Tag: , ,

RBI ਦਾ ਇਕ ਹੋਰ ਝਟਕਾ! Visa Mastercard ਤੋਂ ਬਿਜ਼ਨੈੱਸ ਪੇਮੈਂਟ ਨੂੰ ਰੋਕਣ ਦਾ ਹੁਕਮ

Paytm Payment Bank ਖਿਲਾਫ ਕਦਮ ਚੁੱਕਣ ਦੇ ਬਾਅਦ ਰਿਜ਼ਰਵ ਬੈਂਕ ਨੇ ਇਕ ਹੋਰ ਵੱਡਾ ਫੈਸਲਾ ਲਿਆ ਹੈ। ਆਰਬੀਆਈ ਦੇ ਹੁਕਮ ਵਿਚ ਵੀਜ਼ਾ ਤੇ ਮਾਸਟਰਕਾਰਡ...

ਕਿਸਾਨ ਅੰਦੋਲਨ-2: ਸਰਕਾਰ ਤੇ ਕਿਸਾਨਾਂ ਵਿਚਾਲੇ ਭਲਕੇ ਸ਼ਾਮ 5 ਵਜੇ ਹੋਵੇਗੀ ਤੀਜੇ ਦੌਰ ਦੀ ਗੱਲਬਾਤ

ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਨਾਲ ਬੈਠਕ ਭਲਕੇ ਸ਼ਾਮ 5 ਵਜੇ ਹੋਵੇਗੀ।...

ਰੇਲ ਯਾਤਰੀਆਂ ਲਈ ਖੁਸ਼ਖਬਰੀ! ਜਲੰਧਰ ਕੈਂਟ-ਵਾਰਾਨਸੀ ਤੇ ਬਠਿੰਡਾ-ਬਨਾਰਸ ਵਿਚਕਾਰ ਚੱਲਣਗੀਆਂ ਸਪੈਸ਼ਲ ਟ੍ਰੇਨਾਂ

ਰੇਲਵੇ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਖੁਸ਼ਖਬਰੀ ਹੈ। ਰੇਲਵੇ ਵੱਲੋਂ ਯਾਤਰੀਆਂ ਦੀ ਸਹੂਲਤ ਅਤੇ ਵਾਧੂ ਭੀੜ-ਭੜੱਕੇ ਨੂੰ ਦੂਰ ਕਰਨ ਲਈ...

‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ 100 ਫੀਸਦੀ ਕੀਤਾ ਜਾਵੇ ਨਿਪਟਾਰਾ : ਹਰਭਜਨ ਸਿੰਘ ETO 

ਕੈਬਿਨਟ ਮੰਤਰੀ ਸ: ਹਰਭਜਨ ਸਿੰਘ ETO ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਗਹਿਰੀ ਮੰਡੀ ਵਿਖੇ ਪਿੰਡ ਗਹਿਰੀ ਅਤੇ ਪਿੰਡ ਬੰਮਾਂ ਦੇ ਲੋਕਾਂ ਦੀ...

ਜ਼ਿਆਦਾ ਸਕ੍ਰੀਨ ਟਾਈਮ ਹੋਣ ਕਾਰਨ ਅੱਖਾਂ ‘ਚ ਹੋ ਰਹੀ ਹੈ ਪ੍ਰੇਸ਼ਾਨੀ, ਰਾਹਤ ਲਈ ਅਪਣਾਓ ਇਹ 5 ਟਿਪਸ

ਅੱਜ ਦੇ ਸਮੇਂ ਵਿੱਚ ਜਿੱਥੇ ਸਾਡੀਆਂ ਅੱਖਾਂ 24 ਘੰਟੇ ਸਕਰੀਨ ਨਾਲ ਚਿਪਕੀਆਂ ਰਹਿੰਦੀਆਂ ਹਨ, ਉੱਥੇ ਇਹ ਆਦਤ ਬੱਚਿਆਂ ਦੇ ਨਾਲ-ਨਾਲ ਵੱਡਿਆਂ ਵਿੱਚ...

ਕੁੜਤਾ, ਪਜਾਮਾ ਤੇ ਪਲਾਜ਼ੋ… ਇਸ ਖਾਸ ਪਹਿਰਾਵੇ ‘ਚ ਨਜ਼ਰ ਆਉਣਗੇ ਭਾਰਤੀ ਜਲ ਸੈਨਾ, ਨਵਾਂ ਡਰੈੱਸ ਕੋਡ ਹੋਇਆ ਲਾਗੂ

ਤੀਰਥ ਸਥਾਨਾਂ, ਮੰਦਰਾਂ, ਅਦਾਲਤਾਂ ਅਤੇ CBSE ਸਕੂਲਾਂ ਤੋਂ ਬਾਅਦ ਹੁਣ ਭਾਰਤੀ ਜਲ ਸੈਨਾ ਵਿੱਚ ਨਵਾਂ ਡਰੈੱਸ ਕੋਡ ਲਾਗੂ ਕੀਤਾ ਗਿਆ ਹੈ। ਹੁਣ ਤੱਕ...

ਹੈਰਾਨ ਕਰਨ ਵਾਲਾ ਮਾਮਲਾ, ਡਕੈਤੀ ਮਗਰੋਂ ਚੋਰਾਂ ਨੇ ਵਾਪਸ ਕੀਤੇ ਨੈਸ਼ਨਲ ਐਵਾਰਡ, ਨਾਲ ਲਿਖਿਆ-‘Sorry…’

ਕਈ ਵਾਰ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ, ਜਿਸ ਨੂੰ ਦੇਖ ਕੇ ਲੋਕ ਹੈਰਾਨ ਹੋ ਜਾਂਦੇ ਹਨ। ਹਾਲ ਹੀ ‘ਚ ਇਕ ਮਸ਼ਹੂਰ ਨਿਰਦੇਸ਼ਕ ਨਾਲ...

ਕਿਸਾਨਾਂ ਨੇ ਸ਼ੰਭੂ ਬਾਰਡਰ ‘ਤੇ ਚਾੜ੍ਹ ਲਏ ਪਤੰਗ, ਕਹਿੰਦੇ- ‘ਹੰਝੂ ਗੈਸ ਵਾਲੇ ਡਰੋਨਾਂ ਦੇ ਪਾਵਾਂਗੇ ਪੇਚੇ’

ਕਿਸਾਨਾਂ ਦੇ ਦਿੱਲੀ ਕੂਚ ਦਾ ਅੱਜ ਦੂਜਾ ਦਿਨ ਹੈ। ਫਿਲਹਾਲ ਕਿਸਾਨ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਹਾਲਾਤ ਤਣਾਅ ਵਾਲੇ ਬਣੇ ਹੋਏ ਹਨ।...

ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਬਿਆਨ- ‘ਹਰ ਪੱਖ ਨੂੰ ਧਿਆਨ ‘ਚ ਰੱਖ ਕੇ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ’

ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਮਾਰਚ ਕਰਨ ‘ਤੇ ਅੜੇ ਹੋਏ ਕਿਸਾਨਾਂ ਦੀਆਂ ਮੰਗਾਂ ਵਿਚਾਲੇ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ...

ਪੰਜਾਬ ਪੁਲਿਸ ਦੇ ਜ਼ਿਲ੍ਹਾ ਕਾਡਰ ਤੇ ਆਰਮਡ ਕਾਡਰ ਦੇ 114 ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਬਣਾਇਆ DSP, ਪੜ੍ਹੋ ਪੂਰੀ ਸੂਚੀ

ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਨੇ ਪੰਜਾਬ ਪੁਲਿਸ ਦੇ ਜ਼ਿਲ੍ਹਾ ਕਾਡਰ ਅਤੇ ਆਰਮਡ ਕਾਡਰ ਵਿੱਚ ਤਾਇਨਾਤ 114 ਇੰਸਪੈਕਟਰਾਂ ਨੂੰ...

AI ਹੋਲੋਗ੍ਰਾਮ ਨਾਲ ਵਿਆਹ ਕਰਨ ਜਾ ਰਹੀ ਔਰਤ, ਦੁਨੀਆ ਦਾ ਪਹਿਲਾ ਅਜਿਹਾ ਮਾਮਲਾ

ਆਰਟੀਫਿਸ਼ੀਅਲ ਇੰਟੈਲੀਜੈਂਸ (AI) ਲੋਕਾਂ ਦੀ ਜ਼ਿੰਦਗੀ ਵਿਚ ‘ਤੇ ਇਸ ਹੱਦ ਤੱਕ ਹਾਵੀ ਹੋ ਗਿਆ ਹੈ ਕਿ ਲੋਕ ਹੁਣ AI ਨਾਲ ਵਿਆਹ ਕਰਨ ਲੱਗ ਪਏ ਹਨ।...

ਲੁਧਿਆਣਾ ‘ਚ ਕਿਲਾ ਰਾਏਪੁਰ ਖੇਡਾਂ ਦਾ ਅੱਜ ਆਖਰੀ ਦਿਨ, ਪੰਜਾਬੀ ਗਾਇਕ ਅੰਮ੍ਰਿਤ ਮਾਨ ਕਰਨਗੇ ਸ਼ਿਰਕਤ

ਪੰਜਾਬ ਦੇ ਲੁਧਿਆਣਾ ਦੇ ਕਿਲਾ ਰਾਏਪੁਰ ਵਿਖੇ ਪੇਂਡੂ ਓਲੰਪਿਕ ਖੇਡਾਂ ਦਾ ਅੱਜ ਆਖਰੀ ਦਿਨ ਹੈ। ਅੱਜ ਦੇਰ ਸ਼ਾਮ ਪੰਜਾਬੀ ਗਾਇਕ ਅੰਮ੍ਰਿਤ ਮਾਨ...

