top ne ws Archives - Daily Post Punjabi

ਫਾਜ਼ਿਲਕਾ ‘ਚ ਪੁਲਿਸ ਤੇ ਫਿਰੌਤੀ ਮੰਗਣ ਵਾਲਿਆਂ ਵਿਚਾਲੇ ਮੁਠਭੇੜ, ਮੁਲਜ਼ਮਾਂ ਦੇ ਪੈਰਾਂ ‘ਚ ਲੱਗੀ ਗੋਲੀ
ਫਾਜ਼ਿਲਕਾ ਸ਼ਹਿਰ ਦੇ ਬਲੈਕ ਈਗਲ ਹੋਟਲ ਨਜ਼ਦੀਕ 28 ਅਤੇ 31 ਅਗਸਤ 2025 ਨੂੰ ਹੋਈ ਫਾਇਰਿੰਗ ਦੀ ਘਟਨਾ ਵਿੱਚ ਸ਼ਾਮਿਲ ਦੋ ਮੁਲਜ਼ਮਾਂ ਨੂੰ ਪੁਲਿਸ ਪਾਰਟੀ ਨੇ ਕਾਬੂ ਕਰ ਲਿਆ ਹੈ। ਘਟਨਾ ਦੌਰਾਨ ਕਰਾਸ ਫਾਇਰਿੰਗ ਵਿੱਚ ਦੋਵੇਂ ਅਪਰਾਧੀਆਂ ਦੇ ਪੈਰਾਂ ਵਿੱਚ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ, ਜਿਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਫਾਜ਼ਿਲਕਾ ਵਿੱਚ ਚੱਲ ਰਿਹਾ ਹੈ।

ਮਿਲੀ ਜਾਣਕਾਰੀ ਮੁਤਾਬਕ ਫਾਜ਼ਿਲਕਾ ਦੇ ਹੋਟਲ ਬਲੈਕ ਏਗਲ ਦੇ ਉੱਤੇ ਬੀਤੀ 28 ਤਰੀਕ ਨੂੰ ਗੋਲੀਆਂ ਚਲਾਈਆਂ ਗਈਆਂ ਸਨ ਅਤੇ ਉਸਦੇ ਮਾਲਕ ਤੋਂ ਪੰਜ ਕਰੋੜ ਰੁਪਏ ਦੀ ਫਰੌਤੀ ਮੰਗੀ ਗਈ ਸੀ ਜਿਸ ਦੇ ਸਬੰਧ ਵਿੱਚ ਪੁਲਿਸ ਦੇ ਵੱਲੋਂ ਮਾਮਲਾ ਵੀ ਦਰਜ ਕੀਤਾ ਗਿਆ ਸੀ ਅਤੇ ਹੁਣ ਪੁਲਿਸ ਦੇ ਵੱਲੋਂ ਸੂਚਨਾ ਦੇ ਅਧਾਰ ਤੇ ਫਿਰੋਜ਼ਪੁਰ ਫਾਜ਼ਿਲਕਾ ਹਾਈਵੇ ਲਾਧੂਕਾ ਮੰਡੀ ਵਿਖੇ ਨਾਕੇਬੰਦੀ ਕੀਤੀ ਹੋਈ ਸੀ।

ਇਹਨਾਂ ਸ਼ੂਟਰਾਂ ਦੀ ਜਦ ਉੱਥੇ ਐਂਟਰੀ ਹੁੰਦੀ ਹੈ ਤਾਂ ਪੁਲਿਸ ਪਾਰਟੀ ਨੇ ਇਹਨਾਂ ਨੂੰ ਰੁੱਕਣ ਦਾ ਇਸ਼ਾਰਾ ਕੀਤਾ ਪਰ ਇਹਨਾਂ ਦੇ ਰੁਕਣ ਦੀ ਬਜਾਏ ਪੁਲਿਸ ਫਾਇਰਿੰਗ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ। ਕਰਾਸ ਫਾਇਰ ਦੌਰਾਨ ਦੋਵੇਂ ਮੁਲਜ਼ਮਾਂ ਦੇ ਪੈਰਾਂ ਵਿੱਚ ਗੋਲੀ ਲੱਗੀ। ਹੁਣ ਪੁਲਿਸ ਨੇ ਇਹਨਾਂ ਨੂੰ ਕਾਬੂ ਕਰ ਹਸਪਤਾਲ ਵਿੱਚ ਇਲਾਜ ਦੇ ਲਈ ਭਰਤੀ ਕਰਵਾਇਆ ਹੈ।

