Tag: , ,

ਫਰੀਦਕੋਟ ‘ਚ ASI ਗ੍ਰਿਫ਼ਤਾਰ, ਜੇਲ੍ਹ ‘ਚ ਨਸ਼ਾ ਪਹੁੰਚਾਉਣ ਦੇ ਲੱਗੇ ਇਲਜ਼ਾਮ

ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਨਸ਼ੀਲਾ ਪਦਾਰਥ ਪਹੁੰਚਾਉਣ ਦੇ ਦੋਸ਼ ਵਿੱਚ ਮੋਗਾ ਜ਼ਿਲ੍ਹਾ ਪੁਲਿਸ ਦੇ ASI ਰਾਜ ਸਿੰਘ ਨੂੰ ਗ੍ਰਿਫਤਾਰ...

ਮਾਨ ਸਰਕਾਰ ਦਾ ਇੱਕ ਹੋਰ ਵੱਡਾ ਫ਼ੈਸਲਾ, PPSC ਦੇ ਮੈਂਬਰਾਂ ਦੀ ਗਿਣਤੀ ਘਟਾ ਕੇ ਕੀਤੀ 5

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਦੇ ਮੈਂਬਰਾਂ...

‘ਤੁਸੀਂ ਚੰਗਾ ਬੋਲਿਆ ਏ, ਆਪਕੋ ਅਭਿਨੰਦਨ’, ਸੰਸਦ ‘ਚ ਬੋਲਣ ‘ਤੇ ਨਾਇਡੂ ਨੇ ਸੰਤ ਸੀਚੇਵਾਲ ਦੀ ਕੀਤੀ ਤਾਰੀਫ਼

ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਬੁੱਧਵਾਰ ਨੂੰ ਪੰਜਾਬ ਦੇ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਵਧਾਈ ਦਿੱਤੀ...

ਹਰਿਆਣਵੀ ਸਿੰਗਰ ਰਾਕੇਸ਼ ਸ਼ਿਓਰਾਣ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ

ਹਰਿਆਣਵੀ ਗਾਇਕ ਕਲਾਕਾਰ ਰਾਕੇਸ਼ ਸ਼ਿਓਰਾਣ ‘ਤੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਉਸ ਦੀ ਜਾਨ ਵਾਲ-ਵਾਲ ਬਚੀ। ਮਿਲੀ...

ਜਲਦ ਪੂਰੇ ਹੋਣਗੇ ਪੈਂਡਿੰਗ ਵਿਕਾਸ ਪ੍ਰਾਜੈਕਟ, CM ਮਾਨ ਨੇ ਵਿਧਾਇਕ ਕੀਤੇ ਤਲਬ, ਲੈ ਰਹੇ ਫੀਡਬੈਕ

ਪੰਜਾਬ ਵਿੱਚ ਪੈਂਡਿੰਗ ਪਏ ਵਿਕਾਸ ਪ੍ਰਾਜੈਕਟਾਂ ਦਾ ਕੰਮ ਜਲਦ ਹੀ ਪੂਰਾ ਹੋ ਜਾਣ ਦੀ ਉਮੀਦ ਹੈ। CM ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ...

ਮੂਸੇਵਾਲਾ ਦਾ ਫੈਨ ਵਿਕਾਸ ਠਾਕੁਰ, ਪੱਟ ‘ਤੇ ਥਾਪੀ ਮਾਰ ਜਿੱਤ ਦਾ ਜਸ਼ਨ, ਸਿੰਗਰ ਦੀ ਮੌਤ ‘ਤੇ 3 ਦਿਨ ਛੱਡੀ ਸੀ ਰੋਟੀ

ਬਰਮਿੰਘਮ ਵਿੱਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ (CWG-2022) ਵਿੱਚ ਭਾਰਤ ਨੂੰ ਚਾਂਦੀ ਦਾ ਤਗਮਾ ਜਿੱਤਣ ਵਾਲਾ ਵੇਟ ਲਿਫਟਰ ਵਿਕਾਸ ਠਾਕੁਰ ਸਿੱਧੂ...

ਲੁਧਿਆਣਾ ‘ਚ ਰਾਹੋਂ ਰੋਡ ‘ਤੇ ਚੱਲੀਆਂ ਗੋਲੀਆਂ, ਕਤਲ ਕੇਸ ‘ਚ ਜ਼ਮਾਨਤ ‘ਤੇ ਆਏ ਦੋਸ਼ੀ ਨੇ ਕੀਤੀ ਫਾਇਰਿੰਗ

ਲੁਧਿਆਣਾ ਸ਼ਹਿਰ ‘ਚ ਮੰਗਲਵਾਰ ਦੇਰ ਰਾਤ ਰਾਹੋਂ ਰੋਡ ‘ਤੇ ਗੋਲੀਆਂ ਚੱਲੀਆਂ। ਗੋਲੀਬਾਰੀ ‘ਚ ਦੋ ਨੌਜਵਾਨ ਜ਼ਖਮੀ ਹੋ ਗਏ। ਦੱਸਿਆ ਜਾ...

ਮੁੜ ਪੰਜਾਬ ‘ਚ ਪੈਰ ਪਸਾਰ ਰਿਹਾ ਕੋਰੋਨਾ, ਜੁਲਾਈ ‘ਚ ਮਿਲੇ 2736 ਨਵੇਂ ਮਰੀਜ਼, ਤਿੰਨ ਗੁਣਾ ਵਧੇ ਕੇਸ

ਪੰਜਾਬ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇੱਕ ਦਿਨ ਵਿੱਚ ਸਾਹਮਣੇ ਆਉਣ ਵਾਲੇ ਨਵੇਂ ਕੋਰੋਨਾ ਮਰੀਜ਼ਾਂ ਦੀ ਗਿਣਤੀ...

CM ਮਾਨ ਨਾਲ ਮੁਲਾਕਾਤ ਤੋਂ ਬਾਅਦ ਕਿਸਾਨਾਂ ਨੇ ਆਪਣਾ ਪ੍ਰਸਤਾਵਿਤ ਅੰਦੋਲਨ ਕੀਤਾ ਖਤਮ, 26 ਮੰਗਾਂ ‘ਤੇ ਬਣੀ ਸਹਿਮਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਸਾਨ ਯੂਨੀਅਨਾਂ ਦੀਆਂ 26 ਮੰਗਾਂ ਮੰਨ ਲਈਆਂ ਹਨ, ਜਿਸ ਤੋਂ ਬਾਅਦ ਉਹ 3 ਅਗਸਤ ਨੂੰ ਆਪਣਾ...

CWG 2022 : ਭਾਰਤ ਨੇ ਟੇਬਲ ਟੈਨਿਸ ‘ਚ ਜਿੱਤਿਆ ਗੋਲਡ, ਸਿੰਗਾਪੁਰ ਨੂੰ ਫਾਈਨਲ ‘ਚ ਦਿੱਤੀ ਮਾਤ

ਭਾਰਤੀ ਖਿਡਾਰੀਆਂ ਦਾ ਕਾਮਨਵੈਲਥ ਗੇਮਸ 2022 ਵਿਚ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਭਾਰਤ ਦੇ ਤਮਗਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।...

ਅਮਰੀਕਾ-ਚੀਨ ਵਿਚਾਲੇ ਤਨਾਤਨੀ ਦੇ ਵਿਚ US ਹਾਊਸ ਸਪੀਕਰ ਨੈਂਸੀ ਪੇਲੋਸੀ ਪਹੁੰਚੀ ਤਾਇਵਾਨ

ਅਮਰੀਕਾ ਸਦਨ ਦੀ ਪ੍ਰਧਾਨ ਨੈਂਸੀ ਪੇਲੋਸੀ ਮੰਗਲਵਾਰ ਨੂੰ ਮਲੇਸ਼ੀਆ ਤੋਂ ਤਾਇਨਵਾਨ ਪਹੁੰਚ ਗਈ ਹੈ। ਇਸ ਦੌਰੇ ਨੇ ਬੀਜਿੰਗ ਦੇ ਨਾਲ ਅਮਰੀਕਾ ਦੇ...

ਜਾਖੜ ਦੇ ਤਿੱਖੇ ਰਵੱਈਏ ‘ਤੇ ਸਾਬਕਾ MLA ਹਰਮਿੰਦਰ ਗਿੱਲ ਬੋਲੇ- ‘ਮੈਂ ਵੀ ਤੁਹਾਨੂੰ ਸੀਐੱਮ ਬਣਾਉਣ ਲਈ ਵੋਟ ਪਾਈ ਸੀ’

ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਸੁਨੀਲ ਜਾਖੜ ਦੇ ਤਿੱਖੇ ਰਵੱਈਏ ਨੇ ਕਾਂਗਰਸ ਦੇ ਸਾਬਕਾ ਵਿਧਾਇਕ ਹਰਮਿੰਦਰ ਗਿੱਲ ਦਾ ਦਰਦ...

ਪੰਜਾਬ ਸਰਕਾਰ ਨੇ ਮਾਲ ਪਟਵਾਰੀ ਦੀਆਂ 1056 ਪੋਸਟਾਂ ਕੀਤੀਆਂ ਖਤਮ, 4716 ਤੋਂ ਘੱਟ ਕੇ 3660 ਹੋਈਆਂ ਆਸਾਮੀਆਂ

ਪੰਜਾਬ ਸਰਕਾਰ ਨੇ ਮਾਲ ਪਟਵਾਰੀ ਦੀਆਂ ਅਸਾਮੀਆਂ ਦਾ ਪੁਨਰਗਠਨ ਕਰਦੇ ਹੋਏ ਪਟਵਾਰੀਆਂ ਦੀਆਂ ਪੰਜਾਬ ਵਿੱਚ ਅਸਾਮੀਆਂ ਦੀ ਗਿਣਤੀ 4716 ਤੋਂ 3660 ਕਰ...