ਕਿਸਾਨ ਅੰਦੋਲਨ ਵਿਚਾਲੇ BKU ਉਗਰਾਹਾਂ ਦਾ ਵੱਡਾ ਐਲਾਨ, ਭਲਕੇ ਪੂਰੇ ਪੰਜਾਬ ‘ਚ ਰੇਲਵੇ ਟ੍ਰੈਕ ਕਰਨਗੇ ਜਾਮ

ਕਿਸਾਨ ਅੰਦੋਲਨ ਵਿਚਾਲੇ BKU ਉਗਰਾਹਾਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਭਲਕੇ 15 ਫਰਵਰੀ ਨੂੰ 12...

‘ਅਸੀਂ PM ਮੋਦੀ ਨੂੰ ਬੇਨਤੀ ਕਰਦੇ ਹਾਂ ਕਿ…’ ਦਿੱਲੀ ਕੂਚ ਤੋਂ ਪਹਿਲਾਂ ਕਿਸਾਨਾਂ ਦੀ ਅਪੀਲ

ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖਣ ਲਈ ਕਿਸਾਨ ਦਿੱਲੀ ਕੂਚ ਲਈ ਹਰਿਆਣਾ ਦੇ ਬਾਰਡਰਾਂ ‘ਤੇ ਜੱਦੋ-ਜਹਿਦ ਕਰ ਰਹੇ ਹਨ। ਇਸ ਤੋਂ ਪਹਿਲਾਂ ਕਿਸਾਨ...

ਸ਼੍ਰੋਮਣੀ ਅਕਾਲੀ ਦਲ ਦੀ “ਪੰਜਾਬ ਬਚਾਓ ਯਾਤਰਾ” ਅਣਮਿੱਥੇ ਸਮੇਂ ਲਈ ਮੁਲਤਵੀ

ਸੂਬੇ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਪੰਜਾਬ ਬਚਾਓ ਯਾਤਰਾ’ ਮੁਲਤਵੀ ਕਰ...

ਭਾਰਤੀ ਫੌਜ ਦੇ ਸਿੱਖ ਜਵਾਨ ਨੇ ਬਣਾਇਆ ਖਾਸ ਕਿਸਮ ਦਾ ਡਰੋਨ, ਦੁਸ਼ਮਣਾਂ ਦੇ ਛੁਡਾਏਗਾ ਛੱਕੇ! ਜਾਣੋ ਖਾਸੀਅਤ

ਭਾਰਤੀ ਫੌਜ ਦੀ ਸਿੱਖ ਰੈਜੀਮੈਂਟ ਦੇ ਹਵਲਦਾਰ ਵਰਿੰਦਰ ਸਿੰਘ ਨੇ ਇੱਕ ‘ਮਲਟੀਪਰਪਜ਼ ਔਕਟੋਕਪਟਰ’ ਤਿਆਰ ਕੀਤਾ ਹੈ ਜੋਕਿ ਨਾ ਸਿਰਫ਼...

ਕਿਸਾਨ ਅੰਦੋਲਨ-2, ਹਰਿਆਣਾ ਦੇ ਇਨ੍ਹਾਂ ਇਲਾਕਿਆਂ ‘ਚ ਇੰਟਰਨੈੱਟ ਕੱਲ੍ਹ ਤੱਕ ਬੰਦ, 15 ਜ਼ਿਲ੍ਹਿਆਂ ‘ਚ ਲੱਗੀ ਧਾਰਾ 144

ਕਿਸਾਨ ਇੱਕ ਵਾਰ ਫਿਰ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਵੱਲ ਨਿਕਲ ਚੁੱਕੇ ਹਨ। ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਦੇ ਮੱਦੇਨਜ਼ਰ...

ਕਿਸਾਨ ਅੰਦੋਲਨ-2, ਮੰਤਰੀ ਬਲਬੀਰ ਸਾਰੇ ਹਸਪਤਾਲਾਂ ਦਾ ਕਰਨਗੇ ਦੌਰਾ, ਬੋਲੇ- ‘ਸਾਡੇ ਵੱਲੋਂ ਤਿਆਰੀਆਂ ਮੁਕੰਮਲ’

ਹਰਿਆਣਾ ਦੇ ਨਾਲ ਲੱਗਦੇ ਬਾਰਡਰਾਂ ‘ਤੇ ਪੁਲਿਸ ਨਾਲ ਝੜਪ ਵਿਚਾਲੇ ਬਹੁਤ ਸਾਰੇ ਕਿਸਾਨ ਜ਼ਖਮੀ ਹੋਏ ਹਨ। ਪੰਜਾਬ ਸਰਕਾਰ ਇਨ੍ਹਾਂ ਸਾਰੇ...

ਸਿੱਖਾਂ ਦੇ ਰੋਹ ਅੱਗੇ ਝੁਕੀ ਮਹਾਰਾਸ਼ਟਰ ਸਰਕਾਰ, ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ ’ਚ ਸੋਧ ਦਾ ਬਿੱਲ ਰੋਕਿਆ

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ ਸੋਧ ਮਾਮਲੇ ‘ਚ ਆਪਣੇ ਕਦਮ ਪਿਛੇ ਖਿੱਚ ਲਏ ਹਨ। ਮਹਾਰਾਸ਼ਟਰ ਸਰਕਾਰ ਦੇ ਇਸ ਫ਼ੈਸਲੇ...

ਕਪੂਰਥਲਾ ‘ਚ ਕਾਰ ਦਰੱਖਤ ਨਾਲ ਟ.ਕਰਾਈ, ਇੱਕ ਵਿਅਕਤੀ ਦੀ ਹੋਈ ਮੌ.ਤ, ਦੋ ਜ਼ਖਮੀ

ਕਪੂਰਥਲਾ ਦੇ ਨਡਾਲਾ-ਬੇਗੋਵਾਲ ਰੋਡ ਤੇ ਦੋ ਕਾਰਾਂ ਦਰਮਿਆਨ ਦਰਦਨਾਕ ਹਾਦਸਾ ਵਾਪਰਿਆ। ਸਾਹਮਣੇ ਤੋਂ ਆ ਰਹੀ ਕਾਰ ਨੂੰ ਬਚਾਉਣ ਦੀ ਕੋਸ਼ਿਸ਼...

ਗੁਰਦਾਸਪੁਰ ‘ਚ ਤੇਜ਼ ਰਫਤਾਰ ਕਾਰ ਨੇ ਮਹਿਲਾਵਾਂ ਨੂੰ ਮਾਰੀ ਟੱ.ਕਰ, ਇੱਕ ਮਹਿਲਾ ਦੀ ਮੌ.ਤ, 2 ਜ਼ਖਮੀ

ਗੁਰਦਾਸਪੁਰ-ਦੀਨਾਨਗਰ ਨੈਸ਼ਨਲ ਹਾਈਵੇ ‘ਤੇ ਦੀਨਾਨਗਰ ਥਾਣੇ ਤੋਂ ਥੋੜ੍ਹੀ ਦੂਰੀ ‘ਤੇ ਇਕ ਕਰੇਟਾ ਕਾਰ ਸਵਾਰ ਨੌਜਵਾਨਾਂ ਨੇ ਪਹਿਲਾਂ ਸੜਕ...

ਪੁਲਵਾਮਾ ਹਮ.ਲੇ ਦੀ ਬਰਸੀ ‘ਤੇ PM ਮੋਦੀ ਦੀ ਜਵਾਨਾਂ ਨੂੰ ਸ਼ਰਧਾਂਜਲੀ, ਬੋਲੇ-‘ਸ਼ਹੀਦਾਂ ਦਾ ਬਲੀਦਾਨ ਹਮੇਸ਼ਾ ਯਾਦ ਰਹੇਗਾ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ (14 ਫਰਵਰੀ) ਨੂੰ ਪੁਲਵਾਮਾ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ।...

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਮੌਕੇ ਅਨੰਦਪੁਰ ਸਾਹਿਬ ‘ਚ ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀਆਂ ਹਦਾਇਤਾਂ ਅਨੁਸਾਰ ਬਸੰਤ ਪੰਚਮੀ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਦੀ...

ਕਿਸਾਨਾਂ ਦੇ ਮਦਦ ਲਈ ਨੌਕਰੀ ਛੱਡ ਸ਼ੰਭੂ ਬਾਰਡਰ ਪਹੁੰਚੀ ਡਾਕਟਰ, ਲੱਤ ‘ਚ ਤਕਲੀਫ਼ ਫਿਰ ਵੀ ਨਹੀਂ ਰੁਕੀ

ਅੱਜ ਜਦੋਂ ਸਾਡੀ ਨੌਜਵਾਨ ਪੀੜ੍ਹੀ ਸੋਸ਼ਲ ਮੀਡੀਆ ‘ਤੇ ਰੀਲਾਂ-ਫੋਟੋਆਂ ਪਾਉਣ ਵਿੱਚ ਹੀ ਰੁਝੀ ਪਈ ਹੈ ਇਕ ਦੌਰਾਨ ਕਿਸਾਨਾਂ ਦੇ ਮਾਰਚ ਵਿੱਚ ਇੱਕ...

‘ਸਾਡੀ ਸਰਕਾਰ ਦੇ ਤੀਜੇ ਕਾਰਜਕਾਲ ‘ਚ ਤੀਜੀ ਵੱਡੀ ਇਕਾਨਮੀ ਬਣੇਗਾ ਭਾਰਤ’- ਆਬੂਧਾਬੀ ‘ਚ ਬੋਲੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੰਯੁਕਤ ਅਰਬ ਅਮੀਰਾਤ (ਯੂਏਈ) ਦੀ ਰਾਜਧਾਨੀ ਅਬੂ ਧਾਬੀ ਵਿੱਚ ਪਹਿਲੇ ਹਿੰਦੂ ਮੰਦਰ ਦਾ ਉਦਘਾਟਨ ਕਰਨ ਜਾ...