ਇਹ ਵੀ ਪੜ੍ਹੋ : CM ਮਾਨ ਨੂੰ ਹਸਪਤਾਲ ‘ਚ ਮਿਲੇ ਰਾਜਪਾਲ ਕਟਾਰੀਆ, ਕਿਹਾ- “1600 ਕਰੋੜ ਟੋਕਨ ਮਨੀ, ਪੰਜਾਬ ਨੂੰ ਮਿਲੇਗੀ ਹੋਰ ਮਦਦ”

ਫਾਜ਼ਿਲਕਾ ਤੋਂ ਐਸਐਸਪੀ ਗੁਰਮੀਤ ਸਿੰਘ ਵੱਲੋਂ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ ਗਈ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਕਰਮਜੀਤ ਪੁੱਤਰ ਬਖਸ਼ੀਸ਼ ਸਿੰਘ ਵਾਸੀ ਮਿੱਠੇ, ਥਾਣਾ ਮਖੂ, ਬਲਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਨਿਵਾਸੀ ਭਥਾਲ ਭਾਈ ਕੇ, ਥਾਣਾ ਚੋਹਲਾ ਸਾਹਿਬ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਇਨ੍ਹਾਂ ਕੋਲੋਂ ਇੱਕ ਗਲੌਕ ਪਿਸਤੌਲ 9 MM, ਇੱਕ ਸਟਾਰ ਪਿਸਤੌਲ 32 ਬੋਰ, 10 ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਫਾਜ਼ਿਲਕਾ ਵਿਖੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫਾਜ਼ਿਲਕਾ ‘ਚ ਪੁਲਿਸ ਤੇ ਫਿਰੌਤੀ ਮੰਗਣ ਵਾਲਿਆਂ ਵਿਚਾਲੇ ਮੁਠਭੇੜ, ਮੁਲਜ਼ਮਾਂ ਦੇ ਪੈਰਾਂ ‘ਚ ਲੱਗੀ ਗੋਲੀ appeared first on Daily Post Punjabi.

ਪੰਜਾਬ-ਚੰਡੀਗੜ੍ਹ ‘ਚ ਅੱਜ ਮੀਂਹ ਦਾ ਅਲਰਟ ਨਹੀਂ, 14 ਸਤੰਬਰ ਤੱਕ ਖੁਸ਼ਕ ਰਹੇਗਾ ਮੌਸਮ
ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮੌਸਮ ਖੁਸ਼ਕ ਹੋਣਾ ਸ਼ੁਰੂ ਹੋ ਗਿਆ ਹੈ। ਤਾਪਮਾਨ ‘ਚ ਵਾਧਾ ਦੇਖਿਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਵਿੱਚ ਸਿਰਫ਼ 3 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ 1.1 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਫ਼ਿਰੋਜ਼ਪੁਰ ਦਾ ਤਾਪਮਾਨ ਇੱਕ ਵਾਰ ਫਿਰ 35 ਡਿਗਰੀ ਨੂੰ ਪਾਰ ਕਰ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਦਾ ਤਾਪਮਾਨ 33.4 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 0.3 ਡਿਗਰੀ ਵੱਧ ਹੈ।

ਮੌਸਮ ਵਿਗਿਆਨ ਕੇਂਦਰ (IMD) ਦੇ ਅਨੁਸਾਰ, ਕੱਲ੍ਹ ਤੋਂ ਹਿਮਾਚਲ ਪ੍ਰਦੇਸ਼ ਦੇ ਕੁਝ ਖੇਤਰਾਂ ਵਿੱਚ ਮੀਂਹ ਪੈ ਰਿਹਾ ਹੈ। ਇਹੀ ਕਾਰਨ ਹੈ ਕਿ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਇਹ ਸੰਭਾਵਨਾਵਾਂ ਵੀ ਸਿਰਫ 25 ਫੀਸਦੀ ਤੱਕ ਹੀ ਹਨ। IMD ਅਨੁਸਾਰ 13 ਸਤੰਬਰ ਤੱਕ ਅਜਿਹਾ ਹੀ ਮੌਸਮ ਜਾਰੀ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ਵਧੇਗਾ ਅਤੇ ਵਾਯੂਮੰਡਲ ਵਿਚ ਨਮੀ ਘਟੇਗੀ ਅਤੇ ਚਿਪਚਿਪੀ ਗਰਮੀ ਤੋਂ ਰਾਹਤ ਮਿਲੇਗੀ। ਇਸ ਤੋਂ ਬਾਅਦ 14 ਤਰੀਕ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਵੱਧ ਰਹੀ ਹੈ।

