toll plazas will be free Archives - Daily Post Punjabi

BKU ਉਗਰਾਹਾਂ ਦਾ ਵੱਡਾ ਐਲਾਨ, ਭਲਕੇ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਫ੍ਰੀ
ਪੰਜਾਬ ਵਿੱਚ ਕਿਸਾਨਾਂ ਵੱਲੋਂ 17 ਅਕਤੂਬਰ ਨੂੰ ਸਾਰੇ ਟੋਲ ਪਲਾਜ਼ੇ ਮੁਫ਼ਤ ਕੀਤੇ ਜਾਣਗੇ। ਇਹ ਫੈਸਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਿਆ ਗਿਆ ਹੈ। ਇਹ ਫੈਸਲਾ ਝੋਨੇ ਦੀ ਗਲਤ ਖਰੀਦ ਦੇ ਵਿਰੋਧ ਵਿੱਚ ਲਿਆ ਗਿਆ। ਉਨ੍ਹਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਵੋਟਿੰਗ, 23 ਨੂੰ ਐਲਾਨੇ ਜਾਣਗੇ ਨਤੀਜੇ

ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੀ 5 ਮੈਂਬਰੀ ਸੂਬਾ ਲੀਡਰਸ਼ਿਪ ਟੀਮ ਨੇ ਇਹ ਫੈਸਲਾ ਲਿਆ ਹੈ। ਫੈਸਲੇ ਅਨੁਸਾਰ ਦੋਵੇਂ ਤਰ੍ਹਾਂ ਦੇ ਮਾਰਚ ਦਿਨ-ਰਾਤ ਜਾਰੀ ਰਹਿਣਗੇ। ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਕਈ ਮੰਗਾਂ ਹਨ। ਇਨ੍ਹਾਂ ਮੰਗਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਨਿਰਵਿਘਨ ਖਰੀਦ ਸ਼ੁਰੂ ਕਰਨਾ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਮੰਗਾਂ ਇਸ ਵਿੱਚ ਸ਼ਾਮਲ ਹਨ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post BKU ਉਗਰਾਹਾਂ ਦਾ ਵੱਡਾ ਐਲਾਨ, ਭਲਕੇ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਫ੍ਰੀ appeared first on Daily Post Punjabi.