ਰਾਜ ਸਭਾ ਚੋਣਾਂ ਲਈ ਸੋਨੀਆ ਗਾਂਧੀ ਅੱਜ ਭਰਨਗੇ ਨਾਮਜ਼ਦਗੀ, ਜੈਪੁਰ ਲਈ ਹੋਏ ਰਵਾਨਾ

ਕਾਂਗਰਸ ਦੀ ਸਾਬਕਾ ਕੌਮੀ ਪ੍ਰਧਾਨ ਸੋਨੀਆ ਗਾਂਧੀ ਬਸੰਤ ਪੰਚਮੀ ਦੇ ਸ਼ੁਭ ਮੌਕੇ ‘ਤੇ ਬੁੱਧਵਾਰ ਨੂੰ ਰਾਜਸਥਾਨ ਤੋਂ ਰਾਜ ਸਭਾ ਚੋਣਾਂ ਲਈ...

ਰਾਜਪੁਰਾ ਦੇ ਸਰਕਾਰੀ ਹਸਪਤਾਲ ਪਹੁੰਚੇ ਰਾਜਾ ਵੜਿੰਗ, ਜ਼ਖਮੀ ਹੋਏ ਕਿਸਾਨਾਂ ਦਾ ਪੁੱਛਿਆ ਹਾਲ

ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ‘ਤੇ ਬੀਤੇ ਦਿਨ ਅੱਥਰੂ ਗੈਸ ਦੇ ਦੇ ਗੋਲੇ ਸੁੱਟੇ ਗਏ ਅਤੇ ਹਰਿਆਣਾ ਪੁਲਿਸ ਵੱਲੋਂ ਉਨ੍ਹਾਂ ‘ਤੇ ਹਮਲਾ...

‘ਕਿਸਾਨਾਂ ਨੂੰ ਰੋਕਣ ਲਈ ਕਿਉਂ ਬੰਦ ਕੀਤੀਆਂ ਸੜਕਾਂ?, ਹਾਈਕੋਰਟ ਨੇ ਸਰਕਾਰਾਂ ਤੋਂ ਮੰਗੇ ਜਵਾਬ

ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਅਤੇ ਵਿਰੋਧ ਪ੍ਰਦਰਸ਼ਨ ਵਿਰੁੱਧ ਦਾਇਰ ਦੋ ਪਟੀਸ਼ਨਾਂ ‘ਤੇ ਪੰਜਾਬ ਅਤੇ...

ਲੰਬੇ ਸਮੇਂ ਤੋਂ ਖੰਘ ਤੋਂ ਹੋ ਪ੍ਰੇਸ਼ਾਨ, ਤਾਂ ਜ਼ਰੂਰ ਅਪਣਾਓ ਇਹ ਤਰੀਕੇ, ਮਿਲੇਗੀ ਰਾਹਤ

ਬਦਲਦੇ ਮੌਸਮ ‘ਚ ਜ਼ੁਕਾਮ-ਖੰਘ ਬਹੁਤ ਆਮ ਹੈ ਕਿਉਂਕਿ ਇਸ ਮੌਸਮ ‘ਚ ਜ਼ੁਕਾਮ-ਖੰਘ ਹੋ ਜਾਂਦੀ ਹੈ। ਪਰ ਕੁਝ ਲੋਕਾਂ ਨੂੰ ਇਹ ਖੰਘ ਕਈ ਦਿਨਾਂ...

65 ਘੰਟੇ ਦੇ ਬੈਟਰੀ ਬੈਕਅਪ ਦੇ ਨਾਲ ਆਵੇਗਾ Xiaomi Watch 2, ਮਿਲਣਗੇ ਸ਼ਾਨਦਾਰ ਫੀਚਰਸ 

Xiaomi Watch 2 Pro ਤੋਂ ਬਾਅਦ Xiaomi ਇਸ ਸੀਰੀਜ਼ ‘ਚ ਇੱਕ ਹੋਰ ਸਮਾਰਟਵਾਚ ਲਾਂਚ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਸਮਾਰਟਵਾਚ ਨੂੰ ਯੂਰਪੀ ਰਿਟੇਲਰਾਂ ਦੇ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ UAE, ‘ਗਾਰਡ ਆਫ਼ ਆਨਰ’ ਨਾਲ ਕੀਤਾ ਗਿਆ ਸਵਾਗਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ UAE ਪਹੁੰਚ ਗਏ ਹਨ। ਇੱਥੇ ਉਨ੍ਹਾਂ ਦਾ ਗਾਰਡ ਆਫ਼ ਆਨਰ ਨਾਲ ਸਵਾਗਤ ਕੀਤਾ ਗਿਆ। ਯੂਏਈ ਦੇ ਰਾਸ਼ਟਰਪਤੀ ਮੁਹੰਮਦ...

ਕੁਲਵੰਤ ਖੇਜਰੋਲੀਆ ਨੇ ਰਚਿਆ ਇਤਿਹਾਸ, 4 ਗੇਂਦਾਂ ‘ਤੇ ਲਏ 4 ਵਿਕਟ, ਰਣਜੀ ‘ਚ ਅਜਿਹਾ ਕਰਨ ਵਾਲੇ ਬਣੇ ਤੀਜੇ ਗੇਂਦਬਾਜ਼

ਰਣਜੀ ਟਰਾਫੀ 2024 ਦੇ ਗਰੁੱਪ ਡੀ ਵਿੱਚ ਮੱਧ ਪ੍ਰਦੇਸ਼ ਅਤੇ ਬੜੌਦਾ ਵਿਚਾਲੇ ਮੈਚ ਖੇਡਿਆ ਗਿਆ। ਇਸ ਮੈਚ ਵਿੱਚ ਸਭ ਤੋਂ ਵੱਧ ਸੁਰਖੀਆਂ ਬਟੋਰਨ...

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 2 ਨ.ਸ਼ਾ ਤਸਕਰਾਂ ਨੂੰ 2 ਕਿੱਲੋ ਹੈ.ਰੋਇ.ਨ ਸਣੇ ਕੀਤਾ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਹੈਰੋਇਨ ਸਮੱਗਲਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੂੰ ਦੇਖ ਕੇ ਜਿਵੇਂ ਹੀ ਤਸਕਰ ਗੱਡੀ ਛੱਡ ਕੇ ਭੱਜਣ...

ਕਿਸਾਨਾਂ ਨੇ ਫਲਾਈਓਵਰ ਤੋਂ ਸੁੱਟੇ ਬੈਰੀਅਰ, ਪੁਲਿਸ ਨੇ ਕੀਤੀਆਂ ਪਾਣੀ ਦੀ ਬੌਛਾਰਾਂ, ਵੇਖੋ ਸ਼ੰਭੂ ਬਾਰਡਰ ਤੋਂ ਤਸਵੀਰਾਂ

ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਸ਼ੰਭੂ ਬਾਰਡਰ ‘ਤੇ ਰੋਕਣ ਲਈ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਹੈ। ਤਾਜ਼ਾ ਅਪਡੇਟਸ ਮੁਤਾਬਕ...

ਪ੍ਰਧਾਨ ਮੰਤਰੀ ਮੋਦੀ ਨੇ ‘PM ਸੂਰਜ ਘਰ’ ਯੋਜਨਾ ਦਾ ਕੀਤਾ ਐਲਾਨ, ਹਰ ਮਹੀਨੇ ਮਿਲੇਗੀ 300 ਯੂਨਿਟ ਮੁਫਤ ਬਿਜਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਦੇਸ਼ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਤੱਕ ਮੁਫਤ ਬਿਜਲੀ ਦੇਣ ਲਈ ‘ਪੀਐੱਮ ਸੂਰਜ ਘਰ:...

ਰਾਕੇਸ਼ ਟਿਕੈਤ ਦਾ ਵੱਡਾ ਬਿਆਨ- ‘ਜੇ ਦਿੱਲੀ ਮਾਰਚ ਕਰ ਰਹੇ ਕਿਸਾਨਾਂ ਲਈ ਸਰਕਾਰ ਨੇ ਸਮੱਸਿਆ ਪੈਦਾ ਕੀਤੀ ਤਾਂ…’

ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਹਰਿਆਣਾ ਦੇ ਬਾਰਡਰ ਸੀਲ ਕਰ ਦਿੱਤੇ ਗਏ ਹਨ। ਸੀਮੈਂਟ ਦੇ ਸਲੈਬ ਤੇ ਕੰਡਿਆਲੀਆਂ ਤਾਰਾਂ ਨਾਲ ਕਿਸਾਨਾਂ...

WhatsApp ‘ਤੇ ਹੁਣ ਹੋਰ ਆਸਾਨੀ ਨਾਲ ਬਲਾਕ ਕਰ ਸਕੋਗੇ ਸਪੈਮ ਨੰਬਰ, ਆ ਗਿਆ ਨਵਾਂ ਤਰੀਕਾ

ਪਿਛਲੇ ਕੁਝ ਮਹੀਨਿਆਂ ‘ਚ ਆਨਲਾਈਨ ਧੋਖਾਧੜੀ ਦੇ ਮਾਮਲਿਆਂ ‘ਚ ਕਾਫੀ ਵਾਧਾ ਹੋਇਆ ਹੈ। ਰਿਪੋਰਟ ਮੁਤਾਬਕ ਅਣਪਛਾਤੇ ਲੋਕਾਂ ਦੇ ਕਾਲ ਜਾਂ...

ਸੰਤ ਸੀਚੇਵਾਲ ਨੇ ਰਾਜ ਸਭਾ ‘ਚ ਚੁੱਕਿਆ ਦਿਲ ਦੇ ਰੁਕਣ ਕਾਰਨ ਹੋਣ ਵਾਲੀਆਂ ਮੌ.ਤਾਂ ਦਾ ਮੁੱਦਾ

ਕੇਂਦਰ ਦੀ ਸਰਕਾਰ ਦੇ ਦੂਜੇ ਕਾਰਜਕਾਲ ਦੇ ਪਾਰਲੀਮੈਂਟ ਦੇ ਆਖਰੀ ਸ਼ੈਸ਼ਨ ਦੌਰਾਨ ਉਠੇ ਮੁੱਦੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਵਾਤਾਵਰਣ ਪ੍ਰੇਮੀ...

