Tag: , , , , , ,

ਅੱਜ ਜਲੰਧਰ ਦੌਰੇ ‘ਤੇ ਰਾਸ਼ਟਰਪਤੀ ਮੁਰਮੂ, NIT ਦੇ 21ਵੇਂ ਕਨਵੋਕੇਸ਼ਨ ‘ਚ ਮੁੱਖ ਮਹਿਮਾਨ ਵਜੋਂ ਹੋਣਗੇ ਸ਼ਾਮਿਲ

ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਜਲੰਧਰ ਦੌਰੇ ‘ਤੇ ਹਨ। ਇਸ ਦੌਰਾਨ ਉਹ ਡਾ. ਬੀਆਰ ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ ਟੈਕਨਾਲੋਜੀ...

ਪੰਜਾਬ ‘ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਕਰ’ਤੀ ਭਵਿੱਖਬਾਣੀ, ਸੀਤ ਹਵਾਵਾਂ ਦਾ ਮਿਜ਼ਾਜ਼ ਵੀ ਰਹੇਗਾ ਜਾਰੀ

ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਨੇ ਆਮ ਜਨਜੀਵਨ ਪ੍ਰਭਾਵਿਤ ਕੀਤਾ ਹੈ। ਇਸ ਠਿਠੁਰਦੀ ਠੰਡ ਵਿਚ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋਇਆ ਪਿਆ...

SGPC ਪ੍ਰਧਾਨ ਧਾਮੀ ਦੀ ਅਗਵਾਈ ‘ਚ ਅੱਜ ਹੋਵੇਗੀ ਅੰਤ੍ਰਿੰਗ ਕਮੇਟੀ ਦੀ ਬੈਠਕ, ਪੰਥਕ ਮੁੱਦਿਆਂ ‘ਤੇ ਹੋਵੇਗੀ ਚਰਚਾ

SGPC ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਅੱਜ ਹੋਵੇਗੀ।ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੋਵੇਗੀ ਇਹ ਬੈਠਕ ਹੋਵੇਗੀ। ਮੀਟਿੰਗ ਸਵੇਰੇ 11...

ਡਾਕਟਰ ਨੇ ਦੱਸਿਆ ਚਾਹ ਬਣਾਉਣ ਦਾ ਸਹੀ ਤਰੀਕਾ, ਇਸ ਤਰ੍ਹਾਂ ਪੀਓਗੇ ਤਾਂ ਕਰੇਗੀ ਘੱਟ ਨੁਕਸਾਨ

ਭਾਰਤ ਵਿਚ ਚਾਹ ਭਾਵੇਂ ਹੀ ਅੰਗਰੇਜ ਲੈ ਕੇ ਆਏ ਹੋਣ, ਪਰ ਇਸ ਨੂੰ ਭਾਰਤੀਆਂ ਨੇ ਆਪਣੇ ਦਿਲ ਨਾਲ ਲਾ ਲਿਆ ਹੈ। ਹਰ ਗਲੀ ਮੁਹੱਲੇ ਵਿਚ ਤੁਹਾਨੂੰ ਚਾਹ...

PGI ਚੰਡੀਗੜ੍ਹ ਨੇ ਬੱਚੇ ਨੂੰ ਦਿੱਤੀ ਨਵੀਂ ਜ਼ਿੰਦਗੀ, ਨੱਕ ਰਾਹੀਂ ਕੱਢਿਆ ਬ੍ਰੇਨ ਟਿਊਮਰ, ਬਣਾਇਆ ਰਿਕਾਰਡ

ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGIMER), ਚੰਡੀਗੜ੍ਹ ਦੇ ਨਿਊਰੋਲੋਜਿਸਟਸ ਅਤੇ ENT ਸਰਜਨਾਂ ਦੀ ਇੱਕ ਟੀਮ ਨੇ...

Air India ਦੇ ਜਹਾਜ਼ ਦੀ ਹੋ ਗਈ ਟੱਕਰ! ਸੰਘਣੀ ਧੁੰਦ ਕਰਕੇ ਵਾਪਰਿਆ ਹਾਦਸਾ

ਵੀਰਵਾਰ ਸਵੇਰੇ ਦਿੱਲੀ ਹਵਾਈ ਅੱਡੇ ‘ਤੇ ਏਅਰ ਇੰਡੀਆ ਦੇ ਇੱਕ ਜਹਾਜ ਨਾਲ ਹਾਦਸਾ ਵਾਪਰ ਗਿਆ। ਜਹਾਜ਼ ਬੈਗੇਜ ਕੰਟੇਨਰ ਨਾਲ ਟਕਰਾ ਗਿਆ।...

IAS ਅਨੰਦਿਤਾ ਮਿੱਤਰਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਪੰਜਾਬ ਦਾ ਮੁੱਖ ਚੋਣ ਅਧਿਕਾਰੀ ਕੀਤਾ ਗਿਆ ਨਿਯੁਕਤ

ਭਾਰਤ ਦੇ ਚੋਣ ਕਮਿਸ਼ਨ ਨੇ ਵੀਰਵਾਰ ਨੂੰ ਆਈ.ਏ.ਐਸ. ਅਨਿੰਦਿਤਾ ਮਿੱਤਰਾ, 2007 ਬੈਚ ਦੀ ਪੰਜਾਬ ਕੇਡਰ ਦੀ ਆਈ.ਏ.ਐਸ. ਅਧਿਕਾਰੀ ਨੂੰ ਵੱਡੀ ਜਿੰਮੇਵਾਰੀ...

ਮਾਣਹਾਨੀ ਕੇਸ ‘ਚ ਕੰਗਨਾ ਰਣੌਤ ਨੂੰ ਵੱਡੀ ਰਾਹਤ, ਬਠਿੰਡਾ ਅਦਾਲਤ ਨੇ ਫਿਜ਼ੀਕਲੀ ਪੇਸ਼ੀ ਤੋਂ ਦਿੱਤੀ ਛੋਟ

ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਅੱਜ ਮਾਣਹਾਨੀ ਕੇਸ ਵਿਚ ਬਠਿੰਡਾ...

ਪੰਜਾਬ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ, ਕੜਾਕੇ ਦੀ ਪੈ ਰਹੀ ਠੰਢ ਕਰਕੇ ਲਿਆ ਫੈਸਲਾ

ਪੰਜਾਬ ਵਿੱਚ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਠੰਢ ਦੇ ਮੌਸਮ ਕਾਰਨ ਸਿੱਖਿਆ ਵਿਭਾਗ ਨੇ ਇਹ ਮਹੱਤਵਪੂਰਨ ਫੈਸਲਾ ਲਿਆ ਹੈ।...

23 ਸਾਲਾ ਨਵੀਂ ਵਿਆਹੀ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਮੌ.ਤ, 5 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਅਬੋਹਰ ਅਧੀਨ ਪੈਂਦੇ ਹਲਕਾ ਬੱਲੂਆਣਾ ਦੇ ਪਿੰਡ ਸੁਖਚੈਨ ਵਿੱਚ 23 ਸਾਲਾ ਨਵੀਂ ਵਿਆਹੀ ਕੁੜੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਦਾ ਮਾਮਲਾ ਸਾਹਮਣੇ...

ਕੋਰਟ ਨੇ ਸਾਬਕਾ CM ਆਤਿਸ਼ੀ ਦੀ Video ਨੂੰ ਦੱਸਿਆ ਫਰਜ਼ੀ, ਸੋਸ਼ਲ ਮੀਡੀਆ ਤੋਂ ਲਿੰਕ ਹਟਾਉਣ ਦੇ ਹੁਕਮ

ਜਲੰਧਰ ਦੀ ਅਦਾਲਤ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਦੇ ਵੀਡੀਓ...

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ CM ਮਾਨ, ਬਿਆਨਾਂ ਬਾਰੇ ਦਿੱਤਾ ਸਪਸ਼ਟੀਕਰਨ

CM ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ। ਉਨ੍ਹਾਂ ਨੇ ਬਿਆਨਾਂ ਬਾਰੇ ਆਪਣਾ ਸਪਸ਼ਟੀਕਰਨ ਦਿੱਤਾ। ਦੱਸ ਦੇਈਏ ਕਿ  ਲਗਭਗ...

ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਫ਼ਿਰੋਜ਼ਪੁਰ ਪੁਲਿਸ ਨੂੰ ਖੁਫ਼ੀਆ ਜਾਣਕਾਰੀ ‘ਤੇ ਅਧਾਰਿਤ ਇੱਕ ਕਾਰਵਾਈ ਵਿੱਚ ਵੱਡੀ ਸਫਲਤਾ ਮਿਲੀ ਹੈ। ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ੀਲੇ...

ਰਾਸ਼ਟਰਪਤੀ ਮੁਰਮੂ GNDU ਦੀ 50ਵੀਂ ਕਨਵੋਕੇਸ਼ਨ ‘ਚ ਸ਼ਾਮਲ ਹੋਣ ਲਈ ਪਹੁੰਚੇ ਅੰਮ੍ਰਿਤਸਰ, ਵਿਦਿਆਰਥੀਆਂ ਨੂੰ ਦੇਣਗੇ ਡਿਗਰੀਆਂ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਅੰਮ੍ਰਿਤਸਰ ਦੇ ਦੌਰੇ ‘ਤੇ ਹਨ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 50ਵੇਂ ਕਨਵੋਕੇਸ਼ਨ ਵਿਚ ਸ਼ਾਮਲ ਹੋਏ।...

