Tag: , , , ,

ਪੰਜਾਬ ਪੁਲਿਸ ਨੇ ਇਕ ਮਹੀਨੇ ‘ਚ 260 ਡਰੱਗ ਸਮੱਗਲਰਾਂ ਸਣੇ 49 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼...

ਲਾਰੈਂਸ ਬਿਸ਼ਨੋਈ ਦੀ ਫ਼ਰੀਦਕੋਟ ‘ਚ ਪੇਸ਼ੀ ਤੋਂ ਬਾਅਦ ਪੁਲਿਸ ਨੂੰ ਫਿਰ ਮਿਲਿਆ ਟ੍ਰਾਂਜ਼ਿਟ ਰਿਮਾਂਡ

ਮੁਕਤਸਰ ਦੇ ਰਹਿਣ ਵਾਲੇ ਰਣਜੀਤ ਰਾਣਾ ਕਤਲ ਕਾਂਡ ਵਿਚ ਮਲੌਟ ਥਾਨਾਂ ਸਦਰ ਦੀ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਲਿਆ 4 ਦਿਨ ਦਾ...

ਪੰਜਾਬ ‘ਚ ਤਰਨਤਾਰਨ ਬਾਰਡਰ ‘ਤੇ ਦੇਖਿਆ ਗਿਆ ਡਰੋਨ: ਆਵਾਜ਼ ਸੁਣ ਕੇ BSF ਨੇ ਕੀਤੇ 7 ਰਾਉਂਡ ਫਾਇਰ

ਪਾਕਿਸਤਾਨ ਨੇ ਇੱਕ ਵਾਰ ਫਿਰ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਤਰਨਤਾਰਨ ਵਿੱਚ ਡਰੋਨ ਭੇਜਿਆ ਪਰ ਬੀਐਸਐਫ ਜਵਾਨਾਂ ਦੀ ਚੌਕਸੀ ਕਾਰਨ ਪਾਕਿਸਤਾਨੀ...

ਅੰਮ੍ਰਿਤਸਰ ‘ਚ ਫੌਜੀ ਲਾਪਤਾ: ਦਫਤਰੀ ਕੰਮ ਲਈ ਆਰਮੀ ਕੈਂਟ ਤੋਂ ਗਿਆ ਸੀ ਰੇਲਵੇ ਸਟੇਸ਼ਨ, ਭਾਲ ਸ਼ੁਰੂ

ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਦੇ ਛਾਉਣੀ ਖੇਤਰ ਵਿੱਚ ਤਾਇਨਾਤ ਇੱਕ ਜਵਾਨ ਅਚਾਨਕ ਲਾਪਤਾ ਹੋ ਗਿਆ ਹੈ। ਉਸ ਨੂੰ ਦਫਤਰੀ ਕੰਮ ਲਈ ਛਾਉਣੀ ਤੋਂ...

84 ਸਾਲ ਦੀ ਉਮਰ ’ਚ ਦਾਦੀ ਨੇ ‘ਗ੍ਰੈਜੂਏਸ਼ਨ’ ਦੀ ਡਿਗਰੀ ਹਾਸਲ ਕਰਕੇ ਮਿਸਾਲ ਕੀਤੀ ਕਾਇਮ

84 ਸਾਲ ਦੀ ਉਮਰ ਵਿਚ ਗ੍ਰੈਜੂਏਸ਼ਨ ਦੀ ਡਿਗਰੀ ਹਾਸਲ ਕਰਕੇ ਇਕ ਮਹਿਲਾ ਨੇ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਨੇ ਸਾਬਤ ਕਰ ਦਿੱਤਾ ਹੈ ਕਿ ਮਨ ਵਿਚ...

ਭਾਰਤੀ ਸਰਹੱਦ ਅੰਦਰ ਦਾਖਲ ਹੋਇਆ ਪਾਕਿਸਤਾਨੀ ਨਾਗਰਿਕ, ਬੀਐੱਸਐੱਫ ਜਵਾਨਾਂ ਨੇ ਕੀਤਾ ਗ੍ਰਿਫਤਾਰ

ਰਾਤ ਦੇ ਹਨ੍ਹੇਰੇ ਵਿਚ ਕੌਮਾਂਤਰੀ ਸਰਹੱਦ ਨੂੰ ਪਾਰ ਕਰਨ ਵਾਲੇ ਇਕ ਪਾਕਿਸਤਾਨੀ ਨਾਗਰਿਕ ਨੂੰ ਬੀਐੱਸਐੱਫ ਨੇ ਗ੍ਰਿਫਤਾਰ ਕਰ ਲਿਆ ਹੈ।...

ਕਿਸਾਨਾਂ ਵੱਲੋਂ ਚੱਕਾ ਜਾਮ : ਰੇਲਵੇ ਨੇ 5 ਟ੍ਰੇਨਾਂ ਨੂੰ ਰੱਦ, 8 ਨੂੰ ਰਿਸ਼ੈਡਿਊਲ ਤੇ 2 ਨੂੰ ਕੀਤਾ ਸ਼ਾਰਟ ਟਰਮੀਨੇਟਿਡ

ਫਿਰੋਜ਼ਪੁਰ : ਰੇਲਵੇ ਨੇ ਫਿਰੋਜ਼ਪੁਰ ਰੇਲ ਡਵੀਜ਼ਨ ਨੇ 15 ਰੇਲ ਗੱਡੀਆਂ ਦਾ ਸਮਾਂ ਬਦਲਿਆ, 5 ਨੂੰ ਰੱਦ ਕੀਤਾ ਤੇ ਕਈਆਂ ਨੂੰ ਸ਼ਾਰਟ ਟਰਮੀਨੇਟਿਡ...

ਰਾਣਾ ਕੰਧੋਲਵਾਲੀਆ ਕਤਲ ਕੇਸ : ਜੱਗੂ ਭਗਵਾਨਪੁਰੀਆ ਦਾ ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਟ੍ਰਾਂਜਿਟ ਰਿਮਾਂਡ

ਗੈਂਗਸਟਰ ਜੱਗੂ ਭਗਵਾਨਪੁਰੀਆ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਉਸ ਤੋਂ ਰਾਣਾ ਕੰਧੋਵਾਲੀਆ ਕਤਲ ਮਾਮਲੇ ਵਿੱਚ ਪੁਲਿਸ...

ਗੁਰਦਾਸਪੁਰ : ਹੋਟਲ ਈਟਵੈੱਲ ‘ਤੇ ਛਾਪਾ ਮਾਰ ਪੁਲਿਸ ਨੇ ਫੜੇ ਰੰਗਰਲੀਆਂ ਮਨਾਉਂਦੇ 5 ਔਰਤਾਂ, 4 ਮਰਦ

ਸਿਟੀ ਪੁਲਿਸ ਨੇ ਗੁਰਦਾਸਪੁਰ ਦੇ ਬਟਾਲਾ ਰੋਡ ‘ਤੇ ਸਥਿਤ ਇਕ ਰੈਸਟੋਰੈਂਟ ‘ਤੇ ਛਾਪਾ ਮਾਰ ਕੇ ਰੰਗਰਲੀਆਂ ਮਨਾਉਂਦੇ ਹੋਏ 5 ਔਰਤਾਂ ਸਣੇ 9...

ਗੁਰਦਾਸਪੁਰ ‘ਚ ਹੜ੍ਹ ਅਲਰਟ, ਰਾਵੀ ਦਰਿਆ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਜਾਣ ਲਈ ਕਿਹਾ

ਪੰਜਾਬ ਦੇ ਗੁਰਦਾਸਪੁਰ ਇਲਾਕੇ ‘ਚ ਹੜ੍ਹ ਦਾ ਖਤਰਾ ਹੈ। ਦਰਅਸਲ, ਜੰਮੂ-ਕਸ਼ਮੀਰ ਤੋਂ ਨਿਕਲ ਕੇ ਜ਼ਿਲ੍ਹਾ ਗੁਰਦਾਸਪੁਰ ਦੇ ਦੀਨਾਨਗਰ ਵਿੱਚ...

‘2 ਤੋਂ 15 ਅਗਸਤ ਆਪਣੀ ਸੋਸ਼ਲ ਮੀਡੀਆ DP ‘ਤੇ ਲਾਓ ਤਿਰੰਗੇ ਦੀ ਫੋਟੋ’- ਮਨ ਕੀ ਬਾਤ ‘ਚ ਬੋਲੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵਾਰ ਫਿਰ ‘ਮਨ ਕੀ ਬਾਤ’ ਪ੍ਰੋਗਰਾਮ ਰਾਹੀਂ ਦੇਸ਼ ਵਾਸੀਆਂ ਨਾਲ ਰੂ-ਬ-ਰੂ ਹੋਏ। ਇਸ ਵਾਰ ਪੀ.ਐੱਮ. ਮੋਦੀ...

