top n ews Archives - Daily Post Punjabi

ਮਾਛੀਵਾੜਾ : ਕਣਕ ਨੂੰ ਲੱਗੀ ਅੱਗ ਬੁਝਾਉਂਦੇ ਸਮੇਂ ਕਿਸਾਨ ਦੀ ਮੌਤ, ਧੂੰਏ ਦੀ ਚਪੇਟ ‘ਚ ਆਉਣ ਕਾਰਨ ਪਿਆ ਦਿਲ ਦਾ ਦੌਰਾ
ਮਾਛੀਵਾੜਾ ਦੇ ਨੇੜ੍ਹਲੇ ਪਿੰਡ ਸਲਾਣਾ ਬੇਟ ਵਿਖੇ ਕੱਲ੍ਹ ਕਣਕ ਨੂੰ ਲੱਗੀ ਅੱਗ ਨੂੰ ਬੁਝਾਉਂਦੇ ਸਮੇਂ ਟਰੈੈਕਟਰ ਸਵਾਰ ਇੱਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ। ਫਸਲ ਵੱਲ ਵਧਦੀ ਅੱਗ ਤੇ ਫੈਲੇ ਧੂੰਏ ਕਾਰਨ ਘਬਰਾਹਟ ਵਿੱਚ ਆਉਣ ਕਾਰਨ ਕਿਸਾਨ ਨੂੰ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਸ ਦੀ ਜਾਨ ਚਲੀ ਗਈ। ਮ੍ਰਿਤਕ ਨੌਜਵਾਨ ਕਿਸਾਨ ਦੀ ਪਛਾਣ ਮਨਦੀਪ ਸਿੰਘ (42) ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ।

ਪਿੰਡ ਵਾਸੀਆਂ ਦੇ ਦੱਸਣ ਅਨੁਸਾਰ ਸਵੇਰੇ 8.30 ਵਜੇ ਸ਼ਾਟ ਸਰਕਟ ਕਾਰਨ ਖੇਤਾਂ ਵਿਚ ਖੜੇ ਨਾੜ ਨੂੰ ਅੱਗ ਲੱਗ ਗਈ। ਇਹ ਅੱਗ ਕਿਸਾਨ ਮਨਦੀਪ ਸਿੰਘ ਦੀ ਖੜ੍ਹੀ ਕਣਕ ਫਸਲ ਵੱਲ ਵਧਦੀ ਜਾ ਰਹੀ ਸੀ ਜਿਸ ਕਾਰਨ ਉਹ ਟ੍ਰੈਕਟਰ ਲੈ ਕੇ ਹੋਰ ਪਿੰਡ ਵਾਸੀਆਂ ਦੀ ਮੱਦਦ ਨਾਲ ਅੱਗ ਨੂੰ ਬੁਝਾਉਣ ਵਿਚ ਲੱਗ ਗਿਆ। ਇਸ ਦੌਰਾਨ ਅੱਗ ਬੁਝਾਉਂਦਿਆਂ ਟ੍ਰੈਕਟਰ ਸਵਾਰ ਮਨਦੀਪ ਸਿੰਘ ਨੇ ਜਦੋਂ ਆਪਣੀ ਕਣਕ ਨੂੰ ਚਪੇਟ ਵਿਚ ਆਉਂਦਿਆਂ ਦੇਖਿਆ ਤਾਂ ਉਹ ਧੂੰਏ ਦੀ ਪ੍ਰਵਾਹ ਕੀਤੇ ਬਿਨ੍ਹਾਂ ਉਸ ਨੂੰ ਬੁਝਾਉਣ ਲੱਗ ਪਿਆ। ਅੱਗ ਬੁਝਾਉਣ ਸਮੇਂ ਆਪਣੀ ਫਸਲ ਨੂੰ ਬਚਾਉਂਦਿਆਂ ਅਤੇ ਧੂੰਏ ਦੀ ਚਪੇਟ ਵਿਚ ਆਉਣ ਕਾਰਨ ਉਹ ਘਬਰਾਹਟ ਵਿਚ ਆ ਗਿਆ ਜਿਸ ਨੂੰ ਦਿਲ ਦਾ ਦੌਰਾ ਪੈ ਗਿਆ।