‘ਸਾਨੂੰ ਕਾਂਗਰਸ ਦਾ ਕੋਈ ਸਮਰਥਨ ਨਹੀਂ’- ਸਰਵਨ ਸਿੰਘ ਪੰਧੇਰ ਦਾ ਵੱਡਾ ਬਿਆਨ

ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਾਂਗਰਸ ਪਾਰਟੀ ਵੱਲੋਂ ਮਿਲ ਰਹੇ ਸਮਰਥਨ ਦੀਆਂ ਅਫਵਾਹਾਂ...

ਦਿੱਲੀ ਨੂੰ ਚਾਲੇ ਪਏ ਪੰਜਾਬ-ਹਰਿਆਣਾ ਦੇ ਕਿਸਾਨ, ਸ਼ੰਭੂ ਬਾਰਡਰ ‘ਤੇ ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ

ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਕਿਸਾਨ ਦਿੱਲੀ ਲਈ ਕੂਚ ਕਰ ਚੁੱਕੇ ਹਨ। ਵੱਡੀ ਗਿਣਤੀ ਵਿੱਚ ਕਿਸਾਨ ਸ਼ੰਭੂ ਬਾਰਡਰ ‘ਤੇ ਦਿੱਲੀ...

ਲਾਈਵ ਫੁਟਬਾਲ ਮੈਚ ਦੌਰਾਨ ਅਸਮਾਨ ਤੋਂ ਵਰ੍ਹੀ ਮੌ.ਤ, ਖਿਡਾਰੀ ‘ਤੇ ਡਿੱਗੀ ਬਿਜਲੀ

ਇੰਡੋਨੇਸ਼ੀਆ ਤੋਂ ਇੱਕ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਲਾਈਵ ਮੈਚ ਦੌਰਾਨ ਇਕ ਖਿਡਾਰੀ ‘ਤੇ ਬਿਜਲੀ ਡਿੱਗ ਗਈ। ਇਸ ਖਿਡਾਰੀ...

ਬਠਿੰਡਾ ‘ਚ ਬੇਕਾਬੂ ਹੋ ਕੇ ਪ.ਲਟੀ ਮਿੰਨੀ ਬੱਸ, 30 ਸਵਾਰੀਆਂ ਜ਼ਖ਼ਮੀ, ਕਈਆਂ ਦੀ ਹਾਲਤ ਗੰਭੀਰ

ਬਠਿੰਡਾ ਵਿੱਚ ਸੋਮਵਾਰ ਸ਼ਾਮ ਕਰੀਬ 7 ਵਜੇ ਗੋਨਿਆਣਾ ਤੋਂ ਪਿੰਡ ਦਾਨ ਸਿੰਘ ਵਾਲਾ ਜਾ ਰਹੀ ਇੱਕ ਨਿੱਜੀ ਕੰਪਨੀ ਦੀ ਮਿੰਨੀ ਬੱਸ ਪਿੰਡ ਬਲਾਹੜ...

ਖੰਨਾ ‘ਚ ਸਕੂਲ ਵੈਨ ਨੇ ਬਾਈਕ ਨੂੰ ਮਾਰੀ ਟੱ.ਕਰ, ਹਾ.ਦਸੇ ‘ਚ 5 ਸਾਲਾ ਮਾਸੂਮ ਦੀ ਮੌ.ਤ, 2 ਲੋਕ ਗੰਭੀਰ ਜ਼ਖ਼ਮੀ

ਪੰਜਾਬ ਦੇ ਖੰਨਾ ਦੇ ਪਿੰਡ ਲੋਪੋਂ ਨੇੜੇ ਇੱਕ ਸਕੂਲ ਵੈਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 5 ਸਾਲਾ ਬੱਚੇ ਦੀ ਮੌਤ ਹੋ...

ਅੱਧੀ ਰਾਤੀਂ ਘਰ ਦੇ ਬਾਹਰ ਰੋਡ ‘ਤੇ ਖੜ੍ਹੀ Swift ਗੱਡੀ ਉਡਾ ਲੈ ਗਏ ਚੋਰ, ਸਾਰੀ ਕਰਤੂਤ CCTV ‘ਚ ਕੈਦ

ਲੋਕ ਆਪਣੀ ਸਹੂਲਤ ਲਈ ਮਿਹਨਤਾਂ ਦੀਆਂ ਕਮਾਈਆਂ ਵਿੱਚੋਂ ਗੱਡੀਆਂ ਤੇ ਹੋਰ ਵਾਹਨ ਲੈਂਦੇ ਹਨ। ਮਿਡਲ ਕਲਾਸ ਲੋਕਾਂ ਦੇ ਘਰ ਇੰਨੇ ਵੱਡੇ ਨਹੀਂ...

ਰੁਜ਼ਗਾਰ ਦੀ ਭਾਲ ‘ਚ ਇਟਲੀ ਗਏ ਪੰਜਾਬੀ ਨੌਜਵਾਨ ਦੀ ਹੋਈ ਮੌ.ਤ, 2 ਸਾਲ ਪਹਿਲਾਂ ਗਿਆ ਸੀ ਵਿਦੇਸ਼

ਇਟਲੀ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਦੀ ਅਜੈਪਾਲ ਸਿੰਘ...

ਇਸ ਦਿਨ ਤੋਂ ਫਿਰ ਵਿਗੜੇਗਾ ਮੌਸਮ ਦਾ ਮਿਜਾਜ਼, ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਪਏੇਗਾ ਮੀਂਹ, ਡਿੱਗੇਗਾ ਪਾਰਾ

ਪੰਜਾਬ ਵਿੱਚ 18 ਫਰਵਰੀ ਤੋਂ ਇੱਕ ਵਾਰ ਫਿਰ ਮੌਸਮ ਦਾ ਮਿਜਾਜ਼ ਵਿਗੜਨ ਵਾਲਾ ਹੈ। ਮੌਸਮ ਵਿਭਾਗ ਮੁਤਾਬਕ ਨਵੀਂ ਪੱਛਮੀ ਸਰਗਰਮੀ ਦੇ ਪ੍ਰਭਾਵ...

UAE ਮਗਰੋਂ ਸ਼ਾਰਟ ਵਿਜ਼ਿਟ ‘ਤੇ ਕਤਰ ਜਾਣਗੇ PM ਮੋਦੀ, 8 ਭਾਰਤੀਆਂ ਦੀ ਰਿਹਾਈ ਮਗਰੋਂ ਲਿਆ ਫੈਸਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਯੁਕਤ ਅਰਬ ਅਮੀਰਾਤ (ਯੂਏਈ) ਦੀ ਆਪਣੀ ਦੋ ਦਿਨਾਂ ਯਾਤਰਾ ਦੀ ਸਮਾਪਤੀ ਤੋਂ ਬਾਅਦ 14 ਫਰਵਰੀ ਨੂੰ ਕਤਰ ਦੀ...

10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ, ਮੋਬਾਈਲ ਐਪ ਦੀ ਨਿਗਰਾਨੀ ਹੇਠ ਖੋਲ੍ਹੇ ਜਾਣਗੇ ਪ੍ਰਸ਼ਨ ਪੱਤਰ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ ਹੋ ਰਹੀਆਂ ਹਨ। ਪਹਿਲੀ ਵਾਰ...

ਕਿਸਾਨਾਂ ਦੇ ਦਿੱਲੀ ਕੂਚ ‘ਤੇ ਪਿਤਾ ਬਲਕੌਰ ਸਿੰਘ ਨੂੰ ਯਾਦ ਮੂਸੇਵਾਲਾ, ਬੋਲੇ-‘ਜੇ ਜਿਉਂਦਾ ਹੁੰਦਾ ਤਾਂ ਸਭ ਤੋਂ ਅੱਗੇ ਹੁੰਦਾ’

ਦਿੱਲੀ ਵੱਲ ਕਿਸਾਨ ਮਾਰਚ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਨੂੰ ਯਾਦ ਕੀਤਾ ਹੈ। ਬਲਕੌਰ...

ਪੁਲਿਸ ‘ਚ ਭਰਤੀ ਹੋਣ ਦੇ ਚਾਹਵਾਨਾਂ ਲਈ ਸੁਨਹਿਰਾ ਮੌਕਾ, HSSC ਨੇ ਕੱਢੀਆਂ ਕਾਂਸਟੇਬਲ ਦੀਆਂ ਬੰਪਰ ਭਰਤੀਆਂ

ਪੁਲਿਸ ਵਿਭਾਗ ਵਿੱਚ ਸਰਕਾਰੀ ਨੌਕਰੀ ਲੱਭ ਰਹੇ ਨੌਜਵਾਨਾਂ ਲਈ ਚੰਗੀ ਖਬਰ ਹੈ। ਹਰਿਆਣਾ ਪੁਲਿਸ ਨੇ ਕਾਂਸਟੇਬਲ ਦੇ ਅਹੁਦੇ ਲਈ ਬੰਪਰ ਭਰਤੀ ਲਈ...

ਹਰਸਿਮਰਤ ਬਾਦਲ ਨੇ ਲੋਕ ਸਭਾ ‘ਚ ਚੁੱਕਿਆ ਕਿਸਾਨੀ ਮੁੱਦਾ, ਬੋਲੇ- ‘ਪੰਜਾਬ ਦੇ ਕਿਸਾਨਾਂ ਨਾਲ ਵਿਤਕਰਾ ਕਿਉਂ’

ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਵਿੱਚ ਕਿਸਾਨੀ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਪਿਛਲੇ ਕਿਸਾਨੀ ਅੰਦੋਲਨ...

ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਅਪਣਾਓ ਇਹ ਰੂਟ, ਕਿਸਾਨਾਂ ਦਾ ਕੂਚ ਕਰਕੇ ਨਵੀਂ ਐਡਵਾਇਜ਼ਰੀ ਜਾਰੀ

ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੇ ਲੋਕਾਂ ਲਈ ਨਵੀਂ ਯਾਤਰਾ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ,...

ਦਿੱਲੀ ਕੂਚ ‘ਤੇ ਅੜੇ ਕਿਸਾਨ, ਸਾਢੇ 5 ਘੰਟੇ ਚੱਲੀ ਬੈਠਕ ‘ਚ 10 ਮੰਗਾਂ ‘ਤੇ ਹੋਈ ਚਰਚਾ, ਇਨ੍ਹਾਂ ‘ਤੇ ਫਸਿਆ ਪੇਚ

ਸੋਮਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ ਤੋਂ ਬਾਅਦ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 13 ਫਰਵਰੀ ਨੂੰ ਐਲਾਨੇ ਗਏ ਦਿੱਲੀ ਮਾਰਚ ਨੂੰ ਰੋਕਣ...

ਕਿਸਾਨਾਂ ਨਾਲ ਮੀਟਿੰਗ ਮਗਰੋਂ ਮੰਤਰੀ ਅਰਜੁਨ ਮੁੰਡਾ ਦਾ ਬਿਆਨ ਆਇਆ ਸਾਹਮਣੇ

ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਬੀਤੇ ਦਿਨ ਹੋਈ ਮੀਟਿੰਗ ਬੇਸਿੱਟਾ ਰਹੀ ਤੇ ਕਿਸਾਨਾਂ ਨੇ ਅੱਜ 10 ਵਜੇ ਤੱਕ ਦਾ ਅਲਟੀਮੇਟਮ ਸਰਕਾਰ ਨੂੰ...

45 ਦਿਨ ‘ਚ ਭੀਖ ਮੰਗ ਕੇ ਲਖਪਤੀ ਬਣੀ ਔਰਤ, ਇਕੱਠੇ ਕੀਤੇ ਢਾਈ ਲੱਖ ਰੁ., ਪੁਲਿਸ ਵੀ ਹੈਰਾਨ

ਕੀ ਕੋਈ ਭੀਖ ਮੰਗ ਕੇ ਲੱਖਪਤੀ ਬਣ ਸਕਦਾ ਹੈ? ਇਸ ਦਾ ਜਵਾਬ ਇੰਦੌਰ ਦੀ ਰਹਿਣ ਵਾਲੀ ਔਰਤ ਨੇ ਦਿੱਤਾ ਹੈ। ਉਸ ਨੇ ਖੁਦ ਮੰਨਿਆ ਹੈ ਕਿ ਉਸ ਨੇ 45 ਦਿਨਾਂ...

ਖਿਡਾਰੀਆਂ ਲਈ ਅਹਿਮ ਖ਼ਬਰ, ਖੇਡ ਵਿਭਾਗ ਵੱਲੋਂ ਰੈਜੀਡੈਸ਼ਲ ਵਿੰਗਾਂ ‘ਚ ਟ੍ਰਾਇਲਾਂ ਦੇ ਪ੍ਰੋਗਰਾਮ ਦਾ ਐਲਾਨ

ਚੰਡੀਗੜ੍ਹ : ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (ਪੀ.ਆਈ.ਐਸ.) ਦੇ ਅੰਮ੍ਰਿਤਸਰ, ਪਟਿਆਲਾ, ਮੁਹਾਲੀ, ਬਠਿੰਡਾ, ਰੋਪੜ, ਲੁਧਿਆਣਾ, ਜਲੰਧਰ, ਸ੍ਰੀ...

ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ. ਨੇ ਸੂਬੇ ਦੇ ਸਾਰੇ ਸਹਾਇਕ ਰਿਟਰਨਿੰਗ ਅਧਿਕਾਰੀਆਂ (ਏਆਰਓ) ਨੂੰ ਆਗਾਮੀ ਲੋਕ ਸਭਾ ਚੋਣਾਂ-2024 ਪਾਰਦਰਸ਼ੀ...

ਪੰਜਾਬ ‘ਚ ਠੰਢ ਤੋਂ ਮਿਲੀ ਰਾਹਤ, ਅਗਲੇ 5 ਦਿਨਾਂ ਨੂੰ ਲੈ ਕੇ ਮੌਸਮ ਦਾ ਆਇਆ ਨਵਾਂ Update

ਪੰਜਾਬ ਵਿੱਚ ਲਗਾਤਾਰ ਪੈ ਰਹੀ ਧੁੱਪ ਕਾਰਨ ਮੌਸਮ ਵਿੱਚ ਬਦਲਾਅ ਆਉਣਾ ਸ਼ੁਰੂ ਹੋ ਗਿਆ ਹੈ ਅਤੇ ਦਿਨ ਦਾ ਤਾਪਮਾਨ ਵੀ ਵਧਣਾ ਸ਼ੁਰੂ ਹੋ ਗਿਆ ਹੈ।...

ਨਵਾਂ ਫਾਸਟੈਗ ਲੈਣ ਦੀ ਸੋਚ ਰਹੇ ਹੋ ਤਾਂ ਪਹਿਲਾਂ ਬੰਦ ਕਰੋ Paytm Fastag, ਘਰ ਬੈਠੇ ਇਹ ਸਟੈੱਪਸ ਕਰੋ ਫਾਲੋ

RBI ਵੱਲੋਂ Paytm ‘ਤੇ ਆਪਣੀ ਪਕੜ ਮਜ਼ਬੂਤ ​​ਕਰਨ ਤੋਂ ਬਾਅਦ, ਤੁਹਾਡੇ ਦਿਮਾਗ ਵਿੱਚ ਇੱਕ ਹੀ ਸਵਾਲ ਘੁੰਮ ਰਿਹਾ ਹੈ ਕਿ ਹੁਣ Paytm FasTag ਦਾ ਕੀ ਹੋਵੇਗਾ? 29...

ਲਖੀਮਪੁਰ ਖੀਰੀ ਹਿੰ.ਸਾ ਕੇਸ, ਮੰਤਰੀ ਦੇ ਮੁੰਡੇ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ

ਸੁਪਰੀਮ ਕੋਰਟ ਨੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਇੱਕ ਵਾਰ ਫਿਰ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਅੱਜ (12...

ਰਿਕਸ਼ੇ ਵਾਲੇ ਦੀ ‘ਫਰਾਟੇਦਾਰ’ ਇੰਗਲਿਸ਼ ਸੁਣ ਕੇ ‘ਅੰਗਰੇਜ਼’ ਵੀ ਰਹਿ ਗਏ ਹੈਰਾਨ, ਵੀਡੀਓ ਹੋ ਰਹੀ ਵਾਇਰਲ

ਦਿੱਲੀ ਦਾ ਇੱਕ ਰਿਕਸ਼ੇ ਵਾਲਾ ਫਰਾਟੇਦਾਰ ਇੰਗਲਿਸ਼ ਬੋਲਣ ਕਰਕੇ ਅੱਜਗਲ੍ਹ ਸੁਰਖੀਆਂ ਵਿੱਚ ਹੈ। ਉਸ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ...

ਭਾਨਾ ਸਿੱਧੂ ਨੂੰ ਮਿਲੀ ਵੱਡੀ ਰਾਹਤ, ਮੋਹਾਲੀ ਅਦਾਲਤ ਨੇ ਦਿੱਤੀ ਜ਼ਮਾਨਤ

ਬਲਾਗਰ ਭਾਨਾ ਸਿੱਧੂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਮੋਹਾਲੀ ਅਦਾਲਤ ਨੇ ਭਾਨਾ ਸਿੱਧੂ ਨੂੰ ਵੱਡੀ ਰਾਹਤ ਦੇ ਦਿੱਤੀ ਗਈ ਹੈ। ਭਾਨਾ...

ਮਥੁਰਾ ‘ਚ ਦਰ.ਦਨਾ.ਕ ਹਾਦਸਾ, ਆਪਸ ‘ਚ ਟਕਰਾਉਣ ਨਾਲ ਬੱਸ-ਕਾਰ ਨੂੰ ਲੱਗੀ ਅੱ.ਗ, 5 ਲੋਕਾਂ ਦੀ ਮੌ.ਤ

ਮਥੁਰਾ ਵਿੱਚ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਯਮੁਨਾ ਐਕਸਪ੍ਰੈਸਵੇਅ (ਵਾਈਐਕਸਪੀ) ‘ਤੇ ਵਾਪਰਿਆ,...

ਅਨੋਖਾ ਵਿਆਹ ! ਜਲੰਧਰ ਦੇ ਨੌਜਵਾਨ ਨੇ ਪੂਰੀ ਕੀਤੀ ਮਾਪਿਆਂ ਦੀ ਇੱਛਾ, ਹੈਲੀਕਾਪਟਰ ਰਾਹੀਂ ਲਾੜੀ ਨੂੰ ਵਿਆਹੁਣ ਪਹੁੰਚਿਆ ਲਾੜਾ

ਕਹਿੰਦੇ ਹਨ ਕਿ ਜੇਕਰ ਪਿਆਰ ਸੱਚਾ ਹੈ ਤਾਂ ਪਿਆਰ ਪਾਉਣ ਲਈ ਕੁਝ ਕੁਰਬਾਨ ਕਰਨਾ ਪੈਂਦਾ ਹੈ। ਜਲੰਧਰ ਦੇ ਸੁਖਵਿੰਦਰ ਸਿੰਘ, ਜੋ ਕਿ ਪੇਸ਼ੇ ਤੋਂ...

