Tag: , , , ,

ਚੰਡੀਗੜ੍ਹ : ਮੀਂਹ ਬਣਿਆ ਆਫਤ! ਘਰ ਦੀ ਛੱਤਣ ਡਿਗਣ ਨਾਲ 3 ਮਾਸੂਮ ਮਲਬੇ ਹੇਠਾਂ ਦਬੇ, ਹਸਪਤਾਲ ਭਰਤੀ

ਚੰਡੀਗੜ੍ਹ ਵਿਚ ਬੀਤੀ ਰਾਤ ਤੋਂ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਰਕੇ ਵੱਡਾ ਹਾਦਸਾ ਵਾਪਰ ਗਿਆ ਹੈ। ਘਰ ਦੀ ਛੱਤ ਡਿੱਗ ਗਈ ਹੈ ਜਿਸ ਕਰਕੇ 3 ਬੱਚੇ...

ਗੁਰਦਾਸਪੁਰ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਦੇ ਮੱਦੇਨਜ਼ਰ ਸਕੂਲ ‘ਚ ਕੀਤੀ ਗਈ ਛੁੱਟੀ

ਗੁਰਦਾਸਪੁਰ ਦੇ 4 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈ-ਮੇਲ ਜ਼ਰੀਏ ਦਿੱਤੀ ਗਈ ਹੈ ਜਿਸ ਵਿਚ ਕਿਹਾ ਗਿਆ ਹੈ ਕਿ...

ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, 5 ਕਰੋੜ ਦੀ ਫਿਰੌਤੀ ਦੀ ਕੀਤੀ ਗਈ ਮੰਗ

ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ ਨੂੰ ਗੈਂਗਸਟਰ ਵੱਲੋਂ ਜਾਨੋਂ...

ਡੋਡਾ ‘ਚ ਵਾਪਰੇ ਹਾਦਸੇ ‘ਚ ਪੰਜਾਬ ਦਾ ਫ਼ੌਜੀ ਜਵਾਨ ਹੋਇਆ ਸ਼ਹੀਦ, ਮਾਪਿਆਂ ਦਾ ਇਕਲੌਤਾ ਪੁੱਤ ਸੀ ਜੋਬਨਜੀਤ ਸਿੰਘ

ਜੰਮੂ-ਕਸ਼ਮੀਰ ਦੇ ਡੋਡਾ ਵਿਚ ਭਿਆਨਕ ਹਾਦਸਾ ਵਾਪਰਿਆ ਤੇ ਇਸ ਹਾਦਸੇ ਵਿਚ ਪੰਜਾਬ ਦਾ ਇਕ ਜਵਾਨ ਸ਼ਹੀਦ ਹੋ ਗਿਆ। ਫੌਜ ਦਾ ਵਾਹਨ 200 ਫੁੱਟ ਡੂੰਘੀ ਖੱਡ...

‘ਪੰਜਾਬ ਕਾਂਗਰਸ ਦੀ ਲੀਡਰਸ਼ਿਪ ‘ਚ ਨਹੀਂ ਹੋਵੇਗੀ ਕੋਈ ਤਬਦੀਲੀ’-ਹਾਈਕਮਾਨ ਨੇ ਆਗੂਆਂ ਨੂੰ ਧੜੇਬੰਦੀ ਛੱਡਣ ਲਈ ਕਿਹਾ

ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰਾਂ ਨੂੰ ਹਾਈਕਮਾਨ ਵੱਲੋਂ ਦਿੱਲੀ ਤਲਬ ਕੀਤਾ ਗਿਆ ਸੀ ਜਿਥੇ ਰਾਹੁਲ ਗਾਂਧੀ ਤੇ ਪ੍ਰਧਾਨ...

ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ, ਕੋਰਟ ਨੇ ED ਦੇ ਦੋ ਮਾਮਲਿਆਂ ’ਚ ਕੀਤਾ ਬਰੀ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲ ਗਈ ਹੈ। ਦਿੱਲੀ ਦੀ ਇਕ ਕੋਰਟ ਨੇ ਆਮ ਆਦਮੀ ਪਾਰਟੀ ਦੇ ਮੁਖੀ ਨੂੰ...

ਪੰਜਾਬ ‘ਚ ਮੀਂਹ ਕਰਕੇ ਬਦਲਿਆ ਮੌਸਮ ਦਾ ਬਦਲਿਆ ਮਿਜਾਜ਼, ਚੱਲ ਰਹੀਆਂ ਤੇਜ਼ ਹਵਾਵਾਂ, ਵਧੀ ਠੰਡ

ਪੰਜਾਬ ਤੇ ਚੰਡੀਗੜ੍ਹ ਵਿਚ ਮੀਂਹ ਨਾਲ ਮੌਸਮ ਬਦਲ ਗਿਆ ਹੈ। ਬੀਤੀ ਰਾਤ ਤੋਂ ਅੱਜ ਸਵੇਰ ਤੱਕ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈ ਰਿਹਾ ਹੈ ਜਿਸ...

ਪੰਜਾਬ ‘ਚ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਲਾਂਚ, 65 ਲੱਖ ਪਰਿਵਾਰਾਂ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ

ਪੰਜਾਬ ਦੇ ਲੋਕਾਂ ਨੂੰ ਅੱਜ ਤੋਂ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ...

26 ਜਨਵਰੀ ਤੋਂ ਪਹਿਲਾਂ ਐਕਸ਼ਨ ‘ਚ ਬਰਨਾਲਾ ਪੁਲਿਸ, ਜ਼ਿਲ੍ਹਾ ਜੇਲ੍ਹ ‘ਚ ਚਲਾਇਆ CASO ਆਪ੍ਰੇਸ਼ਨ

26 ਜਨਵਰੀ ਤੋਂ ਪਹਿਲਾਂ ਬਰਨਾਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਤੇ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉੱਥੇ ਅੱਜ...

ਚੰਡੀਗੜ੍ਹ ‘ਚ ਇਕੱਲਿਆਂ ਮੇਅਰ ਚੋਣ ਲੜੇਗੀ AAP, ਕਾਂਗਰਸ-AAP ਦੇ ਗਠਜੋੜ ‘ਤੇ ਜਰਨੈਲ ਸਿੰਘ ਦਾ ਬਿਆਨ

ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਮੇਅਰ ਚੋਣ ਲਈ ਕਾਂਗਰਸ ਨਾਲ ਗੱਠਜੋੜ ਨਹੀਂ ਕਰੇਗੀ। ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਵੱਲੋਂ ਖੁਦ...

ਕਸੂਤੇ ਫਸੇ ਪੰਜਾਬੀ ਗਾਇਕ ਪ੍ਰੇਮ ਢਿੱਲੋਂ, ਨਸ਼ੇ ਦਾ ਪ੍ਰਚਾਰ ਕਰਨ ਦੇ ਲੱਗੇ ਇਲਜ਼ਾਮ, ਵਕੀਲ ਨੇ DGP ਚੰਡੀਗੜ੍ਹ ਨੂੰ ਭੇਜੀ ਸ਼ਿਕਾਇਤ

ਪੰਜਾਬੀ ਗਾਇਕ ਪ੍ਰੇਮ ਢਿੱਲੋਂ ਵਿਵਾਦਾਂ ਵਿਚ ਫਸ ਗਏ ਹਨ। ਢਿੱਲੋਂ ਚੰਡੀਗੜ੍ਹ ਦੇ ਕਾਰ ਸ਼ੋਅਰੂਮ ਵਿਚ ਆਏ ਸਨ। ਇਥੇ ਉਨ੍ਹਾਂ ਦੇ ਹੱਥ ਵਿਚ ਇਕ...

ਮਹਿਲ ਕਲਾਂ ‘ਚ ਸਵਾਰੀਆਂ ਨਾਲ ਭਰੀ ਮਿੰਨੀ ਬੱਸ ਪਲਟੀ, ਹਾਦਸੇ ‘ਚ 14 ਦੇ ਕਰੀਬ ਲੋਕ ਹੋਏ ਜ਼ਖਮੀ

ਬਰਨਾਲਾ ਦੇ ਮਹਿਲ ਕਲਾਂ ਦੇ ਪਿੰਡ ਮਹਿਲ ਖੁਰਦ ‘ਚ ਵੱਡਾ ਹਾਦਸਾ ਵਾਪਰਿਆ ਹੈ। ਸਵਾਰੀਆਂ ਨਾਲ ਭਰੀ ਮਿੰਨੀ ਬੱਸ ਪਲਟ ਗਈ ਹੈ ਤੇ ਹਾਦਸੇ ‘ਚ 14...

ਚੰਡੀਗੜ੍ਹ ‘ਚ ਵਾਪਰਿਆ ਵੱਡਾ ਹਾਦਸਾ, ਫਾਰਚੂਨਰ ਕਾਰ ਨੇ 3 ਗੱਡੀਆਂ ਨੂੰ ਮਾਰੀ ਟੱਕਰ; ਕਾਰ ਚਾਲਕ ਦੀ ਹੋਈ ਮੌਤ

ਚੰਡੀਗੜ੍ਹ ਦੇ ਸੈਕਟਰ 41 ਦੇ ਨੇੜੇ ਲਾਈਟਾਂ ਦੇ ਕੋਲ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਸੜਕ ‘ਤੇ ਫਾਰਚੂਨਰ ਕਾਰ ਦਾ...

ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ਪੁੱਜਾ ਦਿੱਲੀ ਦਰਬਾਰ, ਹਾਈਕਮਾਨ ਨੇ ਅੱਜ ਸੀਨੀਅਰ ਲੀਡਰਾਂ ਨੂੰ ਕੀਤਾ ਤਲਬ

ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਲੇਸ਼ ਵਿਚਾਲੇ ਕਾਂਗਰਸ ਦੀ ਅੱਜ ਵੱਡੀ ਮੀਟਿੰਗ ਹੋਣ ਜਾ ਰਹੀ ਹੈ। ਕਾਂਗਰਸ ਦੇ ਦਿੱਲੀ ਦਰਬਾਰ...

ਪੰਜਾਬ ‘ਚ ਅੱਜ ਤੋਂ ਮਿਲੇਗਾ 10 ਲੱਖ ਤੱਕ ਦਾ ਮੁਫ਼ਤ ਇਲਾਜ, 3 ਕਰੋੜ ਪੰਜਾਬੀਆਂ ਨੂੰ ਹੋਵੇਗਾ ਸਕੀਮ ਦਾ ਫਾਇਦਾ

ਪੰਜਾਬੀਆਂ ਨੂੰ ਅੱਜ ਤੋਂ 10 ਲੱਖ ਰੁਪਏ ਤੱਕ ਦਾ ਫ੍ਰੀ ਇਲਾਜ ਮਿਲੇਗਾ। ਇਸ ਵਿਚ ਕੋਈ ਆਦਮਨ ਜਾਂ ਉਮਰ ਦੀ ਹੱਦ ਤੈਅ ਨਹੀਂ ਹੈ। ਪੰਜਾਬ ਦਾ ਆਧਾਰ ਤੇ...

ਨਾਭਾ : ਪਲਾਂ ‘ਚ ਉਜੜ ਗਿਆ ਹੱਸਦਾ-ਵੱਸਦਾ ਪਰਿਵਾਰ, 3 ਮਹੀਨੇ ਦੀ ਬੱਚੀ ਤੇ ਮਾਂ ਦੀ ਸੜਕ ਹਾਦਸੇ ‘ਚ ਗਈ ਜਾਨ

ਨਾਭਾ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਦੀ ਮੁਲਾਜ਼ਮ ਤੇ ਉਸ ਦੀ 3 ਮਹੀਨੇ ਦੀ ਬੱਚੀ ਦੀ ਸੜਕ ਹਾਦਸੇ ਵਿਚ ਮੌਤ ਹੋ...

1984 ਸਿੱਖ ਵਿਰੋਧੀ ਦੰਗੇ : ਜਨਕਪੁਰੀ,ਵਿਕਾਸਪੁਰੀ ਹਿੰਸਾ ਮਾਮਲੇ ‘ਚ ਸਾਬਕਾ ਸਾਂਸਦ ਸੱਜਣ ਕੁਮਾਰ ਬਰੀ

ਦਿੱਲੀ ਦੀ ਰਾਊਜ਼ ਐਵਨਿਊ ਕੋਰਟ ਨੇ 1984 ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਜਨਕਪੁਰੀ ਵਿਕਾਸਪੁਰੀ ਹਿੰਸਾ ਮਾਮਲੇ ਵਿਚ ਵੱਡਾ ਫੈਸਲਾ ਸੁਣਾਇਆ...

ਪੰਜਾਬ ਸਰਕਾਰ ਵੱਲੋਂ 14 ਚੈਅਰਮੈਨ ਅਤੇ ਵਾਈਸ ਚੇਅਰਮੈਨ ਨਿਯੁਕਤ, CM ਮਾਨ ਨੇ ਨਵ-ਨਿਯੁਕਤ ਵਰਕਰਾਂ ਨੂੰ ਦਿੱਤੀ ਵਧਾਈ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ 14 ਨੇਤਾਵਾਂ ਨੂੰ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ ਕੀਤਾ ਹੈ। ਇਨ੍ਹਾਂ...

ਭਾਰਤ ਨੇ ਨਿਊਜ਼ੀਲੈਂਡ ਨੂੰ 48 ਦੌੜਾਂ ਤੋਂ ਪਹਿਲਾ ਟੀ-20 ਹਰਾਇਆ, 5 ਮੈਚਾਂ ਦੀ ਸੀਰੀਜ ‘ਚ ਬਣਾਈ 1-0 ਦੀ ਬੜ੍ਹਤ

ਭਾਰਤ ਨੇ 48 ਦੌੜਾਂ ਤੋਂ ਨਿਊਜ਼ੀਲੈਂਡ ਨੂੰ ਪਹਿਲੇ ਟੀ-20 ਮੁਕਾਬਲੇ ਵਿਚ ਹਰਾ ਕੇ ਪੰਚ ਮੈਚਾਂ ਦੀ ਸੀਰੀਜ ਵਿਚ 1-0 ਤੋਂ ਬੜ੍ਹਤ ਬਣਾ ਲਈ। ਬੁੱਧਵਾਰ...

ਲੁਧਿਆਣਾ ਦੇ ਜਮਾਲਪੁਰ ਇਲਾਕੇ ‘ਚ ਵਾਪਰੀ ਵੱਡੀ ਗੈਂਗਵਾਰ, ਮੁੰਡੇ ਦਾ ਗੋਲੀਆਂ ਮਾਰ ਕੇ ਕਤਲ

ਲੁਧਿਆਣਾ ਦੇ ਜਮਾਲਪੁਰ ਇਲਾਕੇ ‘ਚ ਵੱਡੀ ਗੈਂਗਵਾਰ ਹੋਈ ਤੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਰਿਆ ਗਿਆ। ਹਮਲਾਵਰ ਤੇ ਨੌਜਵਾਨ...

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ, 36 ਘੰਟਿਆਂ ‘ਚ 151 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਫਰੀਦਕੋਟ ਜ਼ਿਲ੍ਹਾ ਪੁਲਿਸ ਨੇ ਅਪਰਾਧੀਆਂ ਖਿਲਾਫ ਰਾਜ ਵਿਆਪੀ ਆਪ੍ਰੇਸ਼ਨ ਪ੍ਰਹਾਰ ਮੁਹਿੰਮ ਤਹਿਤ ਐੱਸਐੱਸਪੀ ਫਰੀਦਕੋਟ ਡਾ. ਪ੍ਰਗਿਆ ਜੈਨ ਦੀ...

ਗੁਰਦਾਸਪੁਰ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਸੰਚਾਲਕ ਨੂੰ ਕੀਤਾ ਗ੍ਰਿਫ਼ਤਾਰ, 5 ਪਿਸਤੌਲਾਂ ਵੀ ਬਰਾਮਦ

ਗੁਰਦਾਸਪੁਰ ਜ਼ਿਲ੍ਹੇ ਵਿਚ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪਾਕਿਸਤਾਨ ਤੋਂ ਤਸਕਰੀ ਕਰਕੇ ਲਿਆਂਦੀ ਗਈ ਹਥਿਆਰਾਂ ਦੀ ਖੇਪ ਫੜੀ ਹੈ।...

ਪੰਜਾਬ ‘ਚ ਮੁੜ ਬਦਲਿਆ ਸਕੂਲਾਂ ਦਾ ਸਮਾਂ, 22 ਜਨਵਰੀ ਤੋਂ ਪਹਿਲਾਂ ਦੀ ਤਰ੍ਹਾਂ ਆਮ ਵਾਂਗ ਖੁੱਲ੍ਹਣਗੇ ਸਕੂਲ

ਪੰਜਾਬ ਵਿਚ ਮੁੜ ਤੋਂ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ। ਹੁਣ 22 ਜਨਵਰੀ ਯਾਨੀ ਭਲਕੇ ਤੋਂ ਪਹਿਲਾਂ ਵਾਂਗ ਆਮ ਦੀ ਤਰ੍ਹਾਂ ਹੀ ਸਕੂਲ...

ਆਂਗਣਵਾੜੀ ਸੈਂਟਰਾਂ ‘ਚ 5 ਸਾਲ ਤੋਂ ਛੋਟੇ ਬੱਚਿਆਂ ਲਈ ਜਾਰੀ ਕੀਤਾ ਜਾਵੇਗਾ ਢੁਕਵਾਂ ਸਿਲੇਬਸ : ਮੰਤਰੀ ਡਾ.ਬਲਜੀਤ ਕੌਰ

ਪੰਜਾਬ ਵਿਚ ਹੁਣ ਆਂਗਣਵਾੜੀ, ਪ੍ਰਾਇਮਰੀ ਸਕੂਲ ਤੇ ਪਲੇਅਵੇਅ ਸਕੂਲਾਂ ਵਿਚ ਇਕ ਹੀ ਸਿਲੇਬਸ ਬੱਚਿਆਂ ਨੂੰ ਪੜ੍ਹਾਇਆ ਜਾਵੇਗਾ। ਪੜ੍ਹਾਈ...

ਫਾਜ਼ਿਲਕਾ : ਪੁਲਿਸ ਮੁਕਾਬਲੇ ‘ਚ ਬਦਮਾਸ਼ ਦੇ ਲੱਤ ‘ਚ ਲੱਗੀ ਗੋਲੀ, ਕਤਲ ਮਾਮਲੇ ‘ਚ ਲੋੜੀਂਦਾ ਸੀ ਮੁਲਜ਼ਮ

ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੇ ਗਏ ‘ਆਪ੍ਰੇਸ਼ਨ ਪ੍ਰਹਾਰ’ ਦੇ ਦੂਜੇ ਦਿਨ ਵੀ ਗੈਂਗਸਟਰਾਂ ਖਿਲਾਫ ਐਕਸ਼ਨ ਜਾਰੀ ਹੈ। ਮਿਸ਼ਨ ਦੇ ਦੂਜੇ ਦਿਨ...

ਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਪਟਿਆਲਾ ‘ਚ ਵੱਡੇ ਗੈਂਗ ਦੇ ਬਦਮਾਸ਼ ਦਾ ਹੋਇਆ ਐਨਕਾਊਂਟਰ

ਪਟਿਆਲਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਥੇ ਸੀਨੀਅਰ ਅਧਿਕਾਰੀਆਂ ਵੱਲੋਂ ਮਸ਼ਹੂਰ ਗੈਂਗਸਟਰ ਦਾ ਐਨਕਾਊਂਟਰ ਕੀਤਾ ਗਿਆ ਹੈ ਤੇ ਇਸ...

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IAS ਤੇ 6 PCS ਅਧਿਕਾਰੀਆਂ ਦਾ ਹੋਇਆ ਤਬਾਦਲਾ, ਦੇਖੋ ਲਿਸਟ

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। 20 IAS ਤੇ 6 PCS ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਹੁਕਮਾਂ ਮੁਤਾਬਕ IAS...

MP ਅੰਮ੍ਰਿਤਪਾਲ ਸਿੰਘ ਵੱਲੋਂ ਹਾਈਕੋਰਟ ‘ਚ ਪਟੀਸ਼ਨ ਦਾਇਰ, ਬਜਟ ਸੈਸ਼ਨ ‘ਚ ਸ਼ਾਮਲ ਹੋਣ ਦੀ ਮੰਗੀ ਇਜਾਜ਼ਤ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਗਿਆ। ਸਾਂਸਦ ਨੇ...

ਕਸਬਾ ਫਤਿਆਬਾਦ : ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਇੱਕ ਦੀ ਮੌਤ, ਦੂਜਾ ਜ਼ਖਮੀ

ਹਲਕਾ ਖਡੂਰ ਸਾਹਿਬ ਦੇ ਥਾਣਾ ਗੋਇੰਦਵਾਲ ਸਾਹਿਬ ਅਧੀਨ ਕਸਬਾ ਫਤਿਆਬਾਦ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਅਣਪਛਾਤੇ ਵਾਹਨ ਨੇ...

ਬਠਿੰਡਾ ‘ਚ ਗਰੁੱਪ-ਬੀ ਭਰਤੀ ਪ੍ਰੀਖਿਆ ‘ਚ ਗੜਬੜੀ ਦਾ ਖਦਸ਼ਾ ! ਟਾਪ 100 ‘ਚ 22 ਬਠਿੰਡਾ ਦੇ ਉਮੀਦਵਾਰ ਸ਼ਾਮਲ

ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਗਰੁੱਪ ਬੀ ਅਧਿਕਾਰੀਆਂ ਦੀ ਭਰਤੀ ਲਈ ਪ੍ਰੀਖਿਆ ਪੇਪਰ ਵਿੱਚ ਗੜਬੜੀ ਹੋਣ ਦਾ ਖਦਸ਼ਾ ਜਤਾਇਆ ਜਾ...

ਪ੍ਰਯਾਗਰਾਜ : ਫੌਜ ਦਾ ਸਿਖਲਾਈ ਜਹਾਜ਼ ਕ੍ਰੈਸ਼ ਹੋ ਕੇ ਤਾਲਾਬ ‘ਚ ਡਿੱਗਿਆ, ਦਲਦਲ ‘ਚ ਫਸੇ 3 ਲੋਕਾਂ ਨੂੰ ਕੱਢਿਆ ਗਿਆ ਬਾਹਰ

ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਹਵਾਈ ਸੈਨਾ ਦੇ ਇੱਕ ਸਿਖਲਾਈ ਜਹਾਜ਼ ਦੇ ਕਰੈਸ਼ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਦੀ ਇੱਕ...

ਭਾਰਤ-ਨਿਊਜ਼ੀਲੈਂਡ ਵਿਚਾਲੇ ਪਹਿਲਾ ਟੀ-20 ਮੈਚ ਅੱਜ, ਨਾਗਪੁਰ ਦੇ ਵਿਦਰਭ ਕ੍ਰਿਕਟ ਗਰਾਊਂਡ ‘ਚ ਸ਼ਾਮ 7 ਵਜੇ ਸ਼ੁਰੂ ਹੋਵੇਗਾ ਮੈਚ

ਭਾਰਤੀ ਕ੍ਰਿਕਟ ਟੀਮ ਅੱਜ ਬੁੱਧਵਾਰ ਨੂੰ ਸਾਲ ਦਾ ਆਪਣਾ ਪਹਿਲਾ ਟੀ-20 ਮੈਚ ਖੇਡੇਗੀ। ਸੂਰਿਆਕੁਮਾਰ ਯਾਦਵ ਦੀ ਕਪਤਾਨੀ ਵਾਲੀ ਟੀਮ ਇੰਡੀਆ...

ਭੈਣ ਦੇ ਸੱਸ-ਸਹੁਰੇ ਦੇ ਕਤਲ ਦੇ ਦੋਸ਼ ‘ਚ NRI ਨੂੰ ਉਮਰ ਕੈਦ ਦੀ ਸਜ਼ਾ, ਲੁਧਿਆਣਾ ਕੋਰਟ ਨੇ ਸੁਣਾਇਆ ਫ਼ੈਸਲਾ

ਲੁਧਿਆਣਾ ਦੀ ਇੱਕ ਅਦਾਲਤ ਨੇ ਇੱਕ ਐਨਆਰਆਈ ਨੂੰ ਆਪਣੀ ਭੈਣ ਦੇ ਸੱਸ ਸਹੁਰੇ ਦੇ ਕਤਲ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਵਧੀਕ...

ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਦੀ ਅੱਜ ਬਠਿੰਡਾ ਕੋਰਟ ‘ਚ ਪੇਸ਼ੀ, ਆਮਦਨ ਤੋਂ ਵੱਧ ਜਾਇਦਾਦ ਨਾਲ ਜੁੜਿਆ ਹੈ ਮਾਮਲਾ

ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬਠਿੰਡਾ ਵਿੱਚ ਥਾਰ ਵਿਚ ਚਿੱਟੇ ਨਾਲ ਫੜੀ ਗਈ ਮਹਿਲਾ...

ਪਲੰਬਰ ਬਣ ਕੇ ਆਏ ਬੰਦੇ ਔਰਤ ਨਾਲ ਕਰ ਗਏ ਵੱਡਾ ਕਾਰਾ, ਫਿਲਮੀ ਸਟਾਈਲ ‘ਚ ਲੁੱਟੇ 25 ਲੱਖ ਰੁ.

ਸੋਮਵਾਰ ਸ਼ਾਮ ਨੂੰ ਸ਼ਾਮ 7.30 ਵਜੇ ਦੇ ਕਰੀਬ ਬੇਖੌਫ ਲੁਟੇਰਿਆਂ ਨੇ ਪੌਸ਼ ਏਰੀਆ ਆਰਾ ਰੋਡ ‘ਤੇ ਗਲੀ ਨੰਬਰ 1 ਵਿਚ ਫਿਲਮੀ ਸਟਾਈਲ ਨਾਲ ਇੱਕ ਵੱਡੀ...

ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ‘ਆਪ੍ਰੇਸ਼ਨ ਪ੍ਰਹਾਰ’ ਸ਼ੁਰੂ: 2 ਹਜ਼ਾਰ ਤੋਂ ਵੱਧ ਟੀਮਾਂ ਕਰ ਰਹੀਆਂ ਰੇਡ; ਟੋਲ-ਫ੍ਰੀ ਨੰਬਰ ਜਾਰੀ

ਪੰਜਾਬ ਪੁਲਿਸ ਨੇ ਗੈਂਗਸਟਰਾਂ ਵਿਰੁੱਧ 72 ਘੰਟੇ ਦਾ ਆਪ੍ਰੇਸ਼ਨ ਪ੍ਰਹਾਰ ਸ਼ੁਰੂ ਕੀਤਾ ਹੈ। ਚੰਡੀਗੜ੍ਹ ਵਿੱਚ ਇਸਦਾ ਐਲਾਨ ਕਰਦੇ ਹੋਏ, ਡੀਜੀਪੀ...

ਬੰਗਾ ਤੋਂ MLA ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਵੱਡਾ ਸਦਮਾ, ਪਿਤਾ ਚੌਧਰੀ ਰਾਮ ਕਿਸ਼ਨ ਦਾ ਹੋਇਆ ਦਿਹਾਂਤ

ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਵੱਡਾ ਸਦਮਾ ਲੱਗਿਆ ਹੈ। ਡਾ. ਸੁਖਵਿੰਦਰ ਕੁਮਾਰ ਸੁੱਖੀ ਦੇ ਪਿਤਾ ਚੌਧਰੀ ਰਾਮ ਕਿਸ਼ਨ ਦਾ...

ਜਲੰਧਰ: ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਇੱਕ ਬਦਮਾਸ਼ ਹੋਇਆ ਜ਼ਖਮੀ, 2 ਗ੍ਰਿਫ਼ਤਾਰ

ਜਲੰਧਰ ਦੇ ਸ਼ਾਹਕੋਟ ਦੇ ਸੋਹਲ ਜਾਗੀਰ ਨੇੜੇ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਕਾਬਲਾ ਹੋਇਆ। ਮੁਕਾਬਲੇ ਵਿੱਚ ਇੱਕ ਦੋਸ਼ੀ ਜ਼ਖਮੀ ਹੋ ਗਿਆ।...