ਗੋਬਿੰਦ ਸਾਗਰ ਝੀਲ : ਮ੍ਰਿਤਕਾਂ ਦੇ ਪਰਿਵਾਰਾਂ ਨੇ CM ਮਾਨ ਤੋਂ ਸਹਾਇਤਾ ਰਾਸ਼ੀ ਦੀ ਬਜਾਏ ਮੰਗੀ ਸਰਕਾਰੀ ਨੌਕਰੀ

ਊਨਾ : ਪੰਜਾਬ ਦੇ ਐਸਏਐਸ ਨਗਰ ਜ਼ਿਲ੍ਹੇ ਦੇ ਬਨੂੜ ਦੇ 7 ਨੌਜਵਾਨਾਂ ਦੀ ਸੋਮਵਾਰ ਨੂੰ ਬੰਗਾਣਾ ਉਪਮੰਡਲ ਦੇ ਪਿੰਡ ਅੰਦਰੌਲੀ ਵਿੱਚ ਸਤਲੁਜ ਦਰਿਆ...

ਹੁਸ਼ਿਆਰਪੁਰ ‘ਚ ਔਰਤ ਦੀ ਦਰਦਨਾਕ ਮੌਤ, LPG ਸਿਲੰਡਰ ਲੀਕ ਹੋਣ ਕਾਰਨ ਲੱਗੀ ਅੱਗ

ਹੁਸ਼ਿਆਰਪੁਰ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਦਰਅਸਲ ਇੱਥੇ ਰਸੋਈ ਦਾ ਕੰਮ ਕਰਦੇ ਸਮੇਂ ਐਲਪੀਜੀ ਗੈਸ ਸਿਲੰਡਰ ਲੀਕ ਹੋਣ ਕਾਰਨ...

ਵਿਦੇਸ਼ ਜਾਣ ਵਾਲੀਆਂ ਪੰਜਾਬ ਦੀਆਂ ਕੁੜੀਆਂ ਹੋ ਰਹੀਆਂ ਜਿਨਸੀ ਸ਼ੋਸ਼ਣ ਦਾ ਸ਼ਿਕਾਰ

ਨੌਕਰੀ ਕਰਨ ਅਤੇ ਵਿਦੇਸ਼ਾਂ ਵਿੱਚ ਜਾ ਕੇ ਵੱਸਣ ਦੇ ਚਾਹਵਾਨ ਪੰਜਾਬ ਦੇ ਨੌਜਵਾਨਾਂ ਵਿੱਚ ਕੁੜੀਆਂ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਗਈ ਹੈ।...

ਮੂਸੇਵਾਲਾ ਕਤਲਕਾਂਡ ‘ਚ ਵੱਡਾ ਖਿਡਾਰੀ ਅਰਸ਼ਦ ਖ਼ਾਨ ਵੀ ਸ਼ਾਮਲ! ਰਾਜਸਥਾਨ ਤੋਂ ਮਾਨਸਾ ਲਿਆਈ ਪੁਲਿਸ

ਸਿੱਧੂ ਮੂਸੇਵਾਲਾ ਦੇ ਕਤਲਕਾਂਡ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਕਤਲ ਦੇ ਤਾਰ ਰਾਜਸਥਾਨ ਤੱਕ ਜੁੜੇ ਹੋਏ ਹਨ। ਕਤਲ ਵਿੱਚ ਵੱਡਾ...

ਸ੍ਰੀ ਦਰਬਾਰ ਸਾਹਿਬ ਨੇੜੇ ਸਰਾਵਾਂ ‘ਤੇ 12 ਫੀਸਦੀ GST, CM ਮਾਨ ਬੋਲੇ, ‘ਸ਼ਰਧਾ ‘ਤੇ ਟੈਕਸ, ਕੇਂਦਰ ਵਾਪਸ ਲਏ ਫੈਸਲਾ’

ਕੇਂਦਰ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਨੇੜੇ ਸਥਿਤ ਸਰਾਵਾਂ ‘ਤੇ 12 ਫੀਸਦੀ ਜੀਐਸਟੀ ਲਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ...

ਜਲੰਧਰ ‘ਚ ਕਾਂਗਰਸ ਨੂੰ ਵੱਡਾ ਝਟਕਾ, ਰਿੰਕੂ ਤੋਂ ਨਾਰਾਜ਼ ਡਿਪਟੀ ਮੇਅਰ ਹਰਸਿਮਰਨਜੀਤ ਬੰਟੀ ਨੇ ਦਿੱਤਾ ਅਸਤੀਫ਼ਾ

ਜਲੰਧਰ ਵਿੱਚ ਕਾਂਗਰਸ ਪਾਰਟੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜ਼ਿਲ੍ਹੇ ਦੇ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਨੇ ਪਾਰਟੀ ਤੋਂ...

ਇਕੱਠੇ 7 ਡੁੱਬੇ, ਕਿਸੇ ਨੇ ਗੁਆਏ ਪੁੱਤ ਸਣੇ ਪੋਤੇ, ਕਿਸੇ ਦਾ ਪਿਓ ਮੰਜੇ ‘ਤੇ, CM ਮਾਨ ਵੱਲੋਂ ਪਰਿਵਾਰਾਂ ਲਈ 1-1 ਲੱਖ ਦਾ ਐਲਾਨ

ਬੀਤੇ ਦਿਨ ਗੋਬਿੰਦ ਸਾਗਰ ਝੀਲ ਵਿੱਚ ਡੁੱਬ ਕੇ ਮਰੇ ਬਨੂੜ ਦੇ ਸੱਤ ਨੌਜਵਾਨਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ-ਇੱਕ ਲੱਖ...

ਅਮਰੀਕਾ ਦੀ ਵੱਡੀ ਕਾਰਵਾਈ, ਡਰੋਨ ਸਟ੍ਰਾਈਕ ‘ਚ 9/11 ਅੱਤਵਾਦੀ ਹਮਲੇ ਦਾ ਦੋਸ਼ੀ ਜਵਾਹਰੀ ਕੀਤਾ ਢੇਰ

ਅਮਰੀਕਾ ਨੂੰ ਅੱਤਵਾਦ ਖਿਲਾਫ ਵੱਡੀ ਸਫਲਤਾ ਮਿਲੀ ਹੈ। ਅਮਰੀਕਾ ਨੇ ਆਪਣੇ ਡਰੋਨ ਹਮਲੇ ਵਿੱਚ ਅਲ-ਕਾਇਦਾ ਮੁਖੀ ਅਤੇ ਖੌਫਨਾਕ ਅੱਤਵਾਦੀ...

ਪੰਜਾਬ ਦੀ ਹਰਜਿੰਦਰ ਕੌਰ ਨੇ ਰਾਸ਼ਟਰਮੰਡਲ ਖੇਡਾਂ ‘ਚ ਜਿੱਤਿਆ ਕਾਂਸੀ ਤਮਗ਼ਾ, CM ਮਾਨ ਨੇ ਦਿੱਤੀ ਵਧਾਈ

ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਹਰਜਿੰਦਰ ਕੌਰ ਨੇ ਕੁੱਲ 212 ਕਿਲੋ ਭਾਰ ਚੁੱਕ ਕੇ ਕਾਂਸੀ...

ਫ਼ੌਜੀ ਪਿਓ ਨੇ ਮਾਂ ਦੀ ਗੋਦੀ ‘ਚੋਂ ਖੋਹ ਪਟਕਾ ਕੇ ਮਾਰ ਸੁੱਟੀ 10 ਮਹੀਨਿਆਂ ਦੀ ਬੱਚੀ, ਸ਼ੱਕ ‘ਚ ਮਾਰੀ ਗਈ ਮਾਸੂਮ

ਪੰਜਾਬ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਪਿਤਾ ਨੇ ਆਪਣੀ 10 ਮਹੀਨੇ ਦੀ ਮਾਸੂਮ ਬੱਚੀ ਨੂੰ ਫਰਸ਼ ‘ਤੇ ਸੁੱਟ...

ਅੰਮ੍ਰਿਤਸਰ : ਚਵਿੰਡਾ ਦੇਵੀ ਥਾਣੇ ‘ਤੇ ਹਮਲਾ, ਨਸ਼ੇ ਨਾਲ ਫੜੇ ਦੋਸ਼ੀ ਨੂੰ ਪੁਲਿਸ ਸਾਹਮਣੇ ਛੁਡਾ ਕੇ ਲੈ ਗਏ ਲੋਕ

ਅੰਮ੍ਰਿਤਸਰ ਸ਼ਹਿਰ ‘ਚ ਦੇਰ ਰਾਤ ਪਿੰਡ ਦੀਆਂ ਔਰਤਾਂ ਸਣੇ ਕੁਝ ਲੋਕਾਂ ਨੇ ਪੁਲਿਸ ਥਾਣੇ ‘ਤੇ ਹੱਲਾ ਬੋਲ ਦਿੱਤਾ। ਚੌਕੀ ਵਿੱਚ ਸਿਰਫ਼ 4...