ਪਿੰਡ ਵਾਸੀਆਂ ਵਲੋਂ ਮੌਕੇ ’ਤੇ ਕਿਸਾਨ ਮਨਦੀਪ ਸਿੰਘ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਇਲਾਜ ਲਈ ਤੁਰੰਤ ਹਸਪਤਾਲ ਲਿਆਂਦਾ ਗਿਆ ਪਰ ਉਸਦੀ ਮੌਤ ਹੋ ਚੁੱਕੀ ਸੀ। ਜਦੋਂ ਪਿੰਡ ਵਿਚ ਉਸਦੀ ਮੌਤ ਦੀ ਖ਼ਬਰ ਪੁੱਜੀ ਤਾਂ ਸੋਗ ਦੀ ਲਹਿਰ ਦੌੜ ਗਈ ਕਿਉਂਕਿ ਨੌਜਵਾਨ ਮਨਦੀਪ ਸਿੰਘ ਦੇ 2 ਛੋਟੇ-ਛੋਟੇ ਬੱਚੇ ਹਨ ਜਦਕਿ ਉਸਦੇ ਪਿਤਾ ਦੀ ਡੇਢ ਸਾਲ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਘਰ ਵਿਚ ਵਿਧਵਾ ਮਾਂ, ਪਤਨੀ ਤੇ ਬੱਚਿਆਂ ਦਾ ਰੋ-ਰੋ ਬੁਰਾ ਹਾਲ ਸੀ।

ਕਿਸਾਨ ਮਨਦੀਪ ਸਿੰਘ ਵਲੋਂ ਕਣਕ ਨੂੰ ਅੱਗ ਤੋਂ ਬਚਾਉਂਦਿਆਂ ਹੋਈ ਮੌਤ ਦੀ ਸੂਚਨਾ ਮਿਲਦੇ ਹੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਭੱਟੀਆਂ ਵੀ ਮੌਕੇ ’ਤੇ ਪੁੱਜੇ। ਉਨ੍ਹਾਂ ਜਿੱਥੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਉੱਥੇ ਸਰਕਾਰ ਤੋਂ ਵੀ ਮੰਗ ਕੀਤੀ ਕਿ ਇਸ ਦਰਦਨਾਕ ਹਾਦਸੇ ਵਿਚ ਕਿਸਾਨ ਮਨਦੀਪ ਸਿੰਘ ਦੀ ਮੌਤ ਹੋਣਾ ਬਹੁਤ ਮੰਦਭਾਗਾ ਹੈ ਅਤੇ ਉਸਦੇ ਪਰਿਵਾਰ ਨੂੰ ਵੱਧ ਤੋਂ ਵੱਧ ਮੁਆਵਜਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੇ ਦੱਸਣ ਅਨੁਸਾਰ ਪਿੰਡ ਸਲਾਣਾ ਬੇਟ ਵਿਖੇ 2 ਨਾਜ਼ੁਕ ਸਥਾਨ ਹਨ ਜਿੱਥੇ ਸ਼ਾਟ ਸਰਕਟ ਕਾਰਨ ਹਰ ਸਾਲ ਅੱਗ ਲੱਗਦੀ ਹੈ ਜਿਸ ਲਈ ਬਿਜਲੀ ਵਿਭਾਗ ਨੂੰ ਹਾਦਸਿਆਂ ਤੋਂ ਬਚਾਅ ਲਈ ਇੱਥੇ ਤੁਰੰਤ ਢੁੱਕਵੇਂ ਕਦਮ ਉਠਾਉਣੇ ਚਾਹੀਦੇ ਹਨ।

ਇਹ ਵੀ ਪੜ੍ਹੋ : ਪੰਜਾਬ-ਚੰਡੀਗੜ੍ਹ ’ਚ ਲੋਕਾਂ ਨੂੰ ਸਤਾਏਗੀ ਗਰਮੀ; 4 ਦਿਨਾਂ ਲਈ ਹੀਟਵੇਵ ਦਾ ਯੈਲੋ ਅਲਰਟ, ਇਨ੍ਹਾਂ ਜ਼ਿਲ੍ਹਿਆਂ ‘ਚ ਵਧੇਗਾ ਤਾਪਮਾਨ