ਬਰਨਾਲਾ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ, ਮਾਪਿਆ ਨੇ ਇਕਲੌਤੇ ਪੁੱਤ ਨੂੰ 18 ਲੱਖ ਰੁਪਏ ਲਗਾ ਕੇ ਭੇਜਿਆ ਸੀ ਵਿਦੇਸ਼

ਵਿਦੇਸ਼ ਅੰਦਰ ਲਗਾਤਾਰ ਪੰਜਾਬ ਦੇ ਨੌਜਵਾਨ ਜਿੱਥੇ ਆਪਣੇ ਸੁਪਨੇ ਸਕਾਰ ਕਰਨ ਲਈ ਜਾ ਰਹੇ ਹਨ ਉੱਥੇ ਵਿਦੇਸ਼ ਵਿੱਚੋਂ ਮੰਦਭਾਗੀਆਂ ਖਬਰਾਂ ਵੀ...

ਜਲੰਧਰ ਕਾਂਗਰਸੀ MLA ਦੇ ਰਿਸ਼ਤੇਦਾਰ ਦੇ ਘਰ ਲੱਗੀ ਅੱਗ, ਮਾਨਸਿਕ ਤੌਰ ‘ਤੇ ਬੀਮਾਰ 28 ਸਾਲਾ ਕੁੜੀ ਦੀ ਮੌਤ

ਜਲੰਧਰ ਦੇ ਨਿਊ ਵਿਜੇ ਨਗਰ ਇਲਾਕੇ ਵਿੱਚ ਸੋਮਵਾਰ ਸ਼ਾਮ ਨੂੰ ਇੱਕ ਘਰ ਵਿੱਚ ਲੱਗੀ ਅੱਗ ਵਿੱਚ ਇੱਕ 28 ਸਾਲਾ ਕੁੜੀ ਦੀ ਦਰਦਨਾਕ ਮੌਤ ਹੋ ਗਈ। ਕੁੜੀ...

ਨਿਤਿਨ ਨਵੀਨ ਬਣੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ, PM ਮੋਦੀ ਨੇ ਹਾਰ ਪਾ ਕੇ ਕੀਤਾ ਸਵਾਗਤ

ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨਿਤਿਨ ਨਵੀਨ ਨੇ ਮੰਗਲਵਾਰ ਨੂੰ ਅਧਿਕਾਰਤ ਤੌਰ ‘ਤੇ ਰਾਸ਼ਟਰੀ ਪ੍ਰਧਾਨ ਬਣ ਗਏ ਹਨ। ਉਨ੍ਹਾਂ ਨੂੰ 14 ਦਸੰਬਰ, 2025...

ਅਕਸ਼ੈ ਕੁਮਾਰ ਦੇ ਕਾਫ਼ਿਲੇ ਦੀ ਗੱਡੀ ਤੇ ਆਟੋ ਵਿਚਾਲੇ ਹੋਈ ਟੱਕਰ, ਆਟੋ ਡ੍ਰਾਈਵਰ ਤੇ ਇੱਕ ਸਵਾਰੀ ਗੰਭੀਰ ਜ਼ਖਮੀ

ਮੁੰਬਈ ਵਿੱਚ ਸੋਮਵਾਰ ਨੂੰ ਅਕਸ਼ੈ ਕੁਮਾਰ ਦੀ ਸੁਰੱਖਿਆ ਕਾਰ ਦਾ ਹਾਦਸਾ ਹੋਇਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਅਦਾਕਾਰ ਅਤੇ ਉਸਦੀ ਪਤਨੀ...

ਮੋਗਾ ਨੂੰ ਮਿਲਿਆ ਨਵਾਂ ਮੇਅਰ, ‘ਆਪ’ ਦੇ ਪ੍ਰਵੀਨ ਕੁਮਾਰ ਪੀਨਾ ਹੱਥ ਆਈ ਸ਼ਹਿਰ ਦੀ ਕਮਾਨ

ਆਮ ਆਦਮੀ ਪਾਰਟੀ ਦੇ ਮੇਅਰ ਪ੍ਰਵੀਨ ਸ਼ਰਮਾ ਨੂੰ ਮੋਗਾ ਨਗਰ ਨਿਗਮ ਦਾ ਨਵਾਂ ਮੇਅਰ ਚੁਣਿਆ ਗਿਆ ਹੈ। ਸ਼ਰਮਾ ਦੀ ਜਿੱਤ ਨਾਲ ਮੋਗਾ ਵਿੱਚ ਆਮ ਆਦਮੀ...

ਫਰੀਦਾਬਾਦ : ਵਿਆਹ ਵਾਲੇ ਦਿਨ ਲਾੜੀ ਦਾ ਭਰਾ ਅਗਵਾ, CCTV ‘ਚ ਕੈਦ ਹੋਈ ਸਾਰੀ ਘਟਨਾ

ਫਰੀਦਾਬਾਦ ਦੇ ਬੱਲਭਗੜ੍ਹ ਦੇ ਚਾਵਲਾ ਕਲੋਨੀ ਵਿੱਚ ਗੁਰਦੁਆਰੇ ਨੇੜੇ ਵਿਆਹ ਵਾਲੇ ਦਿਨ ਲਾੜੀ ਦੇ ਭਰਾ ਦੇ ਅਗਵਾ ਹੋਣ ਦੀ ਘਟਨਾ ਨੇ ਪੂਰੇ ਇਲਾਕੇ...

ਸੜਕ ਹਾਦਸੇ ਨੇ ਘਰ ‘ਚ ਪਵਾਏ ਵੈਣ! ਕਾਰ ਤੇ ਮੋਟਰਸਾਈਕਲ ਦੀ ਹੋਈ ਟੱਕਰ, ਇੱਕ ਨੌਜਵਾਨ ਦੀ ਮੌਤ

ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ ‘ਤੇ ਪੈਂਦੇ ਪਿੰਡ ਮੋਹਨ ਕੇ ਹਿਠਾੜ ਵਿਖੇ ਇੱਕ ਕਾਰ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋਈ ਹੈ।...

ਪੰਜਾਬ ‘ਚ ਅਗਲੇ 3 ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, 22-23 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਵਿਚ ਹੱਢ ਚੀਰਵੀਂ ਠੰਡ ਦਾ ਕਹਿਰ ਜਾਰੀ ਹੈ। ਠੰਡ ਦੇ ਨਾਲ-ਨਾਲ ਸੰਘਣੀ ਧੁੰਦ ਦਾ ਸਾਹਮਣਾ ਵੀ ਲੋਕਾਂ ਨੂੰ ਕਰਨਾ ਪੈ ਰਿਹਾ ਹੈ।...

ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ SC ‘ਚ ਹੋਈ ਸੁਣਵਾਈ, ਸਰਕਾਰ ਨੇ ਜਵਾਬ ਦਾਖਲ ਕਰਨ ਲਈ ਦੋ ਹਫ਼ਤੇ ਮੰਗੇ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਅੱਜ ਸੁਪਰੀਮ...

ਖੰਨਾ : ਅਣਪਛਾਤਿਆਂ ਵੱਲੋਂ ਕਾਰੋਬਾਰੀ ਦੇ ਘਰ ‘ਤੇ ਫਾਇਰਿੰਗ, ਗੱਡੀ ‘ਤੇ ਵੀ ਚਲਾਈਆਂ ਗੋਲੀਆਂ, ਜਾਂਚ ‘ਚ ਜੁਟੀ ਪੁਲਿਸ

ਖੰਨਾ ਸ਼ਹਿਰ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਕੁਝ ਅਣਪਛਾਤੇ ਹਮਲਾਵਰਾਂ ਨੇ ਮਸ਼ਹੂਰ ਕਾਰੋਬਾਰੀ ਦੀ ਕੋਠੀ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ...

ਅੰਮ੍ਰਿਤਸਰ ‘ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ, ਪਹਿਲਾਂ ਮਹਿਲਾ ਤੇ ਫਿਰ ਥੋੜ੍ਹੀ ਦੂਰੀ ‘ਤੇ ਦੋ ਗੱਡੀਆਂ ਨੂੰ ਮਾਰੀ ਟੱਕਰ

ਅੰਮ੍ਰਿਤਸਰ ਸ਼ਹਿਰ ਦੇ ਇੱਕ ਪਾਸ਼ ਇਲਾਕੇ ਮਜੀਠਾ ਰੋਡ ‘ਤੇ ਅੱਜ ਦੁਪਹਿਰ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਚਾਲਕ ਨੇ...

ਮੋਗਾ ਨੂੰ ਅੱਜ ਮਿਲੇਗਾ ਨਵਾਂ ਮੇਅਰ, AAP ਵੱਲੋਂ ਬਲਜੀਤ ਸਿੰਘ ਨੂੰ ਪਾਰਟੀ ਤੋਂ ਬਾਹਰ ਕੀਤੇ ਜਾਣ ਮਗਰੋਂ ਖਾਲੀ ਸੀ ਕੁਰਸੀ

ਮੋਗਾ ਨੂੰ ਅੱਜ 53 ਦਿਨਾਂ ਬਾਅਦ ਮੇਅਰ ਮਿਲੇਗਾ। ਹਾਈਕੋਰਟ ਦੇ ਹੁਕਮਾਂ ‘ਤੇ ਅੱਜ ਚੋਣਾਂ ਹੋਣਗੀਆਂ। ਕਾਂਗਰਸੀ ਕੌਂਸਲਰਾਂ ਨੇ ਇਸ ਸਬੰਧੀ...