ਭਾਰਤ ਦੀ ਕੁੜੀ ਵੀਡੀਓ ਕਾਨਫਰੰਸਿੰਗ ਰਾਹੀਂ ਕਰੇਗੀ ਅਮਰੀਕੀ ਮੁੰਡੇ ਨਾਲ ਵਿਆਹ, ਹਾਈਕੋਰਟ ਨੇ ਦਿੱਤੀ ਇਜਾਜ਼ਤ

ਭਾਰਤ ਦੀ ਕੁੜੀ ਇੱਕ ਅਮਰੀਕੀ ਮੁੰਡੇ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਵਿਆਹ ਕਰੇਗੀ। ਮਦਰਾਸ ਹਾਈਕੋਰਟ ਦੀ ਮਦੁਰਾਈ ਬੈਂਚ ਨੇ ਇਸ ਦੀ ਇਜਾਜ਼ਤ...

ਮਾਲੇਰਕੋਟਲਾ ਤੋਂ ਵੱਡੀ ਖ਼ਬਰ, ‘ਆਪ’ ਕੌਂਸਲਰ ਅਕਬਰ ਭੋਲੀ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ

ਮਾਲੇਰਕੋਟਲਾ ਵਿੱਚ ਅੱਜ ਸਵੇਰੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਜਿਥੇ ਐਤਵਾਰ ਸਵੇਰੇ ਆਮ ਆਦਮੀ ਪਾਰਟੀ ਦੇ ਇਕ ਕੌਂਸਲਰ ਦਾ ਗੋਲੀਆਂ...

ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ‘ਚ ਸ਼ਾਮਲ ਗੈਂਗਸਟਰਾਂ ਦਾ ਬਠਿੰਡਾ ਜੇਲ੍ਹ ‘ਚ ਚੜਿਆ ਕੁਟਾਪਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਲਈ ਸਾਜ਼ਿਸ਼ ਹੋਣ ਦੇ ਦੋਸ਼ ਵਿੱਚ ਨਾਮਜ਼ਦ ਗੈਂਗਸਟਰ ਸਾਰਜ ਸੰਧੂ ਤੇ ਸਾਗਰ ਨਾਲ ਬਠਿੰਡਾ ਦੀ ਕੇਂਦਰੀ...

ਮੀਰਾਬਾਈ ਚਾਨੂ ਨੇ CWG ‘ਚ ਭਾਰਤ ਲਈ ਜਿੱਤਿਆ ਪਹਿਲਾ ਸੋਨ ਤਮਗਾ, 201 kg ਭਾਰ ਚੁੱਕ ਬਣਾਇਆ ਰਿਕਾਰਡ

ਮੀਰਾਬਾਈ ਚਾਨੂ ਨੇ ਉਮੀਦ ਮੁਤਾਬਕ ਰਾਸ਼ਟਰਮੰਡਲ ਖੇਡਾਂ ਦੇ ਵੇਟਲਿਫਟਿੰਗ ਈਵੈਂਟ ਦੇ ਔਰਤਾਂ ਦੇ 49 ਕਿਲੋਗ੍ਰਾਮ ਈਵੈਂਟ ‘ਤੇ ਦਬਦਬਾ ਬਣਾ ਕੇ...

ਊਧਮ ਸਿੰਘ ਦਾ 83ਵਾਂ ਸ਼ਹੀਦੀ ਦਿਵਸ, CM ਮਾਨ ਨੇ ਦਿੱਤੀ ਸ਼ਰਧਾਂਜਲੀ, ਗ੍ਰਹਿ ਨਗਰ ‘ਚ ਅਸਲੀ ਚਿਹਰੇ ‘ਤੇ ਦੁਚਿੱਤੀ

ਅੱਜ ਊਧਮ ਸਿੰਘ ਦਾ 83ਵਾਂ ਸ਼ਹੀਦੀ ਦਿਵਸ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਨ ਸੂਰਬੀਰ ਕ੍ਰਾਂਤੀਕਾਰੀ ਯੋਝੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ...

ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਨਿਗਮ ਕਮਿਸ਼ਨਰ ਤੇ ADC ਨੂੰ ਦਿੱਤਾ CLU ਤੇ ਕਾਲੋਨੀਆਂ ਨੂੰ ਲੈ ਕੇ ਮਨਜ਼ੂਰੀ ਦਾ ਹੱਕ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਚੇਂਜ ਆਫ ਲੈਂਡ ਯੂਜ਼ (CLU) ਜਾਰੀ ਕਰਨ ਤੇ...

ਪਤਨੀ ਨੂੰ ਮਿਲੀ ਨੌਜਵਾਨ ਤੋਂ ਲਿਫਟ ਲੈਣ ਦੀ ਸਜ਼ਾ, 7 ਘੰਟੇ ਤੱਕ ਦਰੱਖਤ ਨਾਲ ਬੰਨ੍ਹ ਕੇ ਬੇਰਹਿਮੀ ਨਾਲ ਕੁੱਟਿਆ

ਰਾਜਸਥਾਨ ਦੇ ਬਾਂਸਵਾੜਾ ਜ਼ਿਲ੍ਹੇ ‘ਚ ਬੇਰਹਿਮ ਪਤੀ ਵੱਲੋਂ ਪਤਨੀ ‘ਤੇ ਤਸ਼ੱਦਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵੀਡੀਓ...

ਹੌਂਸਲੇ ਨੂੰ ਸਲਾਮ, ਜੂਸ ਮਸ਼ੀਨ ‘ਚ ਪਿਸ ਗਏ ਦੋਵੇਂ ਹੱਥ, ਕੂਹਣੀਆਂ ਨਾਲ ਪੇਪਰ ਲਿਖ ਬਣਿਆ ਵਕੀਲ

ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਪਿੰਡ ਮੈਦੀ ਦੇ ਰਹਿਣ ਵਾਲੇ ਅਕਸ਼ੈ ਨੇ ਵਿਦਿਆਂਗਤਾ ਨੂੰ ਹਰਾ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ...

ਮੰਕੀਪੌਕਸ ਨਾਲ ਯੂਰਪ ‘ਚ ਪਹਿਲੀ ਮੌਤ, ਹੁਣ ਤੱਕ ਦੁਨੀਆ ‘ਚ 7 ਲੋਕਾਂ ਦੀ ਗਈ ਜਾਨ

ਮੰਕੀਪੌਕਸ ਦਾ ਖ਼ਤਰਾ ਵੱਧ ਰਿਹਾ ਹੈ। ਇਸ ਬਿਮਾਰੀ ਦੇ ਸਭ ਤੋਂ ਵੱਧ 70 ਫੀਸਦੀ ਮਾਮਲੇ ਯੂਰਪ ਵਿੱਚ ਦਰਜ ਕੀਤੇ ਗਏ ਹਨ। ਇਸ ਬਿਮਾਰੀ ਕਾਰਨ ਲੋਕ ਮਰ...

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 20 ਲੱਖ ਡਰੱਗ ਮਨੀ, ਰਾਈਫਲ ਤੇ ਕਾਰਤੂਸ ਸਣੇ ਤਸਕਰ ਕਾਬੂ

ਅੰਮ੍ਰਿਤਸਰ ‘ਚ ਥਾਣਾ ਮਹਿਤਾ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਹਥਿਆਰਾਂ ਅਤੇ ਹੈਰੋਇਨ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼...

NCB ਕਾਨਫਰੰਸ ‘ਚ ਬੋਲੇ CM ਮਾਨ- ‘ਸਾਰੇ ਰਾਜ ਤਸਕਰ, ਗੈਂਗਸਟਰਾਂ ਨੂੰ ਖ਼ਤਮ ਕਰਨ ਲਈ ਇੱਕਜੁਟ ਹੋਣ’

ਚੰਡੀਗੜ੍ਹ ਵਿੱਚ ਸ਼ਨੀਵਾਰ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੇ ਉੱਤਰੀ ਰਾਜਾਂ ਦੇ ਸੰਮੇਲਨ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ...

ਲੁਧਿਆਣਾ ‘ਚ ਰੇਤ ਨਾਲ ਭਰਿਆ ਟਿੱਪਰ ਕਾਰਨ ਧੱਸੀ ਸੜਕ

ਪੰਜਾਬ ਦੇ ਸ਼ਹਿਰ ਲੁਧਿਆਣਾ ਵਿੱਚ ਅੱਜ ਸਵੇਰੇ ਇੱਕ ਵੱਡੀ ਸੜਕ ਧੱਸ ਗਈ। ਦੱਸਿਆ ਜਾ ਰਿਹਾ ਹੈ ਕਿ ਇਕ ਰੇਤ ਨਾਲ ਭਰਿਆ ਟਿੱਪਰ ਸੜਕ ਤੋਂ ਲੰਘਿਆ,...

Pitbull Attack: ਬਟਾਲਾ ‘ਚ ਪਿਤਾ ਨਾਲ ਜਾ ਰਹੇ ਨੌਜਵਾਨ ‘ਤੇ ਪਿਟਬੁੱਲ ਨੇ ਕੀਤਾ ਹਮਲਾ

ਪੰਜਾਬ ਦੇ ਬਟਾਲਾ ਜ਼ਿਲ੍ਹੇ ਦੇ ਪਿੰਡ ਕੋਟਲੀ ਭਾਮ ਸਿੰਘ ਵਿੱਚ ਇੱਕ ਪਿਟਬੁੱਲ ਕੁੱਤੇ ਨੇ ਇੱਕ 13 ਸਾਲਾ ਨੌਜਵਾਨ ਨੂੰ ਕੰਨ ਤੋਂ ਬੁਰੀ ਤਰ੍ਹਾਂ...

