toll plaza free Archives - Daily Post Punjabi

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕੁਝ ਘੰਟਿਆਂ ਲਈ ਹੋਇਆ ਫ੍ਰੀ
ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਫ੍ਰੀ ਕਰ ਦਿੱਤਾ ਗਿਆ ਹੈ। ਸੂਬੇ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ‘ਤੇ ਵੀ ਕਿਸਾਨ ਪਹੁੰਚ ਚੁੱਕੇ ਹਨ ਅਤੇ ਇਸ ਨੂੰ ਵੀ ਫ੍ਰੀ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਹਰਿਆਣਾ ਸਰਕਾਰ ਵਲੋਂ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਜਾਣ ਦੀ ਨਿਖ਼ੇਧੀ ਕੀਤੀ ਹੈ।

ਇਸ ਦੌਰਾਨ ਟੋਲ ਪਲਾਜ਼ੇ ਤੋਂ ਗੱਡੀਆਂ ਨੂੰ ਫਰੀ ਲੰਘਾਇਆ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨਾਂ ਦੀ ਹਮਾਇਤ ‘ਚ ਅੱਜ ਟੋਲ ਪਲਾਜ਼ੇ ਫਰੀ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ ਦੁਪਹਿਰ 12 ਵਜੇ ਤੋਂ 3 ਵੱਜੇ ਤੱਕ ਰੇਲਾਂ ਦਾ ਵੀ ਚੱਕਾ ਜਾਮ ਕੀਤਾ ਜਾਵੇਗਾ। ਭਲਕੇ ਮਤਲਬ ਕਿ 6 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਲਾਡੋਵਾਲ ਟੋਲ ਪਲਾਜ਼ਾ ‘ਤੇ ਕਿਸਾਨਾਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੂੰ ਲੱਗਾ ਵੱਡਾ ਸਦਮਾ, ਸਿਰ ਤੋਂ ਉੱਠਿਆ ਪਿਓ ਦਾ ਸਾਇਆ

ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ਨੂੰ ਬੰਦ ਕਰਨ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਅੱਜ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕਣ ਦਾ ਵੀ ਫੈਸਲਾ ਕੀਤਾ ਹੈ। ਪੰਜਾਬ ਦੇ 6 ਜ਼ਿਲ੍ਹਿਆਂ ਲੁਧਿਆਣਾ, ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਫਤਹਿਗੜ੍ਹ ਸਾਹਿਬ ਅਤੇ ਮੋਗਾ ਵਿੱਚ ਟਰੇਨਾਂ ਨੂੰ ਰੋਕਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕੁਝ ਘੰਟਿਆਂ ਲਈ ਹੋਇਆ ਫ੍ਰੀ appeared first on Daily Post Punjabi.

ਪੰਜਾਬ ‘ਚ ਅੱਜ 3 ਘੰਟੇ ਟੋਲ ਪਲਾਜ਼ਾ ਫ੍ਰੀ, ਕੌਮੀ ਇਨਸਾਫ ਮੋਰਚਾ ਬੈਠੇਗਾ ਧਰਨੇ ‘ਤੇ
ਕੌਮੀ ਇਨਸਾਫ ਮੋਰਚਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਮੋਰਚੇ ਨੇ ਐਲਾਨ ਕੀਤਾ ਹੈ ਕਿ ਸ਼ਨੀਵਾਰ ਨੂੰ ਮੋਰਚਾ ਵਰਕਰ ਰੋਸ ਵਜੋਂ ਪੰਜਾਬ ਭਰ ਦੇ ਹਰ ਟੋਲ ਪਲਾਜ਼ਾ ਨੂੰ ਤਿੰਨ ਘੰਟੇ ਲਈ ਮੁਫ਼ਤ ਕਰ ਦੇਣਗੇ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੇ ਵੀ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਵੱਖਰੀ ਮੀਟਿੰਗ ਬੁਲਾਈ ਹੈ।

ਸ਼੍ਰੋਮਣੀ ਕਮੇਟੀ ਦੀ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮਾਂ ’ਤੇ ਸੱਦੀ ਗਈ ਹੈ। ਮੀਟਿੰਗ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਲਈ ਅੰਦੋਲਨ ਕਰਨ ਅਤੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਸ਼ਟਰਪਤੀ ਕੋਲ ਕੀਤੀ ਰਹਿਮ ਦੀ ਅਪੀਲ ਸਬੰਧੀ ਫੈਸਲਾ ਲਿਆ ਜਾਵੇਗਾ।