ਮਸਕਟ ’ਚ ਫਸੀ ਮਾਂ ਆਪਣੇ ਪੁੱਤ ਦਾ ਆਖਰੀ ਵਾਰ ਚਿਹਰਾ ਦੇਖਣ ਲਈ ਤਰਸੀ, ਪੁੱਤ ਦੇ ਇਲਾਜ ਲਈ ਗਈ ਸੀ ਪੈਸੇ ਕਮਾਉਣ

ਗਰੀਬੀ ਅਤੇ ਤੰਗੀ ਪੰਜਾਬ ਸਮੇਤ ਦੇਸ਼ ਭਰ ਦੇ ਕਈ ਪਰਿਵਾਰਾਂ ਦੀਆਂ ਔਰਤਾਂ ਨੂੰ ਰੋਜ਼ੀ-ਰੋਟੀ ਦੀ ਭਾਲ ਵਿੱਚ ਸੱਤ ਸਮੁੰਦਰ ਪਾਰ ਯਾਤਰਾ ਕਰਨ ਲਈ...

ਅੱਜ ਅੰਮ੍ਰਿਤਸਰ ਦੌਰੇ ‘ਤੇ CM ਮਾਨ ,ਅਜਨਾਲਾ ‘ਚ ਸਰਕਾਰੀ ਡਿਗਰੀ ਕਾਲਜ ਦਾ ਰੱਖਣਗੇ ਨੀਂਹ ਪੱਥਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ ਹਨ। ਅੱਜ ਉਹ ਅਜਨਾਲਾ ਦੇ ਲੋਕਾਂ ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ। ਅੱਜ...

CM ਰਿਹਾਇਸ਼ ‘ਤੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਕੱਲ੍ਹ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਮੋਹਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਭਲਕੇ...

ਜਗਰਾਓਂ : ਨਸ਼ੇ ਨੇ ਉਜਾੜਿਆ ਪੂਰਾ ਪਰਿਵਾਰ, ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਪਿਤਾ ਤੇ 5 ਭਰਾਵਾਂ ਦੀ ਪਹਿਲਾਂ ਹੀ ਹੋ ਚੁੱਕੀ ਮੌਤ

ਜਗਰਾਓਂ ਦੇ ਬਲਾਕ ਸਿੱਧਵਾਂ ਬੇਟ ਦੇ ਪਿੰਡ ਸ਼ੇਰੇਵਾਲ ਵਿਖੇ ਬੀਤੇ ਕੱਲ੍ਹ ਇੱਕ 25 ਸਾਲ ਦੇ ਨੌਜਵਾਨ ਜਸਵੀਰ ਸਿੰਘ ਦੀ ਮੌਤ ਨਸ਼ੇ ਦੀ ਓਵਰਡੋਜ਼...

ਦੋਰਾਹਾ ‘ਚ ਪੁਲਿਸ ਮੁਕਾਬਲੇ ‘ਚ ਬਦਮਾਸ਼ ਜ਼ਖਮੀ, 2 ਕਾਬੂ, ਮੁਲਜ਼ਮਾਂ ਨੇ SHO ‘ਤੇ ਗੱਡੀ ਚਾੜ੍ਹਨ ਦੀ ਕੀਤੀ ਕੋਸ਼ਿਸ਼

ਦੋਰਾਹਾ ਵਿਚ ਅੱਜ ਸਵੇਰੇ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ ਤੇ ਇਸ ਦੌਰਾਨ ਬਦਮਾਸ਼ਾਂ ਵੱਲੋਂ SHO ‘ਤੇ ਹੀ ਗੱਡੀ ਚੜ੍ਹਾਉਣ ਦੀ...

ਪੰਜਾਬ ਦੇ ਥਾਣਿਆਂ ‘ਚੋਂ 30 ਦਿਨਾਂ ‘ਚ ਹਟਾਏ ਜਾਣਗੇ ਜ਼ਬਤ ਕੀਏ ਵਾਹਨ, ਲੋਕਲ ਬਾਡੀ ਮੰਤਰੀ ਸੰਜੀਵ ਅਰੋੜਾ ਨੇ ਦਿੱਤੇ ਹੁਕਮ

ਪੰਜਾਬ ਸਰਕਾਰ ਦੇ ਲੋਕਲ ਬਾਡੀ ਮੰਤਰੀ ਸੰਜੀਵ ਅਰੋੜਾ ਨੇ ਫੈਸਲਾ ਲਿਆ ਹੈ।ਇਸ ਤਹਿਤ ਹੁਣ ਥਾਣਿਆਂ, ਜਨਤਕ ਥਾਵਾਂ ਤੇ ਜਨਤਕ ਜ਼ਮੀਨਾਂ ‘ਤੇ...

ਨਿਊਜ਼ੀਲੈਂਡ ਨੇ ਭਾਰਤ ’ਚ ਪਹਿਲੀ ਵਾਰ ਵਨਡੇ ਮੈਚਾਂ ਦੀ ਜਿੱਤੀ ਸੀਰੀਜ਼, ਭਾਰਤ ਨੂੰ 41 ਦੌੜਾਂ ਤੋਂ ਦਿੱਤੀ ਮਾਤ

ਨਿਊਜ਼ੀਲੈਂਡ ਨੇ ਭਾਰਤ ਵਿਚ ਇਤਿਹਾਸ ਰਚਦੇ ਹੋਏ ਪਹਿਲੀ ਵਾਰ ਵਨਡੇ ਸੀਰੀਜ ਆਪਣੇ ਨਾਂ ਕਰ ਲਈ। ਇੰਦੌਰ ਦੇ ਹੋਲਕਰ ਸਟੇਡੀਅਮ ਵਿਚ ਖੇਡੇ ਗਏ...

ਕਰਨਲ ਕੁੱਟਮਾਰ ਮਾਮਲੇ ‘ਚ CBI ਕੋਰਟ ਵੱਲੋਂ ਵੱਡਾ ਐਕਸ਼ਨ, 5 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਤਲਬ

ਕਰਨਲ ਕੁੱਟਮਾਰ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ਵਿਚ ਸੀਬੀਆਈ ਕੋਰਟ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਸੀਬੀਆਈ...

ਬਿਨਾਂ ਮਿਹਨਤ ਕੀਤਿਆਂ ਹਮੇਸ਼ਾ ਰਹਿੰਦੀ ਹੈ ਥਕਾਵਟ ਤੇ ਸੁਸਤੀ ਤਾਂ ਸਰੀਰ ਵਿਚ ਹੋ ਸਕਦੀ ਹੈ ਇਨ੍ਹਾਂ ਚੀਜ਼ਾਂ ਦੀ ਕਮੀ

ਅੱਜਕਲ ਬਹੁਤ ਸਾਰੇ ਲੋਕ ਬਿਨਾਂ ਕਿਸੇ ਬੀਮਾਰੀ ਦੇ ਦਿਨ ਭਰ ਥਕਾਵਟ ਤੇ ਸੁਸਤੀ ਤੇ ਨੀਂਦ ਮਹਿਸੂਸ ਕਰਨ ਦੀ ਸ਼ਿਕਾਇਤ ਕਰਦੇ ਹਨ। ਦੂਜੇ ਪਾਸੇ ਪੂਰੀ...

ਰਿਟਾਇਰ ਸਬ-ਇੰਸਪੈਕਟਰ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ

ਫਗਵਾੜਾ ਤੋਂ ਵੱਡੀ ਖਬਰ ਆ ਰਹੀ ਹੈ ਜਿੱਥੇ ਕਿ ਫਗਵਾੜਾ ਵਿੱਚ ਗੁਰੂ ਨਾਨਕ ਪੂਰਾ ਮਹੱਲੇ ਦੇ ਵਿੱਚ ਰਿਟਾਇਰ ਸਬ ਇੰਸਪੈਕਟਰ ਪੁਲਿਸ ਮੁਲਾਜ਼ਮ ਨੇ...

ਫੁੱਟਬਾਲ ਮੈਚ ਦੌਰਾਨ ਨਾਬਾਲਗ ਖਿਡਾਰੀ ਦੀ ਅਚਾਨਕ ਹੋਈ ਮੌਤ, ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਜਸਮੀਤ

ਅਬੋਹਰ : ਸਬ-ਡਿਵੀਜ਼ਨ ਦੇ ਧਰੰਗਵਾਲਾ ਪਿੰਡ ਵਿੱਚ ਫੁੱਟਬਾਲ ਮੈਚ ਖੇਡ ਰਹੇ 14 ਸਾਲਾ ਖਿਡਾਰੀ ਦੀ ਅੱਜ ਮੈਦਾਨ ਵਿੱਚ ਸ਼ਾਟ ਖੇਡਦੇ ਸਮੇਂ ਅਚਾਨਕ...

‘ਲੋਕ ਸ਼ਰਾਫ਼ਤ ਨੂੰ ਕਮਜ਼ੋਰੀ ਸਮਝ ਲੈਂਦੇ ਆ’, ਮੇਜ਼ ਚੋਰੀ ਵਾਲੀ ਪੋਸਟ ‘ਤੇ ਮਨਪ੍ਰੀਤ ਬਾਦਲ ਨੇ ਦਿੱਤਾ ਜਵਾਬ

ਮੇਜ਼ ਚੋਰੀ ਵਾਲੀ ਪੋਸਟ ਉਤੇ ਮਨਪ੍ਰੀਤ ਸਿੰਘ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਮੈਨੂੰ ਬਹੁਤ ਹੈਰਾਨੀ ਹੋਈ ਕਿ...