ਵੀਸੀ ਮਾਮਲੇ ‘ਤੇ ਬੋਲੇ ਕੈਪਟਨ, ‘ ਮੰਤਰੀ ਜੌੜਮਾਜਰਾ ਨੂੰ ਤੁਰੰਤ ਬਰਖਾਸਤ ਕਰਨ CM ਮਾਨ’

ਫਰੀਦਕੋਟ ਵਿੱਚ ਵਾਈਸ ਚਾਂਸਲਰ ਨੂੰ ਫਟੇ ਗੱਦੇ ‘ਤੇ ਲਿਟਾਉਣ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ...

ਬਟਾਲਾ : ਪਿੰਡ ਕੋਟ ਮਜਲਿਸ ‘ਚ ਸਾਈਡ ਨਾ ਦੇਣ ‘ਤੇ 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ

ਬਟਾਲਾ ‘ਚ ਨਿੱਕੀ ਜਿਹੀ ਗੱਲ ‘ਤੇ ਦੋ ਸਕੇ ਭਰਾਵਾਂ ‘ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਕੋਟ ਮਜਲਿਸ ‘ਚ ਰਾਹ ਨਾ...

‘ਮੈਂ ਤੇਰਾ ਵੀਰਾ ਹਾਂ’- ਦੇਸ਼ ਦੀ ਵੰਡ ਵੇਲੇ ਵਿੱਛੜੀ ਭੈਣ ਨੂੰ 75 ਸਾਲਾਂ ਬਾਅਦ ਲੱਭਿਆ ਭਰਾ

ਸਕੀਨਾ ਬੀਬੀ ਦੀ ਸ੍ਰੀ ਨਨਕਾਣਾ ਸਾਹਿਬ ਸਣੇ ਸਭ ਪਾਸੇ ਕੀਤੀਆਂ ਅਰਦਾਸਾਂ ਸਫ਼ਲ ਹੋ ਗਈਆਂ ਜਦੋਂ ਦੇਸ਼ ਦੀ ਵਰੰਡ ਵੇਲੇ ਵਿਛੜਿਆ ਭਰਾ 75 ਸਾਲਾਂ...

VC ਨੂੰ ਫਟੇ ਗੱਦੇ ‘ਤੇ ਲਿਟਾਉਣ ਦਾ ਮਾਮਲਾ, ਅਸਤੀਫ਼ੇ ਮਗਰੋਂ ਮੋਹਾਲੀ ਸੈਂਟਰ ‘ਚ ਕੰਮ ‘ਤੇ ਪਰਤੇ ਡਾ. ਰਾਜ ਬਹਾਦੁਰ

ਪੰਜਾਬ ਦੇ ਸਿਹਤ ਮੰਤਰੀ ਦੇ ਵਤੀਰੇ ਤੋਂ ਨਾਰਾਜ਼ ਵੀਸੀ ਡਾਕਟਰ ਰਾਜ ਬਹਾਦਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਹੁਣ ਉਹ...

ਸੰਕੇਤ ਮਹਾਦੇਵ ਨੇ ਵੇਟਲਿਫਟਿੰਗ 55 kg ‘ਚ ਜਿੱਤਿਆ ਚਾਂਦੀ ਤਮਗਾ, CWG ‘ਚ ਦੇਸ਼ ਦਾ ਪਹਿਲਾ ਤਮਗਾ

ਬਰਮਿੰਘਮ ਵਿੱਚ ਕਾਮਨਵੈਲਥ ਖੇਡਾਂ 2022 ਵਿੱਚ ਸੰਕੇਤ ਮਹਾਦੇਵ ਸਰਗਰ ਨੇ ਸ਼ਨੀਵਾਰ ਨੂੰ ਖੇਡਾਂ ਦੇ ਦੂਜੇ ਦਿਨ ਪੁਰਸ਼ਾਂ ਦੀ 55 ਕਿਲੋਗ੍ਰਾਮ...

VC ਨਾਲ ਹੋਏ ਦੁਰਵਿਵਹਾਰ ਦਾ ਮਾਮਲਾ ਭਖਿਆ, IMA ਨੇ ਮੁੱਖ ਮੰਤਰੀ ਮਾਨ ਦੇ ਦਖਲ ਦੀ ਕੀਤੀ ਮੰਗ

ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਦੁਰਵਿਵਹਾਰ ਦੇ ਬਾਅਦ ਵਾਈਸ ਚਾਂਸਲ ਡਾ. ਰਾਜ ਬਹਾਦੁਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ...

ਵੱਡੀ ਖਬਰ : ਵਿਨੋਦ ਘਈ ਬਣੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਨੋਟੀਫਿਕੇਸ਼ਨ ਹੋਇਆ ਜਾਰੀ

ਵਿਨੋਦ ਘਈ ਨੂੰ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਹੈ ਤੇ ਇਸ ਲਈ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।...

‘ਸਮਝੌਤੇ’ ਦੇ ਆਧਾਰ ‘ਤੇ ਘਿਨਾਉਣੇ ਅਪਰਾਧਾਂ ਦੀ ਐਫਆਈਆਰ ਰੱਦ ਨਹੀਂ ਕੀਤੀ ਜਾ ਸਕਦੀ: ਸੁਪਰੀਮ ਕੋਰਟ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹੇ ਘਿਨਾਉਣੇ ਅਪਰਾਧਾਂ ਦੇ ਮਾਮਲਿਆਂ ਵਿੱਚ ਜੋ ਨਿੱਜੀ ਰੂਪ ਵਿੱਚ ਨਹੀਂ ਹੁੰਦੇ ਅਤੇ ਸਮਾਜ...

ਲੁਧਿਆਣਾ : ਬੈਂਕ ਦੇ ਸੁਰੱਖਿਆ ਗਾਰਡ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਆਤਮਹੱਤਿਆ, ਬਾਥਰੂਮ ‘ਚੋਂ ਮਿਲੀ ਲਾਸ਼

ਲੁਧਿਆਣਾ ਵਿਚ ਬੀਤੀਰਾਤ ਫਿਰੋਜ਼ਪੁਰ ਰੋਡ ‘ਤੇ ਭਾਈ ਬਾਲਾ ਚੌਕ ਕੋਲ ਇਕ ਪ੍ਰਾਈਵੇਟ ਬੈਂਕ ਦੇ ਸੁਰੱਖਿਆ ਗਾਰਡ ਦੀ ਲਾਸ਼ ਬਾਥਰੂਮ ਵਿਚ ਮਿਲੀ।...

ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ- ‘ਪਿਤਾ ਦੀ ਮੌਤ ਮਗਰੋਂ ਮਾਂ ਨੂੰ ਬੱਚਿਆਂ ਦਾ ਸਰਨੇਮ ਬਦਲਣ ਦਾ ਹੱਕ’

ਸੁਪਰੀਮ ਕੋਰਟ ਨੇ ਮੁੜ ਵਿਆਹ ਕਰਵਾਉਣ ਵਾਲੀਆਂ ਔਰਤਾਂ ਦੇ ਹੱਕ ਲਈ ਅਹਿਮ ਫੈਸਲਾ ਸੁਣਾਇਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ‘ਬੱਚੇ ਦੀ ਇਕਲੌਤੀ...

ਅਮਰੀਕੀ ਸਿੱਖ ਫੌਜੀ ਪਹੁੰਚੇ ਕੋਰਟ, ਧਾਰਮਿਕ ਮਾਨਤਾਵਾਂ ਜਾਂ ਡਿਊਟੀ ‘ਚੋਂ ਇੱਕ ਚੁਣਨ ਦਾ ਦਬਾਅ

ਅਮਰੀਕੀ ਫੌਜ ਵਿਚ ਸਿੱਖ ਫੌਜੀ ਆਪਣੇ ਧਾਰਮਿਕ ਵਿਸ਼ਵਾਸਾਂ ਅਤੇ ਚਿੰਨ੍ਹਾਂ ਦੇ ਨਾਲ ਡਿਊਟੀ ਕਰਨ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਇੱਕ...

ਫਰੀਦਕੋਟ ਹਸਪਤਾਲ ਦਾ ਹਾਲ ਵੇਖ ਫੁੱਟਿਆ ਮੰਤਰੀ ਜੌੜਾਮਾਜਰਾ ਦਾ ਗੁੱਸਾ, ਫਟੇ-ਗੰਦੇ ਗੱਦਿਆਂ ‘ਤੇ ਲਿਟਾਇਆ VC

ਪੰਜਾਬ ਦੇ ਨਵੇਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸ਼ੁੱਕਰਵਾਰ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਵਿੱਚ ਚੈਕਿੰਗ ਲਈ ਪੁੱਜੇ। ਇਸ ਦੌਰਾਨ...

ਵਿਵੇਕ ਬਿੰਦਰਾ ਨੂੰ SGPC ਨੇ ਭੇਜਿਆ ਕਾਨੂੰਨੀ ਨੋਟਿਸ, ਸਿੱਖ ਇਤਿਹਾਸ ਨੂੰ ਗਲਤ ਤਰੀਕੇ ਨਾਲ ਕੀਤਾ ਪੇਸ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਵਿਵੇਕ ਬਿੰਦਰਾ ਨੂੰ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ...