ਕੌਮੀ ਇਨਸਾਫ਼ ਮੋਰਚਾ ਪਿਛਲੇ ਇੱਕ ਸਾਲ ਤੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਪ੍ਰਦਰਸ਼ਨ ਕਰ ਰਿਹਾ ਹੈ। ਇਹ ਅੰਦੋਲਨ ਪਿਛਲੇ ਸਾਲ 6 ਜਨਵਰੀ ਨੂੰ ਸ਼ੁਰੂ ਕੀਤਾ ਗਿਆ ਸੀ। ਸਿੱਖਾਂ ਦੀ ਰਿਹਾਈ ਲਈ ਸਰਕਾਰੀ ਨੁਮਾਇੰਦਿਆਂ ਨਾਲ ਕਈ ਵਾਰ ਗੱਲਬਾਤ ਹੋਈ। ਪਰ ਅੱਜ ਤੱਕ ਕੋਈ ਹੱਲ ਨਹੀਂ ਨਿਕਲਿਆ। ਮਾਲਵਾ ਅਤੇ ਦੁਆਬਾ ਖੇਤਰ ਵਿੱਚ ਕੌਮੀ ਇਨਸਾਫ਼ ਮੋਰਚਾ ਦਾ ਵਧੇਰੇ ਪ੍ਰਭਾਵ ਹੈ।

ਇਹ ਵੀ ਪੜ੍ਹੋ : ਸੰਪੂਰਨ ਸਿੰਗਾਰ ਵਾਲੀ ਰਾਮਲੱਲਾ ਦੀ ਨਵੀਂ ਤਸਵੀਰ ਆਈ ਸਾਹਮਣੇ… ਜਾਣੋ ਮੂਰਤੀ ਦੀ ਖਾਸੀਅਤ

ਇਹ 13 ਟੋਲ ਪਲਾਜ਼ਾ ਬੰਦ ਕੀਤੇ ਜਾਣਗੇ

ਫ਼ਿਰੋਜ਼ਪੁਰ ਦਾ ਫ਼ਿਰੋਜ਼ਸ਼ਾਹ ਟੋਲ ਪਲਾਜ਼ਾ

ਤਾਰਾਪੁਰ ਟੋਲ ਪਲਾਜ਼ਾ

ਮੋਹਾਲੀ ਦਾ ਅਜ਼ੀਜ਼ਪੁਰ ਟੋਲ ਪਲਾਜ਼ਾ

ਭਾਗੋਮਾਜਰਾ ਟੋਲ ਪਲਾਜ਼ਾ

ਸੋਲਖੀਆਂ ਟੋਲ ਪਲਾਜ਼ਾ

ਬੜੌਦੀ ਟੋਲ ਪਲਾਜ਼ਾ

ਪਟਿਆਲਾ ਦਾ ਪਰੇੜੀ ਜੱਟਾ ਟੋਲ ਪਲਾਜ਼ਾ

ਜਲੰਧਰ ਦਾ ਬਾਮਨੀਵਾਲ ਟੋਲ ਪਲਾਜ਼ਾ

ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ

ਘੱਲਾਲ ਟੋਲ ਪਲਾਜ਼ਾ

ਫਰੀਦਕੋਟ ਦਾ ਤਾਰਾਪੁਰ ਟੋਲ ਪਲਾਜ਼ਾ

ਤਲਵੰਡੀ ਭਾਈ ਟੋਲ ਪਲਾਜ਼ਾ

ਨਵਾਂਸ਼ਹਿਰ ਦਾ ਟੋਲ ਪਲਾਜ਼ਾ

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਪੰਜਾਬ ‘ਚ ਅੱਜ 3 ਘੰਟੇ ਟੋਲ ਪਲਾਜ਼ਾ ਫ੍ਰੀ, ਕੌਮੀ ਇਨਸਾਫ ਮੋਰਚਾ ਬੈਠੇਗਾ ਧਰਨੇ ‘ਤੇ appeared first on Daily Post Punjabi.