ਹਰਿਆਣਾ ਦੇ ਡਰਾਈਵਰ ਦੀ ਰਾਤੋਂ-ਰਾਤ ਬਦਲੀ ਕਿਸਮਤ, ਨਿਕਲੀ 10 ਕਰੋੜ ਦੀ ਲਾਟਰੀ, ਘਰ ‘ਚ ਖੁਸ਼ੀ ਦਾ ਮਾਹੌਲ

ਹਰਿਆਣਾ ਵਿਚ ਸਿਰਸਾ ਦੇ ਰਹਿਣ ਵਾਲੇ ਪ੍ਰਿਥਵੀ ਸਿੰਘ ਦੀ 10 ਕਰੋੜ ਰੁਪਏ ਦੀ ਲਾਟਰੀ ਨਿਕਲੀ ਹੈ। ਪ੍ਰਿਥਵੀ ਸਿੰਘ ਪੇਸ਼ੇ ਤੋਂ ਡਰਾਈਵਰ ਹੈ। ਉਸ ਨੇ...

5 ਮਹੀਨੇ ਪਹਿਲਾਂ ਇਟਲੀ ਗਏ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਕਰਜ਼ਾ ਚੁੱਕ ਕੇ ਭੇਜਿਆ ਸੀ ਵਿਦੇਸ਼

ਹੁਸ਼ਿਆਰਪੁਰ ਦਸੂਹਾ ਦੇ ਪਿੰਡ ਖੋਲੇ ਦਾ 24 ਸਾਲਾ ਨੌਜਵਾਨ ਟਵਿੰਕਲ ਰੰਧਾਵਾ ਦੀ ਇਟਲੀ ਦ ਸ਼ਹਿਰ ਲੀਦੋ ਦਾ ਲੇਵਿਨਿਓ ਵਿਚ ਭੇਦਭਰੇ ਹਾਲਾਤਾਂ ਵਿਚ...

ਪੇਪਰ ‘ਚੋਂ ਆਈ ਕੰਪਾਰਟਮੈਂਟ ਤਾਂ ਬਿਨਾਂ ਦੱਸੇ ਘਰੋਂ ਨਿਕਲੀ ਕੁੜੀ, ਰਸਤੇ ‘ਚ ਹੋਈ ਹਾਦਸੇ ਦਾ ਸ਼ਿਕਾਰ

ਪੇਪਰ ਵਿਚੋਂ ਕੰਪਾਰਟਮੈਂਟ ਆਉਣ ਮਗਰੋਂ ਕੁੜੀ ਡਰ ਕੇ ਘਰੋਂ ਨਿਕਲ ਜਾਂਦੀ ਹੈ ਤੇ ਰਸਤੇ ਵਿਚ ਉਸ ਨਾਲ ਹਾਦਸਾ ਵਾਪਰ ਜਾਂਦਾ ਹੈ ਤੇ ਉਸ ਨੂੰ...

2027 ਲਈ ਅਕਾਲੀ ਦਲ ਨੇ ਖਿੱਚੀ ਤਿਆਰੀ, ਹਲਕਾ ਘਨੌਰ ਦੀਆਂ ਸੜਕਾਂ ‘ਤੇ ਲੱਗੇ ਸੁਖਬੀਰ ਬਾਦਲ ਦੇ ਪੋਸਟਰ

2027 ਨਜ਼ਦੀਕ ਆ ਰਿਹਾ ਹੈ। ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਰੀਕ ਨੇੜੇ ਆ ਰਹੀ ਹੈ ਉਵੇਂ-ਉਵੇਂ ਪਾਰਟੀਆਂ ਵੱਲੋਂ ਤਿਆਰੀ ਸ਼ੁਰੂ ਕਰ...

ਲੁਧਿਆਣਾ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 10 ਕਾਰਕੁਨਾਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ

ਲੁਧਿਆਣਾ ਕਮਿਸ਼ਨਰੇਟ ਪੁਲਿਸ ਨੂੰ ਇੱਕ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਵੱਲੋਂ ਸਖਤ ਕਾਰਵਾਈ ਕਰਦਿਆਂ ਨਾਮੀ ਗੈਂਗਸਟਰ ਨਾਲ ਸਬੰਧਤ ਇੱਕ...

ਸੰਘਣੀ ਧੁੰਦ ਕਾਰਨ ਦਿੱਲੀ-ਅੰਬਾਲਾ NH ‘ਤੇ ਵੱਡਾ ਹਾਦਸਾ, ਅੱਧੀ ਦਰਜਨ ਕਾਰਾਂ-ਬੱਸਾਂ ਵਿਚਾਲੇ ਟੱਕਰ, ਦਰਜਨਾਂ ਲੋਕ ਹੋਏ ਜ਼ਖਮੀ

ਐਤਵਾਰ ਸਵੇਰੇ ਰਾਜਪੁਰਾ ਦੇ ਪਿੰਡ ਚਮਾਰੂ ਨੇੜੇ ਸੰਘਣੀ ਧੁੰਦ ਅਤੇ ਸੜਕ ਦੇ ਵਿਚਕਾਰ ਖੜ੍ਹੇ ਇੱਕ ਖ਼ਰਾਬ ਕੈਂਟਰ ਕਾਰਨ ਵਾਪਰੇ ਭਿਆਨਕ ਸੜਕ...

MLA ਸੁਖਵਿੰਦਰ ਸੁੱਖੀ ਵੱਲੋਂ ਚੇਅਰਮੈਨ ਕਨਵੇਅਰ ਤੇ ਕੈਬਿਨਟ ਮੰਤਰੀ ਰੈਂਕ ਤੋਂ ਅਸਤੀਫਾ, ਸੋਸ਼ਲ ਮੀਡੀਆ ‘ਤੇ ਖੁਦ ਦਿੱਤੀ ਜਾਣਕਾਰੀ

ਪੰਜਾਬ ਦੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਡਾ. ਸੁੱਖੀ ਐਤਵਾਰ ਸਵੇਰੇ ਬੰਗਾ ਦੇ...

ਅਰਮੀਨੀਆ ‘ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ, ਲਾਸ਼ ਪਹੁੰਚੀ ਵਤਨ, ਡੂੰਘੇ ਸਦਮੇ ‘ਚ ਪਰਿਵਾਰ

ਅਰਮੀਨੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦੀ ਦਰਦਨਾਕ ਖ਼ਬਰ ਨਾਲ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ...

ਆਦਮਪੁਰ ‘ਚ ਯੂਨੀਵਰਸਿਟੀ ਬਾਹਰ ਨੌਜਵਾਨ ਦੇ ਕਤਲ ਦਾ ਮਾਮਲਾ, ਪੁਲਿਸ ਨੇ 48 ਘੰਟਿਆਂ ‘ਚ ਮੁਲਜ਼ਮਾਂ ਨੂੰ ਕੀਤਾ ਕਾਬੂ

ਜਲੰਧਰ ਦੇ ਆਦਮਪੁਰ ਵਿੱਚ ਦੋ ਦਿਨ ਪਹਿਲਾਂ ਹੋਏ ਨੌਜਵਾਨ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਦੋ ਦੋਸ਼ੀਆਂ ਨੂੰ ਇੱਕ ਮੁਕਾਬਲੇ ਤੋਂ ਬਾਅਦ...

ਜਗਰਾਓਂ ਫਾਇਰਿੰਗ ਮਾਮਲੇ ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਕੋਰਟ ‘ਚ ਹੋਈ ਪੇਸ਼ੀ, ਮਿਲਿਆ 2 ਦਿਨ ਦਾ ਪੁਲਿਸ ਰਿਮਾਂਡ

ਗੈਂਗਸਟਰ ਕੌਸ਼ਲ ਚੌਧਰੀ ਦੀ ਅੱਜ ਕੋਰਟ ਵਿਚ ਪੇਸ਼ੀ ਹੋਈ ਹੈ ਤੇ ਉਸ ਦਾ ਪੁਲਿਸ ਰਿਮਾਂਡ ਵਧਾਇਆ ਗਿਆ ਹੈ। 5 ਦਿਨਾਂ ਦੇ ਰਿਮਾਂਡ ਮਗਰੋਂ ਪੁਲਿਸ...

ਹਲਕਾ ਘਨੌਰ ਪਹੁੰਚੇ ਸੁਖਬੀਰ ਸਿੰਘ ਬਾਦਲ ਦੇ ਗਰਜਵੇਂ ਬੋਲ-‘ਜਿਹੜਾ ਗਾਰੰਟੀ ਦਿੰਦਾ ਹੈ ਮਤਲਬ ਉਹ ਠੱਗ ਹੈ’

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅੱਜ ਹਲਕਾ ਘਨੌਰ ਪਹੁੰਚੇ। ਇਥੇ ਉਨ੍ਹਾਂ ਬੋਲਦਿਆਂ ਕਿਹਾ ਕਿ ਲੋਕਾਂ ਨੂੰ ਜਿੰਨੀਆਂ...