ਭਗਤ ਪੂਰਨ ਸਿੰਘ ਦੇ ਨਾਂ ‘ਤੇ ਰਖਿਆ ਜਾਏਗਾ ਟਰੌਮਾ ਸੈਂਟਰ ਖੰਨਾ ਦਾ ਨਾਂ, CM ਮਾਨ ਨੇ ਦਿੱਤੀ ਮਨਜ਼ੂਰੀ

ਚੰਡੀਗੜ੍ਹ : ਸਿਵਲ ਹਸਪਤਾਲ ਖੰਨਾ ਦੇ ਟਰੌਮਾ ਸੈਂਟਰ ਦਾ ਨਾਂ ਮਨੁੱਖਤਾ ਲਈ ਆਪਣਾ ਜੀਵਨ ਬਿਤਾਉਣ ਵਾਲੇ ਸਮਾਜ ਸੇਵੀ ਪਦਮਸ਼੍ਰੀ ਭਗਤ ਪੂਰਨ ਸਿੰਘ...

ਸਕੂਲੀ ਬੱਸ ਹਾਦਸੇ ‘ਚ 9ਵੀਂ ਦੇ ਵਿਦਿਆਰਥੀ ਦੀ ਮੌਤ, ਰਾਜਾ ਵੜਿੰਗ ਨੇ ਪ੍ਰਗਟਾਇਆ ਦੁੱਖ

ਹੁਸ਼ਿਆਰਪੁਰ ਵਿੱਚ ਦਸੂਹਾ ਰੋਡ ‘ਤੇ ਅੱਜ ਸਕੂਲ ਬੱਸ ਨਾਲ ਵਾਪਰੇ ਹਾਦਸੇ ਵਿੱਚ 9ਵੀਂ ਜਮਾਤ ਦੇ ਇੱਕ ਮਾਸੂਮ ਬੱਚੇ ਦੀ ਮੌਤ ਹੋ ਗਈ ਅਤੇ 13 ਬੱਚੇ...

ਨਿਊ ਚੰਡੀਗੜ੍ਹ ‘ਚ ਰਹਿੰਦਾ ਹੈ ਸ਼ਹੀਦ ਪਾਇਲਟ ਮੋਹਿਤ ਦਾ ਪਰਿਵਾਰ, ਪਿਤਾ ਨੇ ਦੇਖੋ ਕੀ ਕਿਹਾ

ਰਾਜਸਥਾਨ ਦੇ ਬਾੜਮੇਰ ਵਿੱਚ ਕ੍ਰੈਸ਼ ਹੋਏ ਭਾਰਤੀ ਹਵਾਈ ਸੈਨਾ ਦੇ ਮਿਗ-21 ਜਹਾਜ਼ ਹਾਦਸੇ ਵਿੱਚ ਸ਼ਹੀਦ ਹੋਏ ਹਿਮਾਚਲ ਪ੍ਰਦੇਸ਼ ਦੇ ਮੰਡੀ...

ਦ੍ਰੌਪਦੀ ਮੁਰਮੂ ਨੂੰ ‘ਰਾਸ਼ਟਰਪਤਨੀ’ ਕਹਿ ਬੁਰੇ ਫਸੇ ਅਧੀਰ ਰੰਜਨ, ਮੰਗੀ ਮਾਫੀ, ਬੋਲੇ- ‘ਮੇਰੇ ਮੂੰਹੋਂ ਨਿਕਲ ਗਿਆ ਸੀ’

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ‘ਰਾਸ਼ਟਰਪਤਨੀ’ ਕਹੇ ਜਾਣ ‘ਤੇ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਬੁਰੀ ਤਰ੍ਹਾਂ ਫਸ ਗਏ ਹਨ। ਆਪਣੇ ਆਪ...

‘MP ਮਾਨ ਦੇ ਪੁੱਤ ਤੇ ਧੀ-ਜਵਾਈ ਦੇ ਵੀ ਸਨ ਪੰਚਾਇਤੀ ਜ਼ਮੀਨਾਂ ‘ਤੇ ਕਬਜ਼ੇ’- ਮੰਤਰੀ ਧਾਲੀਵਾਲ ਨੇ ਦੱਸਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਨੂੰ ਲੈ ਕੇ ਛੇੜੀ ਮੁਹਿੰਮ ਦੇ ਚੱਲਦਿਆਂ ਅੱਜ ਖੁਦ ਮੋਹਾਲੀ ਵਿੱਚ...

ਮਿਸ਼ਨ ਰੇਡ ‘ਤੇ CM ਮਾਨ, ਪਹਿਲੀ ਵਾਰ ਪੰਚਾਇਤੀ ਜ਼ਮੀਨਾਂ ਦਾ ਕਬਜ਼ਾ ਛੁਡਾਉਣ ਖੁਦ ਪਹੁੰਚੇ ਮੋਹਾਲੀ

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਬਦਲਾਅ ਲਿਆਉਣ ਦੀ ਪੂਰੀ ਤਿਆਰੀ ਵਿੱਚ ਹਨ। ਉਨ੍ਹਾਂ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਤਮ ਕਰਨ,...

ਮਾਨ ਸਰਕਾਰ ਦੀ ਵੱਡੀ ਕਾਰਵਾਈ, ਸਟਰੀਟ ਲਾਈਟ ਭ੍ਰਿਸ਼ਟਾਚਾਰ ਮਾਮਲੇ ‘ਚ BDPO ਸਤਵਿੰਦਰ ਕੰਗ ਸਸਪੈਂਡ

ਭ੍ਰਿਸ਼ਟਾਚਾਰ ਵਿਰੁੱਧ ਆਮ ਆਦਮੀ ਪਾਰਟੀ ਦੀ ਮੁਹਿੰਮ ਸਫਲਤਾ ਨਾਲ ਜਾਰੀ ਹੈ। ਬਲਾਕ ਸਿੱਧਵਾਂ ਬੇਟ ਵਿੱਚ ਸਟਰੀਟ ਲਾਈਟਾਂ ਲਗਾਉਣ ਵਿੱਚ ਹੋਏ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਪ੍ਰੋਗਰਾਮ ‘ਚ ਦਸਤਾਰ ਬੰਨ੍ਹ ਪਹੁੰਚੇ CM ਯੋਗੀ, ਦਿੱਤੀ ਵਧਾਈ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਭਵਨ ਵਿਖੇ...

ਲੁਧਿਆਣਾ ‘ਚ 325 ਕਿਲੋ ਚੂਰਾ ਪੋਸਤ ਬਰਾਮਦ: 3 ਟਰੱਕ ਡਰਾਈਵਰ ਤੇ 1 ਦੁਕਾਨਦਾਰ ਖਿਲਾਫ FIR ਦਰਜ

ਪੰਜਾਬ ਦੇ ਸ਼ਹਿਰ ਲੁਧਿਆਣਾ ‘ਚ ਪੁਲਿਸ ਨੇ ਵੱਖ-ਵੱਖ ਮਾਮਲਿਆਂ ‘ਚ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 325...

ਟੇਕ-ਆਫ ਦੌਰਾਨ ਰਨਵੇ ਤੋਂ ਫਿਸਲਿਆ ਇੰਡੀਗੋ ਦਾ ਜਹਾਜ਼, ਚਿੱਕੜ ‘ਚ ਫਸਿਆ ਪਹੀਆ

ਅਸਾਮ ਦੇ ਜੋਰਹਾਟ ਤੋਂ ਕੋਲਕਾਤਾ ਵੀਰਵਾਰ ਲਈ ਵੀਰਵਾਰ ਨੂੰ ਇੱਕ ਉਡਾਣ ਰੱਦ ਕਰ ਦਿੱਤੀ ਗਈ ਕਿਉਂਕਿ ਜਹਾਜ਼ ਟੇਕ-ਆਫ ਦੌਰਾਨ ਰਨਵੇ ਤੋਂ ਫਿਸਲ...

ਅਰਪਿਤਾ ਮੁਖਰਜੀ ਦੀਆਂ ਚਾਰ ‘ਗਾਇਬ’ ਕਾਰਾਂ ਦੀ ਭਾਲ ਕਰ ਰਹੀ ED

ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਗ੍ਰਿਫਤਾਰ ਪੱਛਮੀ ਬੰਗਾਲ ਦੇ ਮੰਤਰੀ ਪਾਰਥਾ ਚੈਟਰਜੀ ਦੀ ਕਰੀਬੀ ਸਹਿਯੋਗੀ ਅਰਪਿਤਾ ਮੁਖਰਜੀ ਦੇ ਚੌਥੇ ਘਰ...

ਅਜਨਾਲਾ : ਪਿਸਤੌਲ ਦੀ ਨੋਕ ‘ਤੇ 3 ਨਕਾਬਪੋਸ਼ ਲੁਟੇਰੇ ਨਕਦੀ ਲੈ ਕੇ ਹੋਏ ਫਰਾਰ, ਜਾਂਚ ‘ਚ ਜੁਟੀ ਪੁਲਿਸ

ਸੂਬੇ ਵਿਚ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਿਤੇ ਨਾ ਕਿਤੇ ਲਾਅ ਅਤੇ ਆਰਡਰ ‘ਤੇ ਸਵਾਲ ਖੜ੍ਹੇ ਕਰ ਰਹੀਆਂ ਹਨ। ਲੁੱਟਾਂ ਖੋਹਾਂ ਦੀਆਂ...