ਕੈਨੇਡਾ ‘ਚ ਨੈਨੀ ਜਾਂ ਨਰਸ ਵਜੋਂ ਕੰਮ ਕਰਨਾ ਚਾਹੁੰਦੇ ਹੋ, ਤਾਂ ਆਸਾਨ ਪ੍ਰਕਿਰਿਆ ਰਾਹੀਂ ਪੂਰਾ ਕਰੋ ਕੈਨੇਡਾ ’ਚ ਸੈਟਲ ਹੋਣ ਦਾ ਸੁਪਨਾ

ਇਸ ਸਮੇਂ ਕੈਨੇਡਾ ਵਿੱਚ ਨਰਸਾਂ ਅਤੇ ਨੈਨੀਜ਼ ਲਈ ਬਹੁਤ ਸਾਰੀਆਂ ਨੌਕਰੀਆਂ ਖੁੱਲ੍ਹੀਆਂ ਹਨ। ਭਾਰਤ ਤੋਂ ਖਾਸ ਕਰਕੇ ਪੰਜਾਬ/ ਹਰਿਆਣਾ ਦੀਆਂ...

‘ਪੂਰੀ ਦਿੱਲੀ ‘ਚ ਲੱਗੀ ਧਾਰਾ 144’- ਕਿਸਾਨਾਂ ਦੇ ਕੂਚ ਤੋਂ ਪਹਿਲਾਂ ਸਰਕਾਰ ਨੇ ਲਿਆ ਵੱਡਾ ਫੈਸਲਾ

ਕਿਸਾਨਾਂ ਦੇ ਦਿੱਲੀ ਕੂਚ ਦੀਆਂ ਚੱਲ ਰਹੀਆਂ ਤਿਆਰੀਆਂ ਵਿਚਾਲੇ ਜਿਥੇ ਹਰਿਆਣਾ ਪ੍ਰਸ਼ਾਸਨ ਪੁਖਤਾ ਇੰਤਜ਼ਾਮ ਕਰਨ ਵਿੱਚ ਲੱਗਾ ਹੋਇਆ ਹੈ, ਉਥੇ...

ਪੰਜਾਬ ਸਰਕਾਰ ਵੱਲੋਂ 1240 ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਕੀਤਾ ਜਾਵੇਗਾ ਅਪਗ੍ਰੇਡ : ਡਾ: ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਸੂਬੇ ਦੇ 1240 ਆਂਗਣਵਾੜੀ ਕੇਂਦਰਾਂ ਨੂੰ ਮਿੰਨੀ ਆਂਗਣਵਾੜੀ ਕੇਂਦਰਾਂ ਤੋਂ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ...

ESIC ਦੇ ਨਿਯਮਾਂ ‘ਚ ਵੱਡਾ ਬਦਲਾਅ, ਵੱਧ ਤਨਖਾਹ ਵਾਲੇ ਸਾਬਕਾ ਕਰਮਚਾਰੀ ਵੀ ਆਉਣਗੇ ਦਾਇਰੇ ‘ਚ

ਕਰਮਚਾਰੀ ਰਾਜ ਬੀਮਾ ਨਿਗਮ (ESIC) ਨੇ ਨਿਯਮਾਂ ਵਿੱਚ ਵੱਡਾ ਬਦਲਾਅ ਕਰਕੇ ਸੇਵਾਮੁਕਤ ਕਰਮਚਾਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਤਹਿਤ ਹੁਣ...

UPI ਦਾ ਦਾਇਰਾ ਵਧਿਆ, 2 ਹੋਰ ਦੇਸ਼ਾਂ ‘ਚ ਹੋ ਸਕੇਗੀ ਡਿਜੀਟਲ ਪੇਮੈਂਟ, PM ਮੋਦੀ ਅੱਜ ਕਰਨਗੇ ਸ਼ੁਰੂਆਤ

ਅੱਜ ਯਾਨੀ 12 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼੍ਰੀਲੰਕਾ ਅਤੇ ਮਾਰੀਸ਼ਸ ਵਿੱਚ ਯੂਪੀਆਈ ਯਾਨੀ ‘ਯੂਨੀਫਾਈਡ ਪੇਮੈਂਟ...

ਲੁਧਿਆਣਾ STF ਨੂੰ ਮਿਲੀ ਵੱਡੀ ਸਫਲਤਾ, ਵੱਖ-ਵੱਖ ਮਾਮਲਿਆਂ ‘ਚ 4 ਮੁਲਜ਼ਮਾਂ ਨੂੰ ਹੈ.ਰੋਇ.ਨ ਦੀ ਖੇਪ ਸਣੇ ਕੀਤਾ ਕਾਬੂ

ਲੁਧਿਆਣਾ ਸਪੈਸ਼ਲ ਟਾਸਕ ਫੋਰਸ (STF) ਨੂੰ ਵੱਡੀ ਸਫਲਤਾ ਮਿਲੀ ਹੈ। STF ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਕੁੱਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ...

CBSE ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਬੋਰਡ ਨੇ Exam ਦੌਰਾਨ ਦਿੱਤੀ ਵੱਡੀ ਰਾਹਤ

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਦੀ 15 ਫਰਵਰੀ ਤੋਂ ਸ਼ੁਰੂ ਹੋ ਰਹੀ 10ਵੀਂ ਅਤੇ 12ਵੀਂ ਦੀ ਪ੍ਰੀਖਿਆ ‘ਚ ਬੈਠਣ ਵਾਲੇ ਸ਼ੂਗਰ ਦੇ...

ਕਿਸਾਨਾਂ ਦੀ ਦਿੱਲੀ ਕੂਚ ਦੀ ਤਿਆਰੀ, ਫਤਿਹਗੜ੍ਹ ਸਾਹਿਬ ਵਿਖੇ ਹੋਣਗੇ ਇਕੱਠੇ, ਅੱਜ ਕੇਂਦਰੀ ਮੰਤਰੀਆਂ ਨਾਲ ਮੀਟਿੰਗ

ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ...

ਭਾਰਤ ਦੀ ਵੱਡੀ ਕੂਟਨੀਤਕ ਜਿੱਤ, ਕਤਰ ਦੀ ਜੇਲ੍ਹ ਤੋਂ ਰਿਹਾਅ ਹੋਏ ਨੇਵੀ ਦੇ ਸਾਬਕਾ ਫੌਜੀ ਦੇਸ਼ ਪਰਤੇ

ਕਤਰ ਨੇ ਕਥਿਤ ਜਾਸੂਸੀ ਦੇ ਦੋਸ਼ਾਂ ਵਿੱਚ ਖਾੜੀ ਦੇਸ਼ ਵਿੱਚ ਨਜ਼ਰਬੰਦ ਕੀਤੇ ਗਏ ਭਾਰਤੀ ਜਲ ਸੈਨਾ ਦੇ ਅੱਠ ਸਾਬਕਾ ਕਰਮਚਾਰੀਆਂ ਨੂੰ ਰਿਹਾਅ ਕਰ...

’15 ਲੱਖ ਦਾ ਐਸਟੀਮੇਟ, ਡਿਸਪੈਂਸਰੀ 13 ਲੱਖ ‘ਚ ਤਿਆਰ’, ਮੰਤਰੀ ਹਰਜੋਤ ਬੈਂਸ ਬੋਲੇ-‘ਈਮਾਨਦਾਰ ਸਰਕਾਰ ਦੀ ਤਾਕਤ’

ਕੈਬਨਿਟ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੀਤੇ ਦਿਨ ਬਿਭੋਰ ਸਾਹਿਬ ‘ਆਪ ਸਰਕਾਰ ਵੱਲੋਂ ਤਿਆਰ ਡਿਸਪੈਂਸਰੀ ਨੂੰ ਲੋਕ ਅਰਪਣ ਕੀਤਾ।...

ਕਿਲਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ ਸ਼ੁਰੂ, ਗੁਰਲੇਜ਼ ਅਖ਼ਤਰ ਸਣੇ ਕਈ ਕਲਾਕਾਰ ਦੇਣਗੇ ਪੇਸ਼ਕਾਰੀਆਂ

ਲੁਧਿਆਣਾ ਦੇ ਕਿਲਾ ਰਾਏਪੁਰ ਵਿਖੇ ਪੇਂਡੂ ਓਲੰਪਿਕ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਅੱਜ ਪੰਜਾਬੀ ਗਾਇਕ ਗੁਰਲੇਜ ਅਖਤਰ ਅਤੇ ਕੁਲਵਿੰਦਰ...

ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਲੋਕਾਂ ਨੂੰ ਸਮਰਪਿਤ, CM ਮਾਨ ਤੇ ਅਰਵਿੰਦ ਕੇਜਰੀਵਾਲ ਨੇ ਕੀਤਾ ਉਦਘਾਟਨ

ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਵਿੱਚ ਗੁਰੂ ਅਮਰਦਾਸ ਥਰਮਲ...

DGP ਗੌਰਵ ਯਾਦਵ ਨੇ ਪਰਦੀਪ ਕਲੇਰ ਦੀ ਗ੍ਰਿਫਤਾਰੀ ਲਈ ਫਰੀਦਕੋਟ ਪੁਲਿਸ ਦੀ ਕੀਤੀ ਸ਼ਲਾਘਾ

ਪੰਜਾਬ ਦੇ ਬਰਗਾੜੀ ਬੇਅਦਬੀ ਕਾਂਡ ਦੇ ਤਿੰਨ ਕੇਸਾਂ ਸਮੇਤ ਕਰੀਬ ਦਸ ਕੇਸਾਂ ਵਿੱਚ ਲੋੜੀਂਦੇ ਭਗੌੜੇ ਪ੍ਰਦੀਪ ਕਲੇਰ ਦੀ ਗ੍ਰਿਫ਼ਤਾਰੀ ’ਤੇ...

