Tomorrow will be dry day Archives - Daily Post Punjabi

ਭਲਕੇ ਪੰਜਾਬ ‘ਚ ਰਹੇਗਾ ਡ੍ਰਾਈ ਡੇਅ, ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਬੰਦ ਰਹਿਣਗੇ ਸ਼ਰਾਬ ਦੇ ਠੇਕੇ
ਪੰਜਾਬ ਭਰ ਵਿੱਚ ਭਲਕੇ ਡ੍ਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ। 4 ਜੂਨ ਨੂੰ ਸੂਬੇ ਵਿੱਚ ਲੋਕ ਸਭਾ ਚੋਣਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਰਹੀ ਹੈ ਤਾਂ ਇਸ ਦੌਰਾਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਹੋਟਲ ਜਾਂ ਰੈਸਟੋਰੈਂਟ ਵਿੱਚ ਸ਼ਰਾਬ ਨਹੀਂ ਦਿੱਤੀ ਜਾਵੇਗੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਇਸ ਸਬੰਧੀ ਪਹਿਲਾਂ ਹੀ ਜਾਣਕਾਰੀ ਸਾਂਝੀ ਕੀਤੀ ਜਾ ਚੁੱਕੀ ਹੈ।

4 ਜੂਨ 2024 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ (ਪੂਰਾ ਦਿਨ) ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਕਮਿਸ਼ਨ ਵੱਲੋਂ ਇਹ ਫੈਸਲਾ ਵੀ ਲਿਆ ਗਿਆ ਹੈ। ਇਸ ਸਮੇਂ ਦੌਰਾਨ, ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਕਮਿਊਨਿਟੀ ਸੈਂਟਰ, ਸੀਐਸਡੀ ਕੰਟੀਨ, ਦੁਕਾਨਾਂ ਜਾਂ ਕਿਸੇ ਵੀ ਜਨਤਕ ਸਥਾਨ ‘ਤੇ ਸ਼ਰਾਬ ਨਹੀਂ ਵੇਚੀ ਜਾਵੇਗੀ।  ਬਿਨਾਂ ਲਾਇਸੈਂਸ ਵਾਲੇ ਅਹਾਤਿਆਂ ਵਿੱਚ ਸ਼ਰਾਬ ਸਟੋਰ ਕਰਨ ‘ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ‘ਚ ਭਲਕੇ ਹੋਵੇਗੀ ਵੋਟਾਂ ਦੀ ਗਿਣਤੀ,15 ਹਜ਼ਾਰ ਸਟਾਫ਼ ਤਾਇਨਾਤ, 24 ਥਾਵਾਂ ‘ਤੇ ਬਣੇ ਕਾਉਂਟਿੰਗ ਸੈਂਟਰ

ਪੰਜਾਬ ਵਿੱਚ 18ਵੀਂ ਲੋਕ ਸਭਾ ਚੋਣਾਂ ਲਈ  ਵੋਟਿੰਗ ਪ੍ਰਕਿਰਿਆ ਹੋ ਗਈ ਹੈ। ਇਸ ਵਾਰ ਸੂਬੇ ਵਿੱਚ 328 ਉਮੀਦਵਾਰ ਚੋਣ ਮੈਦਾਨ ਵਿੱਚ ਸਨ, ਜਿਨ੍ਹਾਂ ਵਿੱਚੋਂ 2.14 ਕਰੋੜ ਵੋਟਰਾਂ ਵਿੱਚੋਂ ਅੱਤ ਦੀ ਗਰਮੀ ਦੇ ਬਾਵਜੂਦ 62.80 ਫ਼ੀਸਦੀ ਨੇ ਆਪਣੀ ਵੋਟ ਪਾਈ। ਸਭ ਤੋਂ ਵੱਧ ਵੋਟਿੰਗ ਬਠਿੰਡਾ ‘ਚ ਹੋਈ, ਜਿੱਥੇ 69.36 ਫੀਸਦੀ ਵੋਟਿੰਗ ਹੋਈ, ਜਦਕਿ ਸਭ ਤੋਂ ਘੱਟ ਅੰਮ੍ਰਿਤਸਰ ‘ਚ 56.06 ਫੀਸਦੀ ਵੋਟਿੰਗ ਹੋਈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਭਲਕੇ ਪੰਜਾਬ ‘ਚ ਰਹੇਗਾ ਡ੍ਰਾਈ ਡੇਅ, ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਬੰਦ ਰਹਿਣਗੇ ਸ਼ਰਾਬ ਦੇ ਠੇਕੇ appeared first on Daily Post Punjabi.