Top Hizbul Commander Archives - Daily Post Punjabi

ਆਤੰਕ ਖਿਲਾਫ਼ ਐਕਸ਼ਨ, ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਹਿਜ਼ਬੁਲ ਕਮਾਂਡਰ ਨੂੰ ਕੀਤਾ ਢੇਰ
Top Hizbul Commander: ਜੰਮੂ ਕਸ਼ਮੀਰ ਵਿੱਚ ਕਰਨਲ-ਮੇਜਰ ਸਮੇਤ 8 ਜਵਾਨਾਂ ਦੀ ਸ਼ਹਾਦਤ ਤੋਂ ਬਾਅਦ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਖਿਲਾਫ਼ ਇੱਕ ਵੱਡਾ ਅਭਿਆਨ ਸ਼ੁਰੂ ਕਰ ਦਿੱਤਾ ਹੈ । ਪੁਲਵਾਮਾ ਜ਼ਿਲ੍ਹਾ ਦੇ ਅਵੰਤੀਪੋਰਾ ਦੇ ਬੇਗਪੋਰਾ ਖੇਤਰ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁੱਠਭੇੜ ਬੁੱਧਵਾਰ ਨੂੰ ਘੰਟਿਆਂ ਦੀ ਤਲਾਸ਼ੀ ਮੁਹਿੰਮ ਦੇ ਬਾਅਦ ਸ਼ੁਰੂ ਹੋ ਗਈ ਹੈ । ਜਿਸ ਵਿੱਚ ਹਿਜ਼ਬੁਲ ਕਮਾਂਡਰ ਰਿਆਜ਼ ਨਾਇਕੂ ਨੂੰ ਘੇਰ ਲਿਆ ਸੀ । ਜਿੱਥੇ ਇਸ ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਉਸਨੂੰ ਮਾਰ ਸੁੱਟਿਆ ਹੈ ।

Top Hizbul Commander

ਜੰਮੂ ਕਸ਼ਮੀਰ ਪੁਲਿਸ ਅਨੁਸਾਰ ਰਿਆਜ਼ ਨਾਇਕੂ ਅਤੇ ਪੀਐਸਓ ਨੂੰ ਘੇਰ ਲਿਆ ਸੀ । ਇਸਦੇ ਨਾਲ ਹੀ ਦੱਖਣੀ ਕਸ਼ਮੀਰ ਦੇ ਕੁਝ ਇਲਾਕਿਆਂ ਵਿੱਚ ਇੰਟਰਨੈੱਟ ਸੇਵਾ ਵੀ ਬੰਦ ਕਰ ਦਿੱਤੀ ਗਈ ਹੈ । ਸੁਰੱਖਿਆ ਬਲਾਂ ਦੀਆਂ ਵਾਧੂ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਆਸ-ਪਾਸ ਦਾ ਇਲਾਕਾ ਘੇਰ ਲਿਆ ਗਿਆ ।

Top Hizbul Commander

ਦੱਸ ਦੇਈਏ ਕਿ ਰਿਪੋਰਟਾਂ ਅਨੁਸਾਰ 55 ਆਰਆਰ ਅਤੇ ਪੁਲਿਸ, ਫੌਜ ਅਤੇ ਸੀਆਰਪੀਐਫ ਦੀ ਇੱਕ ਸੰਯੁਕਤ ਟੀਮ ਨੇ ਮੰਗਲਵਾਰ ਰਾਤ ਨੂੰ ਬੇਗਪੋਰਾ ਵਿੱਚ ਇੱਕ ਘੇਰਾਬੰਦੀ ਸਰਚ ਅਭਿਆਨ ਸ਼ੁਰੂ ਕੀਤਾ । ਜਿਵੇਂ ਹੀ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਸ਼ੱਕੀ ਜਗ੍ਹਾ ‘ਤੇ ਗਈ ਤਾਂ ਲੁਕੇ ਅੱਤਵਾਦੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਉਨ੍ਹਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ।

ਇਸ ਸਬੰਧੀ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਐਨਕਾਊਂਟਰ ਦੀ ਪੁਸ਼ਟੀ ਵੀ ਕੀਤੀ ਹੈ । ਸੂਤਰਾਂ ਅਨੁਸਾਰ ਦੋ ਤੋਂ ਤਿੰਨ ਅੱਤਵਾਦੀਆਂ ਦੇ ਫਸਣ ਦਾ ਖ਼ਦਸ਼ਾ ਹੈ, ਜਿਨ੍ਹਾਂ ਵਿੱਚ ਚੋਟੀ ਦੇ ਹਿਜਬੁਲ ਕਮਾਂਡਰ ਰਿਆਜ਼ ਨਾਇਕੂ ਵੀ ਸ਼ਾਮਿਲ ਸੀ । ਬੁੱਧਵਾਰ ਨੂੰ ਇਸ ਮੁੱਠਭੇੜ ਵਿੱਚ ਸੁਰੱਖਿਆ ਬਲਾਂ ਨੇ ਪਹਿਲਾਂ ਇੱਕ ਅੱਤਵਾਦੀ ਨੂੰ ਵੀ ਢੇਰ ਕਰ ਦਿੱਤਾ ਹੈ ।

The post ਆਤੰਕ ਖਿਲਾਫ਼ ਐਕਸ਼ਨ, ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਹਿਜ਼ਬੁਲ ਕਮਾਂਡਰ ਨੂੰ ਕੀਤਾ ਢੇਰ appeared first on Daily Post Punjabi.