ਜੈਸ਼ੰਕਰ-ਅਰਾਘਚੀ ਨੇ ਈਰਾਨ ਦੀ ਸਥਿਤੀ ‘ਤੇ ਕੀਤੀ ਚਰਚਾ, ਭਾਰਤ ਵੱਲੋਂ ਨਵੀਂ ਟ੍ਰੈਵਲ ਐਡਵਾਇਜ਼ਰੀ ਜਾਰੀ

ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਈਰਾਨ ਦੇ ਵਿਦੇਸ਼ ਮੰਤਰੀ ਸਈਦ ਅੱਬਾਸ ਅਰਾਘਚੀ ਨੇ ਬੁੱਧਵਾਰ ਦੇਰ ਸ਼ਾਮ ਈਰਾਨ ਅਤੇ ਆਲੇ-ਦੁਆਲੇ...

ਕਾਫਲੇ ਸਣੇ ਗੋਲਡਨ ਟੈਂਪਲ ਪਹੁੰਚੇ CM ਮਾਨ, ਪੇਸ਼ੀ ਲਈ ਜਥੇਦਾਰ ਗੜਗੱਜ ਨੇ ਦਿੱਤਾ 12 ਵਜੇ ਦਾ ਸਮਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੋਲਡਨ ਟੈਂਪਲ ਪਹੁੰਚ ਗਏ ਹਨ। ਉਨ੍ਹਾਂ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।...

ਪਾਕਿਸਤਾਨ ਸਣੇ ਅਮਰੀਕਾ ਨੇ 75 ਦੇਸ਼ਾਂ ਲਈ ਵੀਜ਼ਾ ਪ੍ਰਕਿਰਿਆ ‘ਤੇ ਲਗਾਈ ਰੋਕ, 21 ਜਨਵਰੀ 2026 ਤੋਂ ਲਾਗੂ ਹੋਵੇਗੀ ਪਾਬੰਦੀ

ਅਮਰੀਕਾ ਨੇ 75 ਦੇਸ਼ਾਂ ਲਈ 21 ਜਨਵਰੀ ਤੋਂ ਵੀਜ਼ਾ ਜਾਰੀ ਕਰਨ ਦੀ ਪ੍ਰਕਿਰਿਆ ‘ਤੇ ਰੋਕ ਲਗਾ ਦਿੱਤੀ ਹੈ। ਇਸ ਵਿਚ ਪਾਕਿਸਤਾਨ ਤੇ ਬੰਗਲਾਦੇਸ਼ ਸਣੇ...

ਪੰਜਾਬ ‘ਚ ਠੰਡੀਆਂ ਹਵਾਵਾਂ ਨੇ ਠਾਰੇ ਲੋਕ, ਅਗਲੇ 2 ਦਿਨ ਸੀਤ ਲਹਿਰ ਤੇ ਧੁੰਦ ਦਾ ਓਰੇਂਜ ਅਲਰਟ ਜਾਰੀ

ਪੰਜਾਬ ‘ਚ ਹੱਡ ਚੀਰਵੀਂ ਠੰਢ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ ਤੇ ਅਜੇ ਪੰਜਾਬੀਆਂ ਨੂੰ ਇਸ ਤੋਂ ਰਾਹਤ ਮਿਲਦੀ ਨਹੀਂ ਦਿਖ ਰਹੀ। ਪੰਜਾਬ ਦੇ...

ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ, 285 ਦੌੜਾਂ ਦਾ ਟੀਚਾ 47.3 ਓਵਰਾਂ ‘ਚ ਕੀਤਾ ਹਾਸਿਲ

ਨਿਊਜ਼ੀਲੈਂਡ ਨੇ ਵਨਡੇ ਸੀਰੀਜ ਦੇ ਦੂਜੇ ਮੈਚ ਵਿਚ ਭਾਰਤੀ ਟੀਮ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਹੈ। ਕੀਵਿਆਂ ਨੇ ਬੀਤੇ ਦਿਨੀਂ 285 ਦੌੜਾਂ ਦਾ...

ਮਾਣਹਾਨੀ ਕੇਸ ‘ਚ ਕੰਗਨਾ ਰਣੌਤ ਦੀ ਬਠਿੰਡਾ ਕੋਰਟ ‘ਚ ਸੁਣਵਾਈ ਅੱਜ, ਬੇਬੇ ਮਹਿੰਦਰ ਕੌਰ ‘ਤੇ ਕੀਤੀ ਸੀ ਵਿਵਾਦਿਤ ਟਿੱਪਣੀ

ਕੰਗਨਾ ਰਣੌਤ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਾਨਹਾਣੀ ਕੇਸ ਨੂੰ ਲੈ ਕੇ ਕੰਗਨਾ ਰਣੌਤ ਦੀ ਅੱਜ ਫਿਰ ਤੋਂ ਬਠਿੰਡਾ ਕੋਰਟ ਵਿਚ ਪੇਸ਼ੀ...

CM ਭਗੰਵਤ ਮਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਅੱਜ, ਆਪਣੇ ਬਿਆਨਾਂ ‘ਤੇ ਦੇਣਗੇ ਸਪੱਸ਼ਟੀਕਰਨ

ਪੰਜਾਬ ਦੇ CM ਭਗਵੰਤ ਮਾਨ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਾਹਮਣੇ ਪੇਸ਼ ਹੋਣਗੇ। ਸ੍ਰੀ ਅਕਾਲ ਤਖਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਉਨ੍ਹਾਂ...

ਮੁਕੇਰੀਆ :ਨਸ਼ੇ ਨੇ ਉਜਾੜਿਆ ਇਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ

ਹੁਸ਼ਿਆਰਪੁਰ : ਮੁਕੇਰੀਆਂ ਦੇ ਪਿੰਡ ਉਮਰਪੁਰ ਵਿਚ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ...

ਲੁਧਿਆਣਾ : ਗੁਰਦੁਆਰਾ ਸਾਹਿਬ ‘ਚ ਲੰਗਰ ਖਾਣਾ ਲੋਕਾਂ ਨੂੰ ਪਿਆ ਮਹਿੰਗਾ, 30 ਤੋਂ 40 ਲੋਕ ਹੋਏ ਬੀਮਾਰ

ਲੁਧਿਆਣਾ ਦੇ ਨਾਲ ਲੱਗਦੇ ਪਿੰਡ ਇਆਲੀ ਕਲਾਂ ਸੰਗਰਾਂਦ ਦੇ ਮੌਕੇ ਗੁਰਦੁਆਰਾ ਸਾਹਿਬ ਦੇ ਵਿੱਚ ਮੱਥਾ ਟੇਕਣ ਤੋਂ ਬਾਅਦ ਚਾਹ ਨਾਲ ਲਗਾਏ ਗਏ...

ਲੋਹੜੀ ਦੀ ਧੂਣੀ ਤੋਂ ਘਰ ‘ਚ ਲੱਗੀ ਭਿਆਨਕ ਅੱਗ, ਹਾਦਸੇ ‘ਚ ਬਜ਼ੁਰਗ ਤੇ ਦਿਵਿਆਂਗ ਕੁੜੀ ਦੀ ਹੋਈ ਦਰਦਨਾਕ ਮੌਤ

ਅੰਮ੍ਰਿਤਸਰ ਵਿਚ ਲੋਹੜੀ ਮੌਕੇ ਵੱਡਾ ਹਾਦਸਾ ਵਾਪਰ ਗਿਆ। ਲੋਹੜੀ ਮੌਕੇ ਧੂਣੀ ਤੋਂ ਘਰ ‘ਚ ਭਿਆਨਕ ਅੱਗ ਲੱਗ ਗਈ ਤੇ ਹਾਦਸੇ ‘ਚ ਬਜ਼ੁਰਗ ਤੇ...

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਸਰਪੰਚ ਜਰਮਲ ਸਿੰਘ ਦੇ ਕਤਲ ਮਾਮਲੇ ‘ਚ ਸ਼ੂਟਰ ਦਾ ਕੀਤਾ ਐਨਕਾਊਂਟਰ

ਅੰਮ੍ਰਿਤਸਰ ਵਿਚ ਸਰਪੰਚ ਜਰਮਲ ਸਿੰਘ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੁਲਿਸ ਵੱਲੋਂ ਇਸ ਕਤਲ ਕੇਸ ਵਿਚ ਵੱਡੀ...

ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫਾ, ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁੱਦਿਆਂ ‘ਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਹੈ।...

ਕੈਨੇਡਾ ਦੇ ਸਰੀ ‘ਚ ਪੰਜਾਬੀ ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਅੱਜ ਦੁਪਹਿਰ ਤਕਰੀਬਨ 12:05 ‘ਤੇ ਸਰੀ ਦੀ 176 ਸਟਰੀਟ ਅਤੇ 35 ਐਵੇਨਿਊ ਦੇ ਕੋਲ...

ਤਰਨਤਾਰਨ : ਲੋਹੜੀ ਮੌਕੇ ਵਿਆਹੁਤਾ ਨੇ ਮੁਕਾਏ ਆਪਣੇ ਹੀ ਸਾਹ, ਪੁਲਿਸ ਨੇ ਪਤੀ ਖਿਲਾਫ ਮਾਮਲਾ ਕੀਤਾ ਦਰਜ

ਥਾਣਾ ਸਦਰ ਅਧੀਨ ਪੈਂਦ ਪਿੰਡ ਝੰਡੇਰ ਵਿਚ 34 ਸਾਲਾ ਕੁਲਬੀਰ ਕੌਰ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸੂਚਨਾ...