ਕਿਸਾਨ ਮਨਦੀਪ ਸਿੰਘ ਦੀ ਮੌਤ ਦੀ ਖ਼ਬਰ ਮਿਲਦੇ ਹੀ ਪ੍ਰਸ਼ਾਸਨ ਵਲੋਂ ਨਾਇਬ ਤਹਿਸੀਲਦਾਰ ਰਾਜੇਸ਼ ਕੁਮਾਰ ਅਹੂਜਾ ਵੀ ਮੌਕੇ ’ਤੇ ਪੁੱਜੇ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੌਜਵਾਨ ਕਿਸਾਨ ਆਪਣੀ ਫਸਲ ਵੱਲ ਅੱਗ ਨੂੰ ਵਧਦਾ ਦੇਖ ਤੇ ਧੂੰਏ ਕਾਰਨ ਘਬਰਾਹਟ ਵਿਚ ਆ ਗਿਆ ਜਿਸ ਕਾਰਨ ਉਸਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਇਸ ਮਾਮਲੇ ਦੀ ਸਾਰੀ ਰਿਪੋਰਟ ਬਣਾ ਕੇ ਉੱਚ ਅਧਿਕਾਰੀਆਂ ਨੂੰ ਭੇਜੀ ਜਾਵੇਗੀ ਅਤੇ ਡਿਪਟੀ ਕਮਿਸ਼ਨਰ ਵਲੋਂ ਜੋ ਵੀ ਹਦਾਇਤਾਂ ਆਉਣਗੀਆਂ ਉਸ ਦੇ ਅਧਾਰ ’ਤੇ ਪੀੜ੍ਹਤ ਪਰਿਵਾਰ ਨੂੰ ਮੁਆਵਜਾ ਦਿੱਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਾਛੀਵਾੜਾ : ਕਣਕ ਨੂੰ ਲੱਗੀ ਅੱਗ ਬੁਝਾਉਂਦੇ ਸਮੇਂ ਕਿਸਾਨ ਦੀ ਮੌਤ, ਧੂੰਏ ਦੀ ਚਪੇਟ ‘ਚ ਆਉਣ ਕਾਰਨ ਪਿਆ ਦਿਲ ਦਾ ਦੌਰਾ appeared first on Daily Post Punjabi.

ਪੰਜਾਬ ‘ਚ ਮੀਂਹ ਕਾਰਨ ਹੜ੍ਹ ਦਾ ਖ਼ਤਰਾ: ਸਤਲੁਜ ‘ਚ ਪਾਣੀ ਦਾ ਪੱਧਰ ਵਧਿਆ; 6 ਜ਼ਿਲ੍ਹਿਆਂ ‘ਚ ਸਕੂਲ ਬੰਦ
ਪੰਜਾਬ ਵਿੱਚ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਮੀਂਹ ਨੇ ਸੂਬੇ ਵਿੱਚ ਹੜ੍ਹ ਦਾ ਖ਼ਤਰਾ ਪੈਦਾ ਕਰ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਮੀਂਹ ਦਾ ਪ੍ਰਭਾਵ ਪੰਜਾਬ ਵਿੱਚ ਵੀ ਦੇਖਣ ਨੂੰ ਮਿਲਿਆ। ਰਣਜੀਤ ਸਾਗਰ ਡੈਮ ਅਤੇ ਭਾਖੜਾ ਡੈਮ ਦੇ ਪਾਣੀ ਦੇ ਪੱਧਰ ਵਿੱਚ ਵਾਧੇ ਕਾਰਨ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਰਣਜੀਤ ਸਾਗਰ ਡੈਮ ਤੋਂ ਛੱਡੇ ਗਏ ਪਾਣੀ ਕਾਰਨ ਰਾਵੀ ਵਿੱਚ ਉਛਾਲ ਹੈ। ਜਿਸ ਕਾਰਨ ਪਠਾਨਕੋਟ ਵਿੱਚ ਸਥਿਤੀ ਵਿਗੜ ਗਈ ਹੈ। ਗੁਰਦਾਸਪੁਰ ਦੇ ਮਕੋਡਾ ਪੱਤਣ ਦੇ 7 ਪਿੰਡਾਂ ਦਾ ਦੇਸ਼ ਨਾਲੋਂ ਸੰਪਰਕ ਟੁੱਟ ਗਿਆ ਹੈ। ਸੁਲਤਾਨਪੁਰ ਲੋਧੀ ਦੇ ਪਿੰਡ ਆਹਲੀ ਕਲਾਂ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਬੰਨ੍ਹ ਟੁੱਟ ਗਿਆ ਹੈ। ਬੰਨ੍ਹ ਟੁੱਟਣ ਤੋਂ ਬਾਅਦ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨ ਦਿਨ ਤੋਂ ਇਸ ਆਰਜੀ ਬੰਨ੍ਹ ਨੂੰ ਬੰਨਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।