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਸੁਰੱਖਿਆ ਬਲਾਂ ਨੇ 2 ਅੱ.ਤਵਾ.ਦੀਆਂ ਨੂੰ ਕੀਤਾ ਢੇਰ

ਮੌਸਮ ਵਿਭਾਗ ਨੇ ਪੰਜਾਬ ਨੂੰ ਰੈੱਡ ਜ਼ੋਨ ਵਿੱਚ ਰੱਖਿਆ ਹੈ। ਜੂਨ-ਜੁਲਾਈ ਵਿੱਚ ਘੱਟ ਮੀਂਹ ਪੈਣ ਤੋਂ ਬਾਅਦ ਅਗਸਤ ਅਤੇ ਸਤੰਬਰ ਦੇ ਮਹੀਨਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਸੀ। ਪਰ ਹਾਲ ਹੀ ‘ਚ ਮੀਂਹ ਦੀ ਕਮੀ 23 ਫੀਸਦੀ ਤੱਕ ਪਹੁੰਚ ਗਈ ਸੀ ਪਰ ਹੁਣ ਇਹ ਫਿਰ ਤੋਂ ਵਧ ਰਹੀ ਹੈ। 1 ਜੂਨ ਤੋਂ 8 ਸਤੰਬਰ ਤੱਕ ਪੰਜਾਬ ਵਿੱਚ ਹੁਣ 24 ਫੀਸਦੀ ਘੱਟ ਮੀਂਹ ਪਿਆ ਹੈ।

ਪੰਜਾਬ ਵਿੱਚ ਇਨ੍ਹੀਂ ਦਿਨੀਂ 392.7 ਮਿਲੀਮੀਟਰ ਵਰਖਾ ਹੋਈ ਹੈ, ਜਦੋਂ ਕਿ ਇਸ ਵਾਰ ਸਿਰਫ਼ 298.9 ਮਿਲੀਮੀਟਰ ਮੀਂਹ ਹੀ ਪਿਆ ਹੈ। ਇਸ ਸੀਜ਼ਨ ‘ਚ ਪੰਜਾਬ ਦੇ ਸਿਰਫ਼ 9 ਜ਼ਿਲ੍ਹੇ ਅਜਿਹੇ ਹਨ ਜਿੱਥੇ ਆਮ ਬਾਰਿਸ਼ ਹੋਈ ਹੈ। ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ 52 ਤੋਂ 21 ਫੀਸਦੀ ਤੱਕ ਘੱਟ ਮੀਂਹ ਪਿਆ ਹੈ। ਪੰਜਾਬ ਵਿੱਚ ਬਠਿੰਡਾ ਵਿੱਚ ਆਮ ਨਾਲੋਂ 54 ਫੀਸਦੀ ਘੱਟ, ਹੁਸ਼ਿਆਰਪੁਰ ਵਿੱਚ 48 ਫੀਸਦੀ, ਐਸਏਐਸ ਨਗਰ ਵਿੱਚ 49 ਫੀਸਦੀ ਅਤੇ ਐਸਬੀਐਸ ਨਗਰ ਵਿੱਚ 42 ਫੀਸਦੀ ਘੱਟ ਮੀਂਹ ਪਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ-ਚੰਡੀਗੜ੍ਹ ‘ਚ ਅੱਜ ਮੀਂਹ ਦਾ ਅਲਰਟ ਨਹੀਂ, 14 ਸਤੰਬਰ ਤੱਕ ਖੁਸ਼ਕ ਰਹੇਗਾ ਮੌਸਮ appeared first on Daily Post Punjabi.