ਪੰਜਾਬ ਕਾਂਗਰਸ ਦੀ 22 ਬੁਲਾਰਿਆਂ ਦੀ ਫ਼ੌਜ, ਕੁਰੱਪਸ਼ਨ ‘ਚ ਫਸੇ ਸੁਬਰਮਣਿਅਮ ਵੀ ਸ਼ਾਮਲ, ਬਿੱਟੂ, ਤਿਵਾੜੀ ਗਾਇਬ

ਪੰਜਾਬ ਕਾਂਗਰਸ ਨੇ ਸੂਬੇ ਵਿੱਚ ਪਾਰਟੀ ਦੀ ਪੈਰਵੀ ਲਈ 22 ਬੁਲਾਰਿਆਂ ਦੀ ਫੌਜ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਸ ਵਿੱਚ 7 ​​ਸਪੈਸ਼ਲ ਬੁਲਾਰੇ ਵੀ...

ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਜਲੰਧਰ ਸਣੇ ਇਨ੍ਹਾਂ ਥਾਵਾਂ ‘ਤੇ ਅੱਜ ਕਿਸਾਨ ਸੜਕਾਂ ਕਰਨਗੇ ਜਾਮ

ਜਲੰਧਰ ਸਣੇ ਪੰਜਾਬ ਦੇ ਕਈ ਸ਼ਹਿਰਾਂ ‘ਚ ਅੱਜ ਲੋਕਾਂ ਨੂੰ ਸੜਕਾਂ ਜਾਮ ਦਾ ਸਾਹਮਣਾ ਪੈ ਸਕਦਾ ਹੈ। ਅੱਜ ਦੋਆਬਾ-ਮਾਝਾ ਅਤੇ ਮਾਲਵੇ ਦੇ ਤਿੰਨੋਂ...

CM ਨੇ ਤਿੰਨ ਮਹਿਲਾ ਵਿਧਾਇਕਾਂ ਨੂੰ ਸੂਬੇ ਦੀ ਸਹਾਇਤਾ ਪ੍ਰਾਪਤ ਰੀਪ੍ਰੋਡਕਟਿਵ ਤਕਨਾਲੋਜੀ ਤੇ ਸਰੋਗੇਸੀ ਬੋਰਡ ਦੇ ਗੈਰ ਸਰਕਾਰੀ ਮੈਂਬਰ ਨਾਮਜ਼ਦ ਕੀਤਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨ ਮਹਿਲਾ ਵਿਧਾਇਕਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਸੂਬੇ ਦੀ ਸਹਾਇਤਾ...

ਹਿਮਾਚਲ : ਗੋਬਿੰਦ ਸਾਗਰ ਝੀਲ ‘ਚ ਡੁੱਬੇ 11 ਨੌਜਵਾਨ, 7 ਦੀ ਮੌਤ, 4 ਇਕੋ ਹੀ ਪਰਿਵਾਰ ਦੇ

ਜ਼ਿਲ੍ਹਾ ਊਨਾ ਦੇ ਉਪ ਮੰਡਲ ਬੰਗਾਣਾ ਦੇ ਕੋਕਲਾ ਪਿੰਡ ‘ਚ ਇੱਕ ਵੱਡਾ ਹਾਦਸਾ ਵਾਪਰ ਗਿਆ। ਗਰੀਬਨਾਥ ਮੰਦਰ ਦੇ ਨੇੜੇ ਨਹਾਉਣ ਲਈ ਇਕ ਨੌਜਵਾਨ...

ਕਿਰਤੀ ਕਿਸਾਨ ਯੂਨੀਅਨ ਨੇ 8 ਅਗਸਤ ਨੂੰ ਵਿਧਾਇਕਾਂ ਤੇ ਸਾਂਸਦਾਂ ਦੇ ਘਰਾਂ ਵੱਲ ਮੋਟਰਸਾਈਕਲ ਮਾਰਚ ਕਰਨ ਦਾ ਕੀਤਾ ਐਲਾਨ

ਕਿਰਤੀ ਕਿਸਾਨ ਯੂਨੀਅਨ ਨੇ ਪੰਜਾਬ ਦੇ ਪਾਣੀਆਂ ਲਈ ਵਿੱਢੇ ਸੰਘਰਸ਼ ਨੂੰ ਅੱਗੇ ਤੋਰਦਿਆ 8 ਅਗਸਤ ਨੂੰ ਵਿਧਾਇਕਾਂ ਤੇ ਸਾਂਸਦਾਂ ਦੇ ਘਰਾਂ ਵੱਲ...

ਪੰਜਾਬ ਪੁਲਿਸ ਨੇ ਇਕ ਮਹੀਨੇ ‘ਚ 260 ਡਰੱਗ ਸਮੱਗਲਰਾਂ ਸਣੇ 49 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼...

ਲਾਰੈਂਸ ਬਿਸ਼ਨੋਈ ਦੀ ਫ਼ਰੀਦਕੋਟ ‘ਚ ਪੇਸ਼ੀ ਤੋਂ ਬਾਅਦ ਪੁਲਿਸ ਨੂੰ ਫਿਰ ਮਿਲਿਆ ਟ੍ਰਾਂਜ਼ਿਟ ਰਿਮਾਂਡ

ਮੁਕਤਸਰ ਦੇ ਰਹਿਣ ਵਾਲੇ ਰਣਜੀਤ ਰਾਣਾ ਕਤਲ ਕਾਂਡ ਵਿਚ ਮਲੌਟ ਥਾਨਾਂ ਸਦਰ ਦੀ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਲਿਆ 4 ਦਿਨ ਦਾ...

ਪੰਜਾਬ ‘ਚ ਤਰਨਤਾਰਨ ਬਾਰਡਰ ‘ਤੇ ਦੇਖਿਆ ਗਿਆ ਡਰੋਨ: ਆਵਾਜ਼ ਸੁਣ ਕੇ BSF ਨੇ ਕੀਤੇ 7 ਰਾਉਂਡ ਫਾਇਰ

ਪਾਕਿਸਤਾਨ ਨੇ ਇੱਕ ਵਾਰ ਫਿਰ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਤਰਨਤਾਰਨ ਵਿੱਚ ਡਰੋਨ ਭੇਜਿਆ ਪਰ ਬੀਐਸਐਫ ਜਵਾਨਾਂ ਦੀ ਚੌਕਸੀ ਕਾਰਨ ਪਾਕਿਸਤਾਨੀ...

ਅੰਮ੍ਰਿਤਸਰ ‘ਚ ਫੌਜੀ ਲਾਪਤਾ: ਦਫਤਰੀ ਕੰਮ ਲਈ ਆਰਮੀ ਕੈਂਟ ਤੋਂ ਗਿਆ ਸੀ ਰੇਲਵੇ ਸਟੇਸ਼ਨ, ਭਾਲ ਸ਼ੁਰੂ

ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਦੇ ਛਾਉਣੀ ਖੇਤਰ ਵਿੱਚ ਤਾਇਨਾਤ ਇੱਕ ਜਵਾਨ ਅਚਾਨਕ ਲਾਪਤਾ ਹੋ ਗਿਆ ਹੈ। ਉਸ ਨੂੰ ਦਫਤਰੀ ਕੰਮ ਲਈ ਛਾਉਣੀ ਤੋਂ...

84 ਸਾਲ ਦੀ ਉਮਰ ’ਚ ਦਾਦੀ ਨੇ ‘ਗ੍ਰੈਜੂਏਸ਼ਨ’ ਦੀ ਡਿਗਰੀ ਹਾਸਲ ਕਰਕੇ ਮਿਸਾਲ ਕੀਤੀ ਕਾਇਮ

84 ਸਾਲ ਦੀ ਉਮਰ ਵਿਚ ਗ੍ਰੈਜੂਏਸ਼ਨ ਦੀ ਡਿਗਰੀ ਹਾਸਲ ਕਰਕੇ ਇਕ ਮਹਿਲਾ ਨੇ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਨੇ ਸਾਬਤ ਕਰ ਦਿੱਤਾ ਹੈ ਕਿ ਮਨ ਵਿਚ...

ਭਾਰਤੀ ਸਰਹੱਦ ਅੰਦਰ ਦਾਖਲ ਹੋਇਆ ਪਾਕਿਸਤਾਨੀ ਨਾਗਰਿਕ, ਬੀਐੱਸਐੱਫ ਜਵਾਨਾਂ ਨੇ ਕੀਤਾ ਗ੍ਰਿਫਤਾਰ

ਰਾਤ ਦੇ ਹਨ੍ਹੇਰੇ ਵਿਚ ਕੌਮਾਂਤਰੀ ਸਰਹੱਦ ਨੂੰ ਪਾਰ ਕਰਨ ਵਾਲੇ ਇਕ ਪਾਕਿਸਤਾਨੀ ਨਾਗਰਿਕ ਨੂੰ ਬੀਐੱਸਐੱਫ ਨੇ ਗ੍ਰਿਫਤਾਰ ਕਰ ਲਿਆ ਹੈ।...