ਕਪੂਰਥਲਾ ਦੇ ਨੱਥੂਪੁਰ ਵਿਖੇ 2 ਬੱਚਿਆਂ ਦੇ ਪਿਤਾ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਕਤਲ ਦਾ ਜਤਾਇਆ ਖਦਸ਼ਾ

ਕਪੂਰਥਲਾ: ਸੁਲਤਾਨਪੁਰ ਲੋਧੀ ਦੇ ਨੱਥੂਪੁਰ ਇਲਾਕੇ ‘ਚ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ...

ਹੁਣ ਪੰਜਾਬ ਦੇ ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਭੇਜਿਆ ਗਿਆ ਘਰ

ਪੰਜਾਬ ਦੀਆਂ ਅਦਾਲਤਾਂ ਤੋਂ ਬਾਅਦ ਇੱਕ ਵਾਰ ਫਿਰ ਹੁਣ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਅੰਮ੍ਰਿਤਸਰ ਤੇ ਮੋਗਾ ਦੇ...

CM ਮਾਨ ਨੂੰ ਵਿਦੇਸ਼ ਦੌਰੇ ‘ਤੇ ਜਾਣ ਦੀ ਨਹੀਂ ਮਿਲੀ ਇਜਾਜ਼ਤ, ਵਿਦੇਸ਼ ਮੰਤਰਾਲੇ ਨੇ ਕੀਤਾ ਇਨਕਾਰ

ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਦੇਸ਼ ਦੌਰੇ ‘ਤੇ ਜਾਣ ਦੀ ਇਜਾਜ਼ਤ ਨਾ ਮਿਲਣ ਖਬਰ ਸਾਹਮਣੇ ਆਈ ਹੈ। ਮੁੱਖ ਮਤੰਰੀ ਬ੍ਰਿਟੇਨ ਤੇ ਇਜ਼ਰਾਇਲ...

ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ‘ਤੇ ਸੁਣਵਾਈ ਟਲੀ, ਪੰਜਾਬ ਦੀ ਜੇਲ੍ਹ ‘ਚ ਸ਼ਿਫਟ ਕਰਨ ਦੀ ਮੰਗ

ਸੁਪਰੀਮ ਕੋਰਟ ਨੇ ਬੇਅੰਤ ਸਿੰਘ ਕਤਲ ਕੇਸ ਵਿੱਚ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ‘ਤੇ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ,...

ਪੰਜਾਬ ਦੀਆਂ ਅਦਾਲਤਾਂ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਮਚੀ ਹਫੜਾ-ਦਫੜੀ

ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਕੋਰਟ ਕੰਪਲੈਕਸਾਂ ਨੂੰ ਮਿਲੀਆਂ ਧਮਕੀਆਂ ਵਿਚਾਲੇ ਇੱਕ ਵਾਰ ਫਿਰ ਲੁਧਿਆਣਾ ਤੇ ਸ੍ਰੀ ਫਤਿਹਗੜ੍ਹ ਸਾਹਿਬ...

ਜੱਗੂ ਭਗਵਾਨਪੁਰੀਆ ਨੂੰ ਵੱਡੀ ਰਾਹਤ, ਟਾਰਗੇਟ ਕਿਲਿੰਗ ਕੇਸ ‘ਚੋਂ ਮੋਹਾਲੀ ਕੋਰਟ ਨੇ ਕੀਤਾ ਬਰੀ

ਪੰਜਾਬ ਵਿੱਚ ਟਾਰਗੇਟ ਕਿਲਿੰਗ ਕਰਕੇ ਦਹਿਸ਼ਤ ਫੈਲਾਉਣ ਨਾਲ ਜੁੜੇ ਇੱਕ ਹਾਈ-ਪ੍ਰੋਫਾਈਲ ਮਾਮਲੇ ਵਿਚ ਮੋਹਾਲੀ ਸਪੈਸ਼ਲ ਕੋਰਟ ਨੇ ਗੈਂਗਸਟਰ...

ਅੰਮ੍ਰਿਤਸਰ ‘ਚ AAP ਵਿਧਾਇਕ ਨੂੰ ਸਦਮਾ, ਪਤਨੀ ਦਾ ਹੋਇਆ ਦਿਹਾਂਤ, ਹਸਪਤਾਲ ‘ਚ ਲਿਆ ਆਖਰੀ ਸਾਹ

ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਅਜੇ ਗੁਪਤਾ ਦੀ ਪਤਨੀ ਰੇਣੂ ਗੁਪਤਾ ਦਾ ਦੇਹਾਂਤ ਹੋ ਗਿਆ ਹੈ।...

ਚਾਲ੍ਹੀ ਮੁਕਤਿਆਂ ਦੀ ਸ਼ਹਾਦਤ ਨੂੰ ਨਮਨ, ਕੜਾਕੇ ਦੀ ਠੰਢ ‘ਚ ਸ੍ਰੀ ਮੁਕਤਸਰ ਸਾਹਿਬ ‘ਚ ਉਮੜਿਆ ਸੰਗਤ ਦਾ ਸੈਲਾਬ

ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਲੀ ਮੁਕਤਿਆਂ ਦੀ ਸ਼ਹਾਦਤ ਦੇ ਗਵਾਹ ਮੁਕਤਸਰ ਦੀ ਪਵਿੱਤਰ ਧਰਤੀ ‘ਤੇ ਮਾਘੀ ਮੇਲਾ ਸ਼ੁਰੂ...

ਕੜਾਕੇ ਦੀ ਠੰਢ ਨੇ ਤੋੜੇ ਰਿਕਾਰਡ, ਪੰਜਾਬ ‘ਚ ਪਾਰਾ ਪਹੁੰਚਿਆ ਜ਼ੀਰੋ ਡਿਗਰੀ, 2 ਦਿਨ ਮੀਂਹ ਪੈਣ ਦੇ ਆਸਾਰ

ਪੰਜਾਬ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਹੈ। ਸੰਘਣੀ ਧੁੰਦ ਤੇ ਪਹਾੜਾਂ ਤੋਂ ਆਉਣ ਵਾਲੀਆਂ ਠੰਢੀਆਂ ਹਵਾਵਾਂ ਕਾਰਨ ਪੰਜਾਬ ਦੇ ਸ਼ਹੀਦ ਭਗਤ ਸਿੰਘ...

ਟਰੰਪ ਦੀ ਚਿਤਾਵਨੀ, ਈਰਾਨ ਨਾਲ ਵਪਾਰ ਕਰਨ ਵਾਲੇ ਦੇਸ਼ਾਂ ‘ਤੇ ਲੱਗੇਗਾ 25% ਵਾਧੂ ਟੈਰਿਫ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਈਰਾਨ ਵਿੱਚ ਹਿੰਸਕ ਵਿਰੋਧ ਪ੍ਰਦਰਸ਼ਨਾਂ ਦੌਰਾਨ 600 ਤੋਂ ਵੱਧ ਲੋਕਾਂ ਦੀ ਮੌਤ ਤੋਂ ਕਾਫੀ ਨਾਰਾਜ ਹਨ।...

ਰਾਸ਼ਟਰਪਤੀ ਮੁਰਮੂ ਦਾ ਜਲੰਧਰ ਦੌਰਾ, 14 ਤੋਂ 16 ਜਨਵਰੀ ਤੱਕ ਸ਼ਹਿਰ ‘ਚ ਲੱਗੀ ਸਖਤ ਪਾਬੰਦੀ

16 ਜਨਵਰੀ ਨੂੰ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਜਲੰਧਰ ਆਉਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤ ਸੁਰੱਖਿਆ ਉਪਾਅ ਲਾਗੂ...

Blinkit ਨੇ ਹਟਾਇਆ ’10 ਮਿੰਟ ‘ਚ ਡਿਲਵਰੀ’ ਦਾ ਦਾਅਵਾ, ਸਰਕਾਰ ਦੇ ਦਖਲ ਮਗਰੋਂ ਵੱਡਾ ਫੈਸਲਾ

ਕਵਿੱਕ ਕਾਮਰਸ ਕੰਪਨੀ ਬਲਿੰਕਿਟ ਨੇ ਆਪਣੇ ਸਾਰੇ ਬ੍ਰਾਂਡ ਪਲੇਟਫਾਰਮਾਂ ਤੋਂ “10-ਮਿੰਟ ਡਿਲੀਵਰੀ” ਦਾਅਵੇ ਨੂੰ ਪੂਰੀ ਤਰ੍ਹਾਂ ਹਟਾ ਦਿੱਤਾ...

ਸ੍ਰੀ ਮੁਕਤਸਰ ਸਾਹਿਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਨੇ ਮਾਘੀ ਮੇਲੇ ਦੇ ਮੱਦੇਨਜ਼ਰ ਕੱਲ੍ਹ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।...

ਕੁੱਤਿਆਂ ਦੇ ਵੱਢਣ ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, ਲੱਗੂ ਤਗੜਾ ਜੁਰਮਾਨਾ, Dog Lovers ਹੋਣਗੇ ਜ਼ਿੰਮੇਵਾਰ!