ਭਾਖੜਾ ਡੈਮ ਤੋਂ ਛੱਡੇ ਗਏ ਪਾਣੀ ਦਾ ਪ੍ਰਭਾਵ ਸਤਲੁਜ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਸਤਲੁਜ ਦਰਿਆ ਵਿੱਚ 1 ਲੱਖ 80 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਹੈ। ਦਰਿਆ ਦੇ ਪਾਣੀ ਨਾਲ ਕਈ ਪਿੰਡਾਂ ‘ਚ ਹੜ੍ਹ ਆ ਗਿਆ ਹੈ। ਜਿਸ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਗੁਰਦੁਆਰਾ ਸਾਹਿਬ ਤੋਂ ਅਨਾਊਂਸਮੈਂਟ ਕਰਵਾਈ ਗਈ ਹੈ। ਪਿੰਡ ਦੇ ਲੋਕਾਂ ਨੂੰ ਘਰ ਛੱਡ ਕੇ ਉੱਚੀਆਂ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ ਗਈ ਹੈ।

ਹਰੀਕੇ ਹੈੱਡ ਵਰਕਸ ਤੋਂ ਛੱਡੇ ਗਏ ਪਾਣੀ ਦਾ ਪ੍ਰਭਾਵ ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਖੇਤਰਾਂ ਵਿੱਚ ਦੇਖਿਆ ਗਿਆ ਹੈ। ਮੀਂਹ ਕਾਰਨ ਵਿਗੜਦੀ ਸਥਿਤੀ ਨੂੰ ਦੇਖਦੇ ਹੋਏ, ਜਲੰਧਰ, ਕਪੂਰਥਲਾ, ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਨਾਲ-ਨਾਲ ਅੰਮ੍ਰਿਤਸਰ ਦੇ ਅਜਨਾਲਾ ਅਤੇ ਰਈਆ ਬਲਾਕਾਂ ਦੇ ਸਕੂਲ ਅੱਜ ਬੰਦ ਕਰ ਦਿੱਤੇ ਗਏ ਹਨ। ਫਾਜ਼ਿਲਕਾ ਦੇ 20 ਹੜ੍ਹ ਪ੍ਰਭਾਵਿਤ ਪਿੰਡਾਂ ਦੇ ਸਕੂਲ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ।

ਅੱਜ (26 ਅਗਸਤ) ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਰਾਜ ਦੇ 9 ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਰਾਜ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਹੈ। ਯਾਨੀ ਕਿ ਪੂਰੇ ਰਾਜ ਵਿੱਚ ਆਮ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਹ.ਥਿਆ/ਰ ਤ.ਸਕ/ਰਾਂ ਖ਼ਿਲਾਫ਼ ਕਾਰਵਾਈ, ਇੱਕ ਵਿਅਕਤੀ ਨੂੰ ਹ.ਥਿਆ/ਰਾਂ ਸਣੇ ਫੜਿਆ