ਕਿਸਾਨਾਂ ਵੱਲੋਂ ਚੱਕਾ ਜਾਮ : ਰੇਲਵੇ ਨੇ 5 ਟ੍ਰੇਨਾਂ ਨੂੰ ਰੱਦ, 8 ਨੂੰ ਰਿਸ਼ੈਡਿਊਲ ਤੇ 2 ਨੂੰ ਕੀਤਾ ਸ਼ਾਰਟ ਟਰਮੀਨੇਟਿਡ

ਫਿਰੋਜ਼ਪੁਰ : ਰੇਲਵੇ ਨੇ ਫਿਰੋਜ਼ਪੁਰ ਰੇਲ ਡਵੀਜ਼ਨ ਨੇ 15 ਰੇਲ ਗੱਡੀਆਂ ਦਾ ਸਮਾਂ ਬਦਲਿਆ, 5 ਨੂੰ ਰੱਦ ਕੀਤਾ ਤੇ ਕਈਆਂ ਨੂੰ ਸ਼ਾਰਟ ਟਰਮੀਨੇਟਿਡ...

ਰਾਣਾ ਕੰਧੋਲਵਾਲੀਆ ਕਤਲ ਕੇਸ : ਜੱਗੂ ਭਗਵਾਨਪੁਰੀਆ ਦਾ ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਟ੍ਰਾਂਜਿਟ ਰਿਮਾਂਡ

ਗੈਂਗਸਟਰ ਜੱਗੂ ਭਗਵਾਨਪੁਰੀਆ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਉਸ ਤੋਂ ਰਾਣਾ ਕੰਧੋਵਾਲੀਆ ਕਤਲ ਮਾਮਲੇ ਵਿੱਚ ਪੁਲਿਸ...

ਗੁਰਦਾਸਪੁਰ : ਹੋਟਲ ਈਟਵੈੱਲ ‘ਤੇ ਛਾਪਾ ਮਾਰ ਪੁਲਿਸ ਨੇ ਫੜੇ ਰੰਗਰਲੀਆਂ ਮਨਾਉਂਦੇ 5 ਔਰਤਾਂ, 4 ਮਰਦ

ਸਿਟੀ ਪੁਲਿਸ ਨੇ ਗੁਰਦਾਸਪੁਰ ਦੇ ਬਟਾਲਾ ਰੋਡ ‘ਤੇ ਸਥਿਤ ਇਕ ਰੈਸਟੋਰੈਂਟ ‘ਤੇ ਛਾਪਾ ਮਾਰ ਕੇ ਰੰਗਰਲੀਆਂ ਮਨਾਉਂਦੇ ਹੋਏ 5 ਔਰਤਾਂ ਸਣੇ 9...

ਗੁਰਦਾਸਪੁਰ ‘ਚ ਹੜ੍ਹ ਅਲਰਟ, ਰਾਵੀ ਦਰਿਆ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਜਾਣ ਲਈ ਕਿਹਾ

ਪੰਜਾਬ ਦੇ ਗੁਰਦਾਸਪੁਰ ਇਲਾਕੇ ‘ਚ ਹੜ੍ਹ ਦਾ ਖਤਰਾ ਹੈ। ਦਰਅਸਲ, ਜੰਮੂ-ਕਸ਼ਮੀਰ ਤੋਂ ਨਿਕਲ ਕੇ ਜ਼ਿਲ੍ਹਾ ਗੁਰਦਾਸਪੁਰ ਦੇ ਦੀਨਾਨਗਰ ਵਿੱਚ...

‘2 ਤੋਂ 15 ਅਗਸਤ ਆਪਣੀ ਸੋਸ਼ਲ ਮੀਡੀਆ DP ‘ਤੇ ਲਾਓ ਤਿਰੰਗੇ ਦੀ ਫੋਟੋ’- ਮਨ ਕੀ ਬਾਤ ‘ਚ ਬੋਲੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵਾਰ ਫਿਰ ‘ਮਨ ਕੀ ਬਾਤ’ ਪ੍ਰੋਗਰਾਮ ਰਾਹੀਂ ਦੇਸ਼ ਵਾਸੀਆਂ ਨਾਲ ਰੂ-ਬ-ਰੂ ਹੋਏ। ਇਸ ਵਾਰ ਪੀ.ਐੱਮ. ਮੋਦੀ...

ਭਾਰਤ ਦੀ ਕੁੜੀ ਵੀਡੀਓ ਕਾਨਫਰੰਸਿੰਗ ਰਾਹੀਂ ਕਰੇਗੀ ਅਮਰੀਕੀ ਮੁੰਡੇ ਨਾਲ ਵਿਆਹ, ਹਾਈਕੋਰਟ ਨੇ ਦਿੱਤੀ ਇਜਾਜ਼ਤ

ਭਾਰਤ ਦੀ ਕੁੜੀ ਇੱਕ ਅਮਰੀਕੀ ਮੁੰਡੇ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਵਿਆਹ ਕਰੇਗੀ। ਮਦਰਾਸ ਹਾਈਕੋਰਟ ਦੀ ਮਦੁਰਾਈ ਬੈਂਚ ਨੇ ਇਸ ਦੀ ਇਜਾਜ਼ਤ...

ਮਾਲੇਰਕੋਟਲਾ ਤੋਂ ਵੱਡੀ ਖ਼ਬਰ, ‘ਆਪ’ ਕੌਂਸਲਰ ਅਕਬਰ ਭੋਲੀ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ

ਮਾਲੇਰਕੋਟਲਾ ਵਿੱਚ ਅੱਜ ਸਵੇਰੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਜਿਥੇ ਐਤਵਾਰ ਸਵੇਰੇ ਆਮ ਆਦਮੀ ਪਾਰਟੀ ਦੇ ਇਕ ਕੌਂਸਲਰ ਦਾ ਗੋਲੀਆਂ...

ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ‘ਚ ਸ਼ਾਮਲ ਗੈਂਗਸਟਰਾਂ ਦਾ ਬਠਿੰਡਾ ਜੇਲ੍ਹ ‘ਚ ਚੜਿਆ ਕੁਟਾਪਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਲਈ ਸਾਜ਼ਿਸ਼ ਹੋਣ ਦੇ ਦੋਸ਼ ਵਿੱਚ ਨਾਮਜ਼ਦ ਗੈਂਗਸਟਰ ਸਾਰਜ ਸੰਧੂ ਤੇ ਸਾਗਰ ਨਾਲ ਬਠਿੰਡਾ ਦੀ ਕੇਂਦਰੀ...

ਮੀਰਾਬਾਈ ਚਾਨੂ ਨੇ CWG ‘ਚ ਭਾਰਤ ਲਈ ਜਿੱਤਿਆ ਪਹਿਲਾ ਸੋਨ ਤਮਗਾ, 201 kg ਭਾਰ ਚੁੱਕ ਬਣਾਇਆ ਰਿਕਾਰਡ

ਮੀਰਾਬਾਈ ਚਾਨੂ ਨੇ ਉਮੀਦ ਮੁਤਾਬਕ ਰਾਸ਼ਟਰਮੰਡਲ ਖੇਡਾਂ ਦੇ ਵੇਟਲਿਫਟਿੰਗ ਈਵੈਂਟ ਦੇ ਔਰਤਾਂ ਦੇ 49 ਕਿਲੋਗ੍ਰਾਮ ਈਵੈਂਟ ‘ਤੇ ਦਬਦਬਾ ਬਣਾ ਕੇ...

ਊਧਮ ਸਿੰਘ ਦਾ 83ਵਾਂ ਸ਼ਹੀਦੀ ਦਿਵਸ, CM ਮਾਨ ਨੇ ਦਿੱਤੀ ਸ਼ਰਧਾਂਜਲੀ, ਗ੍ਰਹਿ ਨਗਰ ‘ਚ ਅਸਲੀ ਚਿਹਰੇ ‘ਤੇ ਦੁਚਿੱਤੀ

ਅੱਜ ਊਧਮ ਸਿੰਘ ਦਾ 83ਵਾਂ ਸ਼ਹੀਦੀ ਦਿਵਸ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਨ ਸੂਰਬੀਰ ਕ੍ਰਾਂਤੀਕਾਰੀ ਯੋਝੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ...

ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਨਿਗਮ ਕਮਿਸ਼ਨਰ ਤੇ ADC ਨੂੰ ਦਿੱਤਾ CLU ਤੇ ਕਾਲੋਨੀਆਂ ਨੂੰ ਲੈ ਕੇ ਮਨਜ਼ੂਰੀ ਦਾ ਹੱਕ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਚੇਂਜ ਆਫ ਲੈਂਡ ਯੂਜ਼ (CLU) ਜਾਰੀ ਕਰਨ ਤੇ...

ਪਤਨੀ ਨੂੰ ਮਿਲੀ ਨੌਜਵਾਨ ਤੋਂ ਲਿਫਟ ਲੈਣ ਦੀ ਸਜ਼ਾ, 7 ਘੰਟੇ ਤੱਕ ਦਰੱਖਤ ਨਾਲ ਬੰਨ੍ਹ ਕੇ ਬੇਰਹਿਮੀ ਨਾਲ ਕੁੱਟਿਆ

ਰਾਜਸਥਾਨ ਦੇ ਬਾਂਸਵਾੜਾ ਜ਼ਿਲ੍ਹੇ ‘ਚ ਬੇਰਹਿਮ ਪਤੀ ਵੱਲੋਂ ਪਤਨੀ ‘ਤੇ ਤਸ਼ੱਦਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵੀਡੀਓ...