ਠੰਡ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਚੰਡੀਗੜ੍ਹ ਨੇ ਸਕੂਲਾਂ ਦੇ ਸਮੇਂ ‘ਚ ਕੀਤਾ ਬਦਲਾਅ, ਜਾਰੀ ਕੀਤੇ ਨਵੇਂ ਹੁਕਮ

ਠੰਡ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਚੰਡੀਗੜ੍ਹ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਵਿਦਿਆਰਥੀਆਂ ਦੀ ਸੁਰੱਖਿਆ ਲਈ ਸਿੱਖਿਆ...

ਆਮ ਆਦਮੀ ਪਾਰਟੀ ਨੇ ਵੱਖ-ਵੱਖ ਬੋਰਡਾਂ ਦੇ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਲਿਸਟ

ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਬੋਰਡਾਂ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਲਿਸਟ ‘ਚ ਚੇਅਰਮੈਨ, ਸੀਨੀਅਰ ਵਾਈਸ-ਚੇਅਰਮੈਨ,...

ਨਸ਼ਿਆਂ ਵਿਰੁੱਧ ਅੰਮ੍ਰਿਤਸਰ ਪੁਲਿਸ ਦਾ ਵੱਡਾ ਐਕਸ਼ਨ, ਅੱਧੇ ਕਿਲੋ ਤੋਂ ਵੱਧ ਹੈਰੋਇਨ ਤੇ 69 ਲੱਖ ਰੁ. ਦੀ ਡਰੱਗ ਮਨੀ ਬਰਾਮਦ

ਅੰਮ੍ਰਿਤਸਰ ਦੇ ਥਾਣਾ ਛੇਹਰਟਾ ਅਧੀਨ ਪੈਂਦੇ ਇਲਾਕੇ ਗੁਰੂ ਕੀ ਵਡਾਲੀ ਵਿੱਚ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵੱਡਾ ਕਾਸੋ ਆਪ੍ਰੇਸ਼ਨ ਚਲਾਇਆ...

ਜਲੰਧਰ : ਲੋਹੜੀ ਮਨਾ ਕੇ ਪਰਤ ਰਹੇ 2 ਦੋਸਤਾਂ ਦੀਆਂ ਮਿਲੀਆਂ ਦੇਹਾਂ, ਪਰਿਵਾਰਾਂ ਵੱਲੋਂ ਕਤਲ ਦਾ ਖਦਸ਼ਾ, ਹਾਈਵੇ ਕੀਤਾ ਜਾਮ

ਜਲੰਧਰ ਦੇ ਭੋਗਪਰ ਦੇ ਪਿੰਡ ਬਹਿਰਾਮ ਸਰਿਸ਼ਤਾ ‘ਚ ਦੋ ਦੋਸਤਾਂ ਦੀਆਂ ਦੇਹਾਂ ਬਰਾਮਦ ਹੋਈਆਂ। ਦੋਵੇਂ ਬਾਈਕ ‘ਤੇ ਲੋਹੜੀ ਦਾ ਤਿਓਹਾਰ...

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ, ਬੀਜ ਐਕਟ, FCI ਤੇ SYL ਦੇ ਮੁੱਦੇ ‘ਤੇ ਹੋਈ ਵਿਚਾਰ-ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅੱਜ ਮੁਲਾਕਾਤ ਕੀਤੀ। ਮੁਲਾਕਾਤ ਮਗਰੋਂ CM ਭਗਵੰਤ ਮਾਨ ਦਾ...

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਭਾਰਤ ਏ ਆਈ’ ਪ੍ਰੀ-ਸਮਿੱਟ ਦਾ ਕੀਤਾ ਗਿਆ ਆਯੋਜਨ

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ‘ਭਾਰਤ ਏ ਆਈ: ਸਮਾਵੇਸ਼ੀ, ਜ਼ਿੰਮੇਵਾਰ ਅਤੇ ਪ੍ਰਭਾਵ-ਕੇਂਦਰਿਤ ਆਰਟੀਫੀਸ਼ਲ ਇੰਟੈਲੀਜੈਂਸ’ ਦਾ...

ਸ਼ਾਤਰ ਚੋਰ ਦਾ ਕਾਰਨਾਮਾ, ਸ਼ੋਅਰੂਮ ਦੇ 2 ਸ਼ਟਰ ਤੋੜੇ, ਕੈਸ਼ ਨਾਲ ਭਰਿਆ ਲੋਕਰ ਮੋਢਿਆਂ ‘ਤੇ ਚੁੱਕ ਹੋਇਆ ਫਰਾਰ

ਅੰਮ੍ਰਿਤਸਰ ਵਿੱਚ ਸ਼ਾਤਰ ਚੋਰ ਲੱਖਾਂ ਰੁਪਏ ਨਾਲ ਭਰਿਆ ਲੋਕਰ ਮੋਢਿਆਂ ‘ਤੇ ਚੁੱਕ ਕੇ ਫਰਾਰ ਹੋ ਗਿਆ। ਚੋਰ ਨੇ ਪਹਿਲਾਂ ਇੱਕ ਸ਼ਟਰ ਤੋੜਿਆ ਫਿਰ...

ਸੰਘਣੀ ਧੁੰਦ ਕਰਕੇ ਅਧਿਆਪਕਾਂ ਨਾਲ ਭਰੀ ਵੈਨ ਹੋਈ ਹਾਦਸੇ ਦਾ ਸ਼ਿਕਾਰ, ਦਰਜਨ ਦੇ ਕਰੀਬ ਫੱਟੜ

ਗੁਰਦਾਸਪੁਰ ਵਿਚ ਅਧਿਆਪਕਾਂ ਨਾਲ ਭਰੀ ਵੈਨ ਹਾਦਸੇ ਦਾ ਸ਼ਿਕਾਰ ਹੋ ਗਈ। ਅਧਿਆਪਕ ਰੋਜ਼ਾਨਾ ਵਾਂਗ ਵੈਨ ਰਾਹੀਂ ਫਤਿਹਗੜ੍ਹ ਚੂੜੀਆਂ ਜਾ ਰਹੇ ਸਨ।...

ਧੁੰਦ ਕਰਕੇ ਫਾਰਚੂਨਰ ਗੱਡੀ ਨਾਲ ਭਿਆਨਕ ਹਾਦਸਾ, ਗੁਜਰਾਤ ਤੋਂ ਪੰਜਾਬ ਘੁੰਮਣ ਆਏ 5 ਜਣਿਆਂ ਦੀ ਮੌਤ

ਪੰਜਾਬ ਵਿੱਚ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਸ਼ਨੀਵਾਰ ਸਵੇਰੇ ਬਠਿੰਡਾ ਵਿੱਚ ਭਾਰਤ ਮਾਲਾ ਨੈਸ਼ਨਲ ਹਾਈਵੇ ‘ਤੇ ਇੱਕ ਫਾਰਚੂਨਰ ਕਾਰ...

ਸ੍ਰੀ ਦਰਬਾਰ ਸਾਹਿਬ ਵਿਖੇ ਸਰੋਵਰ ‘ਚ ਕੁਰਲੀ ਕਰਨ ਵਾਲੇ ਨੇ ਮੰਗੀ ਮੁਆਫ਼ੀ, ਵੀਡੀਓ ਹੋਈ ਸੀ ਵਾਇਰਲ

ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਕੁਰਲੀ ਕਰਨ ਵਾਲੇ ਨੌਜਵਾਨ ਨੇ ਵਿਵਾਦ ਤੋਂ ਬਾਅਦ ਮੁਆਫੀ ਮੰਗੀ ਹੈ।...

ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ CM ਮਾਨ, ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਗ੍ਰਹਿ ਮੰਤਰੀ ਦੀ ਰਿਹਾਇਸ਼...

’10 ਕਰੋੜ ਰੁਪਏ ਦਿਓ ਨਹੀਂ ਤਾਂ…’, ਗਾਇਕ B Praak ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ!

ਪੰਜਾਬੀ ਸਿੰਗਰ ਬੀ. ਪ੍ਰਾਕ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇੱਕ ਵੱਡੀ ਗੈਂਗ ਨੇ ਗਾਇਕ ਤੋਂ 10 ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ। 6...

ਰਾਣਾ ਬਲਾਚੌਰੀਆ ਕਤਲਕਾਂਡ ਮਾਮਲੇ ‘ਚ ਵੱਡਾ ਐਕਸ਼ਨ, ਮੁੱਖ ਸ਼ੂਟਰ ਪੁਲਿਸ ਐਨਕਾਊਂਟਰ ‘ਚ ਢੇਰ!

ਮੋਹਾਲੀ ਪੁਲਿਸ ਨੇ ਵੱਡਾ ਐਕਸ਼ਨ ਲੈਂਦੇ ਹੋਏ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੇ ਕਤਲ ਦੇ ਇੱਕ ਦੋਸ਼ੀ ਦਾ ਐਨਕਾਊਂਟਰ ਕਰ ਦਿੱਤਾ ਹੈ। ਦੱਸ...

ਪੰਜਾਬ ‘ਚ ਕੜਾਕੇ ਦੀ ਠੰਢ, 0.9 ਡਿਗਰੀ ਪਹੁੰਚਿਆ ਪਾਰਾ, ਭਾਰੀ ਮੀਂਹ ਦਾ ਅਲਰਟ

ਅੱਜ (ਸ਼ਨੀਵਾਰ) ਪੰਜਾਬ ਅਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿੱਚ ਧੁੰਦ ਛਾਈ ਰਹੀ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ 21 ਜਨਵਰੀ ਤੱਕ ਧੁੰਦ...