ਅਵਾਰਾ ਕੁੱਤਿਆਂ ਦਾ ਮੁੱਦਾ ਇੱਕ ਵਾਰ ਫਿਰ ਛਿੜ ਗਿਆ ਹੈ। ਅਵਾਰਾ ਕੁੱਤਿਆਂ ਦੇ ਹਮਲਿਆਂ ਨਾਲ ਜੁੜੇ ਇੱਕ ਮਾਮਲੇ ਦੀ ਸੁਣਵਾਈ ਦੌਰਾਨ, ਸੁਪਰੀਮ...

ਮਲੋਟ ‘ਚ ਮਾਂ-ਧੀ ਦੀ ਮੌਤ ਮਾਮਲੇ ‘ਚ ਨਵਾਂ ਮੋੜ! ਪਤੀ ‘ਤੇ ਜਾਣ-ਬੁੱਝ ਕੇ ਕਾਰ ਨਹਿਰ ‘ਚ ਡੇਗਣ ਦੇ ਇਲਜ਼ਾਮ

ਮਲੋਟ ਦੇ ਆਲਮਵਾਲਾ ਪਿੰਡ ਨੇੜੇ ਕੱਲ੍ਹ ਰਾਤ ਇੱਕ 30 ਸਾਲਾ ਔਰਤ ਅਤੇ ਉਸ ਦੀ ਢਾਈ ਸਾਲਾ ਧੀ ਦੀ ਸਵਿਫਟ ਕਾਰ ਨਹਿਰ ਵਿੱਚ ਡਿੱਗਣ ਕਾਰਨ ਹੋਈ ਮੌਤ ਦੇ...

ਪਾਵਨ ਸਰੂਪ ਮਾਮਲਾ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਂਚ ‘ਚ ਸਹਿਯੋਗ ਦੇ ਹੁਕਮ, SGPC ਦਫਤਰਾਂ ‘ਚ ਪਹੁੰਚੀ SIT

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਵਿੱਤਰ ਸਰੂਪਾਂ ਨਾਲ ਜੁੜੇ ਮਾਮਲੇ ਦ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਸਰਕਾਰ ਵੱਲੋਂ ਗਠਿਤ ਵਿਸ਼ੇਸ਼...

ਜੇਲ੍ਹ ‘ਚ ਬੰਦ ਬਿਕਰਮ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਹਾਈਕੋਰਟ ਸਖਤ, ਜਾਰੀ ਕੀਤੇ ਵੱਡੇ ਹੁਕਮ

ਬਿਕਰਮ ਮਜੀਠੀਆ ਦੀ ਸੁਰੱਖਿਆ ਦੇ ਮਾਮਲੇ ਨੂੰ ਲੈ ਕੇ ਅੱਜ ਪੰਜਾਬ-ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਸਬੰਧੀ DIG, ADGP ਤੇ ਜੇਲ੍ਹ...

ਪੇਸ਼ੀ ਦਾ ਸਮਾਂ ਬਦਲਣ ‘ਤੇ CM ਮਾਨ ਦਾ ਬਿਆਨ, ਕਿਹਾ- “ਮੈਂ 15 ਜਨਵਰੀ ਨੂੰ ਸਵੇਰੇ 10 ਵਜੇ ਹਾਜ਼ਰ ਹੋਣ ਲਈ ਤਿਆਰ ਹਾਂ”

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ 15 ਜਨਵਰੀ ਨੂੰ ਅੰਮ੍ਰਿਤਸਰ ਸਥਿਤ ਸ੍ਰੀ ਅਕਾਲ ਤਖ਼ਤ ‘ਤੇ ਪੇਸ਼ੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ...

ਚੰਡੀਗੜ੍ਹ ‘ਚ ਮੁੜ ਵੱਧ ਗਈਆਂ ਸਕੂਲਾਂ ‘ਚ ਛੁੱਟੀਆਂ, ਹੁਣ ਇਸ ਤਰੀਕ ਤੱਕ ਬੰਦ ਰਹਿਣਗੇ ਸਕੂਲ

ਚੰਡੀਗੜ੍ਹ ਵਿੱਚ ਸਕੂਲ ਦੇ ਵਿਦਿਆਰਥੀਆਂ ਦੀਆਂ ਮੁੜ ਤੋਂ ਮੌਜਾਂ ਲੱਗ ਗਈਆਂ ਹਨ। ਦਰਅਸਲ, ਚੰਡੀਗੜ੍ਹ ਦੇ ਸਕੂਲਾਂ ਦੀਆਂ ਛੁੱਟੀਆਂ ਵਧਾ...

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵੱਲੋਂ CM ਮਾਨ ਨੂੰ ਚਿੱਠੀ, ਮੁੱਖ ਮੰਤਰੀ ਦੇ ਪੇਸ਼ ਹੋਣ ਦਾ ਬਦਲਿਆ ਸਮਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ 15 ਜਨਵਰੀ ਨੂੰ ਅੰਮ੍ਰਿਤਸਰ ਸਥਿਤ ਅਕਾਲ ਤਖ਼ਤ ਵਿਖੇ ਹੋਣ ਵਾਲੀ ਪੇਸ਼ੀ ਨੂੰ ਮੁੜ ਤਹਿ ਕਰ ਦਿੱਤਾ ਗਿਆ...

ਹਾਈ ਕੋਰਟ ਨੇ ਨਾਭਾ ਜੇਲ੍ਹ ‘ਚ ਮਜੀਠੀਆ ਦੀ ਸੁਰੱਖਿਆ ‘ਤੇ ਪ੍ਰਗਟਾਈ ਚਿੰਤਾ, ਵਿਸਤ੍ਰਿਤ ਜਾਣਕਾਰੀ ਕੋਰਟ ਸਾਹਮਣੇ ਪੇਸ਼ ਕਰਨ ਦੇ ਹੁਕਮ

ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਨਾਭਾ ਜੇਲ੍ਹ ‘ਚ ਗੰਭੀਰ ਖ਼ਤਰੇ ਦੀ ਸੰਭਾਵਨਾ ਸਾਹਮਣੇ ਆਈ ਹੈ। ਪੰਜਾਬ...

ਰਾਘਵ ਚੱਡਾ ਬਣੇ ਡਿਲਵਰੀ ਬੁਆਏ, ਠੰਢ ‘ਚ ਘਰ-ਘਰ ਪਹੁੰਚਾਇਆ ਸਾਮਾਨ, ਸ਼ੇਅਰ ਕੀਤਾ ਵੀਡੀਓ

ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਰਾਘਵ ਚੱਢਾ ਇੱਕ ਦਿਨ ਲਈ ਡਿਲੀਵਰੀ ਬੁਆਏ ਬਣ ਗਏ। ਉਨ੍ਹਾਂ ਨੇ ਖੁਦ ਸਾਮਾਨ...

ਫਗਵਾੜਾ ‘ਚ ਮਸ਼ਹੂਰ ਮਠਿਆਈ ਦੀ ਦੁਕਾਨ ‘ਤੇ ਫਾਇਰਿੰਗ, ਅਣਪਛਾਤਿਆਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ

ਫਗਵਾੜਾ ਵਿੱਚ ਇੱਕ ਮਸ਼ਹੂਰ ਮਠਿਆਈ ਦੀ ਦੁਕਾਨ ‘ਤੇ ਗੋਲੀਬਾਰੀ ਦੀ ਇੱਕ ਸਨਸਨੀਖੇਜ਼ ਘਟਨਾ ਵਾਪਰੀ। ਹਮਲਾਵਰਾਂ ਨੇ ਸਵੇਰੇ 7 ਵਜੇ ਦੇ ਕਰੀਬ...

ਇੱਕ ਹਫਤਾ ਲੇਟ ਹੋਈ ਪੰਜਾਬ CM ਸਿਹਤ ਯੋਜਨਾ, ਹੁਣ ਇਸ ਤਰੀਕ ਨੂੰ ਹੋਵੇਗੀ ਲਾਂਚ

ਪੰਜਾਬ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਜੋ ਪਹਿਲਾਂ 15 ਜਨਵਰੀ ਨੂੰ ਸ਼ੁਰੂ ਹੋਣ ਵਾਲੀ ਸੀ, 22 ਜਨਵਰੀ ਨੂੰ ਸ਼ੁਰੂ ਹੋਵੇਗੀ ਕਿਉਂਕਿ ਮੁੱਖ...

ਪੰਜਾਬ ‘ਚ ਸਟਾਰਟਅੱਪ ਨੂੰ ਮਿਲਣਗੇ 20 ਲੱਖ ਰੁਪਏ, ਮਾਨ ਸਰਕਾਰ ਨੇ ਕੀਤਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿੱਚ ਸਟਾਰਟਅੱਪ ਪੰਜਾਬ ਕਨਕਲੇਵ ਵਿੱਚ ਹਿੱਸਾ ਲਿਆ। ਐਲਪੀਯੂ ਵਿੱਚ ਹੋਏ ਕਨਕਲੇਵ ਵਿੱਚ, ਉਦਯੋਗ ਮੰਤਰੀ...