ਹੌਂਸਲੇ ਨੂੰ ਸਲਾਮ, ਜੂਸ ਮਸ਼ੀਨ ‘ਚ ਪਿਸ ਗਏ ਦੋਵੇਂ ਹੱਥ, ਕੂਹਣੀਆਂ ਨਾਲ ਪੇਪਰ ਲਿਖ ਬਣਿਆ ਵਕੀਲ

ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਪਿੰਡ ਮੈਦੀ ਦੇ ਰਹਿਣ ਵਾਲੇ ਅਕਸ਼ੈ ਨੇ ਵਿਦਿਆਂਗਤਾ ਨੂੰ ਹਰਾ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ...

ਮੰਕੀਪੌਕਸ ਨਾਲ ਯੂਰਪ ‘ਚ ਪਹਿਲੀ ਮੌਤ, ਹੁਣ ਤੱਕ ਦੁਨੀਆ ‘ਚ 7 ਲੋਕਾਂ ਦੀ ਗਈ ਜਾਨ

ਮੰਕੀਪੌਕਸ ਦਾ ਖ਼ਤਰਾ ਵੱਧ ਰਿਹਾ ਹੈ। ਇਸ ਬਿਮਾਰੀ ਦੇ ਸਭ ਤੋਂ ਵੱਧ 70 ਫੀਸਦੀ ਮਾਮਲੇ ਯੂਰਪ ਵਿੱਚ ਦਰਜ ਕੀਤੇ ਗਏ ਹਨ। ਇਸ ਬਿਮਾਰੀ ਕਾਰਨ ਲੋਕ ਮਰ...

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 20 ਲੱਖ ਡਰੱਗ ਮਨੀ, ਰਾਈਫਲ ਤੇ ਕਾਰਤੂਸ ਸਣੇ ਤਸਕਰ ਕਾਬੂ

ਅੰਮ੍ਰਿਤਸਰ ‘ਚ ਥਾਣਾ ਮਹਿਤਾ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਹਥਿਆਰਾਂ ਅਤੇ ਹੈਰੋਇਨ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼...

NCB ਕਾਨਫਰੰਸ ‘ਚ ਬੋਲੇ CM ਮਾਨ- ‘ਸਾਰੇ ਰਾਜ ਤਸਕਰ, ਗੈਂਗਸਟਰਾਂ ਨੂੰ ਖ਼ਤਮ ਕਰਨ ਲਈ ਇੱਕਜੁਟ ਹੋਣ’

ਚੰਡੀਗੜ੍ਹ ਵਿੱਚ ਸ਼ਨੀਵਾਰ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੇ ਉੱਤਰੀ ਰਾਜਾਂ ਦੇ ਸੰਮੇਲਨ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ...

ਲੁਧਿਆਣਾ ‘ਚ ਰੇਤ ਨਾਲ ਭਰਿਆ ਟਿੱਪਰ ਕਾਰਨ ਧੱਸੀ ਸੜਕ

ਪੰਜਾਬ ਦੇ ਸ਼ਹਿਰ ਲੁਧਿਆਣਾ ਵਿੱਚ ਅੱਜ ਸਵੇਰੇ ਇੱਕ ਵੱਡੀ ਸੜਕ ਧੱਸ ਗਈ। ਦੱਸਿਆ ਜਾ ਰਿਹਾ ਹੈ ਕਿ ਇਕ ਰੇਤ ਨਾਲ ਭਰਿਆ ਟਿੱਪਰ ਸੜਕ ਤੋਂ ਲੰਘਿਆ,...

Pitbull Attack: ਬਟਾਲਾ ‘ਚ ਪਿਤਾ ਨਾਲ ਜਾ ਰਹੇ ਨੌਜਵਾਨ ‘ਤੇ ਪਿਟਬੁੱਲ ਨੇ ਕੀਤਾ ਹਮਲਾ

ਪੰਜਾਬ ਦੇ ਬਟਾਲਾ ਜ਼ਿਲ੍ਹੇ ਦੇ ਪਿੰਡ ਕੋਟਲੀ ਭਾਮ ਸਿੰਘ ਵਿੱਚ ਇੱਕ ਪਿਟਬੁੱਲ ਕੁੱਤੇ ਨੇ ਇੱਕ 13 ਸਾਲਾ ਨੌਜਵਾਨ ਨੂੰ ਕੰਨ ਤੋਂ ਬੁਰੀ ਤਰ੍ਹਾਂ...

ਵੀਸੀ ਮਾਮਲੇ ‘ਤੇ ਬੋਲੇ ਕੈਪਟਨ, ‘ ਮੰਤਰੀ ਜੌੜਮਾਜਰਾ ਨੂੰ ਤੁਰੰਤ ਬਰਖਾਸਤ ਕਰਨ CM ਮਾਨ’

ਫਰੀਦਕੋਟ ਵਿੱਚ ਵਾਈਸ ਚਾਂਸਲਰ ਨੂੰ ਫਟੇ ਗੱਦੇ ‘ਤੇ ਲਿਟਾਉਣ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ...

ਬਟਾਲਾ : ਪਿੰਡ ਕੋਟ ਮਜਲਿਸ ‘ਚ ਸਾਈਡ ਨਾ ਦੇਣ ‘ਤੇ 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ

ਬਟਾਲਾ ‘ਚ ਨਿੱਕੀ ਜਿਹੀ ਗੱਲ ‘ਤੇ ਦੋ ਸਕੇ ਭਰਾਵਾਂ ‘ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਕੋਟ ਮਜਲਿਸ ‘ਚ ਰਾਹ ਨਾ...

‘ਮੈਂ ਤੇਰਾ ਵੀਰਾ ਹਾਂ’- ਦੇਸ਼ ਦੀ ਵੰਡ ਵੇਲੇ ਵਿੱਛੜੀ ਭੈਣ ਨੂੰ 75 ਸਾਲਾਂ ਬਾਅਦ ਲੱਭਿਆ ਭਰਾ

ਸਕੀਨਾ ਬੀਬੀ ਦੀ ਸ੍ਰੀ ਨਨਕਾਣਾ ਸਾਹਿਬ ਸਣੇ ਸਭ ਪਾਸੇ ਕੀਤੀਆਂ ਅਰਦਾਸਾਂ ਸਫ਼ਲ ਹੋ ਗਈਆਂ ਜਦੋਂ ਦੇਸ਼ ਦੀ ਵਰੰਡ ਵੇਲੇ ਵਿਛੜਿਆ ਭਰਾ 75 ਸਾਲਾਂ...

VC ਨੂੰ ਫਟੇ ਗੱਦੇ ‘ਤੇ ਲਿਟਾਉਣ ਦਾ ਮਾਮਲਾ, ਅਸਤੀਫ਼ੇ ਮਗਰੋਂ ਮੋਹਾਲੀ ਸੈਂਟਰ ‘ਚ ਕੰਮ ‘ਤੇ ਪਰਤੇ ਡਾ. ਰਾਜ ਬਹਾਦੁਰ

ਪੰਜਾਬ ਦੇ ਸਿਹਤ ਮੰਤਰੀ ਦੇ ਵਤੀਰੇ ਤੋਂ ਨਾਰਾਜ਼ ਵੀਸੀ ਡਾਕਟਰ ਰਾਜ ਬਹਾਦਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਹੁਣ ਉਹ...

ਸੰਕੇਤ ਮਹਾਦੇਵ ਨੇ ਵੇਟਲਿਫਟਿੰਗ 55 kg ‘ਚ ਜਿੱਤਿਆ ਚਾਂਦੀ ਤਮਗਾ, CWG ‘ਚ ਦੇਸ਼ ਦਾ ਪਹਿਲਾ ਤਮਗਾ

ਬਰਮਿੰਘਮ ਵਿੱਚ ਕਾਮਨਵੈਲਥ ਖੇਡਾਂ 2022 ਵਿੱਚ ਸੰਕੇਤ ਮਹਾਦੇਵ ਸਰਗਰ ਨੇ ਸ਼ਨੀਵਾਰ ਨੂੰ ਖੇਡਾਂ ਦੇ ਦੂਜੇ ਦਿਨ ਪੁਰਸ਼ਾਂ ਦੀ 55 ਕਿਲੋਗ੍ਰਾਮ...

VC ਨਾਲ ਹੋਏ ਦੁਰਵਿਵਹਾਰ ਦਾ ਮਾਮਲਾ ਭਖਿਆ, IMA ਨੇ ਮੁੱਖ ਮੰਤਰੀ ਮਾਨ ਦੇ ਦਖਲ ਦੀ ਕੀਤੀ ਮੰਗ

ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਦੁਰਵਿਵਹਾਰ ਦੇ ਬਾਅਦ ਵਾਈਸ ਚਾਂਸਲ ਡਾ. ਰਾਜ ਬਹਾਦੁਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ...

ਵੱਡੀ ਖਬਰ : ਵਿਨੋਦ ਘਈ ਬਣੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਨੋਟੀਫਿਕੇਸ਼ਨ ਹੋਇਆ ਜਾਰੀ

ਵਿਨੋਦ ਘਈ ਨੂੰ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਹੈ ਤੇ ਇਸ ਲਈ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।...

‘ਸਮਝੌਤੇ’ ਦੇ ਆਧਾਰ ‘ਤੇ ਘਿਨਾਉਣੇ ਅਪਰਾਧਾਂ ਦੀ ਐਫਆਈਆਰ ਰੱਦ ਨਹੀਂ ਕੀਤੀ ਜਾ ਸਕਦੀ: ਸੁਪਰੀਮ ਕੋਰਟ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹੇ ਘਿਨਾਉਣੇ ਅਪਰਾਧਾਂ ਦੇ ਮਾਮਲਿਆਂ ਵਿੱਚ ਜੋ ਨਿੱਜੀ ਰੂਪ ਵਿੱਚ ਨਹੀਂ ਹੁੰਦੇ ਅਤੇ ਸਮਾਜ...