ਸੱਟੇਬਾਜ਼ੀ ਖਿਲਾਫ ਸਰਕਾਰ ਦਾ ਵੱਡਾ ਐਕਸ਼ਨ, 242 ਵੈੱਬਸਾਈਟਾਂ ਕੀਤੀਆਂ ਬਲਾਕ

ਭਾਰਤ ਸਰਕਾਰ ਨੇ ਅੱਜ ਗੈਰ-ਕਾਨੂੰਨੀ ਆਨਲਾਈਨ ਸੱਟੇਬਾਜ਼ੀ ਅਤੇ ਜੂਏ ਖਿਲਾਫ ਇੱਕ ਵੱਡੀ ਕਾਰਵਾਈ ਵਿੱਚ 242 ਗੈਰ-ਕਾਨੂੰਨੀ ਵੈੱਬਸਾਈਟਾਂ ਦੇ...

ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਮਾਨਸਾ ਕੋਰਟ ‘ਚ ਸੁਣਵਾਈ, ਸਰਕਾਰੀ ਗਵਾਹ ਦੀ ਹੋਈ ਪੇਸ਼ੀ

ਮਾਨਸਾ ਜ਼ਿਲ੍ਹਾ ਅਦਾਲਤ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਕੀਤੀ। ਅਦਾਲਤ ਨੇ ਅਗਲੀ ਸੁਣਵਾਈ 6 ਫਰਵਰੀ ਨੂੰ ਤੈਅ ਕੀਤੀ ਹੈ। ਅੱਜ ਦੀ...

BJP ਦਫਤਰ ਦੇ ਕੋਲ ਦਿਨ-ਦਿਹਾੜੇ ਕਤਲ, ਐਕਟਿਵਾ ‘ਤੇ ਜਾਂਦੇ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ

ਚੰਡੀਗੜ੍ਹ ਵਿੱਚ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਐਕਟਿਵਾ ਸਵਾਰ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮੁਲਜ਼ਮਾਂ ਨੇ ਸੈਕਟਰ 37 ਵਿੱਚ ਭਾਜਪਾ...

ਫਾਜ਼ਿਲਕਾ ਦੇ DC ਦਫ਼ਤਰ ਨੂੰ ਮਿਲੀ ਉਡਾਉਣ ਦੀ ਧਮਕੀ, ਪਈਆਂ ਭਾਜੜਾਂ

ਪੰਜਾਬ ਵਿਚ ਅੱਜ ਡੀਸੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਤੋਂ ਬਾਅਦ ਗੁਰਦਾਸਪੁਰ ਅਤੇ ਮੁਕਤਸਰ ਦੇ ਡੀਸੀ ਦਫ਼ਤਰਾਂ...

ਸ੍ਰੀ ਦਰਬਾਰ ਸਾਹਿਬ ‘ਚ ਬਣਾਈ ਰੀਲ ‘ਤੇ ਵਿਵਾਦ! ਮੁਸਲਿਮ ਨੌਜਵਾਨ ਨੇ ਪਵਿੱਤਰ ਸਰੋਵਰ ‘ਚ ਕੀਤੀ ਕੁਰਲੀ

ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਵਿੱਤਰ ਸਰੋਵਰ ਵਿੱਚ ‘ਵਜ਼ੂ’ ਕਰਨ ਦੀ ਰੀਲ ਬਣਾਈ ਗਈ। ਨੌਜਵਾਨ ਨੇ ਮੂੰਹ ਧੋਣ ਤੋਂ ਬਾਅਦ...

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਜਲੰਧਰ ਦੌਰਾ ਰੱਦ, ਖਰਾਬ ਮੌਸਮ ਬਣਿਆ ਵਜ੍ਹਾ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਅੱਜ (16 ਜਨਵਰੀ) ਜਲੰਧਰ ਦੌਰਾ ਰੱਦ ਹੋ ਗਿਆ ਹੈ। ਖ਼ਰਾਬ ਮੌਸਮ ਕਾਰਨ ਉਨ੍ਹਾਂ ਦੀ ਫਲਾਈਟ ਅੰਮ੍ਰਿਤਸਰ ਟੇਕਆਫ...

ਅਦਾਕਾਰਾ ਮੈਂਡੀ ਤੱਖਰ ਨੇ ਪਤੀ ਤੋਂ ਲਿਆ ਤਲਾਕ, ਵਿਆਹ ਦੇ 2 ਸਾਲਾਂ ਬਾਅਦ ਹੀ ਟੁੱਟਿਆ ਰਿਸ਼ਤਾ

ਪੰਜਾਬੀ ਫਿਲਮ ਇੰਡਸਟਰੀ ਦੀ ਅਦਾਕਾਰਾ ਮੈਂਡੀ ਤੱਖਰ ਅਤੇ ਸ਼ੇਖਰ ਕੌਸ਼ਲ ਦਾ ਵਿਆਹ ਦੇ 2 ਸਾਲਾਂ ਬਾਅਦ ਹੀ ਤਲਾਕ ਹੋ ਗਿਆ ਹੈ। ਤਲਾਕ ਆਪਸੀ...

ਮੁਅੱਤਲ DIG ਭੁੱਲਰ ਦੀ ਜ਼ਮਾਨਤ ਦਾ ਮਾਮਲਾ, ਹਾਈਕੋਰਟ ਨੇ CBI ਨੂੰ ਜਾਰੀ ਕੀਤਾ ਨੋਟਿਸ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਰੈਗੂਲਰ ਜ਼ਮਾਨਤ ਦੇਣ ਦੇ ਮਾਮਲੇ...

ਸਿਆਸਤ ਨਾਲ ਜੁੜੀ ਵੱਡੀ ਖਬਰ! ਚਰਨਜੀਤ ਸਿੰਘ ਬਰਾੜ ਤੇ ਸਾਬਕਾ MP ਜਗਮੀਤ ਬਰਾੜ BJP ‘ਚ ਹੋਏ ਸ਼ਾਮਿਲ

2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੋ ਵੱਡੇ ਦਿੱਗਜ਼ ਲੀਡਰ ਭਾਜਪਾ ਵਿਚ ਸ਼ਾਮਲ ਹੋ ਗਏ...

ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, ਹੁਣ 19 ਜਨਵਰੀ ਨੂੰ ਖੁੱਲ੍ਹਣਗੇ ਸਕੂਲ, ਵਧਦੀ ਠੰਡ ਦੇ ਮੱਦੇਨਜ਼ਰ ਲਿਆ ਫੈਸਲਾ

ਠੰਡ ਵਿਚਾਲੇ ਜਿਥੇ ਤਾਪਮਾਨ ਲਗਾਤਾਰ ਹੇਠਾਂ ਡਿੱਗ ਰਿਹਾ ਹੈ ਉਥੇ ਸਕੂਲਾਂ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਹਰਿਆਣਾ ਸਰਕਾਰ ਵੱਲੋਂ...

ਸ਼ੋਅ ‘ਚ ਭੱਦੀ ਸ਼ਬਦਾਵਲੀ ਬੋਲਣ ਨੂੰ ਲੈ ਕੇ Yo yo Honey Singh ਨੇ ਮੰਗੀ ਮੁਆਫ਼ੀ, ਕਿਹਾ-‘ਜ਼ੁਬਾਨ ‘ਤੇ ਰੱਖਾਂਗਾ ਕੰਟਰੋਲ ‘

ਮਸ਼ਹੂਰ ਸਿੰਗਰ ਤੇ ਰੈਪਰ ਯੋ ਯੋ ਹਨੀ ਸਿੰਘ ਹੁਣ ਨਵੇਂ ਵਿਵਾਦ ਵਿਚ ਘਿਰ ਗਏ ਹਨ। 2 ਦਿਨ ਪਹਿਲਾਂ ਦਿੱਲੀ ਕੰਸਰਟ ਵਿਚ ਸਟੇਜ ‘ਤੇ ਉਨ੍ਹਾਂ ਨੇ...

ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ, ਚਰਨਜੀਤ ਸਿੰਘ ਬਰਾੜ ਤੇ ਜਗਮੀਤ ਬਰਾੜ BJP ‘ਚ ਹੋਣਗੇ ਸ਼ਾਮਲ

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਜਿਵੇਂ ਜਿਵੇਂ 2027 ਨਜ਼ਦੀਕ ਆ ਰਿਹਾ ਹੈ, ਪਾਰਟੀਆਂ ਵਿਚ ਉਮੀਦਵਾਰਾਂ ਦੀ ਅਦਲਾ-ਬਦਲੀ...

ਅੰਮ੍ਰਿਤਸਰ : ਸਵਾਰੀਆਂ ਨਾਲ ਭਰੀ ਬੱਸ ਦੀ ਟਰੈਕਟਰ-ਟਰਾਲੀ ਨਾਲ ਹੋਈ ਟੱਕਰ, ਕਈ ਫੱਟੜ, ਮਚੀ ਹਫੜਾ-ਦਫੜੀ

ਅੰਮ੍ਰਿਤਸਰ ਵਿਚ ਦੇਰ ਰਾਤ ਜਯੰਤੀਪੁਰ-ਪਠਾਨਕੋਟ ਹਾਈਵੇ ਰੋਡ ‘ਤੇ ਭਿਆਨਕ ਸੜਕ ਹਾਦਸਾ ਹੋ ਗਿਆ। ਇਹ ਹਾਦਸਾ ਜਯੰਤੀਪੁਰ ਨੇੜੇ ਪੈਂਦੇ ਪਿੰਡ...

Carousel Posts