ਹੋਟਲ ‘ਚ ਔਰਤ ਦਾ ਕ.ਤ.ਲ, ਪਤੀ ‘ਤੇ ਇਲਜ਼ਾਮ, ਪੁੱਤ ਦੀ ਲੋਹੜੀ ਮਨਾਉਣ ਆਸਟ੍ਰੇਲੀਆ ਤੋਂ ਆਇਆ ਸੀ ਜੋੜਾ

ਅੰਮ੍ਰਿਤਸਰ ਵਿਚ ਇੱਕ ਨਿੱਜੀ ਹੋਟਲ ‘ਚ ਔਰਤ ਮ੍ਰਿਤਕ ਹਾਲਤ ਵਿਚ ਮਿਲੀ। ਮ੍ਰਿਤਕਾ ਦੀ ਪਛਾਣ ਪ੍ਰਭਜੋਤ ਕੌਰ ਵਜੋਂ ਹੋਈ ਹੈ। ਪਰਿਵਾਰ ਨੇ ਉਸ...

ਰਾਣਾ ਬਲਾਚੌਰੀਆ ਕਤਲ ਮਾਮਲੇ ‘ਚ ਵੱਡੀ ਕਾਰਵਾਈ, ਪੁਲਿਸ ਨੇ ਪੱਛਮੀ ਬੰਗਾਲ ਤੋਂ ਫੜੇ 2 ਸ਼ੂਟਰ

ਮੋਹਾਲੀ ਵਿਚ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਮਾਮਲੇ ਵਿੱਚ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਸ਼ੂਟਰਾਂ ਨੂੰ ਪੱਛਮੀ ਬੰਗਾਲ ਦੇ...

IPS ਡਾ. ਜਯੋਤੀ ਨੇ SSP ਬਠਿੰਡਾ ਵਜੋਂ ਸੰਭਾਲਿਆ ਅਹੁਦਾ, ਗਾਰਡ ਆਫ ਆਨਰ ਨਾਲ ਕੀਤਾ ਗਿਆ ਸਨਮਾਨਿਤ

2019 ਬੈਚ ਦੇ ਆਈਪੀਐਸ ਅਧਿਕਾਰੀ ਡਾ. ਜਯੋਤੀ ਯਾਦਵ ਬੈਂਸ ਨੇ ਅੱਜ ਐਸਐਸਪੀ ਬਠਿੰਡਾ ਵਜੋਂ ਅਹੁੱਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਡਾ. ਜਯੋਤੀ...

ਬਰਨਾਲਾ ‘ਚ ਸਰਪੰਚ ਕਾਬੂ, ਪੰਜਾਬੀ ਸਿੰਗਰ ‘ਤੇ ਸੀ ਹਮਲੇ ਦੀ ਪਲਾਨਿੰਗ, ਬਣਾਇਆ ਹੋਇਆ ਸੀ ਵਸੂਲੀ ਗੈਂਗ

ਬਰਨਾਲਾ ਪੁਲਿਸ ਨੇ ਪੰਜਾਬੀ ਗਾਇਕ ਗੁਲਾਬ ਸਿੱਧੂ ‘ਤੇ ਹੋਣ ਵਾਲੇ ਹਮਲੇ ਦੀ ਸਾਜਿਸ਼ ਨੂੰ ਨਾਕਾਮ ਕਰਦਿਆਂ ਤਿੰਨ ਮੈਂਬਰੀ ਗੈਂਗ ਨੂੰ ਕਾਬੂ...

ਮਲੋਟ ਵਿਖੇ ਵਾਪਰਿਆ ਵੱਡਾ ਹਾਦਸਾ, ਸੰਤੁਲਨ ਵਿਗੜਨ ਕਾਰਨ ਨਹਿਰ ‘ਚ ਡਿੱਗੀ ਕਾਰ: ਮਾਂ-ਧੀ ਦੀ ਹੋਈ ਮੌਤ

ਮਲੋਟ ਦੇ ਨਜ਼ਦੀਕ ਪਿੰਡ ਆਲਮ ਵਾਲਾ ਨੇੜਿਓਂ ਗੁਜ਼ਰਦੀ ਨਹਿਰ ਨੇੜੇ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਸੰਤੁਲਨ ਵਿਗੜਨ ਕਾਰਨ ਇੱਕ ਕਾਰ ਨਹਿਰ...

CM ਮਾਨ ਵੱਲੋਂ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨ ਨੂੰ ਪੱਤਰ, ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੀ ਕੋਰਟ ਟ੍ਰਾਇਲ ਦੀ ਪ੍ਰੋਸੀਡਿੰਗ ਦੀ ਕੀਤੀ ਮੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨ ਇੱਕ ਪੱਤਰ ਲਿਖਿਆ ਹੈ। ਪੱਤਰ ਵਿੱਚ ਸ਼ਹੀਦ ਭਗਤ ਸਿੰਘ, ਸੁਖਦੇਵ ਤੇ...

ਜਥੇਦਾਰ ਗੜਗੱਜ ਵੱਲੋਂ SGPC ਨੂੰ ਆਦੇਸ਼, ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਸਰਕਾਰ ਨੂੰ ਦਿੱਤਾ ਜਾਵੇ ਬਣਦਾ ਸਹਿਯੋਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ...

ਮੰਡੀ ਦੇ ਚਰਖੜੀ ‘ਚ ਵੱਡਾ ਬੱਸ ਹਾਦਸਾ: ਸੜਕ ਤੋਂ ਉਤਰੀ ਨਿੱਜੀ ਬੱਸ, ਪੰਜ ਯਾਤਰੀ ਜ਼ਖਮੀ, ਇੱਕ ਮਹਿਲਾ ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਨਿਹਾਰੀ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਚਰਖਾੜੀ ਵਿੱਚ ਅੱਜ ਸਵੇਰੇ ਇੱਕ ਦਰਦਨਾਕ...

ਫਗਵਾੜਾ ‘ਚ ਲੋਹੜੀ ਤੋਂ ਇਕ ਦਿਨ ਪਹਿਲਾਂ ਵੱਡੀ ਵਾਰਦਾਤ, ਸਵੀਟ ਸ਼ਾਪ ‘ਤੇ ਅਣਪਛਾਤਿਆਂ ਵੱਲੋਂ ਫਾਇਰਿੰਗ

ਫਗਵਾੜਾ ਵਿਚ ਲੋਹੜੀ ਤੋਂ ਇਕ ਦਿਨ ਪਹਿਲਾਂ ਵੱਡੀ ਵਾਰਦਾਤ ਵਾਪਰੀ ਹੈ। ਫਗਵਾੜਾ ਦੀ ਮਸ਼ਹੂਰ ਸਵੀਟ ਸ਼ਾਪ ‘ਚ ਗੋਲੀਆਂ ਚੱਲੀਆਂ ਹਨ। ਮਿਲੀ...

ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਸੂਬੇ ਭਰ ‘ਚ ਟੋਲ ਪਲਾਜ਼ਿਆ ‘ਤੇ ਦਿੱਤੇ ਜਾਣਗੇ ਧਰਨੇ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਪ੍ਰਦਰਸ਼ਨ

ਪੰਜਾਬ ਵਿਚ ਅੱਜ ਚਾਰ ਘੰਟੇ ਲਈ ਟੋਲ ਪਲਾਜ਼ਾ ਫ੍ਰੀ ਰਹਿਣਗੇ। ਕੌਮੀ ਇਨਸਾਫ ਮੋਰਚਾ ਨੇ ਸਿੱਖ ਬੰਦੀਆਂ ਦੀ ਰਿਹਾਈ ਲਈ ਸੂਬੇ ਦੇ ਸਾਰੇ ਟੋਲ...

ਲੌਂਗੋਵਾਲ ਨਗਰ ਪਾਲਿਕਾ ਪ੍ਰੀਸ਼ਦ ਦੇ ਚੇਅਰਮੈਨ ਪਰਮਿੰਦਰ ਕੌਰ ਬਰਾੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਨੂੰ ਸੰਗਰੂਰ ਵਿੱਚ ਹੋਰ ਮਜ਼ਬੂਤੀ ਮਿਲੀ ਹੈ। ਲੌਂਗੋਵਾਲ ਨਗਰ ਕੌਂਸਲ ਦੀ ਮੌਜੂਦਾ ਪ੍ਰਧਾਨ ਪਰਮਿੰਦਰ ਕੌਰ ਬਰਾੜ ਪਤਨੀ ਸ....

ਇਸਰੋ ਦਾ PSLV-C62 ਰਾਕੇਟ ਰਸਤੇ ਤੋਂ ਭਟਕਿਆ, ਮਿਸ਼ਨ ਹੋਇਆ ਫੇਲ੍ਹ: ਲਾਂਚਿੰਗ ਦੇ ਤੀਜੇ ਪੜਾਅ ‘ਚ ਆਈ ਗੜਬੜੀ

ਭਾਰਤੀ ਪੁਲਾੜ ਖੋਜ ਸੰਗਠਨ (ISRO) ਦੇ PSLV-C62 ਮਿਸ਼ਨ ਨੂੰ ਝਟਕਾ ਲੱਗਾ ਹੈ। ਸੋਮਵਾਰ ਨੂੰ ਇਸ ਦੇ ਸਫਲ ਲਾਂਚ ਤੋਂ ਬਾਅਦ, PSLV-C62 ਉਪਗ੍ਰਹਿਆਂ ਨੂੰ ਉਨ੍ਹਾਂ...

ਮੁਅੱਤਲ DIG ਭੁੱਲਰ ਨੇ ਵਾਪਸ ਲਈ ਪਟੀਸ਼ਨ, ਹਾਈਕੋਰਟ ‘ਚ ਆਪਣੀ ਗ੍ਰਿਫ਼ਤਾਰੀ ਨੂੰ ਗੈਰ-ਜ਼ਰੂਰੀ ਦੱਸਦਿਆਂ ਦਿੱਤੀ ਸੀ ਚੁਣੌਤੀ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭੁੱਲਰ ਨੇ ਹਾਈਕੋਰਟ ਵਿਚ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਵਾਲੀ...