ਕੋਰੋਨਾ ਵਾਂਗ ਮੰਕੀਪੌਕਸ ਦੇ ਵੀ ਆ ਸਕਦੇ ਨੇ ਨਵੇਂ ਰੂਪ! ਜਾਣੋ ਕੀ ਕਹਿਣਾ ਹੈ ਮਾਹਰਾਂ ਦਾ

ਦੋ ਸਾਲ ਪਹਿਲਾਂ ਆਇਆ ਕੋਰੋਨਾ ਵਾਇਰਸ ਅਜੇ ਵੀ ਭਾਰਤ ਵਿੱਚ ਹੀ ਨਹੀਂ ਸਗੋਂ ਦੁਨੀਆ ਦੇ ਜ਼ਿਆਦਾਤਰ ਦੇਸ਼ਾਂ ਵਿੱਚ ਆਪਣੀ ਲਾਗ ਫੈਲਾ ਰਿਹਾ ਹੈ।...

ਭਾਵੁਕ ਕਰ ਦੇਣ ਵਾਲਾ ਪਲ, ਸਿੱਧੂ ਮੂਸੇਵਾਲਾ ਦੀ ਯਾਦ ‘ਚ ਪਿਤਾ ਨੇ ਬਣਵਾਇਆ ਟੈਟੂ

29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਨੂੰ ਦੋ...

ਮਾਨ ਸਰਕਾਰ ਦਾ ਵੱਡਾ ਫੈਸਲਾ, ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਜੇਲ੍ਹਾਂ ਤੋਂ ਰਿਹਾਅ ਕਰੇਗੀ ਕੈਦੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ‘ਤੇ ਆਪ ਸਰਕਾਰ...

CM ਮਾਨ ਨੇ ਹੜ ਕਰਕੇ ਨੁਕਸਾਨੀਆਂ ਫਸਲਾਂ ਦੀ ਭਰਪਾਈ ਦੇ ਹੁਕਮ, ਬੋਲੇ- ‘ਸਰਕਾਰ ਬੇਵੱਸ ਨਹੀਂ ਛੱਡੇਗੀ’

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਫਸਲਾਂ ਦੇ ਹੋਏ ਭਾਰੀ ਨੁਕਸਾਨ...

ਅਕਾਲੀ ਦਲ ਦਾ ਜਥੇਬੰਦਕ ਢਾਂਚਾ ਭੰਗ, ਝੂੰਦਾਂ ਕਮੇਟੀ ਦੀ ਰਿਪੋਰਟ ’ਤੇ ਸਿਫਾਰਸ਼ਾਂ ਮਗਰੋਂ ਲਿਆ ਫੈਸਲਾ

ਚੰਡੀਗੜ੍ਹ : ਚੋਣਾਂ ਦੇ ਨਤੀਜਿਆਂ ਦੀ ਸਮੀਖਿਆ ਲਈ ਬਣਾਈ ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ’ਤੇ ਕੰਮ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ...

ਚੰਡੀਗੜ੍ਹ : ਸਿੱਖ ਔਰਤਾਂ ਦਾ ਵੀ ਬਿਨਾਂ ਹੈਲਮੇਟ ਕੱਟੂਗਾ ਚਾਲਾਨ, ਸਿਰਫ਼ ਇਨ੍ਹਾਂ ਨੂੰ ਮਿਲੇਗੀ ਛੋਟ

ਚੰਡੀਗੜ੍ਹ ਵਿੱਚ ਕੇਂਦਰੀ ਮੋਟਰ ਵ੍ਹੀਕਲ ਨਿਯਮ ਲਾਗੂ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਹੁਣ ਚੰਡੀਗੜ੍ਹ ‘ਚ ਟਰੈਫਿਕ ਨਿਯਮਾਂ ‘ਚ ਬਦਲਾਅ...

ਰਿਪੁਦਮਨ ਸਿੰਘ ਮਲਿਕ ਕਤਲਕਾਂਡ, ਕੈਨੇਡਾ ‘ਚ 2 ਸ਼ੂਟਰ ਗ੍ਰਿਫਤਾਰ, ਕਤਲ ਦੀ ਵਜ੍ਹਾ ਲਭ ਰਹੀ ਪੁਲਿਸ

ਕੈਨੇਡਾ ਦੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਰਿਪੁਦਮਨ ਸਿੰਘ ਮਲਿਕ ਦੇ ਕਤਲ ਦੇ ਦੋਸ਼ ਵਿੱਚ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ।...

ਮੋਗਾ ‘ਚ ਰੂਹ ਕੰਬਾਊ ਘਟਨਾ, ਨਸ਼ੇੜੀ ਪੁੱਤ ਨੇ ਸਕੂਲੋਂ ਪਰਤਣ ਵੇਲੇ ਵੱਢਿਆ ਅਧਿਆਪਕ ਪਿਤਾ

ਮੋਗਾ ਵਿੱਚ ਇੱਕ ਰੂਹ ਕੰਬਾਊ ਵਾਰਦਾਤ ਸਾਹਮਣੇ ਆਈ ਹੈ। ਇਥੇ ਸਕੂਲ ਤੋਂ ਘਰ ਪਰਤਣ ਵੇਲੇ ਸ਼ਹਿਰ ਦੇ ਮਸ਼ਹੂਰ ਡੀ.ਐਨ.ਮਾਡਲ ਸੀਨੀਅਰ ਸੈਕੰਡਰੀ...

ਅੰਮ੍ਰਿਤਸਰ : ਬੁਤਾਲਾ-ਜੋਧਾ ਰੋਡ ‘ਤੇ ਸ਼ੱਕੀ ਹਾਲਾਤਾਂ ‘ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ

ਅੰਮ੍ਰਿਤਸਰ ‘ਚ ਸ਼ੱਕੀ ਹਾਲਾਤਾਂ ਵਿੱਚ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਉਹ ਬੀਤੀ ਸ਼ਾਮ ਤੋਂ ਲਾਪਤਾ ਸੀ। ਸਵੇਰੇ ਉਸ ਦੀ...

ਵਿਸ਼ਵ ਕੁਦਰਤ ਸੰਭਾਲ ਦਿਵਸ : ਕੁਲਤਾਰ ਸੰਧਵਾਂ ਬੋਲੇ- ‘ਆਓ ਰੁੱਖ ਲਾ ਗੁਰੂ ਸਾਹਿਬਾਨਾਂ ਦੇ ਬਚਨਾਂ ਦੇ ਪਹਿਰਾ ਦੇਈਏ’

ਅੱਜ 28 ਜੁਲਾਈ ਨੂੰ ਵਿਸ਼ਵ ਕੁਦਰਤ ਸੰਭਾਲ ਦਿਵਸ ਮਨਾਇਆ ਜਾ ਰਿਹਾ ਹੈ। ਅੱਜ ਦੇ ਦਿਨ ਪੂਰੇ ਵਿਸ਼ਵ ‘ਚ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ...

CM ਮਾਨ ਦਾ MP ਮਾਨ ਨੂੰ ਠੋਕਵਾਂ ਜਵਾਬ, ‘ਭਗਤ ਸਿੰਘ ਖਿਲਾਫ਼ ਬੋਲਣਾ ਚੰਨ ‘ਤੇ ਥੁੱਕਣ ਬਰਾਬਰ’

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਮਾਨ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਹਿਣ ‘ਤੇ ਕਰਾਰਾ...

ਮਾਨ ਕੈਬਨਿਟ ਵੱਲੋਂ ਡਿਜੀਟਲ ਮਿਲਿੰਗ ਪਾਲਿਸੀ ਨੂੰ ਹਰੀ ਝੰਡੀ, ਟਰੱਕਾਂ ‘ਤੇ GPS, ਬਿਜਲੀ ਮੀਟਰ ਨਾਲ ਨਿਗਰਾਨੀ

ਪੰਜਾਬ ਵਿੱਚ ਝੋਨੇ ਦੀ ਖਰੀਦ ਤੋਂ ਬਾਅਦ ਸ਼ੈਲਰ ਅਤੇ ਮਿੱਲ ਤੱਕ ਲਿਜਾਣ ਲਈ ਮਿਲਿੰਗ ਪਾਲਿਸੀ ਪੂਰੀ ਤਰ੍ਹਾਂ ਡਿਜੀਟਲ ਹੋਵੇਗੀ। ਵੀਰਵਾਰ ਨੂੰ...

ਨਸ਼ੇ ਦੇ ਮਾਮਲੇ ‘ਚ 2 ਏਐਸਆਈ ਅਤੇ ਹੈੱਡ ਕਾਂਸਟੇਬਲ ਗ੍ਰਿਫਤਾਰ

ਫ਼ਿਰੋਜ਼ਪੁਰ ਪੁਲਿਸ ਨੇ ਇੱਕ ਬਰਖ਼ਾਸਤ ਏਐਸਆਈ, ਪਬਲਿਕ ਰੈਂਕ ਦੇ ਏਐਸਆਈ ਅਤੇ ਹੈੱਡ ਕਾਂਸਟੇਬਲ ਨੂੰ ਨਸ਼ੀਲੇ ਪਦਾਰਥਾਂ ਦੇ ਭਗੌੜੇ ਮਾਮਲੇ...