ਜਦੋਂ ਕਿ ਕੱਲ੍ਹ, ਮੰਗਲਵਾਰ ਨੂੰ ਮੀਂਹ ਦਾ ਅਲਰਟ ਸਿਰਫ ਪਠਾਨਕੋਟ ਅਤੇ ਗੁਰਦਾਸਪੁਰ ਤੱਕ ਸੀਮਤ ਰਹਿਣ ਵਾਲੀ ਹੈ। ਇਸ ਦੇ ਨਾਲ ਹੀ, ਬੁੱਧਵਾਰ ਨੂੰ ਮੌਸਮ ਆਮ ਹੋਣ ਤੋਂ ਬਾਅਦ, 29 ਅਗਸਤ ਤੋਂ ਇੱਕ ਨਵਾਂ ਪੱਛਮੀ ਗੜਬੜੀ ਦੁਬਾਰਾ ਸਰਗਰਮ ਹੋ ਜਾਵੇਗਾ, ਜਿਸ ਤੋਂ ਬਾਅਦ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਦੀ ਸੰਭਾਵਨਾ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਮੀਂਹ ਕਾਰਨ ਹੜ੍ਹ ਦਾ ਖ਼ਤਰਾ: ਸਤਲੁਜ ‘ਚ ਪਾਣੀ ਦਾ ਪੱਧਰ ਵਧਿਆ; 6 ਜ਼ਿਲ੍ਹਿਆਂ ‘ਚ ਸਕੂਲ ਬੰਦ appeared first on Daily Post Punjabi.

ਪਿੰਡ ਬਰੂਵਾਲ ਵਿਖੇ ਵਾਪਰਿਆ ਭਿਆਨਕ ਹਾਦਸਾ, 5 ਕਾਰ ਸਵਾਰਾਂ ਚੋਂ ਇੱਕ ਦੀ ਹੋਈ ਮੌਤ, 4 ਗੰਭੀਰ ਜ਼ਖਮੀ
ਕੁੱਲੂ ਮਨਾਲੀ ਚੰਡੀਗੜ੍ਹ ਮੁੱਖ ਮਾਰਗ ਤੇ ਪਿੰਡ ਬਰੂਵਾਲ ਵਿਖੇ ਅੱਜ ਤੜਕੇ ਕਰੀਬ ਸਾਢੇ ਚਰ ਵਜੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇੱਕ ਕਾਰ ਕਿਸੇ ਅਣਪਛਾਤੇ ਵਹੀਕਲ ਦੇ ਪਿੱਛੇ ਜਾ ਵੱਜੀ, ਜਿਸ ਕਾਰਨ ਕਾਰ ਵਿੱਚ ਸਵਾਰ ਪੰਜ ਲੋਕਾਂ ਚੋਂ ਇੱਕ ਵਿਅਕਤੀ ਦੀ ਮੌਕੇ ਤੇ ਮੌਤ ਹੋ ਗਈ ਜਦੋਂ ਕਿ ਚਾਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿਨਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਚੋਂ ਦਾਖਲ ਕਰਵਾਇਆ ਗਿਆ ਹੈ।

ਮ੍ਰਿਤਕ ਵਿਅਕਤੀ ਅਤੇ ਕਾਰ ਚਾਲਕ ਨੂੰ ਬੜੀ ਮਸ਼ੱਕਤ ਤੋਂ ਬਾਅਦ ਕਾਰ ਵਿੱਚੋਂ ਬਾਹਰ ਕੱਢਿਆ ਗਿਆ ਕਿਉਂਕਿ ਉਕਤ ਵਿਅਕਤੀ ਕਾਰ ਵਿੱਚ ਪ੍ਰੈਸ ਹੋ ਚੁੱਕੇ ਸਨ ਕਾਰ ਦੇ ਕਨੈਕਟਰ ਸਾਈਡ ਬੈਠੇ ਵਿਅਕਤੀ ਦੀ ਮੌਕੇ ਤੇ ਮੌਤ ਹੋ ਚੁੱਕੀ ਸੀ ਜਦੋਂ ਕਿ ਡ੍ਰਾਈਵਰ ਠੀਕ ਦੱਸਿਆ ਜਾ ਰਿਹਾ ਹੈ। ਇਹ ਕਾਰ ਕਿਸ ਵਹੀਕਲ ਦੇ ਪਿੱਛੇ ਵੱਜੀ ਇਸ ਬਾਰੇ ਫਿਲਹਾਲ ਕੁਝ ਵੀ ਪਤਾ ਨਹੀਂ ਹੈ।