ਚਾਂਦੀ ਦੇ ਹਥੌੜੇ ਤੇ ਸੋਨੇ ਦੀ ਛੈਣੀ ਨਾਲ ਬਣਾਈਆਂ ਗਈਆਂ ਸਨ ਰਾਮਲੱਲਾ ਦੀਆਂ ਅੱਖਾਂ, ਮੂਰਤੀਕਾਰ ਯੋਗੀਰਾਜ ਨੇ ਸਾਂਝੀ ਕੀਤੀ ਤਸਵੀਰ

ਅਯੁੱਧਿਆ ਦੇ ਰਾਮ ਮੰਦਰ ‘ਚ ਸਥਾਪਿਤ ਰਾਮ ਲੱਲਾ ਦੀ ਮੂਰਤੀ ਬਣਾਉਣ ਵਾਲੇ ਕਰਨਾਟਕ ਦੇ ਮੂਰਤੀਕਾਰ ਅਰੁਣ ਯੋਗੀਰਾਜ ਨੇ ਉਸ ਹਥੌੜੇ ਅਤੇ ਛੈਣੀ...

ਗੁਰੂਹਰਸਹਾਏ ‘ਚ BSF ਤੇ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਖੇਤਾਂ ‘ਚੋਂ ਨ.ਸ਼ੀ.ਲੇ ਪਦਾਰਥਾਂ ਦੀ ਖੇਪ ਬਰਾਮਦ

ਗੁਰੂਹਰਸਹਾਏ ਵਿੱਚ BSF ਅਤੇ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਅਤੇ ਜਵਾਨਾਂ ਨੇ ਪਿੰਡ ਛਿੰਬੇਵਾਲਾ ਦੇ ਖੇਤਾਂ ਵਿੱਚੋਂ ਨਸ਼ੀਲੇ...

ਸਿੱਖਿਆ ਮੰਤਰੀ ਵੱਲੋਂ ਸਰਕਾਰੀ ਸਕੂਲਾਂ ’ਚ ਦਾਖ਼ਲਾ ਮੁਹਿੰਮ ਸ਼ੁਰੂ, ਵਿਰਾਸਤ-ਏ-ਖਾਲਸਾ ‘ਚ ਹੋਇਆ ਰਾਜ ਪੱਧਰੀ ਸਮਾਗਮ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਨਿਚਰਵਾਰ ਨੂੰ ਸਥਾਨਕ ਵਿਰਾਸਤ-ਏ-ਖਾਲਸਾ ਦੇ ਆਡੀਟੋਰੀਅਮ ਵਿੱਚ ਸਾਲ 2024-25 ਲਈ ਸਰਕਾਰੀ ਸਕੂਲਾਂ ਵਿੱਚ...

ਨਿਊਜ਼ੀਲੈਂਡ ‘ਚ ਪੰਜਾਬੀ ਨੌਜਵਾਨ ਦੀ ਮੌ.ਤ, ਕੰਮ ਕਰਦਿਆਂ ਲੱਕੜ ਵਾਲੀ ਮਸ਼ੀਨ ‘ਚ ਆਉਣ ਕਾਰਨ ਵਾਪਰਿਆ ਹਾ.ਦਸਾ

ਨਿਊਜ਼ੀਲੈਂਡ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ 30 ਸਾਲਾ ਨੌਜਵਾਨ ਦੀ ਕੰਮ ਕਰਦਿਆਂ ਲੱਕੜ ਵਾਲੀ ਮਸ਼ੀਨ ‘ਚ ਆਉਣ ਕਾਰਨ ਮੌਤ...

ਪੰਜਾਬ AG ਦਫਤਰ ‘ਚ ਨਵੇਂ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਆਦੇਸ਼ ਜਾਰੀ, ਦੇਖੋ ਪੂਰੀ ਲਿਸਟ

ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ (AG) ਦਫ਼ਤਰ ਵਿੱਚ ਭਰਤੀ 168 ਲਾਅ ਅਫ਼ਸਰਾਂ ਦੀ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਵਿੱਚ 76 ਸਹਾਇਕ...

ਦੇਸ਼ ਦੀ ਰਾਖੀ ਕਰਦਿਆਂ ਪੰਜਾਬ ਦਾ ਇੱਕ ਹੋਰ ਜਵਾਨ ਸ਼ਹੀਦ, ਚੀਨ ਸਰਹੱਦ ‘ਤੇ ਡਿਊਟੀ ਦੌਰਾਨ ਗਈ ਜਾ.ਨ

ਪੰਜਾਬ ਦਾ ਇੱਕ ਹੋਰ ਜਵਾਨ ਸਰਹੱਦ ਦੀ ਰਾਖੀ ਕਰਦਿਆਂ ਦੇਸ਼ ਲਈ ਸ਼ਹੀਦ ਹੋ ਗਿਆ ਹੈ। ਸੂਬੇਦਾਰ ਸੁਖਦੇਵ ਸਿੰਘ ਸੰਧੂ ਡਿਊਟੀ ਦੌਰਾਨ ਸ਼ਹੀਦ ਹੋ...

ਦਿੱਲੀ ਕੂਚ ਤੋਂ ਪਹਿਲਾਂ ਕਿਸਾਨਾਂ ਦੀ ਕੇਂਦਰ ਨਾਲ ਮੁੜ ਹੋਵੇਗੀ ਮੀਟਿੰਗ, ਭਲਕੇ ਸ਼ਾਮ 5 ਵਜੇ ਹੋਵੇਗੀ ਗੱਲਬਾਤ

ਪੰਜਾਬ ਦੇ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਨੂੰ ਦੇਖਦੇ ਹੋਏ ਕੇਂਦਰ ਸਰਕਾਰ 13 ਫਰਵਰੀ ਤੋਂ ਪਹਿਲਾਂ ਨਾਰਾਜ਼ ਕਿਸਾਨਾਂ ਨੂੰ ਸ਼ਾਂਤ ਕਰਨ ਲਈ...

ਪੰਜਾਬ ‘ਚ ਜਲਦ ਖੁੱਲ੍ਹਣਗੀਆਂ 250 ਖੇਡ ਨਰਸਰੀਆਂ, 205 ਕੋਚ ਤੇ 21 ਸੁਪਰਵਾਈਜ਼ਰ ਦੀ ਕੀਤੀ ਜਾਵੇਗੀ ਨਿਯੁਕਤੀ

ਹਰਿਆਣਾ ਦੀ ਤਰਜ਼ ‘ਤੇ ਪੰਜਾਬ ਵਿੱਚ ਖੇਡ ਪ੍ਰਤਿਭਾਵਾਂ ਨੂੰ ਨਿਖਾਰਨ ਲਈ ਸੂਬਾ ਸਰਕਾਰ ਨੇ ਖੇਡ ਨਰਸਰੀਆਂ ਦੀ ਸਥਾਪਨਾ ਵੱਲ ਕਦਮ ਚੁੱਕੇ ਹਨ।...

ਪੰਜਾਬ ਦੇ ਨਾਂ ਅੱਜ ਹੋਵੇਗਾ ਗੋਇੰਦਵਾਲ ਥਰਮਲ ਪਲਾਂਟ, CM ਭਗਵੰਤ ਮਾਨ ਤੇ ਕੇਜਰੀਵਾਲ ਲੋਕਾਂ ਨੂੰ ਕਰਨਗੇ ਸਮਰਪਿਤ

ਗੋਇੰਦਵਾਲ ਥਰਮਲ ਪਲਾਂਟ ਨੂੰ ਖਰੀਦਣ ਤੋਂ ਬਾਅਦ ਅੱਜ ਇਹ ਪੰਜਾਬ ਦੇ ਨਾਂ ਹੋਣ ਜਾ ਰਿਹਾ ਹੈ। ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ...

ਕਿਉਂ ਦਿੱਤੀ ਜਾਂਦੀ ਏ ਖਾਲੀ ਪੇਟ ਲਸਣ ਖਾਣ ਦੀ ਸਲਾਹ? ਜਾਣੋ ਕਾਰਨ, ਫਾਇਦੇ ਤੇ ਖਾਣ ਦਾ ਸਹੀ ਤਰੀਕਾ

ਸਵੇਰੇ ਖਾਲੀ ਪੇਟ ਲੱਸਣ ਖਾਣ ਦੀ ਸਲਾਹ ਸਾਲਾਂ ਤੋਂ ਦਿੱਤੀ ਜਾਂਦੀ ਹੈ। ਕੁਝ ਬੀਮਾਰੀਆਂ ਵਿੱਚ ਤਾਂ ਇਸ ਨੂੰ ਖਾਸ ਤੌਰ ‘ਤੇ ਲੈਣ ਲਈ ਕਿਹਾ...

ਕੁੱਤੇ ਦੀ ਵਫ਼ਾਦਾਰੀ! ਬਰਫ ‘ਚ 48 ਘੰਟੇ ਤੱਕ ਮਾਲਕ ਦੀ ਮ੍ਰਿਤ.ਕ ਦੇਹ ਦੀ ਰਾਖੀ ਕਰਦਾ ਰਿਹਾ ਬੇਜ਼ੁਬਾਨ

ਹਿਮਾਚਲ ਪ੍ਰਦੇਸ਼ ਦੇ ਬੀੜ ਬਿਲਿੰਗ ਵਿੱਚ ਟ੍ਰੈਕਿੰਗ ਦੌਰਾਨ ਇੱਕ ਨੌਜਵਾਨ ਅਤੇ ਇੱਕ ਕੁੜੀ ਦੀ ਮੌਤ ਹੋ ਗਈ। ਉਨ੍ਹਾਂ ਦੀਆਂ ਲਾਸ਼ਾਂ ਦੋ ਦਿਨ...