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਖੋ ਕੀ ਕਿਹਾ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਈ ਮੁੱਦਿਆਂ ‘ਤੇ ਚਰਚਾ ਹੋਈ...

ਮੀਂਹ ਕਾਰਨ ਖਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਲਈ ਫਾਜ਼ਿਲਕਾ ਤੇ ਮੁਕਤਸਰ ਦਾ ਦੌਰਾ ਕਰਨਗੇ CM ਭਗਵੰਤ ਮਾਨ

ਪੰਜਾਬ ਦੇ ਕਈ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਣ ਕਾਰਨ ਕਿਸਾਨਾਂ ਨੂੰ ਇਸ ਦੀ ਮਾਰ ਝੱਲਣੀ ਪੈ ਰਹੀ ਹੈ। ਭਾਰੀ ਮੀਂਹ ਪੈਣ ਕਾਰਨ ਕਿਸਾਨਾਂ ਦੀਆਂ...

ਪਾਕਿਸਤਾਨ ਤੋਂ ਹੈਰੋਇਨ ਲਿਆਇਆ ਡਰੋਨ: ਪੁਲਿਸ ਨੂੰ ਪਤਾ ਲੱਗਣ ‘ਤੇ ਆਖ਼ਰੀ ਸਮੇਂ ‘ਚ ਬਦਲੀ ਲੋਕੇਸ਼ਨ

ਪਾਕਿਸਤਾਨ ਵਿੱਚ ਬੈਠੇ ਤਸਕਰ ਨਸ਼ੇ ਭੇਜਣ ਵਰਗੀਆਂ ਨਾਪਾਕ ਹਰਕਤਾਂ ਨੂੰ ਅੰਜਾਮ ਦੇਣ ਵਿੱਚ ਲੱਗੇ ਹੋਏ ਹਨ, ਪਰ ਭਾਰਤੀ ਜਵਾਨ ਉਨ੍ਹਾਂ ਦੇ...

ਪੰਜਾਬ ਵਿੱਚ 4902 ਅਧਿਆਪਕਾਂ ਦੀ ਭਰਤੀ: ਮਾਸਟਰ ਕਾਡਰ ਲਈ ਪ੍ਰੀਖਿਆ ਦੀ ਮਿਤੀ ਜਾਰੀ

ਪੰਜਾਬ ਵਿੱਚ ਮਾਸਟਰ ਕਾਡਰ ’ਤੇ 4902 ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। ਇਸ ਲਈ ਪ੍ਰੀਖਿਆ ਦੀ ਮਿਤੀ ਜਾਰੀ ਕਰ ਦਿੱਤੀ ਗਈ ਹੈ। ਇਹ...

ਪੱਛਮੀ ਬੰਗਾਲ : ਅਰਪਿਤਾ ਮੁਖਰਜੀ ਦੇ ਦੂਜੇ ਘਰ ਤੋਂ ਮਿਲੇ 15 ਕਰੋੜ ਰੁਪਏ ਨਕਦ, ਕਈ ਕਿਲੋ ਸੋਨਾ ਵੀ ਬਰਾਮਦ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬਨਰਜੀ ਦੇ ਬੇਹੱਦ ਕਰੀਬੀ ਤੇ ਸਰਕਾਰ ਵਿਚ ਮੰਤਰੀ ਪਾਰਥ ਚਟਰਜੀ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ...

ਅਮਰੀਕਾ ‘ਚ 3 ਪੰਜਾਬੀਆਂ ਦੀ ਦਰਦਨਾਕ ਮੌਤ, ਖੇਡਾਂ ‘ਚ ਹਿੱਸਾ ਲੈਣ ਜਾ ਰਹੇ ਨੌਜਵਾਨ ਕਾਰ ‘ਚ ਜਿਊਂਦੇ ਸੜੇ

ਅਮਰੀਕਾ ਤੋਂ ਤਿੰਨ ਪੰਜਾਬੀ ਨੌਜਵਾਨਾਂ ਦੀ ਦਰਦਨਾਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਤਿੰਨੋਂ ਨੌਜਵਾਨ ਇੱਕ...

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਗੁਰਦਾਸਪੁਰ ਅਦਾਲਤ ਨੇ ਭੇਜਿਆ 4 ਦਿਨ ਦੇ ਹੋਰ ਪੁਲਿਸ ਰਿਮਾਂਡ ‘ਤੇ

ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਉਸ...

ਮੰਕੀਪੌਕਸ ਦਾ ਸ਼ੱਕੀ ਕੇਸ ਮਿਲਣ ਮਗਰੋਂ ਅੰਮ੍ਰਿਤਸਰ ‘ਚ ਅਲਰਟ, ਏਅਰਪੋਰਟ ‘ਤੇ ਟੈਸਟਿੰਗ ਸ਼ੁਰੂ

ਕੋਰੋਨਾ ਤੋਂ ਬਾਅਦ ਹੁਣ ਮੰਕੀਪੌਕਸ ਪੂਰੀ ਦੁਨੀਆ ਲਈ ਚਿੰਤਾ ਦਾ ਵਿਸ਼ਾ ਬਣਿਆ ਪਿਆ ਹੈ। ਇਸ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ ਤੇ ਇਹ ਵਾਇਰਸ...

‘ਜੰਮਣ ਵਾਲੀ ਮਾਂ ਤਲਾਕ ਮਗਰੋਂ ਪਤੀ ਤੋਂ ਗੋਦ ਲੈ ਸਕਦੀ ਏ ਆਪਣੀ ਬੱਚੀ’- ਹਾਈਕੋਰਟ ਦਾ ਅਹਿਮ ਫ਼ੈਸਲਾ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇੱਕ ਕੇਸ ਵਿੱਚ ਅਹਿਮ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਜਨਮ ਦੇਣ ਵਾਲੀ ਮਾਂ ਗੋਦ ਲੈਣ ਵਾਲੀ ਮਾਂ ਵੀ ਹੋ...

ਮਿੱਡੂਖੇੜਾ ਕਤਲ ਕੇਸ, ਸ਼ਗਨਪ੍ਰੀਤ ਦੀ ਗ੍ਰਿਫ਼ਤਾਰੀ ਦੀ ਉਡੀਕ, ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕਰੇਗੀ ਪੁਲਿਸ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਹੋ ਚੁੱਕਾ ਹੈ ਤੇ ਉਸ ਦਾ ਮੈਨੇਜਰ ਸ਼ਗਨਪ੍ਰੀਤ ਸਿੰਘ ਪਿਛਲੇ ਕਰੀਬ 4 ਮਹੀਨਿਆਂ ਤੋਂ ਫਰਾਰ ਹੈ। ਮੋਹਾਲੀ...

ED ਦੀਆਂ ਸ਼ਕਤੀਆਂ ਕਾਇਮ, ‘ਮਨੀ ਲਾਂਡ੍ਰਿੰਗ ‘ਚ ਗ੍ਰਿਫ਼ਤਾਰੀ ਮਨਮਾਨੀ ਨਹੀਂ’- SC ਦਾ ਵੱਡਾ ਫ਼ੈਸਲਾ

ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (Prevention of Money Laundering Act PMLA) ਤਹਿਤ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਦਿੱਤੀਆਂ ਗਈਆਂ ਈਡੀ ਦੀਆਂ...

ਸ਼ਾਰਪਸ਼ੂਟਰ ਫੌਜੀ, ਕਸ਼ਿਸ਼ ਤੇ ਟੀਨੂੰ ਨੂੰ ਜੇਲ੍ਹ ਤੋਂ ਲਿਆਈ ਪੁਲਿਸ, ਮੁੰਡੀ ਦੇ ਟਿਕਾਣਿਆਂ ਦੀ ਹੋਵੇਗੀ ਪੁੱਛਗਿੱਛ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲ ਸ਼ਾਰਪਸ਼ੂਟਰ ਪ੍ਰਿਆਵਰਤ ਫੌਜੀ, ਕਸ਼ਿਸ਼ ਅਤੇ ਮਦਦਗਾਰ ਟੀਨੂੰ ਨੂੰ ਪੁਲਿਸ ਨੇ ਰਿਮਾਂਡ ‘ਤੇ...

‘ਸੁਪਰੀਮ ਕੋਰਟ ‘ਚ ਕੋਈ ਸਿੱਖ ਜੱਜ ਕਿਉਂ ਨਹੀਂ ਏ?’ MP ਮਾਨ ਨੇ ਸੰਸਦ ‘ਚ ਚੁੱਕਿਆ ਸਵਾਲ

ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਲੋਕ ਸਭਾ ਵਿੱਚ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਨਿਯੁਕਤੀ ਨੂੰ ਲੈ ਕੇ ਸਵਾਲ ਚੁੱਕਿਆ।...