ਇਹ ਵੀ ਪੜ੍ਹੋ : ਕਮਿਸ਼ਨਰੇਟ ਪੁਲਿਸ ਜਲੰਧਰ ਦੀ ਵੱਡੀ ਕਾਰਵਾਈ, 2 ਮੁਲਜ਼ਮਾਂ ਨੂੰ 13 KG. ਹੈ.ਰੋਇ/ਨ ਸਣੇ ਕੀਤਾ ਕਾਬੂ

ਕੀਰਤਪੁਰ ਸਾਹਿਬ ਪੁਲਿਸ ਵੱਲੋਂ ਮ੍ਰਿਤਕ ਵਿਅਕਤੀ ਦੀ ਲਾਸ਼ ਅਤੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਾਉਣ ਤੋਂ ਬਾਅਦ ਉਕਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਨੈਸ਼ਨਲ ਹਾਈਵੇ ਤੇ ਲੱਗੇ ਕੈਮਰਿਆਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਉਕਤ ਕਾਰ ਕਿਸ ਵਹੀਕਲ ਦੇ ਪਿੱਛੇ ਵੱਜੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਿੰਡ ਬਰੂਵਾਲ ਵਿਖੇ ਵਾਪਰਿਆ ਭਿਆਨਕ ਹਾਦਸਾ, 5 ਕਾਰ ਸਵਾਰਾਂ ਚੋਂ ਇੱਕ ਦੀ ਹੋਈ ਮੌਤ, 4 ਗੰਭੀਰ ਜ਼ਖਮੀ appeared first on Daily Post Punjabi.

ਮੋਗਾ : ਚੋਰ ਡੇਢ ਲੱਖ ਦਾ ਸਾਮਾਨ ਲੈ ਹੋਏ ਰੱਫੂਚੱਕਰ, CCTV ਨੇ ਖੋਲ੍ਹੀ ਪੋਲ, ਸਾਰੀ ਘਟਨਾ ਨੂੰ ਕੈਮਰੇ ‘ਚ ਕੀਤਾ ਕੈਦ
ਮੋਗਾ ਦੇ ਕੋਟ ਈਸੇ ਖਾਂ ਦੇ ਪਿੰਡ ਜਨੇਰ ਵਿਚ ਰਾਤ ਇਕ ਮੋਟਰ ਪੱਖਾ ਠੀਕ ਕਰਨ ਵਾਲੀ ਦੁਕਾਨ ‘ਤੇ ਚੋਰਾਂ ਨੇ ਹੱਥ ਸਾਫ ਕੀਤਾ। ਚੋਰ ਦੁਕਾਨ ਤੋਂ ਡੇਢ ਲੱਖ ਰੁਪਏ ਦਾ ਸਾਮਾਨ ਲੈ ਗਏ ਜਿਸ ਵਿਚ ਤਾਂਬੇ ਦਾ ਸਾਮਾਨ ਸੀ। ਚੋਰ ਦੁਕਾਨ ਦੀ ਛੱਤ ਤੋਂ ਹੇਠਾਂ ਆਏ ਸਨ। ਦੋਵੇਂ ਚੋਰਾਂ ਨੇ ਆਪਣੇ ਮੂੰਹ ਢਕੇ ਹੋਏ ਸਨ ਪਰ ਦੁਕਾਨ ਵਿਚ ਲੱਗੇ ਇਕ ਹੀ ਸੀਸੀਟੀਵੀ ਨੇ ਚੋਰਾਂ ਦੀਆਂ ਸਾਰੀਆਂ ਹਰਕਤਾਂ ਕੈਦ ਕਰ ਲਈਆਂ। ਦੁਕਾਨ ਵਿਚ ਅਜਿਹਾ ਸੀਸੀਟੀਵੀ ਕੈਮਰਾ ਲੱਗਾ ਸੀ ਜੋ ਮੋਸ਼ਨ ਡਿਟੈਕਟ ਕਰਦਾ ਸੀ। ਜਿਵੇਂ ਹੀ ਚੋਰ ਸੀਡੀਓ ਤੋਂ ਹੇਠਾਂ ਆਏ ਤਾਂ ਕੈਮਰੇ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ।