AAP ਸਰਪੰਚ ਕਤਲ ਮਾਮਲੇ ‘ਚ DGP ਨੇ ਕੀਤੀ ਪ੍ਰੈੱਸ ਕਾਨਫਰੰਸ, ਬੋਲੇ-‘ਹੁਣ ਤੱਕ 7 ਮੁਲਜ਼ਮ ਕੀਤੇ ਜਾ ਰਹੇ ਗ੍ਰਿਫਤਾਰ’

ਆਮ ਆਦਮੀ ਪਾਰਟੀ ਦੇ ਸਰਪੰਚ ਦੇ ਕਤਲਕਾਂਡ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ਵਿਚ ਪੁਲਿਸ ਨੇ 2 ਸ਼ੂਟਰਾਂ ਨੂੰ ਗ੍ਰਿਫਤਾਰ ਕਰ...

ਕੋਲੰਬੀਆ ‘ਚ ਟੇਕਆਫ ਤੋਂ ਥੋੜ੍ਹੀ ਦੇਰ ਬਾਅਦ ਹੀ ਕ੍ਰੈਸ਼ ਹੋਇਆ ਜਹਾਜ਼, ਮਸ਼ਹੂਰ ਗਾਇਕ ਸਣੇ 6 ਲੋਕਾਂ ਦੀ ਮੌਤ

ਕੋਲੰਬੀਆ ਵਿਚ ਇਕ ਚਾਰਟਰ ਪਲੇਨ ਹਾਦਸਾਗ੍ਰਸਤ ਹੋ ਗਿਆ। ਤੇ ਇਸ ਪਲੇਨ ਕ੍ਰੈਸ਼ ਵਿਚ ਮਸ਼ਹੂਰ ਗਾਇਕ ਦੇ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ। ਕੋਲੰਬੀਆ...

ਲੁਧਿਆਣਾ : ਥਾਰ ਤੇ ਕਾਰ ਵਿਚਾਲੇ ਹੋਈ ਟੱਕਰ, ਛੋਟੀ ਭੈਣ ਨੂੰ ਲੋਹੜੀ ਦੇ ਕੇ ਵਾਪਸ ਆ ਰਹੇ ਭੈਣ-ਭਰਾ ਦੀ ਹੋਈ ਮੌਤ

ਲੋਹੜੀ ਦੀ ਖੁਸ਼ੀ ਮਾਤਮ ਵਿਚ ਬਦਲ ਗਈ। ਜਦੋਂ ਇਕ ਦਰਦਨਾਕ ਹਾਦਸੇ ਵਿਚ 2 ਜਣਿਆਂ ਦੀ ਮੌਤ ਹੋ ਗਈ। ਸਵਿਫਟ ਤੇ ਥਾਰ ਗੱਡੀ ਦੀ ਟੱਕਰ ਹੋਈ। ਟੱਕਰ...

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਹਮਲਾਵਰ ਹੋਏ ਫਰਾਰ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈਜਿਥੇ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਕੈਨੇਡਾ ਦੇ ਐਬਸਫੋਰਡ...

ਪੰਜਾਬ ‘ਚ ਸੀਤ ਲਹਿਰ ਤੇ ਧੁੰਦ ਦਾ ਯੈਲੋ ਅਲਰਟ ਜਾਰੀ, ਮੌਸਮ ਵਿਭਾਗ ਨੇ ਮੀਂਹ ਦੀ ਵੀ ਕੀਤੀ ਭਵਿੱਖਬਾਣੀ

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਨਵਾਂ ਅਲਰਟ ਜਾਰੀ ਕੀਤਾ ਗਿਆ ਹੈ। IMD ਵੱਲੋਂ ਹੁਣੇ ਜਿਹੇ ਮੀਂਹ ਦੀ ਵੀ ਭਵਿੱਖਬਾਣੀ ਕੀਤੀ ਗਈ...

‘ਬਿਨਾਂ CM ਚਿਹਰੇ ਤੋਂ ਚੋਣ ਲੜੇਗੀ ਕਾਂਗਰਸ’-2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ

2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਇੰਚਾਰਜ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦਾ ਵੱਡਾ ਬਿਆਨ ਸਾਹਮਣੇ...

ਬਠਿੰਡਾ : ਰਾਈਫਲ ਸਾਫ਼ ਕਰਦਿਆਂ JE ਨਾਲ ਵਾਪਰਿਆ ਭਾਣਾ, ਅਚਾਨਕ ਗੋਲੀ ਲੱਗਣ ਨਾਲ ਹੋਈ ਮੌਤ

ਬਠਿੰਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਰਾਈਫਲ ਸਾਫ਼ ਕਰਦੇ ਸਮੇਂ ਜੇ.ਈ. ਨਾਲ ਭਾਣਾ ਵਾਪਰ ਗਿਆ ਤੇ ਉਨ੍ਹਾਂ ਦੀ ਮੌਕੇ ‘ਤੇ...

ਸੁਖਬੀਰ ਬਾਦਲ ਨੇ ਨਿਊਜ਼ੀਲੈਂਡ ਦੇ ਟੌਰੰਗਾ ‘ਚ ਨਗਰ ਕੀਰਤਨ ਦਾ ਰਾਹ ਰੋਕੇ ਜਾਣ ਦੀ ਕੀਤੀ ਸਖਤ ਨਿੰਦਾ

ਨਿਊਜ਼ੀਲੈਂਡ ਵਿਚ ਫਿਰ ਤੋਂ ਨਗਰ ਕੀਰਤਨ ਦਾ ਵਿਰੋਧ ਕੀਤਾ ਗਿਆ। – ਇਸ ਵਾਰ ਨਿਊਜ਼ੀਲੈਂਡ ਦੇ ਟੌਰੰਗਾ ‘ਚ ਨਗਰ ਕੀਰਤਨ ਰੋਕਿਆ ਗਿਆ ।...

ਨਿਊਜ਼ੀਲੈਂਡ ‘ਚ ਫਿਰ ਤੋਂ ਰੋਕਿਆ ਗਿਆ ਨਗਰ ਕੀਰਤਨ, ਬੈਨਰਾਂ ‘ਤੇ ਲਿਖਿਆ-‘This is Newzealand, not India’

ਨਿਊਜ਼ੀਲੈਂਡ ਵਿਚ ਫਿਰ ਤੋਂ ਨਗਰ ਕੀਰਤਨ ਦਾ ਵਿਰੋਧ ਕੀਤਾ ਗਿਆ। – ਇਸ ਵਾਰ ਨਿਊਜ਼ੀਲੈਂਡ ਦੇ ਟੌਰੰਗਾ ‘ਚ ਨਗਰ ਕੀਰਤਨ ਰੋਕਿਆ ਗਿਆ ।...

CM ਮਾਨ ਨੇ ਪੰਜਾਬ ਪੁਲਿਸ ‘ਚ ਭਰਤੀ ਹੋਏ ਨੌਜਵਾਨਾਂ ਨੂੰ ਦਿੱਤੀ ਵਧਾਈ, ਈਮਾਨਦਾਰ ਨਾਲ ਡਿਊਟੀ ਨਿਭਾਉਣ ਦੀ ਦਿੱਤੀ ਪ੍ਰੇਰਨਾ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਦਾ ਦੌਰਾ ਕੀਤਾ ਤੇ ਉਥੇ ਪੰਜਾਬ ਪੁਲਿਸ ‘ਚ ਭਰਤੀ ਹੋਏ 1,746 ਨੌਜਵਾਨਾਂ ਨੂੰ ਨਿਯੁਕਤੀ...

CM ਮਾਨ ਵੱਲੋਂ ਬਠਿੰਡਾ ਵਿਖੇ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, 9 ਕਰੋੜ ਰੁ. ਦੀ ਲਾਗਤ ਨਾਲ ਬਣੀ ਹੈ Library

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਵਿਚ ਇਕ ਨਵੀਂ ਜ਼ਿਲ੍ਹਾ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਹ ਲਾਇਬ੍ਰੇਰੀ ਜ਼ਿਲ੍ਹਾ...

‘ਇੰਡੀਅਨ ਆਈਡਲ 3’ ਦੇ ਜੇਤੂ ਪ੍ਰਸ਼ਾਂਤ ਤਮਾਂਗ ਦਾ ਹੋਇਆ ਦਿਹਾਂਤ, 43 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਮਨੋਰੰਜਨ ਜਗਤ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੰਡੀਅਨ ਆਈਡਲ-3 ਦੇ ਜੇਤੂ ਰਹੇ ਪ੍ਰਸ਼ਾਂਤ ਤਮਾਂਗ ਦਾ 43 ਸਾਲ ਦੀ ਉਮਰ ਵਿਚ ਦੇਹਾਂਤ...

ਲੁਧਿਆਣਾ : ਟਰੱਕ ਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ, ਹਾਦਸੇ ‘ਚ ਬਾਈਕ ਸਵਾਰ ਨੌਜਵਾਨ ਦੀ ਮੌਕੇ ‘ਤੇ ਮੌਤ

ਤਾਜਪੁਰ ਚੌਂਕ ਵੱਲ ਜਾਣ ਵਾਲੇ ਪੁਲ ‘ਤੇ ਐਤਵਾਰ ਦੁਪਹਿਰ ਕਰੀਬ 1:40 ਵਜੇ ਮੋਟਰਸਾਈਕਲ ਅਤੇ ਟਰੱਕ ਵਿਚਕਾਰ ਭਿਆਨਕ ਹਾਦਸਾ ਹੋ ਗਿਆ। ਹਾਦਸੇ...