ਲੁਧਿਆਣਾ : ਬੈਂਕ ਦੇ ਸੁਰੱਖਿਆ ਗਾਰਡ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਆਤਮਹੱਤਿਆ, ਬਾਥਰੂਮ ‘ਚੋਂ ਮਿਲੀ ਲਾਸ਼

ਲੁਧਿਆਣਾ ਵਿਚ ਬੀਤੀਰਾਤ ਫਿਰੋਜ਼ਪੁਰ ਰੋਡ ‘ਤੇ ਭਾਈ ਬਾਲਾ ਚੌਕ ਕੋਲ ਇਕ ਪ੍ਰਾਈਵੇਟ ਬੈਂਕ ਦੇ ਸੁਰੱਖਿਆ ਗਾਰਡ ਦੀ ਲਾਸ਼ ਬਾਥਰੂਮ ਵਿਚ ਮਿਲੀ।...

ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ- ‘ਪਿਤਾ ਦੀ ਮੌਤ ਮਗਰੋਂ ਮਾਂ ਨੂੰ ਬੱਚਿਆਂ ਦਾ ਸਰਨੇਮ ਬਦਲਣ ਦਾ ਹੱਕ’

ਸੁਪਰੀਮ ਕੋਰਟ ਨੇ ਮੁੜ ਵਿਆਹ ਕਰਵਾਉਣ ਵਾਲੀਆਂ ਔਰਤਾਂ ਦੇ ਹੱਕ ਲਈ ਅਹਿਮ ਫੈਸਲਾ ਸੁਣਾਇਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ‘ਬੱਚੇ ਦੀ ਇਕਲੌਤੀ...

ਅਮਰੀਕੀ ਸਿੱਖ ਫੌਜੀ ਪਹੁੰਚੇ ਕੋਰਟ, ਧਾਰਮਿਕ ਮਾਨਤਾਵਾਂ ਜਾਂ ਡਿਊਟੀ ‘ਚੋਂ ਇੱਕ ਚੁਣਨ ਦਾ ਦਬਾਅ

ਅਮਰੀਕੀ ਫੌਜ ਵਿਚ ਸਿੱਖ ਫੌਜੀ ਆਪਣੇ ਧਾਰਮਿਕ ਵਿਸ਼ਵਾਸਾਂ ਅਤੇ ਚਿੰਨ੍ਹਾਂ ਦੇ ਨਾਲ ਡਿਊਟੀ ਕਰਨ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਇੱਕ...

ਫਰੀਦਕੋਟ ਹਸਪਤਾਲ ਦਾ ਹਾਲ ਵੇਖ ਫੁੱਟਿਆ ਮੰਤਰੀ ਜੌੜਾਮਾਜਰਾ ਦਾ ਗੁੱਸਾ, ਫਟੇ-ਗੰਦੇ ਗੱਦਿਆਂ ‘ਤੇ ਲਿਟਾਇਆ VC

ਪੰਜਾਬ ਦੇ ਨਵੇਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸ਼ੁੱਕਰਵਾਰ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਵਿੱਚ ਚੈਕਿੰਗ ਲਈ ਪੁੱਜੇ। ਇਸ ਦੌਰਾਨ...

ਵਿਵੇਕ ਬਿੰਦਰਾ ਨੂੰ SGPC ਨੇ ਭੇਜਿਆ ਕਾਨੂੰਨੀ ਨੋਟਿਸ, ਸਿੱਖ ਇਤਿਹਾਸ ਨੂੰ ਗਲਤ ਤਰੀਕੇ ਨਾਲ ਕੀਤਾ ਪੇਸ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਵਿਵੇਕ ਬਿੰਦਰਾ ਨੂੰ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ...

ਭਗਤ ਪੂਰਨ ਸਿੰਘ ਦੇ ਨਾਂ ‘ਤੇ ਰਖਿਆ ਜਾਏਗਾ ਟਰੌਮਾ ਸੈਂਟਰ ਖੰਨਾ ਦਾ ਨਾਂ, CM ਮਾਨ ਨੇ ਦਿੱਤੀ ਮਨਜ਼ੂਰੀ

ਚੰਡੀਗੜ੍ਹ : ਸਿਵਲ ਹਸਪਤਾਲ ਖੰਨਾ ਦੇ ਟਰੌਮਾ ਸੈਂਟਰ ਦਾ ਨਾਂ ਮਨੁੱਖਤਾ ਲਈ ਆਪਣਾ ਜੀਵਨ ਬਿਤਾਉਣ ਵਾਲੇ ਸਮਾਜ ਸੇਵੀ ਪਦਮਸ਼੍ਰੀ ਭਗਤ ਪੂਰਨ ਸਿੰਘ...

ਸਕੂਲੀ ਬੱਸ ਹਾਦਸੇ ‘ਚ 9ਵੀਂ ਦੇ ਵਿਦਿਆਰਥੀ ਦੀ ਮੌਤ, ਰਾਜਾ ਵੜਿੰਗ ਨੇ ਪ੍ਰਗਟਾਇਆ ਦੁੱਖ

ਹੁਸ਼ਿਆਰਪੁਰ ਵਿੱਚ ਦਸੂਹਾ ਰੋਡ ‘ਤੇ ਅੱਜ ਸਕੂਲ ਬੱਸ ਨਾਲ ਵਾਪਰੇ ਹਾਦਸੇ ਵਿੱਚ 9ਵੀਂ ਜਮਾਤ ਦੇ ਇੱਕ ਮਾਸੂਮ ਬੱਚੇ ਦੀ ਮੌਤ ਹੋ ਗਈ ਅਤੇ 13 ਬੱਚੇ...

ਨਿਊ ਚੰਡੀਗੜ੍ਹ ‘ਚ ਰਹਿੰਦਾ ਹੈ ਸ਼ਹੀਦ ਪਾਇਲਟ ਮੋਹਿਤ ਦਾ ਪਰਿਵਾਰ, ਪਿਤਾ ਨੇ ਦੇਖੋ ਕੀ ਕਿਹਾ

ਰਾਜਸਥਾਨ ਦੇ ਬਾੜਮੇਰ ਵਿੱਚ ਕ੍ਰੈਸ਼ ਹੋਏ ਭਾਰਤੀ ਹਵਾਈ ਸੈਨਾ ਦੇ ਮਿਗ-21 ਜਹਾਜ਼ ਹਾਦਸੇ ਵਿੱਚ ਸ਼ਹੀਦ ਹੋਏ ਹਿਮਾਚਲ ਪ੍ਰਦੇਸ਼ ਦੇ ਮੰਡੀ...

ਦ੍ਰੌਪਦੀ ਮੁਰਮੂ ਨੂੰ ‘ਰਾਸ਼ਟਰਪਤਨੀ’ ਕਹਿ ਬੁਰੇ ਫਸੇ ਅਧੀਰ ਰੰਜਨ, ਮੰਗੀ ਮਾਫੀ, ਬੋਲੇ- ‘ਮੇਰੇ ਮੂੰਹੋਂ ਨਿਕਲ ਗਿਆ ਸੀ’

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ‘ਰਾਸ਼ਟਰਪਤਨੀ’ ਕਹੇ ਜਾਣ ‘ਤੇ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਬੁਰੀ ਤਰ੍ਹਾਂ ਫਸ ਗਏ ਹਨ। ਆਪਣੇ ਆਪ...

‘MP ਮਾਨ ਦੇ ਪੁੱਤ ਤੇ ਧੀ-ਜਵਾਈ ਦੇ ਵੀ ਸਨ ਪੰਚਾਇਤੀ ਜ਼ਮੀਨਾਂ ‘ਤੇ ਕਬਜ਼ੇ’- ਮੰਤਰੀ ਧਾਲੀਵਾਲ ਨੇ ਦੱਸਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਨੂੰ ਲੈ ਕੇ ਛੇੜੀ ਮੁਹਿੰਮ ਦੇ ਚੱਲਦਿਆਂ ਅੱਜ ਖੁਦ ਮੋਹਾਲੀ ਵਿੱਚ...

ਮਿਸ਼ਨ ਰੇਡ ‘ਤੇ CM ਮਾਨ, ਪਹਿਲੀ ਵਾਰ ਪੰਚਾਇਤੀ ਜ਼ਮੀਨਾਂ ਦਾ ਕਬਜ਼ਾ ਛੁਡਾਉਣ ਖੁਦ ਪਹੁੰਚੇ ਮੋਹਾਲੀ

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਬਦਲਾਅ ਲਿਆਉਣ ਦੀ ਪੂਰੀ ਤਿਆਰੀ ਵਿੱਚ ਹਨ। ਉਨ੍ਹਾਂ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਤਮ ਕਰਨ,...

