਾਲੀਆਂ ਟਰੇਨਾਂ ਕਰੀਬ 5 ਘੰਟੇ ਦੀ ਦੇਰੀ ਨਾਲ ਲੁਧਿਆਣਾ ਪੁੱਜਣਗੀਆਂ। ਅੱਜ ਕਿਸਾਨ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਅੰਮ੍ਰਿਤਸਰ ਟ੍ਰੈਕ ‘ਤੇ ਧਰਨਾ ਦੇਣਗੇ।

Punjab Toll Plaza Free

12 ਵਜੇ ਰੇਲ ਗੱਡੀਆਂ ਜਿੱਥੇ ਵੀ ਹੋਣਗੀਆਂ ਉੱਥੇ ਹੀ ਰੋਕ ਦਿੱਤੀਆਂ ਜਾਣਗੀਆਂ। ਟਰੇਨ ‘ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਕਾਦੀਆ ਆਦਿ ਟੋਲ ਪਲਾਜ਼ੇ ਬੰਦ ਕਰੇਗੀ। ਕਿਸਾਨ ਯੂਨੀਅਨ ਉਗਰਾਹਾਂ ਵਿਖੇ ਰੇਲਵੇ ਟਰੈਕ ਜਾਮ ਕਰੇਗੀ।  ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸ਼ੰਭੂ ਸਰਹੱਦ ‘ਤੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਕਿਸਾਨ ਆਪਣੇ ਹੱਕਾਂ ਲਈ ਲੜ ਰਹੇ ਹਨ। ਬਜ਼ੁਰਗਾਂ ਅਤੇ ਸੈਨਿਕਾਂ ‘ਤੇ ਹਜ਼ਾਰਾਂ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਅਣਗਿਣਤ ਕਿਸਾਨ ਜ਼ਖਮੀ ਹੋਏ ਹਨ ਪਰ ਹੁਣ ਸਮਾਂ ਆ ਗਿਆ ਹੈ ਕਿ ਕਿਸਾਨਾਂ ਨੂੰ ਆਪਣੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਹੋਰ ਤਰੀਕੇ ਅਪਣਾਉਣੇ ਪੈਣਗੇ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਲੱਖੋਵਾਲ ਨੇ ਕਿਹਾ ਕਿ ਅੱਜ ਉਨ੍ਹਾਂ ਦਾ ਗਰੁੱਪ ਅਤੇ ਹੋਰ ਸਹਿਯੋਗੀ ਗਰੁੱਪ ਟੋਲ ਫਰੀ ਕਰਨਗੇ। ਭਲਕੇ 16 ਫਰਵਰੀ ਨੂੰ ਭਾਰਤ ਬੰਦ ਰਹੇਗਾ। ਪੰਜਾਬ ਦੇ 6 ਜ਼ਿਲ੍ਹਿਆਂ ਲੁਧਿਆਣਾ, ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਫਤਹਿਗੜ੍ਹ ਸਾਹਿਬ ਅਤੇ ਮੋਗਾ ਵਿੱਚ ਟਰੇਨਾਂ ਨੂੰ ਰੋਕਿਆ ਜਾਵੇਗਾ।

The post ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, ਅੱਜ ਪੰਜਾਬ ਭਰ ‘ਚ ਟੋਲ ਪਲਾਜ਼ੇ ਕੀਤੇ ਜਾਣਗੇ FREE appeared first on Daily Post Punjabi.