ਠੰਢ ਤੋਂ ਬਚਣ ਲਈ ਬਾਲੀ ਅੰਗੀਠੀ ਬਣੀ ਕਾਲ, ਇੱਕੋ ਪਰਿਵਾਰ ਦੇ 3 ਜੀਆਂ ਦੀ ਦਮ ਘੁਟਣ ਨਾਲ ਹੋਈ ਮੌਤ

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਅਲੀਪੁਰ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਘਰ ਦੇ 3 ਜੀਆਂ ਦੀ ਦਮ ਘੁਟਣ ਕਾਰਨ ਦਰਦਨਾਕ ਮੌਤ ਹੋ...

ਸੈਰ ਕਰਦੇ ਸਮੇਂ ਸੜਕ ਹਾਦਸੇ ਦਾ ਸ਼ਿਕਾਰ ਹੋਏ ਸੇਵਾਮੁਕਤ ਲੈਫਟੀਨੈਂਟ ਜਨਰਲ ਕੁਲਵੰਤ ਮਾਨ, ਹਸਪਤਾਲ ‘ਚ ਹੋਈ ਮੌਤ

ਸੇਵਾਮੁਕਤ ਲੈਫਟੀਨੈਂਟ ਜਨਰਲ ਕੁਲਵੰਤ ਸਿੰਘ ਮਾਨ (83) ਦੀ ਸ਼ੁੱਕਰਵਾਰ ਸ਼ਾਮ ਨੂੰ ਪੰਚਕੂਲਾ ਦੇ ਮਨਸਾ ਦੇਵੀ ਕੰਪਲੈਕਸ (ਐਮਡੀਸੀ) ਸੈਕਟਰ 4 ਵਿਖੇ...

ਸਰਬਜੀਤ ਕੌਰ ਦੇ ਮਾਮਲੇ ਦਾ ਪਾਕਿਸਤਾਨ ਦੀ ਹਾਈਕੋਰਟ ਨੇ ਲਿਆ ਨੋਟਿਸ, ਪਾਕਿ ਸਰਕਾਰ ਤੇ ਪੁਲਿਸ ਤੋਂ ਮੰਗੀ ਰਿਪੋਰਟ

ਪਾਕਿਸਤਾਨ ਗਈ ਪੰਜਾਬ ਦੀ ਸਰਬਜੀਤ ਕੌਰ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਪਾਕਿਸਤਾਨ ਦੀ ਹਾਈਕੋਰਟ ਨੇ ਮਾਮਲੇ ਦਾ ਨੋਟਿਸ ਲਿਆ ਹੈ। ਲਾਹੌਰ...

ਅਮਰੀਕਾ ‘ਚ ਮੁੜ ਚੱਲੀਆਂ ਗੋਲੀਆਂ, ਫਾਇਰਿੰਗ ਦੌਰਾਨ 7 ਸਾਲ ਦੇ ਮਾਸੂਮ ਸਣੇ 6 ਦੀ ਹੋਈ ਮੌਤ

ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਇੱਕ ਵੱਡੀ ਘਟਨਾ ਵਾਪਰੀ, ਜਿਸ ਵਿੱਚ ਮਿਸੀਸਿਪੀ ਦੇ ਕਲੇ ਕਾਉਂਟੀ ਵਿੱਚ ਛੇ ਲੋਕਾਂ ਦੀ ਮੌਤ ਹੋ...

ਸਾਬਕਾ ਹਾਕੀ ਓਲੰਪੀਅਨ ਤੇ ਸੇਵਾਮੁਕਤ IG ਦਵਿੰਦਰ ਸਿੰਘ ਗਰਚਾ ਦਾ ਦਿਹਾਂਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

1980 ਦੀਆਂ ਮਾਸਕੋ ਓਲੰਪਿਕ ਖੇਡਾਂ ਵਿੱਚ ਭਾਰਤੀ ਹਾਕੀ ਟੀਮ ਨੂੰ ਸੋਨ ਤਗਮਾ ਦਿਵਾਉਣ ਵਾਲੇ ਮਹਾਨ ਖਿਡਾਰੀ ਦਵਿੰਦਰ ਸਿੰਘ ਗਰਚਾ ਦਾ ਸ਼ਨੀਵਾਰ...

ਆਸਟ੍ਰੇਲੀਆ ਗਏ ਕੋਟਕਪੂਰੇ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, 5 ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼

ਕੋਟਕਪੁਰੇ ਦੇ ਨਾਮਵਰ ਸੰਘਾ ਪਰਿਵਾਰ ਦੇ ਮਹਿੰਦਰ ਸਿੰਘ ਦੇ ਇਕਲੌਤੇ ਨੌਜਵਾਨ ਪੁੱਤਰ ਦੀ ਆਸਟ੍ਰੇਲੀਆ ਵਿਖੇ ਸੜਕ ਹਾਦਸੇ ਵਿੱਚ ਦਰਦਨਾਕ ਮੌਤ...

ਸਰਦੀਆਂ ‘ਚ ਬਿਨਾਂ ਹੀਟਰ ਦੇ ਵੀ ਘਰ ਨੂੰ ਰੱਖ ਸਕਦੇ ਹੋ ਗਰਮ, ਥੋੜ੍ਹੀ ਜਿਹੀ ਸਮਝਦਾਰੀ ਨਾਲ ਅਪਣਾਓ ਇਹ ਅਸਰਦਾਰ ਤਰੀਕੇ

ਸਰਦੀਆਂ ਦੇ ਮੌਸਮ ਅਕਸਰ ਇਕ ਦਿਨ ਅਚਾਨਕ ਸਵੇਰੇ ਉਠਦੇ ਹੀ ਫਰਸ਼ ਬਰਫ ਵਰਗਾ ਠੰਡਾ ਲੱਗਣ ਲੱਗਦਾ ਹੈ। ਹਵਾ ਭਾਰੀ ਤੇ ਸੁਸਤ ਹੋ ਜਾਂਦੀ ਹੈ। ਧੁੱਪ...

ਦਿੱਲੀ ਦੀ ਸਾਬਕਾ CM ਆਤਿਸ਼ੀ ਖਿਲਾਫ਼ ਪਟਿਆਲਾ ‘ਚ ਰੋਸ ਪ੍ਰਦਰਸ਼ਨ, ਕਾਨੂੰਨੀ ਕਾਰਵਾਈ ਦੀ ਕੀਤੀ ਗਈ ਮੰਗ

ਦਿੱਲੀ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਦੀ ਵਿਧਾਇਕ ਤੇ ਸਾਬਕਾ ਸੀਐੱਮ ਆਤਿਸ਼ੀ ਨੂੰ ਲੈ ਕੇ ਸਿੱਖ ਗੁਰੂਆਂ ਦੇ ਅਪਮਾਨ ਦਾ ਦੋਸ਼ ਸਾਹਮਣੇ ਆਉਣ...

ਓਡੀਸ਼ਾ ‘ਚ ਇੰਡੀਆ ਵਨ ਏਅਰ ਦਾ ਚਾਰਟਰ ਪਲੇਨ ਹੋਇਆ ਹਾਦਸਾਗ੍ਰਸਤ, ਜਹਾਜ਼ ਦੀ ਹੋਈ ਕਰੈਸ਼ ਲੈਂਡਿੰਗ

ਓਡੀਸ਼ਾ ਦੇ ਰੁੜਕੇਲਾ ਵਿਚ ਇੰਡੀਆ ਵਨ ਏਅਰ ਦੇ 9 ਸੀਟਰ ਜਹਾਜ਼ ਦੀ ਤਕਨੀਕੀ ਖਰਾਬੀ ਦੇ ਬਾਅਦ ਫੋਰਸ ਲੈਂਡਿੰਗ ਹੋਈ। ਘਟਨਾ ਅੱਜ ਦੁਪਹਿਰ ਰੁੜਕੇਲਾ...

ਅਯੁੱਧਿਆ ਧਾਮ ਤੇ ਪੰਚਕੋਸ਼ੀ ਪਰਿਕਰਮਾ ਮਾਰਗ ‘ਤੇ ਨਾਨ-ਵੈਜ ਵਿਕਰੀ ‘ਤੇ ਲੱਗੀ ਰੋਕ, Online ਫੂਡ ਡਲਿਵਰੀ ਵੀ ਬੈਨ

ਰਾਮ ਨਗਰੀ ਅਯੁੱਧਿਆ ਦੀ ਧਾਰਮਿਕ ਤੇ ਸੰਸਕ੍ਰਿਤਕ ਮਾਣ ਨੂੰ ਬਣਾਏ ਰੱਖਣ ਲਈ ਪ੍ਰਸ਼ਾਸਨ ਨੇ ਬਹੁਤ ਵੱਡਾ ਤੇ ਸਖਤ ਫੈਸਲਾ ਲਿਆ ਹੈ। ਅਯੁੱਧਿਆ ਧਾਮ...

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, SSP ਬਠਿੰਡਾ ਸਣੇ 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। 22 IPS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। SSP ਬਠਿੰਡਾ ਸਣੇ 22 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...