ਦੁਕਾਨ ਵਿਚ ਚੋਰਾਂ ਦੀ ਹਰ ਹਰਕਤ ਨੂੰ ਕੈਮਰੇ ਨੇ ਕੈਦ ਕਰ ਲਿਆ। ਦੂਜੇ ਪਾਸੇ ਦੁਕਾਨਦਾਰ ਜਦੋਂ ਸਵੇਰੇ ਦੁਕਾਨ ‘ਤੇ ਆਇਆ ਤਾਂ ਉਸ ਨੇ ਦੇਖਿਆ ਕਿ ਦੁਕਾਨ ਵਿਚ ਸਾਮਾਨ ਖਿਲਰਿਆ ਪਿਆ ਹੈ ਤਾਂ ਉਸ ਨੇ ਕੈਮਰਾ ਚੈੱਕ ਕੀਤਾ ਤਾਂ ਸਭ ਕੁਝ ਸਾਹਮਣੇ ਆ ਗਿਆ। ਉਦੋਂ ਦੁਕਾਨਦਾਰ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰਕੇ ਚੋਰਾਂ ਨੂੰ ਜਲਦ ਗ੍ਰਿਫਤਾਰ ਕਰਨ ਦਾ ਭਰੋਸਾ ਦਿੱਤਾ। ਦੁਕਾਨਦਾਰ ਨੇ ਦੱਸਿਆ ਕਿ ਉਸ ਦੀ ਦੁਕਾਨ ਵਿਚ ਪਹਿਲਾਂ ਵੀ ਬਹੁਤ ਵਾਰ ਚੋਰੀ ਹੋ ਚੁੱਕੀ ਹੈ। ਇਸ ਵਾਰ 1 ਤੋਂ ਡੇਢ ਲੱਖ ਦਾ ਸਾਮਾਨ ਚੋਰੀ ਕਰਕੇ ਲੈ ਗਏ।

ਇਹ ਵੀ ਪੜ੍ਹੋ : ਤਖ਼ਤ ਸ੍ਰੀ ਪਟਨਾ ਸਾਹਿਬ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ, ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦਾ ਹੈ ਮਾਮਲਾ

ਦੂਜੇ ਪਾਸੇ ਕੋਟ ਈਸੇ ਖਾਂ ਦੇ ਗੁਰਵਿੰਦਰ ਭੁੱਲਰ ਦਾ ਕਹਿਣਾ ਹੈ ਕਿ ਇਸ ਦੁਕਾਨ ਤੋਂ ਲਗਭਗ ਡੇਢ ਲੱਖ ਰੁਪਏ ਦਾ ਤਾਂਬੇ ਦਾ ਸਾਮਾਨ ਚੋਰੀ ਹੋ ਗਿਆ ਹੈ। ਇਸ ਇਲੈਕਟ੍ਰੋਨਿਕ ਦੀ ਦੁਕਾਨ ਵਿਚ ਮੋਟਰ ਪੱਖੇ ਵਗੈਰਾ ਠੀਕ ਕਰਦੇ ਸੀ ਤੇ ਚੋਰ ਤਾਂਬੇ ਦਾ ਸਾਮਾਨ ਲੈ ਗਏ। ਉਨ੍ਹਾਂ ਦਾ ਕਹਿਣਾ ਹੈ ਕਿ ਜਲਦ ਹੀ ਚੋਰਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਗਾ : ਚੋਰ ਡੇਢ ਲੱਖ ਦਾ ਸਾਮਾਨ ਲੈ ਹੋਏ ਰੱਫੂਚੱਕਰ, CCTV ਨੇ ਖੋਲ੍ਹੀ ਪੋਲ, ਸਾਰੀ ਘਟਨਾ ਨੂੰ ਕੈਮਰੇ ‘ਚ ਕੀਤਾ ਕੈਦ appeared first on Daily Post Punjabi.