ਮਾਨ ਸਰਕਾਰ ਦੀ ਵੱਡੀ ਕਾਰਵਾਈ, ਸਟਰੀਟ ਲਾਈਟ ਭ੍ਰਿਸ਼ਟਾਚਾਰ ਮਾਮਲੇ ‘ਚ BDPO ਸਤਵਿੰਦਰ ਕੰਗ ਸਸਪੈਂਡ

ਭ੍ਰਿਸ਼ਟਾਚਾਰ ਵਿਰੁੱਧ ਆਮ ਆਦਮੀ ਪਾਰਟੀ ਦੀ ਮੁਹਿੰਮ ਸਫਲਤਾ ਨਾਲ ਜਾਰੀ ਹੈ। ਬਲਾਕ ਸਿੱਧਵਾਂ ਬੇਟ ਵਿੱਚ ਸਟਰੀਟ ਲਾਈਟਾਂ ਲਗਾਉਣ ਵਿੱਚ ਹੋਏ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਪ੍ਰੋਗਰਾਮ ‘ਚ ਦਸਤਾਰ ਬੰਨ੍ਹ ਪਹੁੰਚੇ CM ਯੋਗੀ, ਦਿੱਤੀ ਵਧਾਈ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਭਵਨ ਵਿਖੇ...

ਲੁਧਿਆਣਾ ‘ਚ 325 ਕਿਲੋ ਚੂਰਾ ਪੋਸਤ ਬਰਾਮਦ: 3 ਟਰੱਕ ਡਰਾਈਵਰ ਤੇ 1 ਦੁਕਾਨਦਾਰ ਖਿਲਾਫ FIR ਦਰਜ

ਪੰਜਾਬ ਦੇ ਸ਼ਹਿਰ ਲੁਧਿਆਣਾ ‘ਚ ਪੁਲਿਸ ਨੇ ਵੱਖ-ਵੱਖ ਮਾਮਲਿਆਂ ‘ਚ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 325...

ਟੇਕ-ਆਫ ਦੌਰਾਨ ਰਨਵੇ ਤੋਂ ਫਿਸਲਿਆ ਇੰਡੀਗੋ ਦਾ ਜਹਾਜ਼, ਚਿੱਕੜ ‘ਚ ਫਸਿਆ ਪਹੀਆ

ਅਸਾਮ ਦੇ ਜੋਰਹਾਟ ਤੋਂ ਕੋਲਕਾਤਾ ਵੀਰਵਾਰ ਲਈ ਵੀਰਵਾਰ ਨੂੰ ਇੱਕ ਉਡਾਣ ਰੱਦ ਕਰ ਦਿੱਤੀ ਗਈ ਕਿਉਂਕਿ ਜਹਾਜ਼ ਟੇਕ-ਆਫ ਦੌਰਾਨ ਰਨਵੇ ਤੋਂ ਫਿਸਲ...

ਅਰਪਿਤਾ ਮੁਖਰਜੀ ਦੀਆਂ ਚਾਰ ‘ਗਾਇਬ’ ਕਾਰਾਂ ਦੀ ਭਾਲ ਕਰ ਰਹੀ ED

ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਗ੍ਰਿਫਤਾਰ ਪੱਛਮੀ ਬੰਗਾਲ ਦੇ ਮੰਤਰੀ ਪਾਰਥਾ ਚੈਟਰਜੀ ਦੀ ਕਰੀਬੀ ਸਹਿਯੋਗੀ ਅਰਪਿਤਾ ਮੁਖਰਜੀ ਦੇ ਚੌਥੇ ਘਰ...

ਅਜਨਾਲਾ : ਪਿਸਤੌਲ ਦੀ ਨੋਕ ‘ਤੇ 3 ਨਕਾਬਪੋਸ਼ ਲੁਟੇਰੇ ਨਕਦੀ ਲੈ ਕੇ ਹੋਏ ਫਰਾਰ, ਜਾਂਚ ‘ਚ ਜੁਟੀ ਪੁਲਿਸ

ਸੂਬੇ ਵਿਚ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਿਤੇ ਨਾ ਕਿਤੇ ਲਾਅ ਅਤੇ ਆਰਡਰ ‘ਤੇ ਸਵਾਲ ਖੜ੍ਹੇ ਕਰ ਰਹੀਆਂ ਹਨ। ਲੁੱਟਾਂ ਖੋਹਾਂ ਦੀਆਂ...

ਕੋਰੋਨਾ ਵਾਂਗ ਮੰਕੀਪੌਕਸ ਦੇ ਵੀ ਆ ਸਕਦੇ ਨੇ ਨਵੇਂ ਰੂਪ! ਜਾਣੋ ਕੀ ਕਹਿਣਾ ਹੈ ਮਾਹਰਾਂ ਦਾ

ਦੋ ਸਾਲ ਪਹਿਲਾਂ ਆਇਆ ਕੋਰੋਨਾ ਵਾਇਰਸ ਅਜੇ ਵੀ ਭਾਰਤ ਵਿੱਚ ਹੀ ਨਹੀਂ ਸਗੋਂ ਦੁਨੀਆ ਦੇ ਜ਼ਿਆਦਾਤਰ ਦੇਸ਼ਾਂ ਵਿੱਚ ਆਪਣੀ ਲਾਗ ਫੈਲਾ ਰਿਹਾ ਹੈ।...

ਭਾਵੁਕ ਕਰ ਦੇਣ ਵਾਲਾ ਪਲ, ਸਿੱਧੂ ਮੂਸੇਵਾਲਾ ਦੀ ਯਾਦ ‘ਚ ਪਿਤਾ ਨੇ ਬਣਵਾਇਆ ਟੈਟੂ

29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਨੂੰ ਦੋ...

ਮਾਨ ਸਰਕਾਰ ਦਾ ਵੱਡਾ ਫੈਸਲਾ, ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਜੇਲ੍ਹਾਂ ਤੋਂ ਰਿਹਾਅ ਕਰੇਗੀ ਕੈਦੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ‘ਤੇ ਆਪ ਸਰਕਾਰ...

CM ਮਾਨ ਨੇ ਹੜ ਕਰਕੇ ਨੁਕਸਾਨੀਆਂ ਫਸਲਾਂ ਦੀ ਭਰਪਾਈ ਦੇ ਹੁਕਮ, ਬੋਲੇ- ‘ਸਰਕਾਰ ਬੇਵੱਸ ਨਹੀਂ ਛੱਡੇਗੀ’

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਫਸਲਾਂ ਦੇ ਹੋਏ ਭਾਰੀ ਨੁਕਸਾਨ...

ਅਕਾਲੀ ਦਲ ਦਾ ਜਥੇਬੰਦਕ ਢਾਂਚਾ ਭੰਗ, ਝੂੰਦਾਂ ਕਮੇਟੀ ਦੀ ਰਿਪੋਰਟ ’ਤੇ ਸਿਫਾਰਸ਼ਾਂ ਮਗਰੋਂ ਲਿਆ ਫੈਸਲਾ

ਚੰਡੀਗੜ੍ਹ : ਚੋਣਾਂ ਦੇ ਨਤੀਜਿਆਂ ਦੀ ਸਮੀਖਿਆ ਲਈ ਬਣਾਈ ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ’ਤੇ ਕੰਮ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ...

ਚੰਡੀਗੜ੍ਹ : ਸਿੱਖ ਔਰਤਾਂ ਦਾ ਵੀ ਬਿਨਾਂ ਹੈਲਮੇਟ ਕੱਟੂਗਾ ਚਾਲਾਨ, ਸਿਰਫ਼ ਇਨ੍ਹਾਂ ਨੂੰ ਮਿਲੇਗੀ ਛੋਟ

ਚੰਡੀਗੜ੍ਹ ਵਿੱਚ ਕੇਂਦਰੀ ਮੋਟਰ ਵ੍ਹੀਕਲ ਨਿਯਮ ਲਾਗੂ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਹੁਣ ਚੰਡੀਗੜ੍ਹ ‘ਚ ਟਰੈਫਿਕ ਨਿਯਮਾਂ ‘ਚ ਬਦਲਾਅ...

ਰਿਪੁਦਮਨ ਸਿੰਘ ਮਲਿਕ ਕਤਲਕਾਂਡ, ਕੈਨੇਡਾ ‘ਚ 2 ਸ਼ੂਟਰ ਗ੍ਰਿਫਤਾਰ, ਕਤਲ ਦੀ ਵਜ੍ਹਾ ਲਭ ਰਹੀ ਪੁਲਿਸ

ਕੈਨੇਡਾ ਦੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਰਿਪੁਦਮਨ ਸਿੰਘ ਮਲਿਕ ਦੇ ਕਤਲ ਦੇ ਦੋਸ਼ ਵਿੱਚ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ।...

ਮੋਗਾ ‘ਚ ਰੂਹ ਕੰਬਾਊ ਘਟਨਾ, ਨਸ਼ੇੜੀ ਪੁੱਤ ਨੇ ਸਕੂਲੋਂ ਪਰਤਣ ਵੇਲੇ ਵੱਢਿਆ ਅਧਿਆਪਕ ਪਿਤਾ

ਮੋਗਾ ਵਿੱਚ ਇੱਕ ਰੂਹ ਕੰਬਾਊ ਵਾਰਦਾਤ ਸਾਹਮਣੇ ਆਈ ਹੈ। ਇਥੇ ਸਕੂਲ ਤੋਂ ਘਰ ਪਰਤਣ ਵੇਲੇ ਸ਼ਹਿਰ ਦੇ ਮਸ਼ਹੂਰ ਡੀ.ਐਨ.ਮਾਡਲ ਸੀਨੀਅਰ ਸੈਕੰਡਰੀ...