ਵਾਰਾਣਸੀ : ਬੰਦ ਦੁਕਾਨ ‘ਚੋਂ ਕਰੋੜਾਂ ਦਾ ਸੋਨਾ ਚੋਰੀ ਕਰਨ ਵਾਲੇ 5 ਮੁਲਜ਼ਮ ਕਾਬੂ, ਕੇਅਰ ਟੇਕਰ ਹੀ ਨਿਕਲਿਆ ਮਾਸਟਰਮਾਈਂਡ

ਵਾਰਾਣਸੀ ਦੇ ਚੌਕ ਥਾਣਾ ਖੇਤਰ ਵਿਚ ਕਰਨਘੰਟਾ ਇਲਾਕੇ ਵਿਚ ਬੰਦ ਦੁਕਾਨ ਤੋਂ ਕਰੋੜਾਂ ਰੁਪਏ ਦਾ ਸੋਨਾ ਚੋਰੀ ਕਰਨ ਵਾਲੇ ਬਦਮਾਸ਼ਾਂ ਨੂੰ ਪੁਲਿਸ...

ਲੁਧਿਆਣਾ ‘ਚ ਦਿਨ-ਦਿਹਾੜੇ ਫਾਇਰਿੰਗ, ਦੋ ਹਮਲਾਵਰਾਂ ਨੇ ਲਗਜ਼ਰੀ ਕਾਰ ਸ਼ੋਅਰੂਮ ਨੂੰ ਬਣਾਇਆ ਨਿਸ਼ਾਨਾ

ਲੁਧਿਆਣਾ ਵਿਚ ਦਿਨ-ਦਿਹਾੜੇ ਮੁੱਲਾਂਪੁਰ ਨੇੜੇ ਬੱਦੋਵਾਲ ਦੇ ਇਲਾਕੇ ਵਿਚ ਲਗਜ਼ਰੀ ਕਾਰਾਂ ਦੇ ਸ਼ੋਅਰੂਮ ‘ਤੇ ਫਾਇਰਿੰਗ ਕੀਤੀ ਗਈ। ਬਾਈਕ ਤੋਂ...

ਰੂਪਨਗਰ : ਸੜਕ ਪਾਰ ਕਰਦਿਆਂ ASI ਨੂੰ ਟਰੱਕ ਨੇ ਮਾਰੀ ਟੱਕਰ, ਜ਼ਖਮਾਂ ਦੀ ਤਾਬ ਨਾ ਝੱਲਦਿਆਂ ਤੋੜਿਆ ਦਮ

ਘਨੌਲੀ ਬੱਸ ਸਟੈਂਡ ਨੇੜੇ ਦਰਦਨਾਕ ਹਾਦਸਾ ਵਾਪਰਿਆ ਹੈ। ਰੂਪਨਗਰ ਵਿਖੇ ਤਾਇਨਾਤ ASI ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਘਟਨਾ ਉਦੋਂ ਵਾਪਰੀ...

100 ਰੁ. ਟੋਲ ਬਚਾਉਣ ਦੇ ਚੱਕਰ ‘ਚ ਛੱਪੜ ‘ਚ ਡਿੱਗੀ ਨਵੀਂ ਕਾਰ, ਭਰਾ ਦੀ ਮੌਤ, ਮਸਾਂ ਬਚੀ ਭੈਣ ਦੀ ਜਾਨ

ਟੋਲ ‘ਤੇ 100 ਰੁਪਏ ਬਚਾਉਣ ਦੇ ਚੱਕਰ ਵਿਚ ਹਰਿਆਣਾ ਦੇ ਯਮੁਨਾਨਗਰ ਵਿਚ ਚੰਡੀਗੜ੍ਹ ਤੋਂ ਪਰਤ ਰਹੇ ਇੱਕ ਭਰਾ-ਭੈਣ ਨੇ ਸ਼ਾਰਟਕਟ ਲਿਆ, ਜਿਸ ਦ ਕੀਮਤ...

ਪੰਜਾਬ ‘ਚ ਹੱਡ ਕੰਬਾਊ ਠੰਢ, ਪਾਰਾ ਲੁਢਕਿਆ 1 ਡਿਗਰੀ ਤੱਕ, ਧੁੰਦ ਤੇ ਸੀਤ ਲਹਿਰ ਦਾ ਕਹਿਰ ਜਾਰੀ

ਪੰਜਾਬ ਵਿੱਚ ਪਹਾੜਾਂ ਵਿੱਚ ਬਰਫ਼ਬਾਰੀ ਅਤੇ ਬੱਦਲਾਂ ਦੇ ਸਾਫ਼ ਹੋਣ ਤੋਂ ਬਾਅਦ, ਸੂਬੇ ਦੇ ਤਾਪਮਾਨ ਵਿੱਚ ਅਚਾਨਕ ਕਾਫ਼ੀ ਗਿਰਾਵਟ ਆਈ ਹੈ।...

ਨੇਹਾ ਕੱਕੜ ਦੇ ਗੀਤ CANDY SHOP ‘ਤੇ ਵਿਵਾਦ ਵਧਿਆ, ਚਾਈਲਡ ਰਾਈਟਸ ਕਮਿਸ਼ਨ ਨੂੰ ਸ਼ਿਕਾਇਤ

ਪਟਿਆਲਾ ਦੀ ਨੂੰਹ ਅਤੇ ਬਾਲੀਵੁੱਡ ਗਾਇਕਾ ਨੇਹਾ ਕੱਕੜ ਦਾ ਗੀਤ “ਕੈਂਡੀ ਸ਼ਾਪ” ਵਿਵਾਦਾਂ ਵਿੱਚ ਘਿਰ ਗਿਆ ਹੈ। ਗਾਣੇ ਦੇ ਕਥਿਤ ਅਸ਼ਲੀਲ...

ਅੰਮ੍ਰਿਤਸਰ ‘ਚ ਸ਼ਰੇਆਮ ਫਾਇਰਿੰਗ, ਬਦਮਾਸ਼ਾਂ ਨੇ ਬਿਊਟੀ ਪਾਰਲਰ ‘ਚ ਕੰਮ ਕਰ ਰਹੀ ਮਹਿਲਾ ਨੂੰ ਮਾਰੀ ਗੋਲੀ

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਅਪਰਾਧੀਆਂ ਨੇ ਫਿਰੌਤੀ ਲਈ ਇੱਕ ਬਿਊਟੀਸ਼ੀਅਨ ਨੂੰ ਗੋਲੀ ਮਾਰ ਦਿੱਤੀ। ਅਪਰਾਧੀਆਂ ਨੇ ਇੱਕ ਬਿਊਟੀ...

ਸਾਬਕਾ IG ਚਾਹਲ ਨਾਲ ਠੱਗੀ ਕਰਨ ਵਾਲੇ ਇੱਕ ਮੁਲਜ਼ਮ ਦੀ ਹੋਈ ਮੌਤ, ਮੁੰਬਈ ਤੋਂ ਕੀਤਾ ਸੀ ਗ੍ਰਿਫਤਾਰ

ਸਾਬਕਾ ਇੰਸਪੈਕਟਰ ਜਨਰਲ ਅਮਰ ਸਿੰਘ ਚਾਹਲ ਨਾਲ ਸਬੰਧਤ 8.10 ਕਰੋੜ ਰੁਪਏ ਦੇ ਹਾਈ-ਪ੍ਰੋਫਾਈਲ ਧੋਖਾਧੜੀ ਮਾਮਲੇ ਦੇ ਸਬੰਧ ਵਿੱਚ ਮੁੰਬਈ,...

ਹੁਸ਼ਿਆਰਪੁਰ ‘ਚ ਕਾਰ ਸਵਾਰ 5 ਦੋਸਤਾਂ ਨਾਲ ਵਾਪਰਿਆ ਭਾਣਾ, ਬੱਸ ਦੀ ਟੱਕਰ ਨਾਲ ਚਾਰ ਦੀ ਮੌਤ

ਹੁਸ਼ਿਆਰਪੁਰ ਵਿੱਚ ਸਵੇਰੇ ਸੰਘਣੀ ਧੁੰਦ ਦੌਰਾਨ ਇੱਕ ਕਾਰ ਅਤੇ ਬੱਸ ਵਿਚਾਲੇ ਭਿਆਨਕ ਟੱਕਰ ਹੋ ਗਈ, ਇਸ ਵਿਚ ਚਾਰ ਲੋਕਾਂ ਦੀ ਮੌਤ ਹੋਣ ਦੀ ਖ਼ਬਰ...

ਆਤਿਸ਼ੀ ਵੀਡੀਓ ਮਾਮਲਾ, ਕਪਿਲ ਮਿਸ਼ਰਾ ‘ਤੇ ਜਲੰਧਰ ‘ਚ FIR, BJP ਵੱਲੋਂ CP ਖਿਲਾਫ ਸਪੀਕਰ ਨੂੰ ਸ਼ਿਕਾਇਤ

ਆਮ ਆਦਮੀ ਪਾਰਟੀ ਦੇ ਦਿੱਲੀ ਵਿਧਾਇਕ ਅਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਨਾਲ ਜੁੜਿਆ ਵਿਵਾਦ ਪੰਜਾਬ ਵਿੱਚ ਵਧਦਾ ਜਾ ਰਿਹਾ ਹੈ। ਆਤਿਸ਼ੀ ‘ਤੇ...

Carousel Posts