ICC ਦਾ ਵੱਡਾ ਐਲਾਨ, ਭਾਰਤ ਵਿੱਚ ਖੇਡਿਆ ਜਾਏਗਾ 2025 ਦਾ ਮਹਿਲਾ ਵਨਡੇ ਵਰਲਡ ਕੱਪ

ਭਾਰਤ 2025 ਵਿੱਚ ਔਰਤਾਂ ਦੇ 50 ਓਵਰਾਂ ਵਾਲੇ ਵਨ ਡੇ ਵਰਲਡ ਕੱਪ ਦੀ ਮੇਜ਼ਬਾਨੀ ਕਰੇਗਾ ਕਿਉਂਕਿ ਬੀਸੀਸੀਆਈ ਨੇ ਮੰਗਲਵਾਰ ਨੂੰ ਬਰਮਿੰਘਮ ਵਿੱਚ...

ਜਗਰਾਓਂ : ਡਿਊਟੀ ਤੋਂ ਅੱਧਾ ਘੰਟਾ ਪਹਿਲਾਂ ਗੋਲੀ ਚੱਲਣ ਨਾਲ ASI ਦੀ ਮੌਤ, ਚੈੱਕ ਕਰ ਰਿਹਾ ਸੀ AK-47

ਲੁਧਿਆਣਾ ਦੇ ਕਸਬੇ ਜਗਰਾਓਂ ਵਿੱਚ ਦੇਰ ਸ਼ਾਮ 7.30 ਵਜੇ ਦੇ ਕਰੀਬ ਇੱਕ ਬੰਦੂਕ ਵਿੱਚੋਂ ਅਚਾਨਕ ਗੋਲੀ ਚੱਲਣ ਨਾਲ ASI ਜ਼ਖਮੀ ਹੋ ਗਿਆ। ਉਸ ਦੇ ਸਾਥੀ...

ਝੁੱਗੀ ‘ਚ ਅੱਗ ਨਾਲ 7 ਮੌਤਾਂ ਦਾ ਮਾਮਲਾ, ਲੁਧਿਆਣਾ ਨਗਰ ਨਿਗਮ ਨੂੰ 100 ਕਰੋੜ ਦਾ ਜੁਰਮਾਨਾ

ਲੁਧਿਆਣਾ ਵਿੱਚ ਤਾਜਪੁਰ ਰੋਡ ਡੰਪ ਸਾਈਟ ‘ਤੇ ਇੱਕ ਝੁੱਗੀ ਵਿੱਚ ਅਚਾਨਕ ਅੱਗ ਲੱਗਣ ਦੇ ਮਾਮਲੇ ਵਿੱਚ NGTT ਨੇ ਨਗਰ ਨਿਗਮ ‘ਤੇ 100 ਕਰੋੜ ਦਾ...

150 ਕਰੋੜ ‘ਚ ਬਣੀ ‘ਸ਼ਮਸ਼ੇਰਾ’ ਲਈ 50 ਕਰੋੜ ਕਮਾਉਣਾ ਹੋਇਆ ਔਖਾ, ਬਾਕਸ ਆਫਿਸ ‘ਤੇ ਫਲਾਪ

shamshera flop movie news: ਬਾਲੀਵੁੱਡ ਦੀ ਸਾਂਵਰੀਆ ਰਣਬੀਰ ਕਪੂਰ ਪਰਦੇ ‘ਤੇ ਸ਼ਮਸ਼ੇਰਾ ਬਣ ਗਈ, ਪਰ ਬਾਕਸ ਆਫਿਸ ‘ਤੇ ਸ਼ਮਸ਼ੇਰਾ ਨਹੀਂ ਬਣ ਸਕੀ। 4 ਸਾਲ...

ਕੱਲ ਰਿਲੀਜ਼ ਹੋਵੇਗਾ ਪੰਜਾਬੀ ਫ਼ਿਲਮ ‘ਸ਼ੱਕਰ ਪਾਰੇ’ ਦਾ ਨਵਾਂ ਗੀਤ

shakkar paare movie song: ਪੰਜਾਬੀ ਫ਼ਿਲਮ ‘ਸ਼ੱਕਰ ਪਾਰੇ’ ਆਪਣੇ ‘ਟ੍ਰੇਲਰ ਦੇ ਨਾਲ-ਨਾਲ ਗੀਤਾਂ ਨੂੰ ਲੈ ਕੇ ਚਰਚਾ ’ਚ ਹੈ। ਫ਼ਿਲਮ ਦੇ ਹੁਣ ਤਕ ਦੋ ਗੀਤ ‘ਡੀ....

ਜਲੰਧਰ : ਪਿੰਡ ਬਾਠ ‘ਚ ਪੰਜ ਸਾਲਾਂ ਬੱਚੀ ਦੀ ਸੱਪ ਦੇ ਡੰਗਣ ਨਾਲ ਹੋਈ ਮੌਤ

ਜਲੰਧਰ ਦੇ ਇੱਕ ਪਿੰਡ ਵਿੱਚ ਪੰਜ ਸਾਲਾਂ ਬੱਚੀ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਬੱਚੀ ਦੀ ਮੌਤ ਨਾਲ...

ਬਰਖਾਸਤ ਮੰਤਰੀ ਡਾ. ਸਿੰਗਲਾ ਖਿਲਾਫ਼ ਵਿਜੀਲੈਂਸ ਦਾ ਐਕਸ਼ਨ, 2 ਮਹੀਨਿਆਂ ‘ਚ ਹੀ ਚਾਰਜਸ਼ੀਟ ਪੇਸ਼

ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਬਰਖ਼ਾਸਤ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਖ਼ਿਲਾਫ਼ ਚਾਰਜਸ਼ੀਟ ਪੇਸ਼ ਕੀਤੀ ਗਈ ਹੈ। ਸਿੰਗਲਾ ਨੂੰ 2...

ਮਿੱਡੂਖੇੜਾ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਭੂਪੀ ਰਾਣਾ ਸਣੇ 6 ਖਿਲਾਫ ਚਾਰਜਸ਼ੀਟ ਦਾਖ਼ਲ

ਯੂਥ ਅਕਾਲੀ ਆਗੂ ਵਿਕਰਮ ਸਿੰਘ ਵਿੱਕੀ ਮਿੱਡੂਖੇੜਾ ਦੇ ਕਤਲ ਦੇ ਕਰੀਬ 11 ਮਹੀਨੇ ਮਗਰੋਂ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਅਦਾਲਤ ਵਿੱਚ...

ਵੱਡੀ ਖ਼ਬਰ : AG ਅਨਮੋਲ ਰਤਨ ਸਿੱਧੂ ਵੱਲੋਂ ਅਸਤੀਫ਼ਾ, ਵਿਨੋਦ ਘਈ ਹੋਣਗੇ ਨਵੇਂ ਐਡਵੋਕੇਟ ਜਨਰਲ

ਪੰਜਾਬ ਦੇ ਅਡੀਸ਼ਨਲ ਜਨਰਲ (ਏਜੀ) ਅਨਮੋਲ ਰਤਨ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਨਿੱਜੀ ਕਾਰਨਾਂ...

ਬਠਿੰਡਾ ‘ਚ ਰੂਹ ਕੰਬਾਊ ਘਟਨਾ, ਘਰੇਲੂ ਕਲੇਸ਼ ਕਰਕੇ ਬੰਦੇ ਨੇ ਵੱਢੀ ਪਤਨੀ ਤੇ 6 ਸਾਲਾਂ ਧੀ

ਬਠਿੰਡਾ ਵਿੱਚ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਘਰੇਲੂ ਕਲੇਸ਼ ਕਰਕੇ ਇੱਕ ਬੰਦੇ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਆਪਣੀ...

ਸਿੱਧੂ ਮੂਸੇਵਾਲਾ ਦਾ ਕਾਤਲ ਆਖ਼ਰੀ ਸ਼ੂਟਰ ਦੀਪਕ ਮੁੰਡੀ ਵੀ ਆਇਆ ਪੁਲਿਸ ਦੇ ਸ਼ਿਕੰਜੇ ‘ਚ!

ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਕਤਲਕਾਂਡ ਦਾ ਆਖਰੀ ਸ਼ੂਟਰ ਦੋਸ਼ੀ ਸ਼ਾਰਪ...

CM ਮਾਨ ਦੀ ਕਾਰਗਿਲ ਸ਼ਹੀਦਾਂ ਨੂੰ ਸ਼ਰਧਾਂਜਲੀ, ਬੋਲੇ- ‘ਫੌਜ ਨੂੰ ਦਿਲੋਂ ਸਲਿਊਟ, ਇਨ੍ਹਾਂ ਕਰਕੇ ਅਸੀਂ ਸੁਰੱਖਿਅਤ ਹਾਂ’

ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਬੋਗਨਵਿਲਿਆ ਗਾਰਡਨ ’ਚ ਵਾਰ ਮੈਮੋਰੀਅਲ ’ਤੇ ਸੀਐੱਮ ਮਾਨ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ...