ਗਰਲਫ੍ਰੈਂਡ ਦੀ ਇੱਕ ਗਲਤੀ ਨਾਲ 78 ਕਰੋੜ ਦਾ ਮਾਲਕ ਬਣਨ ਤੋਂ ਖੁੰਝ ਗਿਆ ਮੁੰਡਾ, ਹੈਰਾਨ ਕਰ ਦੇਵੇਗਾ ਮਾਮਲਾ

ਕੌਣ ਅਮੀਰ ਨਹੀਂ ਬਣਨਾ ਚਾਹੁੰਦਾ, ਪਰ ਇਹ ਹਰ ਕਿਸੇ ਦੀ ਕਿਸਮਤ ਵਿੱਚ ਨਹੀਂ ਹੁੰਦਾ। ਜਿਸ ਦੀ ਕਿਸਮਤ ਵਿਚ ਅਮੀਰ ਬਣਨਾ ਹੈ, ਉਹ ਕਿਸੇ ਨਾ ਕਿਸੇ...

ਦਿੱਲੀ AIIMS ਦੀ ਅਨੋਖੀ ਪਹਿਲ, ਮਿਊਜ਼ਿਕ ਥੈਰੇਪੀ ਨਾਲ ਪਰਤੇਗੀ ਬ੍ਰੇਨ ਸਟ੍ਰੋਕ ਦੇ ਮਰੀਜ਼ਾਂ ਦੀ ਆਵਾਜ਼!

ਆਮ ਤੌਰ ‘ਤੇ ਕਈ ਕਾਰਨਾਂ ਕਰਕੇ ਲੋਕਾਂ ਦੀ ਆਵਾਜ਼ ਚਲੀ ਜਾਂਦੀ ਹੈ, ਖਾਸ ਕਰਕੇ ਜੇਕਰ ਅਸੀਂ ਬ੍ਰੇਨ ਸਟ੍ਰੋਕ ਦੀ ਗੱਲ ਕਰੀਏ ਤਾਂ ਅਕਸਰ ਦੇਖਿਆ...

ਇਸ ਮੁਸਲਿਮ ਦੇਸ਼ ‘ਚ ਪਹਿਲੇ ਮੰਦਰ ਦਾ ਉਦਘਾਟਨ ਕਰਨਗੇ PM ਮੋਦੀ, 2015 ਮਗਰੋਂ 7ਵਾਂ ਦੌਰਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਤੋਂ ਦੋ ਦਿਨਾਂ ਲਈ ਸੰਯੁਕਤ ਅਰਬ ਅਮੀਰਾਤ (ਯੂਏਈ) ਦਾ ਦੌਰਾ ਕਰਨਗੇ। ਜਿਸ ਦੌਰਾਨ ਉਹ ਰਾਸ਼ਟਰਪਤੀ...

ਹਰਿਆਣਾ ਦੇ 7 ਜ਼ਿਲ੍ਹਿਆਂ ‘ਚ ਇੰਟਰਨੈੱਟ ਬੰਦ, ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਲਿਆ ਫੈਸਲਾ

ਹਰਿਆਣਾ ਸਰਕਾਰ ਨੇ ਰਾਜ ਦੇ 8 ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ, ਡੌਂਗਲ ਅਤੇ ਬਲਕ ਐਸਐਮਐਸ 48 ਘੰਟਿਆਂ ਲਈ ਬੰਦ ਕਰ ਦਿੱਤੇ ਹਨ। ਇਹ ਫੈਸਲਾ...

ਬੇਅਦਬੀ ਮਾਮਲਿਆਂ ‘ਚ ਭਗੌੜਾ ਡੇਰਾ ਪ੍ਰੇਮੀ ਚੜ੍ਹਿਆ ਪੁਲਿਸ ਦੇ ਹੱਥੇ, ਅਦਾਲਤ ਤੋਂ ਮਿਲਿਆ ਰਿਮਾਂਡ

ਬੇਅਦਬੀ ਮਾਮਲਿਆਂ ’ਚ ਭਗੌੜਾ ਚਲ ਰਹੇ ਡੇਰਾ ਸਿਰਸਾ ਦੇ ਪ੍ਰੇਮੀ ਪ੍ਰਦੀਪ ਕਲੇਰ ਨੂੰ ਪੁਲਿਸ ਨੇ ਬੀਤੀ ਰਾਤ ਕਾਬੂ ਕਰ ਲਿਆ ਹੈ। ਇਸ ਮਗਰੋਂ ਅੱਜ...

‘ਮਾਸਟਰ ਤਾਰਾ ਸਿੰਘ ਜੀ ਨੂੰ ਦਿੱਤਾ ਜਾਵੇ ਭਾਰਤ ਰਤਨ ਐਵਾਰਡ’- ਸੁਖਬੀਰ ਬਾਦਲ ਨੇ PM ਮੋਦੀ ਨੂੰ ਲਿਖੀ ਚਿੱਠੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ੋਰਦਾਰ ਅਪੀਲ...

ਨੌਕਰੀਪੇਸ਼ਾ ਲੋਕਾਂ ਲਈ ਖੁਸ਼ਖਬਰੀ, EPFO ਨੇ PF ‘ਤੇ ਵਧਾਇਆ ਵਿਆਜ, ਪੜ੍ਹੋ ਪੂਰੀ ਖਬਰ

ਰਿਟਾਇਰਮੈਂਟ ਬਾਡੀ EPFO ​​ਨੇ ਦੇਸ਼ ਦੇ ਲੱਖਾਂ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। EPFO ਨੇ 2023-24 ਲਈ ਕਰਮਚਾਰੀ ਭਵਿੱਖ ਨਿਧੀ (EPF) ਜਮ੍ਹਾ...

ਅਮਰੀਕਾ ‘ਚ ਇੱਕ ਹੋਰ ਭਾਰਤੀ ਦਾ ਕਤ.ਲ, ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਵਿਚ ਇਕ ਰੈਸਟੋਰੈਂਟ ਦੇ ਬਾਹਰ ਹੋਈ ਲੜਾਈ ਦੌਰਾਨ ਕੁੱਟਮਾਰ ਤੋਂ ਬਾਅਦ ਜ਼ਖਮੀ ਹੋਏ ਭਾਰਤੀ ਮੂਲ ਦੇ 41 ਸਾਲਾ...

ਦਿੱਲੀ ਕੂਚ ਤੋਂ ਪਹਿਲਾਂ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ, ਸ਼ੰਭੂ ਬਾਰਡਰ ਸੀਲ, ਪੰਜਾਬ ਤੋਂ ਹਰਿਆਣਾ ‘ਚ ਐਂਟਰੀ ਬੰਦ

ਕਿਸਾਨਾਂ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਦੀ ਕਾਲ ਦਿੱਤੀ ਗਈ ਹੈ। ਦਿੱਲੀ ਰਾਜਪੁਰਾ ਰੋਡ ‘ਤੇ ਪੁਲਿਸ ਵੱਲੋਂ ਬੈਰੀਕੇਟਿੰਡ ਕੀਤੀ ਗਈ ਹੈ।...

16 ਤਰੀਕ ਨੂੰ ਕਿਸਾਨਾਂ ਵੱਲੋਂ ਭਾਰਤ ਬੰਦ ਦਾ ਐਲਾਨ, ਨਹੀਂ ਚੱਲਣਗੀਆਂ ਬੱਸਾਂ-ਰੇਲਾਂ, ਟੋਲ ਪਲਾਜ਼ੇ ਰਹਿਣਗੇ ਫ੍ਰੀ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਵੱਲੋਂ ਲੁਧਿਆਣਾ ‘ਚ ਹੰਗਾਮੀ ਬੈਠਕ ਕੀਤੀ ਗਈ, ਜਿਸ ਵਿੱਚ 16 ਤਰੀਕ ਨੂੰ ਭਾਰਤ ਬੰਦ ਦੇ ਸੱਦੇ ਨੂੰ ਲੈਕੇ...

ਸ਼ਿਮਲਾ-ਜੰਮੂ ਨਾਲੋਂ ਵੀ ਠੰਢਾ ਰਿਹਾ ਹਰਿਆਣਾ, ਸੀਤ ਲਹਿਰ ਨੇ ਵਧਾਈ ਠੰਢ, ਜਾਣੋ ਪੰਜਾਬ ਦੇ ਮੌਸਮ ਦਾ ਹਾਲ

ਹਰਿਆਣਾ ‘ਚ ਠੰਡ ਦਾ ਕਹਿਰ ਅਜੇ ਖਤਮ ਨਹੀਂ ਹੋਇਆ ਹੈ। ਪਹਾੜਾਂ ‘ਤੇ ਬਰਫਬਾਰੀ ਕਾਰਨ ਸੂਬੇ ਦਾ ਤਾਪਮਾਨ ਡਿੱਗ ਰਿਹਾ ਹੈ। ਸੀਤ ਲਹਿਰ ਦੀਆਂ...

ਪਾਕਿਸਤਾਨ : ਪੂਰੇ ਚੋਣ ਨਤੀਜੇ ਆਉਣ ਤੋਂ ਪਹਿਲਾਂ ਹੀ ਇਮਰਾਨ ਖਾਨ ਨੇ ਜਾਰੀ ਕੀਤਾ ਜਿੱਤ ਦਾ ਭਾਸ਼ਣ!

ਪਾਕਿਸਤਾਨ ਦੀਆਂ ਆਮ ਚੋਣਾਂ ਦੇ ਨਤੀਜੇ ਅਜੇ ਪੂਰੀ ਤਰ੍ਹਾਂ ਸਾਫ ਵੀ ਨਹੀਂ ਹੋਏ ਹਨ ਪਰ ਇਸ ਤੋਂ ਪਹਿਲਾਂ ਹੀ ਦੋ ਤਿਹਾਈ ਬਹੁਮਤ ਦਾ ਦਾਅਵਾ ਕਰ...

Carousel Posts