ਅੰਮ੍ਰਿਤਸਰ : ਬੁਤਾਲਾ-ਜੋਧਾ ਰੋਡ ‘ਤੇ ਸ਼ੱਕੀ ਹਾਲਾਤਾਂ ‘ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ

ਅੰਮ੍ਰਿਤਸਰ ‘ਚ ਸ਼ੱਕੀ ਹਾਲਾਤਾਂ ਵਿੱਚ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਉਹ ਬੀਤੀ ਸ਼ਾਮ ਤੋਂ ਲਾਪਤਾ ਸੀ। ਸਵੇਰੇ ਉਸ ਦੀ...

ਵਿਸ਼ਵ ਕੁਦਰਤ ਸੰਭਾਲ ਦਿਵਸ : ਕੁਲਤਾਰ ਸੰਧਵਾਂ ਬੋਲੇ- ‘ਆਓ ਰੁੱਖ ਲਾ ਗੁਰੂ ਸਾਹਿਬਾਨਾਂ ਦੇ ਬਚਨਾਂ ਦੇ ਪਹਿਰਾ ਦੇਈਏ’

ਅੱਜ 28 ਜੁਲਾਈ ਨੂੰ ਵਿਸ਼ਵ ਕੁਦਰਤ ਸੰਭਾਲ ਦਿਵਸ ਮਨਾਇਆ ਜਾ ਰਿਹਾ ਹੈ। ਅੱਜ ਦੇ ਦਿਨ ਪੂਰੇ ਵਿਸ਼ਵ ‘ਚ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ...

CM ਮਾਨ ਦਾ MP ਮਾਨ ਨੂੰ ਠੋਕਵਾਂ ਜਵਾਬ, ‘ਭਗਤ ਸਿੰਘ ਖਿਲਾਫ਼ ਬੋਲਣਾ ਚੰਨ ‘ਤੇ ਥੁੱਕਣ ਬਰਾਬਰ’

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਮਾਨ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਹਿਣ ‘ਤੇ ਕਰਾਰਾ...

ਮਾਨ ਕੈਬਨਿਟ ਵੱਲੋਂ ਡਿਜੀਟਲ ਮਿਲਿੰਗ ਪਾਲਿਸੀ ਨੂੰ ਹਰੀ ਝੰਡੀ, ਟਰੱਕਾਂ ‘ਤੇ GPS, ਬਿਜਲੀ ਮੀਟਰ ਨਾਲ ਨਿਗਰਾਨੀ

ਪੰਜਾਬ ਵਿੱਚ ਝੋਨੇ ਦੀ ਖਰੀਦ ਤੋਂ ਬਾਅਦ ਸ਼ੈਲਰ ਅਤੇ ਮਿੱਲ ਤੱਕ ਲਿਜਾਣ ਲਈ ਮਿਲਿੰਗ ਪਾਲਿਸੀ ਪੂਰੀ ਤਰ੍ਹਾਂ ਡਿਜੀਟਲ ਹੋਵੇਗੀ। ਵੀਰਵਾਰ ਨੂੰ...

ਨਸ਼ੇ ਦੇ ਮਾਮਲੇ ‘ਚ 2 ਏਐਸਆਈ ਅਤੇ ਹੈੱਡ ਕਾਂਸਟੇਬਲ ਗ੍ਰਿਫਤਾਰ

ਫ਼ਿਰੋਜ਼ਪੁਰ ਪੁਲਿਸ ਨੇ ਇੱਕ ਬਰਖ਼ਾਸਤ ਏਐਸਆਈ, ਪਬਲਿਕ ਰੈਂਕ ਦੇ ਏਐਸਆਈ ਅਤੇ ਹੈੱਡ ਕਾਂਸਟੇਬਲ ਨੂੰ ਨਸ਼ੀਲੇ ਪਦਾਰਥਾਂ ਦੇ ਭਗੌੜੇ ਮਾਮਲੇ...

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਖੋ ਕੀ ਕਿਹਾ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਈ ਮੁੱਦਿਆਂ ‘ਤੇ ਚਰਚਾ ਹੋਈ...

ਮੀਂਹ ਕਾਰਨ ਖਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਲਈ ਫਾਜ਼ਿਲਕਾ ਤੇ ਮੁਕਤਸਰ ਦਾ ਦੌਰਾ ਕਰਨਗੇ CM ਭਗਵੰਤ ਮਾਨ

ਪੰਜਾਬ ਦੇ ਕਈ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਣ ਕਾਰਨ ਕਿਸਾਨਾਂ ਨੂੰ ਇਸ ਦੀ ਮਾਰ ਝੱਲਣੀ ਪੈ ਰਹੀ ਹੈ। ਭਾਰੀ ਮੀਂਹ ਪੈਣ ਕਾਰਨ ਕਿਸਾਨਾਂ ਦੀਆਂ...

ਪਾਕਿਸਤਾਨ ਤੋਂ ਹੈਰੋਇਨ ਲਿਆਇਆ ਡਰੋਨ: ਪੁਲਿਸ ਨੂੰ ਪਤਾ ਲੱਗਣ ‘ਤੇ ਆਖ਼ਰੀ ਸਮੇਂ ‘ਚ ਬਦਲੀ ਲੋਕੇਸ਼ਨ

ਪਾਕਿਸਤਾਨ ਵਿੱਚ ਬੈਠੇ ਤਸਕਰ ਨਸ਼ੇ ਭੇਜਣ ਵਰਗੀਆਂ ਨਾਪਾਕ ਹਰਕਤਾਂ ਨੂੰ ਅੰਜਾਮ ਦੇਣ ਵਿੱਚ ਲੱਗੇ ਹੋਏ ਹਨ, ਪਰ ਭਾਰਤੀ ਜਵਾਨ ਉਨ੍ਹਾਂ ਦੇ...

ਪੰਜਾਬ ਵਿੱਚ 4902 ਅਧਿਆਪਕਾਂ ਦੀ ਭਰਤੀ: ਮਾਸਟਰ ਕਾਡਰ ਲਈ ਪ੍ਰੀਖਿਆ ਦੀ ਮਿਤੀ ਜਾਰੀ

ਪੰਜਾਬ ਵਿੱਚ ਮਾਸਟਰ ਕਾਡਰ ’ਤੇ 4902 ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। ਇਸ ਲਈ ਪ੍ਰੀਖਿਆ ਦੀ ਮਿਤੀ ਜਾਰੀ ਕਰ ਦਿੱਤੀ ਗਈ ਹੈ। ਇਹ...

ਪੱਛਮੀ ਬੰਗਾਲ : ਅਰਪਿਤਾ ਮੁਖਰਜੀ ਦੇ ਦੂਜੇ ਘਰ ਤੋਂ ਮਿਲੇ 15 ਕਰੋੜ ਰੁਪਏ ਨਕਦ, ਕਈ ਕਿਲੋ ਸੋਨਾ ਵੀ ਬਰਾਮਦ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬਨਰਜੀ ਦੇ ਬੇਹੱਦ ਕਰੀਬੀ ਤੇ ਸਰਕਾਰ ਵਿਚ ਮੰਤਰੀ ਪਾਰਥ ਚਟਰਜੀ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ...

ਅਮਰੀਕਾ ‘ਚ 3 ਪੰਜਾਬੀਆਂ ਦੀ ਦਰਦਨਾਕ ਮੌਤ, ਖੇਡਾਂ ‘ਚ ਹਿੱਸਾ ਲੈਣ ਜਾ ਰਹੇ ਨੌਜਵਾਨ ਕਾਰ ‘ਚ ਜਿਊਂਦੇ ਸੜੇ

ਅਮਰੀਕਾ ਤੋਂ ਤਿੰਨ ਪੰਜਾਬੀ ਨੌਜਵਾਨਾਂ ਦੀ ਦਰਦਨਾਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਤਿੰਨੋਂ ਨੌਜਵਾਨ ਇੱਕ...

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਗੁਰਦਾਸਪੁਰ ਅਦਾਲਤ ਨੇ ਭੇਜਿਆ 4 ਦਿਨ ਦੇ ਹੋਰ ਪੁਲਿਸ ਰਿਮਾਂਡ ‘ਤੇ

ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਉਸ...

ਮੰਕੀਪੌਕਸ ਦਾ ਸ਼ੱਕੀ ਕੇਸ ਮਿਲਣ ਮਗਰੋਂ ਅੰਮ੍ਰਿਤਸਰ ‘ਚ ਅਲਰਟ, ਏਅਰਪੋਰਟ ‘ਤੇ ਟੈਸਟਿੰਗ ਸ਼ੁਰੂ

ਕੋਰੋਨਾ ਤੋਂ ਬਾਅਦ ਹੁਣ ਮੰਕੀਪੌਕਸ ਪੂਰੀ ਦੁਨੀਆ ਲਈ ਚਿੰਤਾ ਦਾ ਵਿਸ਼ਾ ਬਣਿਆ ਪਿਆ ਹੈ। ਇਸ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ ਤੇ ਇਹ ਵਾਇਰਸ...

‘ਜੰਮਣ ਵਾਲੀ ਮਾਂ ਤਲਾਕ ਮਗਰੋਂ ਪਤੀ ਤੋਂ ਗੋਦ ਲੈ ਸਕਦੀ ਏ ਆਪਣੀ ਬੱਚੀ’- ਹਾਈਕੋਰਟ ਦਾ ਅਹਿਮ ਫ਼ੈਸਲਾ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇੱਕ ਕੇਸ ਵਿੱਚ ਅਹਿਮ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਜਨਮ ਦੇਣ ਵਾਲੀ ਮਾਂ ਗੋਦ ਲੈਣ ਵਾਲੀ ਮਾਂ ਵੀ ਹੋ...