ਪੰਜਾਬ ‘ਚ ਅੱਜ ਤੋਂ ਤਿੰਨ ਦਿਨ ਪਏਗਾ ਭਾਰੀ ਮੀਂਹ, ਡਿੱਗੇਗਾ ਪਾਰਾ, 15 ਜ਼ਿਲ੍ਹਿਆਂ ‘ਚ ਯੈਲੋ ਅਲਰਟ

ਪੰਜਾਬ ‘ਚ ਮੰਗਲਵਾਰ ਤੋਂ ਮਾਨਸੂਨ ਮੁੜ ਸਰਗਰਮ ਹੋ ਜਾਵੇਗਾ ਅਤੇ ਤਿੰਨ ਦਿਨ ਮੀਂਹ ਪਵੇਗਾ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਸੂਬੇ ਦੇ 15...

ਪੰਜਾਬ ਨੇ ਕੇਂਦਰ ਤੋਂ ਮੰਗੇ RDF ਦੇ 1760 ਕਰੋੜ ਰੁਪਏ, ਰਾਜਪਾਲ ਨੇ ਸੋਧ ਨੂੰ ਦਿੱਤੀ ਮਨਜ਼ੂਰੀ

ਪੰਜਾਬ ਨੇ ਕੇਂਦਰ ਤੋਂ ਰੂਰਲ ਡਿਵੈਲਪਮੈਂਟ ਫੰਡ (RDF) ਦੇ 1760 ਕਰੋੜ ਰੁਪਏ ਮੰਗੇ ਹਨ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ...

ਫ਼ਰੀਦਕੋਟ : ਢਿੱਡ ਪੀੜ ਕਰਕੇ ਹਸਪਤਾਲ ਲਿਆਂਦਾ ਕੇਂਦਰੀ ਜੇਲ੍ਹ ਦਾ ਹਵਾਲਾਤੀ ਚਕਮਾ ਦੇ ਕੇ ਫ਼ਰਾਰ

ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਦੇ ਇੱਕ ਹਵਾਲਾਤੀ ਇਥੇ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਤੋਂ ਫਰਾਰ ਹੋਣ ਦਾ ਮਾਮਲਾ ਸਾਹਮਣੇ...

36,000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਪ੍ਰਪੋਜ਼ਲ ਤਿਆਰ, ਅੱਜ ਹੋਵੇਗੀ ਸਬ-ਕਮੇਟੀ ਦੀ ਮੀਟਿੰਗ

ਪੰਜਾਬ ਵਿੱਚ 36,000 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਪ੍ਰਪੋਜ਼ਲ ਤਿਆਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਮੰਗਲਵਾਰ ਨੂੰ ਪੰਜਾਬ ਕੈਬਨਿਟ ਸਬ-...

ਕਿਤੇ ਲਾਸ਼ ਨਾਲ ਨਾਚ-ਗਾਣਾ, ਕਿਤੇ ਮਰਨ ‘ਤੇ ਉਂਗਲੀ ਵੱਢਣਾ… ਜਾਣੋ ਦੁਨੀਆ ਦੇ ਅਜੀਬੋ-ਗਰੀਬ ਰਿਵਾਜਾਂ ਬਾਰੇ

ਦੁਨੀਆ ਅਜੀਬ ਰੀਤੀ-ਰਿਵਾਜਾਂ ਅਤੇ ਪਰੰਪਰਾਵਾਂ ਨਾਲ ਭਰੀ ਹੋਈ ਹੈ। ਅੱਜ ਵੀ ਇਸ ਆਧੁਨਿਕ ਅਤੇ ਤਕਨਾਲੋਜੀ ਨਾਲ ਲੈਸ ਦੁਨੀਆ ਵਿੱਚ ਅਜਿਹੇ ਲੋਕ...

ਮੰਕੀਪੌਕਸ ਨੇ ਵਧਾਈ ਚਿੰਤਾ, ਹੁਣ ਤੇਲੰਗਾਨਾ ‘ਚ ਮਿਲਿਆ ਸ਼ੱਕੀ ਮਰੀਜ਼, ਸੰਪਰਕ ‘ਚ ਆਏ 6 ਵੀ ਕੀਤੇ ਆਈਸੋਲੇਟ

ਮੰਕੀਪੌਕਸ ਨੂੰ ਲੈ ਕੇ ਦੁਨੀਆ ‘ਚ ਹਲਚਲ ਮਚੀ ਹੋਈ ਹੈ। ਸ਼ਨੀਵਾਰ ਨੂੰ ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ ਇਸ ਦੁਰਲੱਭ ਬਿਮਾਰੀ ਨੂੰ ਲੈ ਕੇ...

ਭਰੋਸੇ ਨੂੰ ਸਲਾਮ, ਪੈਰ ਨਹੀਂ, ਹੱਥਾਂ ਦੇ ਸਹਾਰੇ ਸ੍ਰੀ ਹੇਮਕੁੰਟ ਸਾਹਿਬ ਪਹੁੰਚਿਆ ਪੰਜਾਬ ਦਾ ਸ਼ਰਧਾਲੂ

ਗੁਰੂ ਵਿੱਚ ਵਿਸ਼ਵਾਸ ਹੋਵੇ ਤਾਂ ਕੋਈ ਮੁਸ਼ਕਲ ਨਹੀਂ ਰੋਕ ਸਕਦੀ। ਇਸ ਦੀ ਮਿਸਾਲ ਹੈ ਪੰਜਾਬ ਦਾ ਇੱਕ ਸ਼ਰਧਾਲੂ, ਜੋ ਬਿਨਾਂ ਪੈਰਾਂ ਦੇ ਵੀ ਗੁਰੂਘਰ...

ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਅਨਮੋਲ ਗਗਨ ਮਾਨ ਵੱਲੋਂ ਪ੍ਰਭਾਵੀ ਨੀਤੀ ਬਣਾਉਣ ਦੇ ਨਿਰਦੇਸ਼

anmol gagan maan news: ਮੰਤਰੀ ਅਨਮੋਲ ਗਗਨ ਮਾਨ ਨੇ ਸੂਬੇ ’ਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ...

‘ਮੰਕੀਪੌਕਸ ਨੂੰ ਹਲਕੇ ਵਿੱਚ ਨਾ ਲਓ, ਚੌਕੰਨੇ ਰਹੋ’- WHO ਨੇ ਕੀਤਾ ਅਲਰਟ

ਵਿਸ਼ਵ ਸਿਹਤ ਸੰਗਠਨ (WHO) ਦੇ ਖੇਤਰੀ ਨਿਰਦੇਸ਼ਕ ਨੇ ਮੰਕੀਪੌਕਸ ਦਾ ਮੁਕਾਬਲਾ ਕਰਨ ਲਈ ਉਨ੍ਹਾਂ ਦੇਸ਼ਾਂ ਨੂੰ ਅਲਰਟ ਕੀਤਾ ਹੈ, ਜਿਥੇ ਇਹ ਮਾਮਲੇ...

‘PM ਮੋਦੀ ਦੀ ਲੈਬਾਰਟਰੀ ਦਾ ਨਵਾਂ ਐਕਸਪੈਰੀਮੈਂਟ’- ਅਗਨੀਪਥ ‘ਤੇ ਬੋਲੇ ਰਾਹੁਲ ਗਾਂਧੀ

ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਐਤਵਾਰ ਨੂੰ ਫੌਜ ਭਰਤੀ ਸਕੀਮ ‘ਅਗਨੀਪਥ’ ਨੂੰ ਲੈ ਕੇ ਕੇਂਦਰ ‘ਤੇ ਨਿਸ਼ਾਨਾ ਵਿੰਨ੍ਹਿਆ।...

‘ਰੂਪਾ ਤੇ ਮੰਨੂ ਬੱਬਰ ਸ਼ੇਰ, ਕਹਿਣ ‘ਤੇ ਵੀ ਨਹੀਂ ਕੀਤਾ ਸਰੈਂਡਰ’- ਗੋਲਡੀ ਬਰਾੜ ਨੇ ਪਾਈ ਫੇਸਬੁੱਕ ਪੋਸਟ

ਅਮ੍ਰਿਤਸਰ ਵਿੱਚ ਸ਼ਾਰਪਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਦੇ ਐਨਕਾਉਂਟਰ ਉੱਤੇ ਗੈਂਗਸਟਰ ਗੋਲਡੀ ਬਰਾੜ ਨੇ ਮੂੰਹ ਖੋਲ੍ਹਿਆ ਹੈ।...

ਲੁਧਿਆਣਾ ‘ਚ ਆਟੋ ਗੈਂਗ ਸਰਗਰਮ, ਸਵਾਰੀ ਨੂੰ ਸੁੰਨਸਾਨ ਰਾਹ ਲਿਜਾ ਕੁੱਟਿਆ, ਫ਼ੋਨ-ਕੈਸ਼ ਲੁੱਟ ਕੇ ਫਰਾਰ

ਲੁਧਿਆਣਾ ਵਿੱਚ ਆਟੋ ਵਾਲੇ ਨੇ ਸਾਥੀਆਂ ਸਣੇ ਅੱਕ ਨੌਜਵਾਨ ਨੂੰ ਕੁੱਟਿਆ ਤੇ ਫਿਰ ਉਸ ਨੂੰ ਨੂੰ ਲੁੱਟ ਕੇ ਫਰਾਰ ਹੋ ਗਿਆ। ਮਾਮਲਾ ਥਾਣਾ...